Home Blog Page 584
ਫਤਿਹਗੜ੍ਹ ਸਾਹਿਬ, 24 ਦਸੰਬਰ| ਪੰਜਾਬੀ ਗਾਇਕ ਸਤਵਿੰਦਰ ਬੁੱਗਾ ਉਤੇ ਗੰਭੀਰ ਇਲਜ਼ਾਮ ਲੱਗੇ ਹਨ। ਬੁੱਗਾ ਉਤੇ ਆਪਣੀ ਭਰਜਾਈ ਦਾ ਕਤਲ ਕਰਨ ਦੇ ਦੋਸ਼ ਲੱਗੇ ਹਨ। ਇਹ ਦੋਸ਼ ਬੁੱਗਾ ਦੇ ਭਰਾ ਨੇ ਲਾਏ ਹਨ। ਸਤਵਿੰਦਰ ਬੁੱਗਾ ਦਾ ਭਰਾ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਜ਼ਮੀਨੀ ਵਿਵਾਦ ਦੇ ਚੱਲਦੇ ਭਰਾ ਨਾਲ ਝੜਪ ਵੀ ਹੋਈ ਸੀ। ਜਿਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ...
ਨਵੀਂ ਦਿੱਲੀ, 24 ਦਸੰਬਰ | ਉਪ ਰਾਸ਼ਟਰਪਤੀ ਜਗਦੀਪ ਧਨਖੜ ਕੱਲ ਪੰਜਾਬ ਯੂਨੀਵਰਸਿਟੀ ਵਿਚ ਪਹੁੰਚੇ, ਜਿਥੇ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ, ਜਿਸ ‘ਚ ਉਨ੍ਹਾਂ ਕਿਹਾ ਕਿ ਪੀਯੂ ‘ਚ ਹਰਿਆਣੇ ਦੀ ਵੀ ਹਿੱਸੇਦਾਰੀ ਹੈ। ਅਜਿਹੇ ‘ਚ ਉਹ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਸੀਐਮ ਭਗਵੰਤ ਮਾਨ ਨਾਲ ਗੱਲ ਕਰਨਗੇ ਤਾਂ ਜੋ ਹਰਿਆਣਾ ਦੇ...
ਅੰਮ੍ਰਿਤਸਰ, 24 ਦਸੰਬਰ| ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਨੂੰ ਦੇਖ ਕੇ ਲੱਗਦਾ ਹੈ ਕਿ ਕਈ ਟੀਚਰ ਅਜੇ ਵੀ ਮੁੱਖ ਮੰਤਰੀ ਦੀਆਂ ਹਿਦਾਇਤਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ। ਸਰਕਾਰੀ ਸਕੂਲ ਦੇ ਵਿਦਿਆਰਥੀ ਵਰਦੀ ਪਾ ਕੇ ਖੇਤਾਂ ਦੀ ਸਫ਼ਾਈ ਕਰਦੇ ਨਜ਼ਰ ਆ ਰਹੇ ਹਨ। ਬੱਚੇ ਕੂੜਾ ਇਕੱਠਾ ਕਰ ਰਹੇ ਹਨ। ਵੀਡੀਓ ਵਿੱਚ ਵਿਦਿਆਰਥੀ ਖੇਤਾਂ...
ਜੰਮੂ, 24 ਦਸੰਬਰ | ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਇਥੇ ਗੈਂਟਮੁੱਲਾ ਇਲਾਕੇ ਵਿਚ ਅੱਤਵਾਦੀਆਂ ਨੇ ਇਕ ਸੇਵਾ-ਮੁਕਤ ਐਸਐਸਪੀ ਦਾ ਗੋਲੀ ਮਾਰ ਕੇ ਮਰਡਰ ਕਰ ਦਿੱਤਾ। SSP ਦਾ ਨਾਂ ਮੁਹੰਮਦ ਸ਼ਫੀ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਮੁਹੰਮਦ ਸ਼ਫੀ ਮਸਜਿਦ 'ਚ ਨਮਾਜ਼ ਅਦਾ ਕਰ ਰਹੇ ਸਨ ਤਾਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀ ਚਲਾ ਦਿੱਤੀ। ਜੰਮੂ-ਕਸ਼ਮੀਰ ਪੁਲਿਸ...
ਫਤਿਹਗੜ੍ਹ ਸਾਹਿਬ, 24 ਦਸੰਬਰ| ਗਾਇਕ ਸਤਵਿੰਦਰ ਬੁੱਗਾ ਦਾ ਆਪਣੇ ਭਰਾਵਾਂ ਨਾਲ ਵਿਵਾਦ ਕਾਫੀ ਦਿਨਾਂ ਤੋਂ ਚੱਲ ਰਿਹਾ ਹੈ। ਇਥੋਂ ਤੱਕ ਕੇ ਸਤਵਿੰਦਰ ਬੁੱਗਾ ਉਤੇ ਆਪਣੀ ਭਾਬੀ ਦੇ ਮਰਡਰ ਦੇ ਇਲਜ਼ਾਮ ਵੀ ਉਸਦੇ ਭਰਾ ਵਲੋਂ ਲਾਏ ਗਏ ਹਨ। ਹੁਣ ਤਾਜ਼ਾ ਮਾਮਲੇ ਵਿਚ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਗਾਇਕ ਸਤਵਿੰਦਰ ਬੁੱਗਾ ਨੇ ਚੱਲਦੇ ਲਾਈਵ ‘ਚ ਆਪਣੇ ਭਰਾ ਨਾਲ ਕੁੱਟਮਾਰ ਕੀਤੀ...
ਜਲੰਧਰ, 24 ਦਸੰਬਰ|  ਸ਼ਨੀਵਾਰ ਰਾਤ ਨੂੰ ਸੋਸ਼ਲ ਮੀਡੀਆ ਇਨਫਲੂੰਸਰ ਔਰਤ 'ਤੇ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਰਾਜਬੀਰ ਕੌਰ ਉਰਫ ਜੋਤੀ ਆਪਣੇ ਭਰਾ ਨਾਲ ਕਿਸੇ ਰਿਸ਼ਤੇਦਾਰ ਨੂੰ ਵਿਆਹ ਦਾ ਕਾਰਡ ਦੇਣ ਜਾ ਰਹੀ ਸੀ। ਮੁਲਜ਼ਮਾਂ ਨੇ ਲੈਦਰ ਕੰਪਲੈਕਸ ਨੇੜੇ ਰਸਤੇ ਵਿੱਚ ਰੋਕ ਕੇ ਹਮਲਾ ਕਰ ਦਿੱਤਾ। ਜੋਤੀ ਦੇ ਸਿਰ 'ਤੇ ਗੰਭੀਰ ਸੱਟ ਲੱਗੀ...
ਲੁਧਿਆਣਾ, 24 ਦਸੰਬਰ| ਤਰਨਤਾਰਨ ਦੇ ਖਾਲੜਾ ਦੇ ਮੁੰਡੇ ਤੋਂ ਬਾਅਦ ਹੁਣ ਲੁਧਿਆਣਾ ਤੋਂ ਇੱਕ ਹਲਵਾਈ ''ਕੌਣ ਬਣੇਗਾ ਕਰੋੜਪਤੀ'' ਵਿਚ ਪਹੁੰਚਿਆ। ਉਹ 23 ਸਾਲਾਂ ਤੋਂ ਅਮਿਤਾਭ ਬੱਚਨ ਨੂੰ ਮਿਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਦੋ ਵਾਰ ਗਰਾਊਂਡ ਆਡੀਸ਼ਨ ਤੱਕ ਪਹੁੰਚਿਆ। 'ਫਾਸਟੈਸਟ ਫਿੰਗਰ ਫਸਟ' 'ਤੇ ਪਹੁੰਚ ਕੇ ਉਹ ਵਾਪਸ ਆ ਗਿਆ। ਆਖਿਰਕਾਰ ਹੁਣ ਉਸਦਾ 23 ਸਾਲ ਪਹਿਲਾਂ ਦੇਖਿਆ ਗਿਆ ਸੁਪਨਾ ਪੂਰਾ...
ਬਠਿੰਡਾ, 23 ਦਸੰਬਰ | ਨਜ਼ਦੀਕੀ ਪਿੰਡ ਸੁਚਾਨੀਆ ਦੇ ਰਹਿਣ ਵਾਲੇ ਮਾਪਿਆਂ ਦੇ ਇਕਲੌਤੇ 25 ਸਾਲ ਦੇ ਪੁੱਤਰ ਡਾਕਟਰ ਅਮੋਲਦੀਪ ਸਿੰਘ ਦੀ ਐਕਸੀਡੈਂਟ ਵਿਚ ਮੌਤ ਹੋ ਗਈ। ਇਹ ਐਕਸੀਡੈਂਟ ਬਠਿੰਡੇ ਵਿਚ ਹੋਇਆ। ਕਾਰ ਵਿਚ 4 ਲੋਕ ਸਵਾਰ ਸਨ। ਮ੍ਰਿਤਕ ਡਾਕਟਰ ਅਮੋਲਦੀਪ ਸਿੰਘ ਏਡੀਜੀਪੀ ਪੁਲਿਸ ਗੁਰਵਿੰਦਰ ਸਿੰਘ ਦਾ ਭਾਣਜਾ ਸੀ। ਪਿੰਡ ਵਿਚ ਸੋਗ ਦਾ ਮਾਹੌਲ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ...
ਤਰਨਤਾਰਨ, 23 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਤਰਨਤਾਰਨ ਦੇ ਪਿੰਡ ਖਵਾਸਪੁਰ ਵਿਖੇ ਚੱਲੀਆਂ ਗੋਲੀਆਂ। ਇਸ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ ਤੇ ਬਚਾਉਣ ਗਏ ਵਿਅਕਤੀਆਂ ਉਤੇ ਵੀ ਗੋਲੀਆਂ ਚਲਾਈਆਂ ਗਈਆਂ। 3 ਦੇ ਕਰੀਬ ਗੰਭੀਰ ਜ਼ਖਮੀ ਹਨ। https://www.youtube.com/watch?v=HekJq1UerU8 ਜਾਣਕਾਰੀ ਅਨੁਸਾਰ ਦੇਰ ਰਾਤ 2 ਧਿਰਾਂ ਵਿਚ ਮਾਮੂਲੀ ਤਕਰਾਰ ਕਿਸੇ ਗੱਲ ਨੂੰ ਲੈ ਕੇ ਹੋਈ ਸੀ। ਅੱਜ ਦੂਜੀ ਧਿਰ...
ਖੰਨਾ, 23 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਨਸ਼ਾ ਤਸਕਰ ਨਵੇਂ-ਨਵੇਂ ਤਰੀਕੇ ਬਦਲ ਕੇ ਨਸ਼ਾ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ। ਇਥੇ ਝਾਰਖੰਡ ਦਾ ਇਕ ਤਸਕਰ ਆਪਣੇ ਪੱਟ 'ਤੇ ਬੰਨ੍ਹ ਕੇ ਅਫੀਮ ਲਿਆ ਰਿਹਾ ਸੀ, ਜਿਸ ਨੂੰ ਚੌਕੀ 'ਤੇ ਕਾਬੂ ਕਰ ਲਿਆ ਗਿਆ। ਮੁਲਜ਼ਮ ਦੀ ਪਛਾਣ ਝਾਰਖੰਡ...
- Advertisement -

MOST POPULAR