ਕ੍ਰਾਇਮ ਅਤੇ ਨਸ਼ਾ
ਤਰਨਤਾਰਨ : ਮਾਮੂਲੀ ਤਕਰਾਰ ਪਿੱਛੋਂ ਵਿਅਕਤੀ ਦਾ ਗੋਲੀਆਂ ਮਾਰ ਕੇ ਮ.ਰਡਰ, ਦਹਿਸ਼ਤ ਦਾ ਬਣਿਆ ਮਾਹੌਲ
Admin - 0
ਤਰਨਤਾਰਨ, 23 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਤਰਨਤਾਰਨ ਦੇ ਪਿੰਡ ਖਵਾਸਪੁਰ ਵਿਖੇ ਚੱਲੀਆਂ ਗੋਲੀਆਂ। ਇਸ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ ਤੇ ਬਚਾਉਣ ਗਏ ਵਿਅਕਤੀਆਂ ਉਤੇ ਵੀ ਗੋਲੀਆਂ ਚਲਾਈਆਂ ਗਈਆਂ। 3 ਦੇ ਕਰੀਬ ਗੰਭੀਰ ਜ਼ਖਮੀ ਹਨ।
https://www.youtube.com/watch?v=HekJq1UerU8
ਜਾਣਕਾਰੀ ਅਨੁਸਾਰ ਦੇਰ ਰਾਤ 2 ਧਿਰਾਂ ਵਿਚ ਮਾਮੂਲੀ ਤਕਰਾਰ ਕਿਸੇ ਗੱਲ ਨੂੰ ਲੈ ਕੇ ਹੋਈ ਸੀ। ਅੱਜ ਦੂਜੀ ਧਿਰ...
ਕ੍ਰਾਇਮ ਅਤੇ ਨਸ਼ਾ
ਖੰਨਾ : ਪੱਟਾਂ ‘ਤੇ ਅਫ਼ੀਮ ਬੰਨ੍ਹ ਕੇ ਵੇਚਣ ਜਾ ਰਿਹਾ ਨੌਜਵਾਨ ਪੁਲਿਸ ਨੇ ਇੰਝ ਕੀਤਾ ਗ੍ਰਿਫਤਾਰ, ਝਾਰਖੰਡ ਤੋਂ ਕਰਦਾ ਸੀ ਸਮੱਗਲਿੰਗ
Admin - 0
ਖੰਨਾ, 23 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਨਸ਼ਾ ਤਸਕਰ ਨਵੇਂ-ਨਵੇਂ ਤਰੀਕੇ ਬਦਲ ਕੇ ਨਸ਼ਾ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ। ਇਥੇ ਝਾਰਖੰਡ ਦਾ ਇਕ ਤਸਕਰ ਆਪਣੇ ਪੱਟ 'ਤੇ ਬੰਨ੍ਹ ਕੇ ਅਫੀਮ ਲਿਆ ਰਿਹਾ ਸੀ, ਜਿਸ ਨੂੰ ਚੌਕੀ 'ਤੇ ਕਾਬੂ ਕਰ ਲਿਆ ਗਿਆ। ਮੁਲਜ਼ਮ ਦੀ ਪਛਾਣ ਝਾਰਖੰਡ...
ਫਿਲੌਰ, 23 ਦਸੰਬਰ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਕਲਯੁਗ ਦੇ ਇਸ ਦੌਰ ਵਿਚ ਇਨਸਾਨ ਇੰਨਾ ਡਿੱਗ ਚੁੱਕਾ ਹੈ ਕਿ ਉਹ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ। ਦੇਰ ਰਾਤ ਨੂੰ ਇਕ ਅਜਿਹਾ ਮਾਮਲਾ ਫਿਲੌਰ ਦੇ ਮੁਹੱਲਾ ਰਵਿਦਾਸਪੁਰਾ ਤੋਂ ਸਾਹਮਣੇ ਆਇਆ ਹੈ ਜਿਥੇ ਡੌਗ ਦੇ 2 ਮਹੀਨਿਆਂ ਦੇ ਕਤੂਰਿਆਂ ਨੂੰ ਕਿਸੇ ਵਿਅਕਤੀ ਵੱਲੋਂ ਬੜੀ ਬੇਰਹਿਮੀ ਨਾਲ ਉਨ੍ਹਾਂ...
ਚੰਡੀਗੜ੍ਹ, 23 ਦਸੰਬਰ | ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 22 ਸਾਲ ਦੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌ.ਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ ਸਿੱਧੂ ਵਜੋਂ ਹੋਈ ਹੈ। ਉਹ ਬਰੈਂਪਟਨ ਦੇ ਨਾਲ ਲੱਗਦੇ ਸ਼ਹਿਰ ਕੈਲੇਡਨ ਵਿਚ ਰਹਿ ਰਿਹਾ ਸੀ। ਹਾਦਸਾ ਕੈਲੇਡਨ-ਬਰੈਂਪਟਨ ਦੇ ਬਾਰਡਰ ’ਤੇ ਵਾਪਰਿਆ ਜਦੋਂ ਇਕ ਐਕਿਊਰਾ ਕਾਰ ਅਤੇ ਇਕ ਜੀਪ...
ਕ੍ਰਾਇਮ ਅਤੇ ਨਸ਼ਾ
ਵੱਡੀ ਖ਼ਬਰ : ਪਟਿਆਲਾ ਪੁਲਿਸ ਵੱਲੋਂ ਗੈਂਗਸਟਰ ਨਰਿੰਦਰ ਸ਼ਰਮਾ ਗ੍ਰਿਫਤਾਰ, ਕਈ ਮਾਮਲਿਆਂ ‘ਚ ਸੀ ਲੋੜੀਂਦਾ
Admin - 0
ਪਟਿਆਲਾ, 23 ਦਸੰਬਰ | ਪਟਿਆਲਾ ਪੁਲਿਸ ਨੇ ਨਰਿੰਦਰ ਸ਼ਰਮਾ ਨਾਂ ਦੇ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੈ। ਪੁਲਿਸ ਨੇ ਉਸ ਕੋਲੋਂ .32 ਬੋਰ ਦੀਆਂ 2 ਪਿਸਟਲਾਂ ਤੇ 10 ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸ ਕੋਲੋਂ ਇਕ ਕਾਰ ਵੀ ਬਰਾਮਦ ਕੀਤੀ ਹੈ।
ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਨਰਿੰਦਰ ਸ਼ਰਮਾ ਉਰਫ...
ਜਲੰਧਰ, 23 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 8 ਮਹੀਨਿਆਂ ਬਾਅਦ ਜਲੰਧਰ ‘ਚ ਇਕ ਮਹਿਲਾ ਦੀ ਕੋਰੋਨਾ ਕਾਰਨ ਮੌਤ ਹੋ ਗਈ। ਮ੍ਰਿਤਕ ਔਰਤ ਨੂੰ ਸ਼ੂਗਰ ਦੀ ਬੀਮਾਰੀ ਵੀ ਸੀ। ਮ੍ਰਿਤਕਾ ਆਪਣਾ ਇਲਾਜ ਕਰਵਾਉਣ ਲਈ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਤੋਂ ਜਲੰਧਰ ਦੇ ਸਿਵਲ ਹਸਪਤਾਲ ਪਹੁੰਚੀ ਸੀ। ਔਰਤ ਨੂੰ ਤੇਜ਼ ਬੁਖਾਰ ਵੀ ਸੀ ਅਤੇ ਸਾਹ ਲੈਣ ਵਿਚ ਮੁਸ਼ਕਲ...
ਕ੍ਰਾਇਮ ਅਤੇ ਨਸ਼ਾ
ਵੱਡੀ ਖਬਰ : ਮੋਗਾ ‘ਚ ਅਣਪਛਾਤਿਆਂ ਨੇ ਪੁਲਿਸ ਮੁਲਾਜ਼ਮ ‘ਤੇ ਕੀਤਾ ਜਾਨਲੇਵਾ ਹਮਲਾ, ਅਸਲਾ ਖੋਹ ਕੇ ਫਰਾਰ
Admin - 0
ਮੋਗਾ/ਕੋਟ ਈਸੇ ਖਾਂ, 23 ਦਸੰਬਰ | ਮੋਗਾ ਨੇੜੇ ਸ੍ਰੀ ਅੰਮ੍ਰਿਤਸਰ ਸਾਹਿਬ ਰੋਡ 'ਤੇ ਲੁਹਾਰਾ ਨਹਿਰ ਕੋਲ ਰਾਤ ਸਮੇਂ ਅਣਪਛਾਤਿਆਂ ਵੱਲੋਂ ਇਕ ਪੁਲਿਸ ਮੁਲਾਜ਼ਮ ਉਤੇ ਜਾਨਲੇਵਾ ਹਮਲਾ ਕਰਨ ਉਪਰੰਤ ਉਸ ਦਾ ਅਸਲਾ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਐਸਐਸਪੀ ਮੋਗਾ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਸਖਤ ਦਿਸ਼ਾ ਨਿਰਦੇਸ਼ ਦਿੱਤੇ।ਜਾਣਕਾਰੀ...
ਜਲੰਧਰ, 23 ਦਸੰਬਰ | ਜਲੰਧਰ ਦੇ ਨੂਰਮਹਿਲ 'ਚ ਸ਼ਨੀਵਾਰ ਸਵੇਰੇ 2 ਬਦਮਾਸ਼ਾਂ ਨੇ ਇਕ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ। ਪੀੜਤ ਬਲਰਾਜ ਸਿੰਘ ਵਾਸੀ ਬਿਲਗਾ ਨੇ ਦੱਸਿਆ ਕਿ ਉਹ ਆਪਣੇ ਲੜਕੇ ਨੂੰ ਛੱਡ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਪਿੰਡ ਸੁੰਨਤ ਕਲਾਂ ਰੋਡ ’ਤੇ ਉਸ ’ਤੇ ਗੋਲੀ ਚਲਾਈ ਗਈ। ਇਹ ਘਟਨਾ ਨੂਰਮਹਿਲ ਦੇ ਪਿੰਡ ਸੁੰਨਤ ਕਲਾਂ ਨੇੜੇ ਵਾਪਰੀ।
ਫਿਲਹਾਲ ਵਿਅਕਤੀ...
ਜਲੰਧਰ
ਬ੍ਰੇਕਿੰਗ : ਜਲੰਧਰ ‘ਚ ਕੋਰੋਨਾ ਨਾਲ ਔਰਤ ਦੀ ਮੌ.ਤ, ਸਿਹਤ ਵਿਭਾਗ ਨੇ ਮਾਸਕ ਪਾਉਣ ਦੀ ਇਹ ਐਡਵਾਜ਼ਰੀ ਕੀਤੀ ਜਾਰੀ
Admin - 0
ਜਲੰਧਰ, 23 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 8 ਮਹੀਨਿਆਂ ਬਾਅਦ ਜਲੰਧਰ ‘ਚ ਇਕ ਮਹਿਲਾ ਦੀ ਕੋਰੋਨਾ ਕਾਰਨ ਮੌਤ ਹੋ ਗਈ। ਮ੍ਰਿਤਕ ਔਰਤ ਨੂੰ ਸ਼ੂਗਰ ਦੀ ਬੀਮਾਰੀ ਵੀ ਸੀ। ਮ੍ਰਿਤਕਾ ਆਪਣਾ ਇਲਾਜ ਕਰਵਾਉਣ ਲਈ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਤੋਂ ਜਲੰਧਰ ਦੇ ਸਿਵਲ ਹਸਪਤਾਲ ਪਹੁੰਚੀ ਸੀ। ਔਰਤ ਨੂੰ ਤੇਜ਼ ਬੁਖਾਰ ਵੀ ਸੀ ਅਤੇ ਸਾਹ ਲੈਣ ਵਿਚ ਮੁਸ਼ਕਲ...
ਨੈਸ਼ਨਲ
ਬਠਿੰਡਾ ‘ਚ ਭਿਆਨਕ ਹਾਦਸਾ : MBBS ਕਰ ਰਹੇ 4 ਵਿਦਿਆਰਥੀਆਂ ਦੀ ਕਾਰ ਡਿਵਾਈਡਰ ਨਾਲ ਟਕਰਾਈ, 2 ਦੀ ਮੌ.ਤ, 2 ਗੰਭੀਰ
Admin - 0
ਬਠਿੰਡਾ, 23 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਲ ਰੋਡ ‘ਤੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਕਾਰ ਦੇ ਡਿਵਾਈਡਰ ਨਾਲ ਟਕਰਾਉਣ ‘ਤੇ ਹਾਦਸਾ ਹੋਇਆ।
ਜਾਣਕਾਰੀ ਮੁਤਾਬਕ ਕਾਰ ਵਿਚ 4 ਲੋਕ ਸਵਾਰ ਸਨ ਜਿਨ੍ਹਾਂ ਵਿਚੋਂ 2 ਦੀ ਮੌਤ ਹੋ ਗਈ ਤੇ 2 ਗੰਭੀਰ ਫੱਟੜ ਦੱਸੇ ਜਾ ਰਹੇ ਹਨ। ਚਾਰੇ ਨੌਜਵਾਨ...










































