Home Blog Page 592
ਚੰਡੀਗੜ੍ਹ, 18 ਦਸੰਬਰ | ਇਥੋਂ ਇਕ ਵੱਡੀ ਖਬਰ ਆਈ ਹੈ। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਚੰਡੀਗੜ੍ਹ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ‘ਚ ਉਨ੍ਹਾਂ ਨੇ DA ‘ਚ 4 ਫੀਸਦੀ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਮਨਿਸਟ੍ਰੀਅਲ ਸਟਾਫ ਇਸ ਫੈਸਲੇ ‘ਤੋਂ...
ਮੋਗਾ, 18 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮੋਗਾ ਦੇ ਪਿੰਡ ਭਿੰਡਰ ਕਲਾਂ ਵਿਚ ਇਕ 64 ਸਾਲ ਦੇ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਬਜ਼ੁਰਗ ਦੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਮ੍ਰਿਤਕ ਦੇ ਪੁੱਤਰ ਰੁਪਿੰਦਰ ਜੀਤ ਸਿੰਘ ਨੇ ਦੱਸਿਆ ਕਿ ਉਸ ਦਾ...
ਲੁਧਿਆਣਾ, 18 ਦਸੰਬਰ | ਲੁਧਿਆਣਾ ਵਿਚ ਜੰਗਲਾਤ ਵਿਭਾਗ ਦੇ ਅਧਿਕਾਰੀ ਪਿਛਲੇ 240 ਘੰਟਿਆਂ ਤੋਂ ਚੀਤੇ ਦੀ ਭਾਲ ਕਰ ਰਹੇ ਹਨ ਪਰ ਅਜੇ ਤਕ ਅਸਫਲ ਰਹੇ ਹਨ। ਚੀਤੇ ਨੂੰ ਫੜਨ ਲਈ ਅਧਿਕਾਰੀਆਂ ਨੇ ਪਿਛਲੇ 6 ਦਿਨਾਂ ਤੋਂ ਸਮਰਾਲਾ ਦੇ ਪਿੰਡ ਮੰਜਾਲੀਆਂ ਕਲਾਂ ਵਿਚ ਡੇਰੇ ਲਾਏ ਹੋਏ ਹਨ। ਹੁਣ ਚੀਤੇ ਨੂੰ ਫੜਨ ਲਈ 2 ਪਿੰਜਰੇ ਅਤੇ 2 ਐਂਟੀ ਸਮੋਗ ਕੈਮਰੇ ਲਗਾਏ...
ਜਲੰਧਰ, 18 ਦਸੰਬਰ| ਫਿਲੌਰ ਵਿਖੇ ਤੇਂਦੁਆ ਆਉਣ ਦੀ ਸੂਚਨਾ ਮਿਲੀ ਹੈ। ਇਸ ਗੱਲ ਤਹਿਤ ਇੱਕ CCTV ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਬਾਬਤ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ ਤੇ ਨਾ ਹੀ ਕਿਸੇ ਵੱਲੋਂ ਕੋਈ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪਰ ਸੋਸ਼ਲ ਮੀਡੀਆ 'ਤੇ ਤੇਂਦੁਆ ਦੀ ਵੀਡੀਓ ਵਾਇਰਲ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ...
ਚੰਡੀਗੜ੍ਹ, 18 ਦਸੰਬਰ | ਪੰਜਾਬ ਦੇ CM ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਅਮਰੀਕ ਸਿੰਘ ਪਿੰਡ ਝੰਡੂਕੇ ਦਾ ਰਹਿਣ ਵਾਲਾ ਸੀ। ਸ਼ਹੀਦ ਦੇ ਪਿਤਾ ਗੁਰਜੰਟ ਸਿੰਘ ਨੂੰ ਚੈੱਕ ਸੌਂਪਦਿਆਂ CM ਮਾਨ ਨੇ...
ਅੰਮ੍ਰਿਤਸਰ, 18 ਦਸੰਬਰ| ਅੰਮ੍ਰਿਤਸਰ ਦੀ ਸਰਹੱਦ ਨਾਲ ਲੱਗਦੇ ਕਸਬਾ ਘਰਿੰਡਾ ਦੀ ਰਹਿਣ ਵਾਲੀ 23 ਸਾਲਾ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਸਭ ਤੋਂ ਸ਼ਰਮਨਾਕ ਗੱਲ ਇਹ ਹੈ ਕਿ ਪਿਤਾ ਖੁਦ ਹੀ ਆਪਣੀ ਧੀ ਦਾ ਦੁਸ਼ਮਣ ਬਣ ਗਿਆ ਅਤੇ ਆਪਣੀ ਧੀ ਦਾ ਦੇਹ ਦਾ ਵਪਾਰ ਕਰਨ ਲੱਗਾ। ਪਹਿਲਾਂ ਉਸ ਨੇ ਆਪਣੀ ਛੋਟੀ ਧੀ ਨੂੰ ਆਪਣੇ...
ਮੋਗਾ, 18 ਦਸੰਬਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤੁਰਕੀ ‘ਚ ਆਊਟ ਸਟੈਂਡਿੰਗ ਡਿਪਲੋਮੈੱਟਸ ਐਵਾਰਡ ਜਿੱਤਣ ਵਾਲੀ ਮੋਗਾ ਦੀ ਇੰਦਰਪ੍ਰੀਤ ਕੌਰ ਸਿੱਧੂ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਬੀਤੀ ਰਾਤ ਮੋਗਾ ਦੀ 18 ਸਾਲ ਦੀ ਇੰਦਰਪ੍ਰੀਤ ਦੀ ਸਿਹਤ ਅਚਾਨਕ ਵਿਗੜ ਗਈ। ਜਾਣਕਾਰੀ ਮੁਤਾਬਕ ਇੰਦਰਪ੍ਰੀਤ ਦਾ ਬਲੱਡ ਪ੍ਰੈਸ਼ਰ ਵਧਿਆ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ...
 ਜਲੰਧਰ, 18 ਦਸੰਬਰ| ਲਕਸ਼ਮੀਪੁਰਾ ਮਾਰਕੀਟ ਨੇੜੇ ਐਤਵਾਰ ਦੇਰ ਰਾਤ ਲੁੱਟ-ਖੋਹ ਦੀਆਂ ਦੋ ਘਟਨਾਵਾਂ ਵਾਪਰੀਆਂ। ਬਾਈਕ ਸਵਾਰ ਦੋ ਲੁਟੇਰਿਆਂ ਨੇ ਸਬਜ਼ੀ ਖਰੀਦ ਰਹੀ ਲੜਕੀ ਦਾ ਪਰਸ ਲੁੱਟ ਲਿਆ। ਇਸੇ ਤਰ੍ਹਾਂ ਦੂਜੇ ਪਾਸੇ ਸ੍ਰੀ ਦੇਵੀ ਤਾਲਾਬ ਮੰਦਿਰ ਤੋਂ ਪਰਤ ਰਹੇ ਵਿਅਕਤੀ ਦਾ ਮੋਬਾਈਲ ਫ਼ੋਨ ਵੀ ਲੁੱਟ ਲਿਆ ਗਿਆ।| ਘਟਨਾ ਤੋਂ ਬਾਅਦ ਜਲੰਧਰ ਪੁਲਿਸ ਦੇ ਅਧਿਕਾਰੀ ਜਾਂਚ ਲਈ ਪਹੁੰਚ ਗਏ ਸਨ। ਪੁਲਿਸ ਨੇ...
ਮੁੰਬਈ, 18 ਦਸੰਬਰ | ਪਾਕਿਸਤਾਨ 'ਚ ਲੁਕੇ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਜ਼ਹਿਰ ਦੇਣ ਦੀ ਖਬਰ ਨੇ ਪਾਕਿਸਤਾਨ 'ਚ ਹਲਚਲ ਮਚਾ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਾਊਦ ਨੂੰ ਜ਼ਹਿਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦਾਊਦ ਦੀ ਖਬਰ ਤੋਂ ਬਾਅਦ ਪੂਰੇ ਪਾਕਿਸਤਾਨ 'ਚ ਇੰਟਰਨੈੱਟ ਬੰਦ ਹੋਣ...
ਹੁਸ਼ਿਆਰਪੁਰ, 18 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਕ ਔਰਤ ਨੇ ਧੀ ਨਾਲ ਝਗੜਾ ਕਰਨ ਤੋਂ ਬਾਅਦ ਜਾਨ ਦੇ ਦਿੱਤੀ। ਮ੍ਰਿਤਕਾ ਸੰਤੋਸ਼ ਕੁਮਾਰੀ 27 ਸਾਲ ਵਾਸੀ ਜਨੋੜੀ ਰੋਡ ਹਰਿਆਣਾ ਦੇ ਗੁਆਂਢੀਆਂ ਨੇ ਦੱਸਿਆ ਕਿ ਸੰਤੋਸ਼ ਦਾ ਪਤੀ ਅਨੂਪ ਕੁਮਾਰ ਮਜ਼ਦੂਰ ਹੈ। ਉਸ ਦੇ 4 ਬੱਚੇ ਹਨ। ਦੇਰ ਰਾਤ ਨੂੰ ਸੰਤੋਸ਼ ਕੁਮਾਰੀ ਦਾ ਕਿਸੇ ਗੱਲ ਨੂੰ ਲੈ ਕੇ...
- Advertisement -

MOST POPULAR