Home Blog Page 596
ਨਵੀਂ ਦਿੱਲੀ, 17 ਦਸੰਬਰ| ਭਾਰਤੀ ਟੀਮ ਦੇ ਦੱਖਣੀ ਅਫਰੀਕਾ ਦੌਰੇ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਐਤਵਾਰ ਨੂੰ ਜੋਹਾਨਸਬਰਗ ਦੇ ਨਿਊ ਵਾਂਡਰਰਸ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ, ਟਾਸ ਦੁਪਹਿਰ 1:00 ਵਜੇ ਹੋਵੇਗਾ। ਦੋਵੇਂ ਟੀਮਾਂ ਵਿਸ਼ਵ ਕੱਪ ਤੋਂ ਬਾਅਦ ਪਹਿਲਾ ਵਨਡੇ ਖੇਡ ਰਹੀਆਂ ਹਨ। ਇਸ ਲਈ ਵਿਸ਼ਵ ਕੱਪ ‘ਚ ਹਾਰ ਤੋਂ ਬਾਅਦ ਹੁਣ ਦੋਵੇਂ ਟੀਮਾਂ...
ਉੱਤਰ ਪ੍ਰਦੇਸ਼, 17 ਦਸੰਬਰ| ਯੂਪੀ 'ਚ ਸੜਕ ਹਾਦਸੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਐਤਵਾਰ ਤੜਕੇ ਇੱਕ ਟਰੱਕ ਨੇ ਢਾਬੇ 'ਤੇ ਸੁੱਤੇ ਪਏ ਤਿੰਨ ਲੋਕਾਂ ਨੂੰ ਕੁਚਲ ਦਿਤਾ। ਇਸ ਹਾਦਸੇ 'ਚ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ, ਜਦਕਿ 3 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਹ ਸੜਕ ਹਾਦਸਾ ਯੂਪੀ ਦੇ ਇਟਾਵਾ ਜ਼ਿਲ੍ਹੇ ਵਿਚ ਵਾਪਰਿਆ। ਇਟਾਵਾ-ਕਾਨਪੁਰ...
ਬਠਿੰਡਾ, 17 ਦਸੰਬਰ | ਇਥੋਂ ਦੇ ਤਲਵੰਡੀ ਸਾਬੋ ਵਿਚ ਦੇਰ ਰਾਤ ਡੀਐਸਪੀ ਦਫ਼ਤਰ ਤੋਂ 200 ਮੀਟਰ ਦੂਰ ਇਕ ਕਾਰ ਵਿਚ ਸਵਾਰ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੇ ਸਾਥੀਆਂ ’ਤੇ ਕੁਝ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿਚ ਪੰਪ ਮਾਲਕ ਦੇ ਤਿੰਨ ਜਣੇ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਹਮਲੇ ਦਾ...
ਚੰਡੀਗੜ੍ਹ, 17 ਦਸੰਬਰ| ਐਤਵਾਰ ਦੀ ਸਵੇਰ ਧੁੰਦ ਨਾਲ ਸ਼ੁਰੂ ਹੋਈ। ਅੰਮ੍ਰਿਤਸਰ ਦੇ ਰਾਜਾਸਾਂਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਵਿਜ਼ੀਬਿਲਟੀ 50 ਮੀਟਰ ਸੀ। ਜਦੋਂ ਕਿ ਪੰਜਾਬ ਦੇ ਬਾਕੀ ਇਲਾਕਿਆਂ ਵਿੱਚ ਸਿਰਫ਼ ਹਲਕੀ ਧੁੰਦ ਹੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਅਨੁਸਾਰ ਇਸ ਤਰ੍ਹਾਂ ਦੀ ਧੁੰਦ 22 ਦਸੰਬਰ ਤੱਕ ਸਵੇਰ ਤੋਂ ਹੀ ਰਹਿਣ ਦੀ ਸੰਭਾਵਨਾ ਹੈ, ਜੋ...
ਲੁਧਿਆਣਾ, 17 ਦਸੰਬਰ| ਲੁਧਿਆਣਾ 'ਚ ਟਿੱਬਾ ਰੋਡ, ਤਾਜਪੁਰ ਰੋਡ, ਰਾਹੋਂ ਰੋਡ 'ਤੇ ਚੋਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਟਿੱਬਾ ਰੋਡ 'ਤੇ ਸਥਿਤ ਸਿਗਰਟਾਂ ਦੇ ਗੋਦਾਮ 'ਚ ਬਾਈਕ ਸਵਾਰ ਚੋਰਾਂ ਨੇ ਚੋਰੀ ਦੀਆਂ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰਾਂ ਨੇ ਗੋਦਾਮ ਦਾ ਸ਼ਟਰ ਤੋੜ ਕੇ ਕਰੀਬ ਸਾਢੇ ਚਾਰ ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਦੀਆਂ ਪੇਟੀਆਂ ਚੋਰੀ ਕਰ ਲਈਆਂ ਅਤੇ ਫਰਾਰ ਹੋ...
ਮੋਗਾ, 17 ਦਸੰਬਰ | ਇਥੋੋਂ ਵੱਡੀ ਖਬਰ ਸਾਹਮਣੇ ਆਈ ਹੈ। ਚੜ੍ਹਦੀ ਸਵੇਰ ਮੋਗਾ 'ਚ ਪੁਲਿਸ ਤੇ ਗੈਂਗਸਟਰਾਂ ਦੀ ਮੁਕਾਬਲੇ 'ਚ ਫਾਇਰਿੰਗ ਦੌਰਾਨ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ 3 ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ। ਨਾਕੇ ਤੋਂ ਭੱਜਣ ਦੌਰਾਨ ਪੁਲਿਸ ਪਿੱਛਾ ਕਰ ਰਹੀ ਸੀ ਤਾਂ ਪੁਲਿਸ ਉਤੇ ਬਦਮਾਸ਼ਾਂ ਨੇ ਅੰਨ੍ਹਵਾਹ ਗੋਲੀਆਂ ਚਲਾਈਆਂ, ਜਵਾਬੀ ਕਾਰਵਾਈ ਵਿਚ ਪੁਲਿਸ ਨੇ ਇਨ੍ਹਾਂ ਉਤੇ ਫਾਇਰ ਕੀਤੇ।...
ਲੁਧਿਆਣਾ, 17 ਦਸੰਬਰ | ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਦੇਰ ਰਾਤ ਇਕ ਸਕਾਰਪੀਓ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਅੱਗ ਨੂੰ ਦੇਖ ਕੇ ਸਕਾਰਪੀਓ ਸਵਾਰ ਨੇ ਛਾਲ ਮਾਰ ਕੇ ਜਾਨ ਬਚਾਈ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਕੁਝ ਹੀ ਸਮੇਂ ਵਿਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਕਾਰ ਚਾਲਕ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। https://www.youtube.com/watch?v=PH93uLJjBcs ਜਾਣਕਾਰੀ...
ਪਟਿਆਲਾ, 17 ਦਸੰਬਰ| ਰਾਜਸਥਾਨ ਦੇ ਸੁਖਦੇਵ ਗੋਗਾਮੇੜੀ ਕਤਲ ਕਾਂਡ ਦੇ ਮਾਸਟਰਮਾਈਂਡ ਲਾਰੈਂਸ ਗੈਂਗ ਦੇ ਗੈਂਗਸਟਰ ਸੰਪਤ ਨਹਿਰਾ ਨੂੰ ਪਟਿਆਲਾ ਪੁਲਿਸ ਨੇ ਰਿਮਾਂਡ 'ਤੇ ਲਿਆ ਹੈ। ਪਟਿਆਲਾ ਪੁਲਿਸ ਨੇ ਸ਼ਨੀਵਾਰ ਰਾਤ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ। ਜਿਸ ਤੋਂ ਬਾਅਦ 4 ਦਿਨ ਦਾ ਰਿਮਾਂਡ ਦਿੱਤਾ ਗਿਆ। ਹਥਿਆਰਾਂ ਦੀ ਤਸਕਰੀ ਮਾਮਲੇ 'ਚ ਪੁਲਿਸ ਸੰਪਤ ਨਹਿਰਾ ਤੋਂ ਪੁੱਛਗਿੱਛ ਕਰੇਗੀ। ਕੁਝ ਦਿਨ ਪਹਿਲਾਂ ਪਟਿਆਲਾ ਪੁਲਿਸ...
ਲੁਧਿਆਣਾ, 17 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੁਰਾਣੀ ਮਾਧੋਪੁਰੀ ਦੀ ਰਹਿਣ ਵਾਲੀ ਇਕ ਲੜਕੀ ਨੇ ਪੇਪਰ ਠੀਕ ਨਾ ਹੋਣ ਕਾਰਨ ਜਾਨ ਦੇ ਦਿੱਤੀ। ਉਸ ਦੀ ਪਛਾਣ ਮਿਸ਼ਤੀ ਸੂਦ 18 ਸਾਲ ਵਜੋਂ ਹੋਈ ਹੈ। ਉਹ 12ਵੀਂ ਜਮਾਤ ਵਿਚ ਕਾਮਰਸ ਦੀ ਵਿਦਿਆਰਥਣ ਸੀ। ਸਕੂਲ ਵੱਲੋਂ ਲਈ ਗਈ ਪ੍ਰੀਖਿਆ ਦੇਣ ਤੋਂ ਬਾਅਦ ਉਹ ਆਪਣੀ ਮਾਂ ਨੂੰ ਸਕੂਲ ਦਾ ਖਾਣਾ...
ਨਿਊਜ਼ ਡੈਸਕ, 17 ਦਸੰਬਰ| ਦੇਸ਼ ਵਿੱਚ ਹਰ ਦਿਨ ਸਕੈਮ ਹੋ ਰਹੇ ਹਨ। ਹਰ ਰੋਜ਼ ਕਿਸੇ ਨਾ ਕਿਸੇ ਨੂੰ ਚੂਨਾ ਲਾਇਆ ਜਾ ਰਿਹਾ ਹੈ। ਸਰਕਾਰ ਆਨਲਾਈਨ ਸਕੈਮ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਪਰ ਸਾਰੀਆਂ ਕੋਸ਼ਿਸ਼ਾਂ ਨਾਕਾਮ ਹੋ ਰਹੀਆਂ ਹਨ। ਹੁਣ ਬੈਂਗਲੁਰੂ ਦਾ ਇੱਕ ਇੰਜੀਨੀਅਰ OTP ਸਕੈਮ ਦਾ ਸ਼ਿਕਾਰ ਹੋ ਗਿਆ ਹੈ। ਪੁਰਾਣੇ ਬੈੱਡ ਆਨਲਾਈਨ ਵੇਚਣ ਦੇ...
- Advertisement -

MOST POPULAR