Home Blog Page 583
ਨਿਊਜ਼ ਡੈਸਕ| ਆਸਟ੍ਰੇਲੀਆ ਅਤੇ ਪਾਕਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਪਰਥ 'ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆਈ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਦੀ ਇਹ ਆਖਰੀ ਟੈਸਟ ਸੀਰੀਜ਼ ਹੈ। ਇਸ ਤੋਂ ਬਾਅਦ ਵਾਰਨਰ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਜਾ ਰਹੇ ਹਨ। ਪਰਥ ਟੈਸਟ ਦੇ ਪਹਿਲੇ ਹੀ ਦਿਨ ਡੇਵਿਡ ਵਾਰਨਰ ਦੀ ਜ਼ਬਰਦਸਤ ਫਾਰਮ ਦੇਖਣ ਨੂੰ ਮਿਲੀ। ਡੇਵਿਡ ਵਾਰਨਰ ਨੇ...
ਲੁਧਿਆਣਾ, 14 ਦਸੰਬਰ| ਲੁਧਿਆਣਾ ਦੇ ਰਿਸ਼ੀ ਨਗਰ ‘ਚ ਜਿੰਮ ਗਏ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਬੇਟੇ ਦੇ ਸਰੀਰ ‘ਤੇ ਕਈ ਥਾਵਾਂ ‘ਤੇ ਕੁੱਟਮਾਰ ਦੇ ਨਿਸ਼ਾਨ ਸਨ ਅਤੇ ਮੂੰਹ ‘ਚੋਂ ਝੱਗ ਨਿਕਲ ਰਹੀ ਸੀ। ਮ੍ਰਿਤਕ ਨੌਜਵਾਨ ਦਾ ਫਰਵਰੀ ਮਹੀਨੇ ਵਿੱਚ ਵਿਆਹ ਹੋਣਾ ਸੀ। ਮ੍ਰਿਤਕ ਦੀ ਪਛਾਣ ਸੁਖਚੈਨ ਸਿੰਘ ਉਰਫ...
ਜਲੰਧਰ, 14 ਦਸੰਬਰ| ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ ਜ਼ਿਲ੍ਹਾ ਜਲੰਧਰ (ਵਿਧਾਨ ਸਭਾ ਹਲਕਾ ਆਦਮਪੁਰ) ਦੇ ਪਿੰਡ ਬੋਲੀਨਾ ਦੋਆਬਾ ਵਿਖੇ ਪਹੁੰਚੀ। ਇਸ ਮੌਕੇ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਵਿਭਾਗ ਤੋਂ ਡਾਇਰੈਕਟਰ ਪੰਕਜ ਕੁਮਾਰ ਤੇ ਦੂਰਦਰਸ਼ਨ ਤੋਂ ਰਾਜੇਸ਼ ਬਾਲੀ ਵਿਸ਼ੇਸ਼ ਤੌਰ 'ਤੇ ਪਿੰਡ ਨੂੰ ਵੇਖਣ ਲਈ ਪੁੱਜੇ| ਉਨ੍ਹਾਂ ਨਾਲ ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਅਤੇ ਉਪ-ਪ੍ਰਧਾਨ ਭਾਜਪਾ ਪੰਜਾਬ,...
ਲੁਧਿਆਣਾ, 14 ਦਸੰਬਰ| ਲ਼ੰਘੇ ਕੱਲ੍ਹ ਗੈਂਗਸਟਰ ਸੁਖਦੇਵ ਸਿੰਘ ਦਾ ਲੁਧਿਆਣਾ ਪੁਲਿਸ ਨੇ ਐਨਕਾਊਂਟਰ ਕੀਤਾ ਸੀ। ਜਿਸ ਦਾ ਪੋਸਟਮਾਰਟਮ ਲੁਧਿਆਣਾ ਸਿਵਲ ਹਸਪਤਾਲ ਵਿੱਚ ਅੱਜ ਕੀਤਾ ਗਿਆ। ਇਸ ਮੌਕੇ ਗੈਂਗਸਟਰ ਦੇ ਪਰਿਵਾਰਕ ਮੈਂਬਰ ਉਸਦੀ ਡੈੱਡਬਾਡੀ ਲੈਣ ਆਏ। ਵੇਖੋ ਇਸ ਮੌਕੇ ਕੀ ਬੋਲੇ ਪਰਿਵਾਰਕ ਮੈਂਬਰ... https://www.youtube.com/watch?v=h732VPlDq3s
ਚੰਡੀਗੜ੍ਹ, 14 ਦਸੰਬਰ| ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕੋਰਟ ‘ਚ ਅਰਜ਼ੀ ਲਗਾਈ ਹੈ। ਲਾਰੈਂਸ ਬਿਸ਼ਨੋਈ ਨੇ ਪਹਿਲਾਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ ਪਰ ਹੁਣ ਅਦਾਲਤ ਸਾਹਮਣੇ ਕਿਹਾ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਵਿੱਚ ਉਹ ਸ਼ਾਮਲ ਨਹੀਂ ਸੀ। ਇਸ ਲਈ ਉਨ੍ਹਾਂ ਨੂੰ ਇਸ ਕੇਸ ਵਿੱਚੋਂ ਬਰੀ ਕੀਤਾ ਜਾਏ। ਦਰਅਸਲ ਮੰਗਲਵਾਰ ਨੂੰ...
ਚੰਡੀਗੜ੍ਹ, 14 ਦਸੰਬਰ| ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅਕਾਲੀ ਦਲ ਉਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ ਅਕਾਲੀ ਦਲ ਪੰਜਾਬ ਵਿਚ ਮੁੜ ਸਰਕਾਰ ਬਣਾਉਣ ਬਾਰੇ ਭੁੱਲ਼ ਹੀ ਜਾਵੇ। ਉਨ੍ਹਾਂ ਆਖਿਆ ਕਿ ਡਾਇਨਾਸੌਰ ਵਾਪਸ ਆ ਸਕਦੇ ਨੇ, ਅਕਾਲੀਆਂ ਦੀ ਸਰਕਾਰ ਨਹੀਂ। ਦੱਸ ਦਈਏ ਕਿ ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ 2015 ਵਿੱਚ ਹੋਈ ਬੇਅਦਬੀ ਦੀ ਘਟਨਾ ਅਤੇ ਘਟਨਾ ਦੇ...
ਚੰਡੀਗੜ੍ਹ, 14 ਦਸੰਬਰ| ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਵੀ ਜ਼ੋਰ ਫੜਨ ਲੱਗੀਆਂ ਹਨ। ਪੰਜ ਰਾਜਾਂ ਦੇ ਹਾਲ ਹੀ ਦੇ ਵਿਧਾਨ ਸਭਾ ਚੋਣ ਨਤੀਜਿਆਂ ਨੇ ਜਿੱਥੇ ਵਿਰੋਧੀ ਪਾਰਟੀਆਂ ਨੂੰ ਆਪਣੀ ਰਣਨੀਤੀ 'ਤੇ ਮੁੜ ਵਿਚਾਰ ਕਰਨ ਲਈ ਮਜਬੂਰ ਕਰ ਦਿੱਤਾ ਹੈ, ਉੱਥੇ ਹੀ ਭਾਜਪਾ ਰਾਜ ਵਿੱਚ ਪੂਰੇ ਜੋਸ਼ ਨਾਲ ਭਰੀ ਹੋਈ ਹੈ। ਰਾਸ਼ਟਰੀ ਪੱਧਰ 'ਤੇ ਬਣੇ...
 ਉਤਪ ਪ੍ਰਦੇਸ਼, 14 ਦਸੰਬਰ| ਯੂਪੀ ਦੇ ਬਾਰਬੰਕੀ ਤੋਂ ਕਾਫੀ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਇਕ ਹੋਟਲ ਵਿਚ ਪੁਲਿਸ ਨੇ ਸ਼ੱਕ ਦੇ ਆਧਾਰ ਉਤੇ ਜਦੋਂ ਛਾਪਾ ਮਾਰਿਆ ਤਾਂ ਉਥੋਂ ਕਈ ਸਕੂਲੀ ਕੁੜੀਆਂ-ਮੁੰਡੇ ਮਿਲੇ। ਪੁਲਿਸ ਦੀ ਇਸ ਕਾਰਵਾਈ ਨੇ ਹਲਚਲ ਮਚਾ ਦਿੱਤੀ ਹੈ। ਪੁਲਿਸ ਨੂੰ ਪਿਛਲੇ ਕਈ ਦਿਨਾਂ ਤੋਂ ਇੱਥੇ ਗਲਤ ਕੰਮ ਹੋਣ ਦੀਆਂ ਖ਼ਬਰਾਂ ਮਿਲ ਰਹੀਆਂ ਸਨ। ਕਿਸੇ...
ਚੰਡੀਗੜ੍ਹ, 14 ਦਸੰਬਰ| ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਕੈਦੀ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ। ਕੈਦੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਉਸ ਨੂੰ ਰਾਤ ਕਰੀਬ ਡੇਢ ਵਜੇ ਅੰਬਾਲਾ ਕੇਂਦਰੀ ਜੇਲ੍ਹ ਤੋਂ ਲਿਆਂਦਾ ਗਿਆ। ਉਸ ਨੇ ਜੇਲ੍ਹ ਵਿੱਚ ਕੱਚ ਨਿਗਲ ਲਿਆ ਸੀ। ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਹਸਪਤਾਲ ਲਿਆਂਦਾ ਗਿਆ। ਪੁਲਿਸ...
ਅੰਮ੍ਰਿਤਸਰ, 14 ਦਸੰਬਰ| ਪੰਜਾਬ ਵਿੱਚ ਇਨ੍ਹੀਂ ਦਿਨੀਂ ਧੁੰਦ ਲਗਾਤਾਰ ਦੇਖਣ ਨੂੰ ਮਿਲ ਰਹੀ ਹੈ। ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਛਾਈ ਹੋਈ ਹੈ। ਇਸ ਕਾਰਨ ਕਈ ਵਾਹਨ ਵੀ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਧੁੰਦ ਕਾਰਨ, ਵਿਜ਼ੀਬਿਲਟੀ ਘੱਟ ਹੋਣ ਕਾਰਨ ਅੰਮ੍ਰਿਤਸਰ ਦੇ ਗੁਮਾਨਪੁਰਾ ਫਾਟਕ ਨੇੜੇ ਇਕ ਸਕੂਲ ਬੱਸ ਅਤੇ ਆਟੋ ਦੀ ਟੱਕਰ...
- Advertisement -

MOST POPULAR