Home Blog Page 590
ਅੰਮ੍ਰਿਤਸਰ, 20 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜੰਡਿਆਲਾ ਗੁਰੂ 'ਚ ਵੱਡਾ ਐਨਕਾਊਂਟਰ ਹੋਇਆ ਹੈ। ਪੁਲਿਸ ਨੇ ਨਾਮੀ ਗੈਂਗਸਟਰ ਅੰਮ੍ਰਿਤਪਾਲ ਅਮਰੀ ਢੇਰ ਕਰ ਦਿੱਤਾ ਹੈ। ਪੁਲਿਸ ਦੀ ਮੋਸਟ ਵਾਟੰਡ ਲਿਸਟ ਵਿਚ ਅਮਰੀ ਸ਼ਾਮਲ ਸੀ। ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਹੈ। ਕਤਲ ਦੇ 3 ਮਾਮਲਿਆਂ ਵਿਚ ਅੰਮ੍ਰਿਤਪਾਲ ਲੋੜੀਂਦਾ ਸੀ। ਐਨਕਾਊਂਟਰ ਦੌਰਾਨ ਪੁਲਿਸ ਮੁਲਾਜ਼ਮ ਲਵ ਸਿੰਘ...
ਜਲੰਧਰ, 20 ਦਸੰਬਰ | ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ 6 ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਹੈ। ਜਿਨ੍ਹਾਂ 6 ਅਧਿਕਾਰੀਆਂ ਨੂੰ ਬਰਖਾਸਤ ਕੀਤਾ ਗਿਆ ਹੈ, ਉਨ੍ਹਾਂ ਵਿਚੋਂ 2 ਹੌਲਦਾਰ ਅਤੇ 4 ਕਾਂਸਟੇਬਲ ਹਨ। ਜਦਕਿ 5 ਕਰਮਚਾਰੀ ਛੁੱਟੀ ਲੈ ਕੇ ਕੈਨੇਡਾ ਅਤੇ ਆਸਟ੍ਰੇਲੀਆ ਐਕਸ ਇੰਡੀਆ ਛੁੱਟੀ 'ਤੇ ਚਲੇ ਗਏ...
ਰੋਪੜ, 20 ਦਸੰਬਰ | ਫਗਵਾੜਾ-ਰੋਪੜ ਮੁੱਖ ਮਾਰਗ ਨੇੜੇ ਪਿੰਡ ਬਹੂਆ ਵਿਚ ਵੱਡਾ ਹਾਦਸਾ ਵਾਪਰ ਗਿਆ। ਇਥੇ ਬੇਕਾਬੂ ਕਾਰ ਛੱਪੜ ਵਿਚ ਡਿੱਗ ਗਈ। ਇਸ ਦੌਰਾਨ ਕਾਰ ਚਾਲਕ ਅਤੇ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਇੰਦਰਜੀਤ ਸਿੰਘ (42) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਬਗਵਾਈ (ਗੜ੍ਹਸ਼ੰਕਰ) ਜ਼ਿਲ੍ਹਾ ਹੁਸ਼ਿਆਰਪੁਰ ਤੇ ਉਸ ਦੀ ਮਾਸੀ ਪ੍ਰਸ਼ੌਤਮ ਕੌਰ ਵਾਸੀ ਸੋਨਾ ਬਰਨਾਲਾ ਵਜੋਂ ਹੋਈ...
ਅੰਮ੍ਰਿਤਸਰ, 20 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜੰਡਿਆਲਾ ਗੁਰੂ 'ਚ ਵੱਡਾ ਐਨਕਾਊਂਟਰ ਹੋਇਆ ਹੈ। ਪੁਲਿਸ ਨੇ ਨਾਮੀ ਗੈਂਗਸਟਰ ਅੰਮ੍ਰਿਤਪਾਲ ਅਮਰੀ ਢੇਰ ਕਰ ਦਿੱਤਾ ਹੈ। ਪੁਲਿਸ ਦੀ ਮੋਸਟ ਵਾਟੰਡ ਲਿਸਟ ਵਿਚ ਅਮਰੀ ਸ਼ਾਮਲ ਸੀ। ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਹੈ। ਕਤਲ ਦੇ 3 ਮਾਮਲਿਆਂ ਵਿਚ ਅੰਮ੍ਰਿਤਪਾਲ ਲੋੜੀਂਦਾ ਸੀ। https://www.youtube.com/watch?v=sAxjm8UKhB4 ਨਸ਼ੇ ਤੇ ਹਥਿਆਰਾਂ ਦੀ ਰਿਕਵਰੀ ਲਈ ਲੈ...
ਗੁਰਦਾਸਪੁਰ, 19 ਦਸੰਬਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਿਊਜ਼ੀਲੈਂਡ ਦੇ ਆਕਲੈਂਡ ‘ਚ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ 25 ਸਾਲ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਉਕਤ ਨੌਜਵਾਨ ਦੀ ਉਮਰ ਮਹਿਜ਼ 25 ਸਾਲ ਦੱਸੀ ਜਾ ਰਹੀ ਹੈ, ਜੋ ਕਿ ਆਪਣੀ ਭੈਣ ਦਾ ਇਕਲੌਤਾ ਭਰਾ ਸੀ ਅਤੇ ਉਸ ਦੀ ਮੌਤ ਦੀ ਖਬਰ ਮਿਲਦਿਆਂ ਹੀ ਜਿਥੇ ਪਰਿਵਾਰ ‘ਤੇ ਦੁੱਖਾਂ ਦਾ...
ਹੁਸ਼ਿਆਰਪੁਰ, 19 ਦਸੰਬਰ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਆਈ ਹੈ। ਹੁਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਘੋਗਰਾ ਹਲੇੜ ਦੇ 23 ਸਾਲ ਦੇ ਨੌਜਵਾਨ ਅਜੇ ਕੁਮਾਰ ਦੀ ਅਰਮੀਨੀਆ 'ਚ ਮੌਤ ਹੋ ਗਈ। 4 ਮਹੀਨੇ ਪਹਿਲਾਂ ਨੌਜਵਾਨ ਵਿਦੇਸ਼ ਗਿਆ ਸੀ, ਉਸ ਦੀ ਬੀਮਾਰੀ ਕਾਰਨ ਮੌਤ ਹੋ ਗਈ। ਇਸ ਖਬਰ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। https://www.youtube.com/watch?v=xhRRN2siR5A ਮ੍ਰਿਤਕ ਅਜੇ ਦੇ...
ਨਵੀਂ ਦਿੱਲੀ/ਜਲੰਧਰ, 19 ਦਸੰਬਰ | ਅੱਜ 48 ਸੰਸਦ ਮੈਂਬਰਾਂ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸੰਸਦ ਵਿਚ ਵੜ ਕੇ ਇਕ ਵਿਅਕਤੀ ਵਲੋਂ ਧੂੰਏਂ ਵਾਲੀ ਚੀਜ਼ ਸੁੱਟ ਦਿੱਤੀ ਗਈ ਸੀ, ਸੰਸਦ ਦੀ ਸੁਰੱਖਿਆ ਵਿਚ ਹੋਈ ਕੁਤਾਹੀ ਨੂੰ ਲੈ ਕੇ ਇਹ ਰੋਸ ਪ੍ਰਗਟ ਕਰ ਰਹੇ ਸਨ। ਇਸ ਦੇ ਨਾਲ ਹੀ ਹੁਣ ਤੱਕ 141...
ਜਲੰਧਰ, 19 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੇਤ ਰਾਤ ਵਿਧੀਪੁਰ ਨੇੜੇ ਪੀ. ਐੱਚ. ਡੀ. ਦੇ ਵਿਦਿਆਰਥੀ ਦੀ ਐਕਟਿਵਾ ਸਵਾਰ ਨਾਲ ਟੱਕਰ ’ਚ ਮੌਤ ਹੋ ਗਈ। ਇਸ ਟੱਕਰ ਵਿਚ ਐਕਟਿਵਾ ਸਵਾਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਹ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਥਾਣਾ ਮਕਸੂਦਾਂ ਵਿਖੇ ਸ਼ਿਕਾਇਤ ਮਿਲਣ ’ਤੇ ਸਬ-ਇੰਸਪੈਕਟਰ ਕੁਲਬੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ...
ਕਪੂਰਥਲਾ, 20 ਦਸੰਬਰ | ਕਪੂਰਥਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਸਿੱਧਵਾਂ ਦੋਨਾ ਵਿਚ ਮੰਦਿਰ ਦੀ ਮੁੱਖ ਸੇਵਾਦਾਰਨੀ ਦਾ ਉਸੇ ਪਿੰਡ ਦੇ ਹੀ ਨੌਜਵਾਨ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਨੌਜਵਾਨ ਸ਼ਰਾਬ ਪੀ ਕੇ ਮੰਦਰ ਆਉਂਦਾ ਸੀ। ਇਸ ‘ਤੇ ਔਰਤ ਉਸ ਨੂੰ ਰੋਕਦੀ ਸੀ। ਇਸ ਕਾਰਨ ਨੌਜਵਾਨ ਨੇ ਉਸ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ...
ਨਵੀਂ ਦਿੱਲੀ/ਜਲੰਧਰ, 19 ਦਸੰਬਰ | ਅੱਜ 48 ਸੰਸਦ ਮੈਂਬਰਾਂ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸੰਸਦ ਵਿਚ ਵੜ ਕੇ ਇਕ ਵਿਅਕਤੀ ਵਲੋਂ ਧੂੰਏਂ ਵਾਲੀ ਚੀਜ਼ ਸੁੱਟ ਦਿੱਤੀ ਗਈ ਸੀ, ਸੰਸਦ ਦੀ ਸੁਰੱਖਿਆ ਵਿਚ ਹੋਈ ਕੁਤਾਹੀ ਨੂੰ ਲੈ ਕੇ ਇਹ ਰੋਸ ਪ੍ਰਗਟ ਕਰ ਰਹੇ ਸਨ। ਇਸ ਦੇ ਨਾਲ ਹੀ ਹੁਣ ਤੱਕ 141...
- Advertisement -

MOST POPULAR