Home Blog Page 589
ਅੰਮ੍ਰਿਤਸਰ, 20 ਦਸੰਬਰ | ਇਥੋਂ ਇਕ ਚੋਰੀ ਦੀ ਖਬਰ ਸਾਹਮਣੇ ਆਈ ਹੈ। ਮਾਮਲਾ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਚਾਟੀਵਿੰਡ ਅਧੀਨ ਆਉਦੇ ਪਿੰਡ ਗਿਲਵਾਲੀ ਦਾ ਹੈ, ਜਿਥੇ ਰਾਤ ਨੂੰ ਇਕ ਨਵ-ਵਿਆਹਿਆ ਜੋੜਾ ਆਪਣੇ ਕਮਰੇ ਵਿਚ ਸੁੱਤਾ ਪਿਆ ਸੀ, ਦੇਰ ਰਾਤ ਇਕ ਚੋਰ ਨੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦਿਆਂ ਵਿਆਹੇ ਜੋੜੇ ਅੰਮ੍ਰਿਤਪਾਲ ਅਤੇ ਗੁਰਪ੍ਰੀਤ ਕੌਰ ਦੀ ਚੇਨੀ, ਮੁੰਦਰੀਆਂ ਅਤੇ ਮੋਬਾਇਲ...
ਪਟਿਆਲਾ, 20 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰਾਜਪੁਰਾ ਸਰਹਿੰਦ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ ਇਨੋਵਾ ਕਾਰ ‘ਚ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਦੇਰ ਰਾਤ ਵਾਪਰਿਆ। ਹਾਦਸੇ ਵਿਚ ਹਰਦੀਪ ਸਿੰਘ ਵਾਸੀ ਅਮਲੋਹ ਅਤੇ ਇਕ ਹੋਰ ਵਿਅਕਤੀ ਵਾਸੀ ਖੰਨਾ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਦੱਸਿਆ ਜਾ...
ਜਲੰਧਰ, 20 ਦਸੰਬਰ | ਇਥੋਂ ਇਕ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਥਾਣਾ 1 ਅਧੀਨ ਆਉਂਦੇ ਨਾਗਰਾ ਫਾਟਕ ਨੇੜੇ ਤੋਂ ਆਇਆ ਹੈ। ਜਿਥੇ ਮੋਟਰਸਾਈਕਲ ਸਵਾਰ ਨੌਜਵਾਨ ਐਕਟਿਵਾ ਸਵਾਰ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਕੇ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਇਹ ਘਟਨਾ ਤੜਕੇ 4 ਵਜੇ ਵਾਪਰੀ। ਨੌਜਵਾਨ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਫੋਨ ਕਰਕੇ...
ਚੰਡੀਗੜ੍ਹ, 20 ਦਸੰਬਰ | ਸੀਐਮ ਭਗਵੰਤ ਮਾਨ ਨੇ 2 ਦਿਨ ਪਹਿਲਾਂ 1 ਦਸੰਬਰ ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ (ਡੀਏ) ਚਾਰ ਫੀਸਦੀ ਵਧਾਉਣ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਡੀਏ ਵਿਚ ਵਾਧੇ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਚੰਡੀਗੜ੍ਹ, 20 ਦਸੰਬਰ | ਪੰਜਾਬ ਵਿਚ ਠੰਡ ਵਧਦੀ ਜਾ ਰਹੀ ਹੈ। ਧੁੰਦ ਦੀ ਚਾਦਰ ਨੇ ਲਪੇਟ ਵਿਚ ਲੈ ਲਿਆ ਹੈ। ਮੌਸਮ ਵਿਭਾਗ ਨੇ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪਹਾੜਾਂ 'ਤੇ ਚੱਲ ਰਹੀਆਂ ਹਵਾਵਾਂ ਕਾਰਨ ਦਿਨ ਤੋਂ ਬਾਅਦ ਰਾਤ ਨੂੰ ਵੀ ਠੰਡ ਵਧਣ ਲੱਗੀ ਹੈ। ਇਨ੍ਹਾਂ ਉੱਤਰ-ਪੱਛਮੀ ਹਵਾਵਾਂ ਕਾਰਨ ਵੱਧ ਤੋਂ ਵੱਧ...
ਪਟਿਆਲਾ, 20 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰਾਜਪੁਰਾ ਸਰਹਿੰਦ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ ਇਨੋਵਾ ਕਾਰ ‘ਚ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਦੇਰ ਰਾਤ ਵਾਪਰਿਆ। ਹਾਦਸੇ ਵਿਚ ਹਰਦੀਪ ਸਿੰਘ ਵਾਸੀ ਅਮਲੋਹ ਅਤੇ ਇਕ ਹੋਰ ਵਿਅਕਤੀ ਵਾਸੀ ਖੰਨਾ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਦੱਸਿਆ ਜਾ...
ਜਲੰਧਰ, 20 ਦਸੰਬਰ | ਅੱਜ ਅਦਾਲਤ ਨੇ ਪੰਜਾਬ ਦੇ ਜਲੰਧਰ ਨਾਲ ਸਬੰਧਤ 200 ਕਰੋੜ ਰੁਪਏ ਦੇ ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਸਰਗਣਾ ਰਾਜਾ ਕੰਦੋਲਾ ਵਾਸੀ ਨਵਾਂਸ਼ਹਿਰ ਨੂੰ ਬਰੀ ਕਰ ਦਿੱਤਾ ਹੈ। ਪੁਲਿਸ ਇਸ ਕੇਸ ਨਾਲ ਸਬੰਧਤ ਪੁਖਤਾ ਸਬੂਤ ਅਦਾਲਤ ਵਿਚ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਅਦਾਲਤ ਨੇ ਕੰਦੋਲਾ ਨੂੰ ਬਰੀ ਕਰ ਦਿੱਤਾ। ਰਾਜਾ ਕੰਦੋਲਾ ਖ਼ਿਲਾਫ਼ 2012 ਵਿਚ ਨਸ਼ਾ ਤਸਕਰੀ...
ਫ਼ਿਰੋਜ਼ਪੁਰ, 20 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਇਕ ਹੋਰ ਨਸ਼ਾ ਤਸਕਰ ਦੀ 60 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਥਾਣਾ ਗੁਰੂ ਹਰ ਸਹਾਏ ਅਧੀਨ ਪੈਂਦੇ ਸ਼ਹਿਰ ਦੇ ਪੋਥੀਮਾਲਾ ਦੀ ਰਹਿਣ ਵਾਲੀ ਨਸ਼ਾ ਤਸਕਰ ਰਾਣੀ ਦੇ 6-6 ਮਰਲੇ ਵਿਚ ਬਣੇ ਮਕਾਨਾਂ ਨੂੰ ਪੁਲਿਸ ਨੇ ਜ਼ਬਤ ਕੀਤਾ ਹੈ।। ਫਿਲਹਾਲ ਮਹਿਲਾ ਨਸ਼ਾ ਤਸਕਰ ਜੇਲ ਵਿਚ...
ਹੁਸ਼ਿਆਰਪੁਰ/ਮਾਹਿਲਪੁਰ, 20 ਦਸੰਬਰ | ਇਥੋੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ 4 ਅਣਪਛਾਤੇ ਵਿਅਕਤੀਆਂ ਅਤੇ ਇਕ ਔਰਤ ਸਮੇਤ 7 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ 'ਚ ਪੀੜਤ ਮੁਹੰਮਦ ਹਨੀਫ਼ ਵਾਸੀ ਬੀਡੀਓ ਕਾਲੋਨੀ ਵਾਰਡ ਨੰਬਰ 11 ਮਾਹਿਲਪੁਰ ਨੇ ਦੱਸਿਆ ਕਿ...
ਚੰਡੀਗੜ੍ਹ, 20 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਸਥਿਤ ਰਾਮ ਦਰਬਾਰ ‘ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਫਟ ਗਿਆ। ਖਾਣਾ ਬਣਾ ਰਿਹਾ 35 ਸਾਲ ਦਾ ਅਮਰਜੀਤ ਸਿੰਘ ਝੁਲਸ ਗਿਆ। ਅੱਗ ਰਸੋਈ ਵਿਚ ਫੈਲ ਗਈ। ਆਲੇ-ਦੁਆਲੇ ਦੇ ਰਹਿਣ ਵਾਲੇ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਦਿੱਤੀ। ਸਿਲੰਡਰ ਫਟਦੇ ਹੀ...
- Advertisement -

MOST POPULAR