Home Blog Page 581
ਚੰਡੀਗੜ੍ਹ, 1 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮਾਨ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਲਈ ਅਹਿਮ ਐਲਾਨ ਕਰਦਿਆਂ ਗੰਨੇ ਦੇ ਰੇਟ ਵਿਚ ਵਾਧਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਗੰਨੇ ਦੇ ਰੇਟ ਵਿਚ 11 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਮੁੱਖ...
ਨਵੀਂ ਦਿੱਲੀ, 1 ਦਸੰਬਰ | ਦੇਸ਼ ਦੇ 5 ਰਾਜਾਂ ਵਿਚ ਕੱਲ ਚੋਣਾਂ ਪੂਰੀਆਂ ਹੋ ਗਈਆਂ ਹਨ ਅਤੇ ਅੱਜ ਤੋਂ LPG ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਇਹ ਵਾਧਾ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ 'ਚ ਹੋਇਆ ਹੈ ਅਤੇ ਇਸ ਦੇ ਰੇਟ 'ਚ 21 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। 1 ਦਸੰਬਰ 2023 ਤੋਂ ਤੁਹਾਨੂੰ ਰਾਜਧਾਨੀ...
ਲੁਧਿਆਣਾ, 30 ਨਵੰਬਰ| ਲੁਧਿਆਣਾ ਦੇ ਬੱਸ ਸਟੈਂਡ 'ਤੇ ਮਹਿਲਾ ਨਾਲ ਛੇੜਖਾਨੀ ਦਾ ਮਾਮਲਾ ਸਾਹਮਣੇ ਆਇਆ  ਹੈ, ਜਿਸ ਪਿੱਛੋਂ  ਹੰਗਾਮਾ ਹੋ ਗਿਆ। ਗੁਰਪ੍ਰੀਤ ਕੌਰ ਨਾਂ ਦੀ ਲੜਕੀ ਨੇ ਵਿਅਕਤੀ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਸਨੇ ਨਸ਼ੇ ਦੀ ਹਾਲਤ ਵਿਚ ਉਸ ਨਾਲ ਛੇੜਖਾਨੀ ਕੀਤੀ ਹੈ। ਦੇਖੋ ਪੂਰੀ ਵੀਡੀਓ- https://www.youtube.com/watch?v=CRjTdG9uzuI
ਮੋਗਾ/ਜਲੰਧਰ, 30 ਨਵੰਬਰ| ਪੰਜਾਬ ਦੇ ਮੋਗਾ ਦੀ ਰਹਿਣ ਵਾਲੀ ਖੁਸ਼ਪ੍ਰੀਤ ਕੌਰ ਨੇ ਕਿੱਕ ਬਾਕਸਿੰਗ ਦੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਚੈਂਪੀਅਨਸ਼ਿਪ ਵਿੱਚ ਦੁਨੀਆ ਦੇ 112 ਦੇਸ਼ਾਂ ਦੇ ਖਿਡਾਰੀਆਂ ਨੇ ਭਾਗ ਲਿਆ mr। ਇਸ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਦੇ ਕਰੀਬ 45 ਖਿਡਾਰੀਆਂ ਨੇ ਭਾਗ ਲਿਆ ਸੀ। ਜਿਸ ਵਿੱਚ ਖੁਸ਼ਪ੍ਰੀਤ ਕੌਰ ਨੇ ਚਾਂਦੀ ਦਾ ਤਗਮਾ ਜਿੱਤ...
ਅੰਮ੍ਰਿਤਸਰ, 30 ਨਵੰਬਰ| SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਪਿੱਛੋਂ ਮੀਡੀਆ ਸਾਹਮਣੇ ਮੁਖਾਤਿਬ ਹੁੰਦਿਆਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਅਪੀਲ ਕੀਤੀ ਹੈ ਕਿ ਉਹ ਭੁੱਖ ਹੜਤਾਲ ਉਤੇ ਨਾ ਬੈਠਣ। ਧਾਮੀ ਨੇ ਕਿਹਾ ਕਿ ਸਿੱਖ ਧਰਮ ਵਿਚ ਭੁੱਖ ਹੜਤਾਲ ਉਤੇ ਬੈਠਣ ਦੀ ਪ੍ਰੰਪਰਾ ਨਹੀਂ ਹੈ। ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਆਪਣੇ ਵਾਅਦਿਆਂ ਤੋਂ ਮੁਕਰਿਆ ਹੈ।...
ਚੰਡੀਗੜ੍ਹ, 30 ਨਵੰਬਰ| ਪੰਜਾਬ ਸਰਕਾਰ ਲੋਕਾਂ ਨੂੰ ਡੋਰ ਟੂ ਡੋਰ ਸਰਵਿਸ ਦੇਣ ਲਈ ਜਲਦੀ ਹੀ 1076 ਨੰਬਰ ਜਾਰੀ ਕਰੇਗੀ। ਇਸ ਤਹਿਤ ਇਕ ਸਰਕਾਰੀ ਅਫਸਰ ਤੁਹਾਡੇ ਘਰ ਆਵੇਗਾ। 1076 ਨੰਬਰ ਜ਼ਰੀਏ ਤੁਹਾਨੂੰ ਇਕ ਅਪੁਆਇੰਟਮੈਂਟ ਲੈਟਰ ਮਿਲੇਗਾ, ਜਿਸ ਤਹਿਤ ਤੁਹਾਨੂੰ ਘਰ ਬੈਠੇ ਹੀ 42 ਸੇਵਾਵਾਂ ਮਿਲਣਗੀਆਂ.।
ਰਾਏਬਰੇਲੀ, 30 ਨਵੰਬਰ| ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਤੋਂ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਲਾੜੀ ਨੂੰ ਵਿਦਾ ਕਰਵਾ ਕੇ ਵਾਪਸ ਪਰਤੇ ਲਾੜੇ ਅਤੇ ਉਸਦੇ ਪੰਜ ਦੋਸਤਾਂ ਨੂੰ ਗੁਆਂਢੀਆਂ ਨੇ ਚਾਕੂ ਮਾਰ ਦਿੱਤਾ। ਇਸ ਘਟਨਾ ‘ਚ ਜ਼ਖਮੀ ਹੋਏ ਲਾੜੇ ਅਤੇ ਹੋਰ ਜ਼ਖਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਘਟਨਾ ਤੋਂ ਬਾਅਦ ਦੋਸ਼ੀ ਗੁਆਂਢੀ ਮੌਕੇ ਤੋਂ ਫਰਾਰ ਹਨ।...
ਫਰੀਦਕੋਟ, 30 ਨਵੰਬਰ| ਵਿਦੇਸ਼ਾਂ ਵਿਚ ਪੰਜਾਬੀਆਂ ਦੀਆਂ ਮੌਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਆਏ ਦਿਨ ਵਿਦੇਸ਼ਾਂ ਤੋਂ ਕਿਸੇ ਨਾ ਕਿਸੇ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਰਹਿੰਦਾ ਹੈ। ਤਾਜ਼ਾ ਮਾਮਲਾ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਨੌਜਵਾਨ ਦਾ ਹੈ ਜਿਸਦੀ ਸਾਈਪ੍ਰਸ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਲਵਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ...
ਜਲੰਧਰ, 30 ਨਵੰਬਰ| ਪੰਜਾਬ ਦੀ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਹਾਲ ਹੀ ਵਿੱਚ ਜਲੰਧਰ ਵਿੱਚ ਵਾਪਰੇ ਮਾਂ-ਧੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਗੈਂਗਸਟਰ ਦਾ ਨਾਂ ਕਰਨਜੀਤ ਸਿੰਘ ਜੱਸਾ ਹੈਪੋਵਾਲ ਹੈ, ਜੋ ਵਿਦੇਸ਼ਾਂ 'ਚ ਬੈਠੇ ਗੈਂਗਸਟਰ ਸੋਨੂੰ ਖੱਤਰੀ ਦੀਆਂ ਹਦਾਇਤਾਂ 'ਤੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ...
ਚੰਡੀਗੜ੍ਹ, 30 ਨਵੰਬਰ| ਕਾਂਗਰਸ ਸਰਕਾਰ ‘ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਦੇ ਵਾਰਡ ਨੰਬਰ 6 ਸਥਿਤ ਘਰ ‘ਤੇ ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਨ੍ਹਾਂ ਦੇ ਘਰ ਪਹੁੰਚ ਗਏ। ਤਲਾਸ਼ ਅਜੇ ਵੀ ਜਾਰੀ ਹੈ। ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ...
- Advertisement -

MOST POPULAR