ਦੁਨੀਆ
ਤੁਰਕੀ ‘ਚ ‘ਆਊਟ ਸਟੈਂਡਿੰਗ ਡਿਪਲੋਮੈੱਟ ਐਵਾਰਡ’ ਜਿੱਤਣ ਵਾਲੀ ਮੋਗਾ ਦੀ ਇੰਦਰਪ੍ਰੀਤ ਸਿੱਧੂ ਦੀ ਸ਼ੱਕੀ ਹਾਲਾਤ ‘ਚ ਮੌ.ਤ
Admin - 0
ਮੋਗਾ, 18 ਦਸੰਬਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤੁਰਕੀ ‘ਚ ਆਊਟ ਸਟੈਂਡਿੰਗ ਡਿਪਲੋਮੈੱਟਸ ਐਵਾਰਡ ਜਿੱਤਣ ਵਾਲੀ ਮੋਗਾ ਦੀ ਇੰਦਰਪ੍ਰੀਤ ਕੌਰ ਸਿੱਧੂ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਬੀਤੀ ਰਾਤ ਮੋਗਾ ਦੀ 18 ਸਾਲ ਦੀ ਇੰਦਰਪ੍ਰੀਤ ਦੀ ਸਿਹਤ ਅਚਾਨਕ ਵਿਗੜ ਗਈ।
ਜਾਣਕਾਰੀ ਮੁਤਾਬਕ ਇੰਦਰਪ੍ਰੀਤ ਦਾ ਬਲੱਡ ਪ੍ਰੈਸ਼ਰ ਵਧਿਆ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ...
ਜਲੰਧਰ, 18 ਦਸੰਬਰ| ਲਕਸ਼ਮੀਪੁਰਾ ਮਾਰਕੀਟ ਨੇੜੇ ਐਤਵਾਰ ਦੇਰ ਰਾਤ ਲੁੱਟ-ਖੋਹ ਦੀਆਂ ਦੋ ਘਟਨਾਵਾਂ ਵਾਪਰੀਆਂ। ਬਾਈਕ ਸਵਾਰ ਦੋ ਲੁਟੇਰਿਆਂ ਨੇ ਸਬਜ਼ੀ ਖਰੀਦ ਰਹੀ ਲੜਕੀ ਦਾ ਪਰਸ ਲੁੱਟ ਲਿਆ। ਇਸੇ ਤਰ੍ਹਾਂ ਦੂਜੇ ਪਾਸੇ ਸ੍ਰੀ ਦੇਵੀ ਤਾਲਾਬ ਮੰਦਿਰ ਤੋਂ ਪਰਤ ਰਹੇ ਵਿਅਕਤੀ ਦਾ ਮੋਬਾਈਲ ਫ਼ੋਨ ਵੀ ਲੁੱਟ ਲਿਆ ਗਿਆ।| ਘਟਨਾ ਤੋਂ ਬਾਅਦ ਜਲੰਧਰ ਪੁਲਿਸ ਦੇ ਅਧਿਕਾਰੀ ਜਾਂਚ ਲਈ ਪਹੁੰਚ ਗਏ ਸਨ।
ਪੁਲਿਸ ਨੇ...
ਕ੍ਰਾਇਮ ਅਤੇ ਨਸ਼ਾ
ਦਾਊਦ ਇਬਰਾਹਿਮ ਨੂੰ ਜ਼ਹਿਰ ਦੇਣ ਦੀ ਖਬਰ ਫੈਲਣ ਮਗਰੋਂ ਪੂਰੇ ਪਾਕਿਸਤਾਨ ‘ਚ ਇੰਟਰਨੈੱਟ ਸੇਵਾਵਾਂ ਹੋਈਆਂ ਠੱਪ
Admin - 0
ਮੁੰਬਈ, 18 ਦਸੰਬਰ | ਪਾਕਿਸਤਾਨ 'ਚ ਲੁਕੇ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਜ਼ਹਿਰ ਦੇਣ ਦੀ ਖਬਰ ਨੇ ਪਾਕਿਸਤਾਨ 'ਚ ਹਲਚਲ ਮਚਾ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਾਊਦ ਨੂੰ ਜ਼ਹਿਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਦਾਊਦ ਦੀ ਖਬਰ ਤੋਂ ਬਾਅਦ ਪੂਰੇ ਪਾਕਿਸਤਾਨ 'ਚ ਇੰਟਰਨੈੱਟ ਬੰਦ ਹੋਣ...
ਹੁਸ਼ਿਆਰਪੁਰ
ਹੁਸ਼ਿਆਰਪੁਰ : ਧੀ ਨਾਲ ਝਗੜਾ ਹੋਣ ‘ਤੇ ਮਾਂ ਨੇ ਚੁੱਕਿਆ ਖੌਫ.ਨਾਕ ਕਦਮ, ਮ.ਰਨ ਤੋਂ ਪਹਿਲਾਂ ਧੀ ਦੇ ਸਿਰ ’ਤੇ ਮਾ.ਰਿਆ ਦਾਤਰ
Admin - 0
ਹੁਸ਼ਿਆਰਪੁਰ, 18 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਕ ਔਰਤ ਨੇ ਧੀ ਨਾਲ ਝਗੜਾ ਕਰਨ ਤੋਂ ਬਾਅਦ ਜਾਨ ਦੇ ਦਿੱਤੀ। ਮ੍ਰਿਤਕਾ ਸੰਤੋਸ਼ ਕੁਮਾਰੀ 27 ਸਾਲ ਵਾਸੀ ਜਨੋੜੀ ਰੋਡ ਹਰਿਆਣਾ ਦੇ ਗੁਆਂਢੀਆਂ ਨੇ ਦੱਸਿਆ ਕਿ ਸੰਤੋਸ਼ ਦਾ ਪਤੀ ਅਨੂਪ ਕੁਮਾਰ ਮਜ਼ਦੂਰ ਹੈ। ਉਸ ਦੇ 4 ਬੱਚੇ ਹਨ।
ਦੇਰ ਰਾਤ ਨੂੰ ਸੰਤੋਸ਼ ਕੁਮਾਰੀ ਦਾ ਕਿਸੇ ਗੱਲ ਨੂੰ ਲੈ ਕੇ...
ਕ੍ਰਾਇਮ ਅਤੇ ਨਸ਼ਾ
ਪਟਿਆਲਾ ‘ਚ ਵੱਡੀ ਵਾ.ਰਦਾਤ : ਖੇਤਾਂ ਨੂੰ ਪਾਣੀ ਲਗਾਉਣ ਗਏ ਕਿਸਾਨ ਨੂੰ ਤੇ.ਜ਼ਧਾਰ ਹ.ਥਿਆ.ਰਾਂ ਨਾਲ ਵੱਢਿਆ, ਦਹਿਸ਼ਤ ਦਾ ਮਾਹੌਲ
Admin - 0
ਪਟਿਆਲਾ, 18 ਦਸੰਬਰ | ਰਾਜਪੁਰਾ ਦੇ ਨੇੜਲੇ ਪਿੰਡ ਭੋਗਲਾ ‘ਚ ਵੱਡੀ ਵਾਰਦਾਤ ਹੋਈ ਹੈ। 45 ਸਾਲ ਦੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਦੀ ਲਾਸ਼ ਖੇਤਾਂ ‘ਚੋਂ ਮਿਲੀ ਹੈ। ਮ੍ਰਿਤਕ ਭਰਪੂਰ ਸਿੰਘ ਪ੍ਰਾਈਵੇਟ ਸਕੂਲ ਦੀ ਬੱਸ ਚਲਾਉਂਦਾ ਸੀ ਤੇ ਉਸ ਦਾ ਇਕ 15 ਸਾਲ ਦਾ ਲੜਕਾ ਹੈ। ਇਸ ਘਟਨਾ ਨਾਲ ਪਿੰਡ ਵਿਚ...
ਅੰਮ੍ਰਿਤਸਰ
ਹਾਈਕੋਰਟ ਨੇ ਗਰਭਵਤੀ ਮਹਿਲਾ ਨੂੰ ਦਿੱਤੀ ਜ਼ਮਾਨਤ : ਕਿਹਾ- ਗਰਭ ਅਵਸਥਾ ਖਾਸ ਸਥਿਤੀ, ਜ਼ਮਾਨਤ ਲਈ ਅਪਰਾਧ ਦੀ ਗੰਭੀਰਤਾ ਨੂੰ ਕੀਤਾ ਜਾ ਸਕਦਾ ਨਜ਼ਰਅੰਦਾਜ਼
Admin - 0
ਚੰਡੀਗੜ੍ਹ, 18 ਦਸੰਬਰ| ਪੰਜਾਬ-ਹਰਿਆਣਾ ਹਾਈਕੋਰਟ ਨੇ ਗਰਭ ਅਵਸਥਾ ਦੇ ਆਧਾਰ 'ਤੇ 55 ਕਿਲੋ ਭੁੱਕੀ ਦੀ ਤਸਕਰੀ ਕਰਨ ਦੀ ਦੋਸ਼ੀ ਔਰਤ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਗਰਭਅਵਸਥਾ ਇਕ ਵਿਸ਼ੇਸ਼ ਸਥਿਤੀ ਹੈ ਅਤੇ ਇਸ ਦੇ ਆਧਾਰ 'ਤੇ ਜ਼ਮਾਨਤ ਦੇਣ ਸਮੇਂ ਅਪਰਾਧ ਦੀ ਗੰਭੀਰਤਾ ਨੂੰ ਕੁਝ ਸਮੇਂ ਲਈ ਨਜ਼ਰਅੰਦਾਜ਼ ਕੀਤਾ ਜਾ ਸਕਦਾ ਹੈ।
ਪਟੀਸ਼ਨ ਦਾਇਰ ਕਰਦੇ ਹੋਏ ਔਰਤ ਨੇ...
ਤਰਨਤਾਰਨ, 18 ਦਸੰਬਰ | ਅਮਰੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬ ਤੋਂ ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਪੜ੍ਹਾਈ ਲਈ ਵਿਦੇਸ਼ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਚੰਗੀ ਸਿੱਖਿਆ ਹਾਸਲ ਕਰਕੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਅਤੇ ਭਵਿੱਖ ਸੁਧਾਰ ਸਕੇ ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨੇ ਜਿਉਂ...
ਪਟਿਆਲਾ, 18 ਦਸੰਬਰ | ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਮਾਣਾ ਸਬ-ਡਵੀਜ਼ਨ ਦੇ ਪਿੰਡ ਧਨੌਰੀ ਨਿਵਾਸੀ ਮਲਕ ਸਿੰਘ ਪੁੱਤਰ ਬਲਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਮ੍ਰਿਤਕ ਵਿਆਹਿਆ ਹੋਇਆ ਸੀ।
ਜਾਣਕਾਰੀ ਅਨੁਸਾਰ ਮਲਕ ਸਿੰਘ ਪੁੱਤਰ ਬਲਜੀਤ ਸਿੰਘ ਤਕਰੀਬਨ 8 ਸਾਲ ਪਹਿਲਾਂ ਵਿਦੇਸ਼ ਗਿਆ ਸੀ ਜੋ ਵੋਲਵੋ ਸੈਮੀ ਵੈਸਟਬਾਊਂਂਡ ਚਲਾਉਂਦਾ ਸੀ।...
Uncategorized
ਅਯੋਧਿਆ ‘ਚ ਲੰਗਰ ਲਾਉਣਗੇ ਨਿਹੰਗ ਸਿੰਘ, ਦਾਅਵਾ- ਰਾਮ ਮੰਦਿਰ ਲਈ ਸਭ ਤੋਂ ਪਹਿਲੀ ਲੜਾਈ ਸਿੱਖਾਂ ਨੇ ਲੜੀ
Admin - 0
ਚੰਡੀਗੜ੍ਹ, 18 ਦਸੰਬਰ| 22 ਜਨਵਰੀ 2024 ਨੂੰ ਅਯੁੱਧਿਆ ਵਿੱਚ ਭਗਵਾਨ ਰਾਮ ਦੀ ਮੂਰਤੀ ਦੀ ਸਥਾਪਨਾ ਮੌਕੇ ਪੰਜਾਬ ਤੋਂ ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਦਾ ਇੱਕ ਜਥਾ ਸ਼ਰਧਾਲੂਆਂ ਲਈ ਲੰਗਰ ਦਾ ਪ੍ਰਬੰਧ ਕਰੇਗਾ। ਇਹ ਐਲਾਨ ਨਿਹੰਗ ਬਾਬਾ ਫਕੀਰ ਸਿੰਘ ਦੇ ਅੱਠਵੇਂ ਵੰਸ਼ਜ ਜਥੇਦਾਰ ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਕੀਤਾ।
ਬਾਬਰੀ ਮਸਜਿਦ 'ਤੇ ਸਭ ਤੋਂ ਪਹਿਲਾਂ ਨਿਹੰਗਾਂ...
ਅੰਮ੍ਰਿਤਸਰ, 18 ਦਸੰਬਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੁਬਈ ਵਿਚ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿੰਦਰਬੀਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਨੰਗਲੀ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਨੌਜਵਾਨ ਦੀ ਦੁਬਈ ’ਚ ਸੰਖੇਪ ਬੀਮਾਰੀ ਕਾਰਨ ਮੌਤ ਹੋਈ ਹੈ। ਮ੍ਰਿਤਕ 3 ਭੈਣਾਂ ਦਾ ਇਕਲੌਤਾ ਭਰਾ ਸੀ।
ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ...










































