Home Blog Page 587
ਜਲੰਧਰ, 22 ਦਸੰਬਰ | ਪੰਜਾਬ ਦੇ ਮਹਾਨ ਕਲਾਕਾਰ ਤੇ ਕਵੀ ਇਮਰੋਜ਼ ਨਹੀਂ ਰਹੇ। ਉਨ੍ਹਾਂ ਨੇ 97 ਸਾਲ ਦੀ ਉਮਰ 'ਚ ਆਖਰੀ ਸਾਹ ਲਏ। ਉਹ ਪੰਜਾਬ ਦੇ ਸਾਹਿਤਕ ਚਿੱਤਰਕਾਰ ਸੀ ਅਤੇ ਅੰਮ੍ਰਿਤਾ ਪ੍ਰੀਤਮ ਨਾਲ ਮੁਹੱਬਤ ਕਰਕੇ ਸਾਹਿਤਕ ਹਲਕਿਆਂ ਵਿਚ ਖ਼ੂਬ ਜਾਣਿਆ ਪਛਾਣਿਆ ਨਾਂ ਰਿਹਾ ਸੀ। ਇਮਰੋਜ਼ ਦਾ ਜਨਮ 26 ਜਨਵਰੀ 1926 ਨੂੰ (ਪੱਛਮੀ) ਪੰਜਾਬ ਦੇ ਜ਼ਿਲ੍ਹਾ ਲਾਇਲਪੁਰ ਵਿਖੇ ਹੋਇਆ। ਉਨ੍ਹਾਂ ਦਾ...
ਮੋਗਾ, 22 ਦਸੰਬਰ | ਇਥੋਂ ਦੇ ਸਿੰਘਾਵਾਲਾ ਨੇੜੇ ਵਿਆਹ ਵਾਲੀ ਕਾਰ ਦੇ ਡਰਾਈਵਰ ਨੂੰ ਗੋਲੀ ਮਾਰ ਦਿੱਤੀ ਗਈ। ਕਾਰ ਚਾਲਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਨੂੰ ਡੀ.ਐਮ.ਸੀ. ਰੈਫਰ ਕਰ ਦਿੱਤਾ ਹੈ। ਹਮਲਾਵਰਾਂ ਨੇ 2 ਦਿਨ ਪਹਿਲਾਂ ਵਿਆਹ ਲਈ ਕਾਰ ਦੀ ਬੁਕਿੰਗ ਕੀਤੀ ਸੀ। ਅੱਜ ਡਰਾਈਵਰ ਕਾਰ ਨੂੰ ਸਜਾ ਕੇ ਬੁੱਕ ਕਰਵਾਉਣ ਵਾਲੇ ਵਿਅਕਤੀਆਂ ਸਮੇਤ ਬਾਘਾਪੁਰਾਣਾ ਵੱਲ ਜਾ...
ਗੁਰਦਾਸਪੁਰ, 22 ਦਸੰਬਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਵਡਾਲਾ ਬਾਂਗਰ ਵਿਚ ਰਹਿੰਦੇ ਨੌਜਵਾਨ ਦੀ ਦਿਮਾਗ ਦੀ ਨਾੜੀ ਫਟਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ 27 ਸਾਲ ਦੱਸੀ ਜਾ ਰਹੀ ਹੈ ਤੇ ਇਹ ਵੀ ਪਤਾ ਲੱਗਾ ਹੈ ਕਿ ਕੁਝ ਦਿਨਾਂ ਤੱਕ ਉਸ ਨੇ...
ਨਵੀਂ ਦਿੱਲੀ, 22 ਦਸੰਬਰ | ਐੱਲਪੀਜੀ ਸਿਲੰਡਰ ਦੇ ਗਾਹਕਾਂ ਨੂੰ ਅੱਜ ਸਵੇਰੇ ਇਕ ਚੰਗੀ ਖਬਰ ਮਿਲੀ ਹੈ। ਸਰਕਾਰੀ ਨੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਇਸ ਤੋਂ ਬਾਅਦ ਹੁਣ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੇ ਗਾਹਕਾਂ ਨੂੰ ਹਰ ਸਿਲੰਡਰ ‘ਤੇ ਲਗਭਗ 40-40 ਰੁਪਏ ਦਾ ਮੁਨਾਫਾ ਮਿਲਣ ਵਾਲਾ ਹੈ ਜਦਕਿ ਘਰੇਲੂ ਰਸੋਈ ਗੈਸ ਸਿਲੰਡਰ...
ਤਰਨਤਾਰਨ, 22 ਦਸੰਬਰ | ਸੀਐਮ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਵੱਲੋਂ ਗੈਂਗਸਟਰਾਂ ‘ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਤਰਨਤਾਰਨ ਵਿਚ ਦੇਰ ਰਾਤ ਪੁਲਿਸ ਐਨਕਾਊਂਟਰ ਹੋਇਆ। ਇਥੇ ਪੁਲਿਸ ਦੀ ਸੀਆਈਏ ਸਟਾਫ ਦੀ ਟੀਮ ਤੇ ਗੈਂਗਸਟਰ ਤੇ ਉਸ ਦੇ ਸਾਥੀ ਵਿਚ ਫਾਇਰਿੰਗ ਹੋਈ, ਜਿਸ ਵਿਚ ਗੈਂਗਸਟਰ ਨੂੰ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਸ ਨੂੰ ਤੇ ਉਸ ਦੇ ਸਾਥੀ ਨੂੰ...
ਲੁਧਿਆਣਾ, 21 ਦਸੰਬਰ| ਬੀਤੀ ਰਾਤ ਲੁਧਿਆਣਾ ਦੇ ਟਿੱਬਾ ਰੋਡ ਦੀ ਗਰੇਵਾਲ ਕਾਲੋਨੀ ਵਿਚ ਪੱਚੀ ਤੋਂ ਤੀਹ ਬਦਮਾਸ਼ਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਇੱਕ ਘਰ 'ਤੇ ਹਮਲਾ ਕਰ ਦਿੱਤਾ ਗਿਆ। ਹਮਲਾਵਰਾਂ ਕੋਲ ਤਲਵਾਰਾਂ, ਦਾਤ ਸਮੇਤ ਹੋਰ ਮਾਰੂ ਹਥਿਆਰ ਸਨ। ਹਮਲਾਵਰਾਂ ਨੇ ਘਰ ਦੇ ਦਰਵਾਜ਼ਿਆਂ ਸਣੇ ਘਰ ਦੇ ਬਾਹਰ ਖੜ੍ਹੀਆਂ ਗਵਾਂਢੀਆਂ ਦੀਆਂ ਗੱਡੀਆਂ ਤੱਕ ਭੰਨ ਦਿੱਤੀਆਂ। ਜਾਣਕਾਰੀ ਅਨੁਸਾਰ ਇਕ ਯੂਟਿਊਬਰ...
ਚੰਡੀਗੜ੍ਹ, 21 ਦਸੰਬਰ| ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਹੈ। ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਵੀ ਸਜ਼ਾ ਭੁਗਤਣ ਵਾਲਿਆਂ ਵਿੱਚ ਸ਼ਾਮਲ ਹਨ। ਜਦਕਿ ਇੱਕ ਵਿਅਕਤੀ ਦੀ ਮੌਤ ਹੋ...
ਜਲੰਧਰ, 21 ਦਸੰਬਰ| ਜਲੰਧਰ 'ਚ ਟ੍ਰੈਫਿਕ ਦੀ ਸਮੱਸਿਆ ਦੇ ਮੱਦੇਨਜ਼ਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼ਹਿਰ 'ਚ ਗਲਤ ਤਰੀਕੇ ਨਾਲ ਰੇਹੜੀਆਂ-ਫੜ੍ਹੀਆਂ ਨਹੀਂ ਲੱਗਣ ਦਿੱਤੀਆਂ ਜਾ ਰਹੀਆਂ, ਤਾਂ ਕਿ ਇਸ ਨਾਲ ਸ਼ਹਿਰ 'ਚ ਟ੍ਰੈਫਿਕ ਦੀ ਸਮੱਸਿਆ ਨਾ ਹੋਵੇ। ਜਿਸ ਦੇ ਮੱਦੇਨਜ਼ਰ ਰੋਜ਼ਾਨਾ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ| ਪੁਲਿਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ 'ਤੇ ਕਾਰਵਾਈ...
ਸੰਗਰੂਰ, 21 ਦਸੰਬਰ| ਸੰਗਰੂਰ ਦੇ ਭਵਾਨੀਗੜ੍ਹ ਤੋਂ ਬੜੀ ਦਰਦਨਾਕ ਤੇ ਹੈਰਾਨ ਕਰਦੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇਕ ਕਲਯੁੱਗੀ ਪੁੱਤ ਨੇ ਆਪਣੇ ਪਿਓ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਨੇ ਸੁੱਤੇ ਪਏ ਪਿਤਾ ਨੂੰ ਕੁਹਾੜੀ ਨਾਲ ਵੱਢ ਕੇ ਮਾਰ ਦਿਤਾ। ਘਟਨਾ ਬਟਰਿਆਣਾ ਪਿੰਡ ਦੀ ਦੱਸੀ ਜਾ ਰਹੀ...
ਅਮਰੀਕਾ, 21 ਦਸੰਬਰ| ਹਰ ਰੋਜ਼ ਵਿਦੇਸ਼ਾਂ ਵਿਚ ਭਾਰਤੀ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਦਰਦਨਾਕ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਜਿਥੇ ਇਕ ਭਾਰਤੀ ਵਿਦਿਆਰਥਣ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਸ਼ੇਖ ਜ਼ਹੀਰਾ ਨਾਜ਼ (22) ਵਜੋਂ ਹੋਈ ਹੈ। ਮ੍ਰਿਤਕ ਆਂਧਰਾ ਪ੍ਰਦੇਸ਼ ਦੀ ਵਿਜੇਵਾੜਾ ਗ੍ਰਾਮੀਣ ਪ੍ਰਸਾਦਮਪਦੂ ਦੀ ਰਹਿਣ ਵਾਲੀ...
- Advertisement -

MOST POPULAR