ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ : ਇਮੀਗ੍ਰੇਸ਼ਨ ਦਾ ਕੰਮ ਕਰਨ ਵਾਲੇ ਸ਼ਖ਼ਸ ਦੀ ਕਾਰ ‘ਤੇ ਫਾਇਰਿੰਗ
Admin - 0
ਜਲੰਧਰ, 15 ਦਸੰਬਰ | ਜਲੰਧਰ ਦੇ ਬੱਸ ਸਟੈਂਡ ਨੇੜੇ ਪਾਰਕਿੰਗ 'ਚ ਖੜ੍ਹੀ ਕਾਰ 'ਤੇ ਗੋਲੀਆਂ ਚਲਾ ਕੇ ਨੌਜਵਾਨ ਫਰਾਰ ਹੋ ਗਏ। ਗੋਲੀਬਾਰੀ ਦੀ ਖ਼ਬਰ ਮਿਲਦਿਆਂ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਨੇ ਗੱਡੀ ’ਤੇ ਕੁਝ ਕਾਗਜ਼ਾਤ ਵੀ ਰੱਖੇ ਹੋਏ ਸਨ।
ਗੋਲੀਆਂ ਚੱਲਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਉਕਤ...
ਐਸਏਐਸ ਨਗਰ/ਮੋਹਾਲੀ
ਭਲਕੇ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਮੈਗਾ PTM ਦਾ ਹੋਵੇਗਾ ਆਯੋਜਨ, ਮੰਤਰੀ ਬੈਂਸ ਨੇ ਮਾਪਿਆਂ ਨੂੰ ਕੀਤੀ ਖ਼ਾਸ ਅਪੀਲ
Admin - 0
ਚੰਡੀਗੜ੍ਹ, 15 ਦਸੰਬਰ | ਪੰਜਾਬ ਸਰਕਾਰ ਵੱਲੋਂ ਭਲਕੇ ਮਾਪੇ-ਅਧਿਆਪਕ ਲਈ ਮੈਗਾ PTM ਦਾ ਪ੍ਰਬੰਧ ਕੀਤਾ ਗਿਆ ਹੈ। 16 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ 9.30 ਵਜੇ ਤੋਂ ਦੁਪਹਿਰ 3.30 ਵਜੇ ਤੱਕ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਮੈਗਾ ਪੀਟੀਐੱਮ ਦਾ ਆਯੋਜਨ ਕੀਤਾ ਰਿਹਾ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਲਾਈਵ ਹੋ ਕੇ ਦਿੱਤੀ ਗਈ।
ਮਾਪਿਆਂ ਨੂੰ ਅਪੀਲ ਕਰਦਿਆਂ ਮੰਤਰੀ...
ਕ੍ਰਾਇਮ ਅਤੇ ਨਸ਼ਾ
ਉਤਰ ਪ੍ਰਦੇਸ਼ : ਨਾਬਾਲਿਗਾ ਨਾਲ ਜਬਰ-ਜ਼ਨਾਹ ਦੇ ਮਾਮਲੇ ‘ਚ ਭਾਜਪਾ ਵਿਧਾਇਕ ਨੂੰ 25 ਸਾਲ ਦੀ ਸੁਣਾਈ ਸਜ਼ਾ
Admin - 0
ਉੱਤਰ ਪ੍ਰਦੇਸ਼/ਸੋਨਭੱਦਰ, 15 ਦਸੰਬਰ। ਉੱਤਰ ਪ੍ਰਦੇਸ਼ ਦੇ ਸੋਨਭੱਦਰ ਤੋਂ ਭਾਜਪਾ ਦੇ ਵਿਧਾਇਕ ਰਾਮਦੁਲਾਰ ਗੋਂਡ ਨੂੰ ਇਕ ਨਾਬਲਿਗਾ ਨਾਲ ਬਲਾਤਕਾਰ ਦੇ ਮਾਮਲੇ ਵਿਚ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਭਾਜਪਾ ਵਿਧਾਇਕ ਰਾਮਦੁਲਾਰ ਗੋਂਡ ਨੂੰ 25 ਸਾਲ ਦੀ ਕੈਦ ਅਤੇ 10 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨੇ ਦੀ ਰਕਮ ਪੀੜਤ ਨੂੰ ਮਿਲੇਗੀ।
ਸੋਨਭੱਦਰ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਇਹ ਫੈਸਲਾ...
ਨਵੀਂ ਦਿੱਲੀ, 15 ਦਸੰਬਰ | ਮਦਰਾਸ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਭਾਰਤੀ ਪੁਲਿਸ ਸੇਵਾ (IPS) ਅਧਿਕਾਰੀ ਜੀ ਸੰਪਤ ਕੁਮਾਰ ਨੂੰ ਸਾਬਕਾ ਭਾਰਤੀ ਕ੍ਰਿਕਟ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਦਾਇਰ ਅਦਾਲਤੀ ਮਾਣਹਾਨੀ ਦੇ ਮਾਮਲੇ ਵਿਚ 15 ਦਿਨਾਂ ਦੀ ਕੈਦ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਜਸਟਿਸ ਐਸਐਸ ਸੁੰਦਰ ਅਤੇ ਸੁੰਦਰ ਮੋਹਨ ਦੀ ਡਵੀਜ਼ਨ ਬੈਂਚ ਨੇ ਸੰਪਤ ਕੁਮਾਰ ਨੂੰ ਸਜ਼ਾ ਖਿਲਾਫ ਅਪੀਲ ਦਾਇਰ...
ਗੁਰਦਾਸਪੁਰ, 16 ਦਸੰਬਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਹਰਗੋਬਿੰਦਪੁਰ ਮੁੱਖ ਮਾਰਗ ‘ਤੇ ਪਿੰਡ ਬੱਬੇਹਾਲੀ ਕੋਲ ਦੇਰ ਰਾਤ 2 ਕਾਰਾਂ ਦੀ ਟੱਕਰ ਹੋ ਗਈ, ਜਿਸ ਵਿਚ ਕਾਰ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਈਕ ਨੂੰ ਬਚਾਉਣ ਦੇ ਚੱਕਰ ਵਿਚ ਗੱਡੀ ਦੂਜੀ ਕਾਰ ਨਾਲ ਟਕਰਾਅ ਗਈ। ਪੁਲਿਸ ਨੇ ਦੋਵੇਂ ਕਾਰਾਂ ਨੂੰ ਕਬਜ਼ੇ ਵਿਚ ਲੈ ਲਿਆ...
ਕ੍ਰਾਇਮ ਅਤੇ ਨਸ਼ਾ
ਜਲੰਧਰ ਤੋਂ ਵੱਡੀ ਖਬਰ : ਬੱਸ ਸਟੈਂਡ ਨੇੜੇ ਚੱਲੀਆਂ ਤਾਬੜਤੋੜ ਗੋਲੀਆਂ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ
Admin - 0
ਜਲੰਧਰ, 15 ਦਸੰਬਰ | ਜਲੰਧਰ ਦੇ ਬੱਸ ਸਟੈਂਡ ਨੇੜੇ ਪਾਰਕਿੰਗ 'ਚ ਖੜ੍ਹੀ ਕਾਰ 'ਤੇ ਗੋਲੀਆਂ ਚਲਾ ਕੇ ਨੌਜਵਾਨ ਫਰਾਰ ਹੋ ਗਏ। ਗੋਲੀਬਾਰੀ ਦੀ ਖ਼ਬਰ ਮਿਲਦਿਆਂ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਨੇ ਗੱਡੀ ’ਤੇ ਕੁਝ ਕਾਗਜ਼ਾਤ ਵੀ ਰੱਖੇ ਹੋਏ ਸਨ।
ਗੋਲੀਆਂ ਚੱਲਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਉਕਤ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਤੋਂ ਮੰਦਭਾਗੀ ਖਬਰ : ਨਸ਼ੇ ਦੀ ਓਵਰਡੋਜ਼ ਕਾਰਨ 1 ਹੋਰ ਨੌਜਵਾਨ ਦੀ ਮੌ.ਤ, ਤਿੰਨੇ ਭੈਣ-ਭਰਾਵਾਂ ‘ਚੋਂ ਵੱਡਾ ਸੀ ਬਘੇਲ ਸਿੰਘ
Admin - 0
ਲੁਧਿਆਣਾ, 15 ਦਸੰਬਰ | ਲੁਧਿਆਣਾ ਦੇ ਬੱਸ ਸਟੈਂਡ ਨੇੜੇ ਮਨਜੀਤ ਨਗਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ। ਤਿੰਨ ਭੈਣ-ਭਰਾਵਾਂ ਵਿਚੋਂ ਸਭ ਤੋਂ ਵੱਡਾ ਬਘੇਲ ਸਿੰਘ ਸੀ। ਬਘੇਲ ਸਿੰਘ ਅਜੇ ਕੁਆਰਾ ਸੀ।
ਬੇਟੇ ਦੀ ਮੌਤ ਤੋਂ ਬਾਅਦ ਮਾਂ-ਭੈਣ ਦਾ ਰੋ-ਰੋ ਕੇ ਬੁਰਾ ਹਾਲ ਹੈ। ਮੁਹੱਲੇ ਵਾਲਿਆਂ ਦਾ ਆਰੋਪ ਹੈ ਕਿ...
ਕ੍ਰਾਇਮ ਅਤੇ ਨਸ਼ਾ
ਪੁਲਿਸ ਦੀ ਵਰਦੀ ਪਾ ਕੇ ਕਿਡਨੈਪਿੰਗ ਕਰਨ ਨਿਕਲਿਆ ਮੁਲਜ਼ਮ ਗ੍ਰਿਫਤਾਰ, ਵੱਡੀ ਵਾਰਦਾਤ ਨੂੰ ਦੇਣ ਵਾਲਾ ਸੀ ਅੰਜਾਮ
Admin - 0
ਹਰਿਆਣਾ, 15 ਦਸੰਬਰ | ਲੰਬੇ ਸਮੇਂ ਤੋਂ ਫਰਾਰ ਅਤੇ 1 ਲੱਖ ਰੁਪਏ ਦਾ ਇਨਾਮ ਰੱਖਣ ਵਾਲਾ ਦੋਸ਼ੀ ਪੁਲਿਸ ਦੀ ਵਰਦੀ ਪਾ ਕੇ ਕਿਸੇ ਨੂੰ ਅਗਵਾ ਕਰ ਰਿਹਾ ਸੀ। ਇਸ ਤੋਂ ਪਹਿਲਾਂ ਕਿ ਉਹ ਵਾਰਦਾਤ ਨੂੰ ਅੰਜਾਮ ਦਿੰਦਾ, ਗੁਰੂਗ੍ਰਾਮ ਪੁਲਿਸ ਨੇ ਉਸ ਨੂੰ ਫੜ ਲਿਆ। ਏਸੀਪੀ ਕ੍ਰਾਈਮ ਵਰੁਣ ਦਹੀਆ ਨੇ ਦੱਸਿਆ ਕਿ ਮੁਲਜ਼ਮ ਮੂਲ ਰੂਪ ਵਿਚ ਮਹਿੰਦਰਗੜ੍ਹ ਦਾ ਰਹਿਣ ਵਾਲਾ...
ਅੰਮ੍ਰਿਤਸਰ
ਵੱਡੀ ਖਬਰ : ਅੰਮ੍ਰਿਤਪਾਲ ਦਾ ਇਕ ਹੋਰ ਸਾਥੀ ਗ੍ਰਿਫਤਾਰ, ਅਜਨਾਲਾ ਕੇਸ ‘ਚ ਪੁਲਿਸ ਨੇ ਕੀਤੀ ਕਾਰਵਾਈ
Admin - 0
ਮੁਕਤਸਰ, 15 ਦਸੰਬਰ| ਅਜਨਾਲ਼ਾ ਕੇਸ 'ਚ ਭਾਈ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਅਜਨਾਲ਼ਾ ਪੁਲਿਸ ਨੇ ਹਿਰਾਸਤ 'ਚ ਲਿਆ ਹੈ। 39 ਨੰਬਰ ਐਫਆਈਆਰ 'ਚ ਮੁਕਤਸਰ ਜ਼ਿਲ੍ਹੇ ਦੇ ਇਸ ਵਿਅਕਤੀ ਨੂੰ ਨਾਮਜ਼ਦ ਕੀਤਾ ਗਿਆ ਹੈ।
ਹਿਰਾਸਤ ਚ ਲਏ ਗਏ ਇਸ ਵਿਅਕਤੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਅੱਜ ਅਜਨਾਲ਼ਾ ਪੁਲਿਸ ਵੱਲੋਂ ਉਕਤ ਵਿਅਕਤੀ ਨੂੰ
ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਜਾ ਸਕਦਾ...
ਕ੍ਰਾਇਮ ਅਤੇ ਨਸ਼ਾ
ਤਰਨਤਾਰਨ ਤੋਂ ਪੰਜਾਬ ਪੁਲਿਸ ਦਾ ਸਾਬਕਾ ਕਾਂਸਟੇਬਲ ਚਿੱਟੇ ਸਣੇ ਗ੍ਰਿਫਤਾਰ, ਬਲੈਰੋ ਗੱਡੀ ‘ਚ ਜਾ ਰਿਹਾ ਸੀ ਸਪਲਾਈ ਦੇਣ
Admin - 0
ਤਰਨਤਾਰਨ, 15 ਦਸੰਬਰ | ਪੰਜਾਬ ਪੁਲਿਸ ਦਾ ਸਾਬਕਾ ਕਾਂਸਟੇਬਲ ਜਗਦੀਪ ਸਿੰਘ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਹ ‘ਅਮਰੀਕਾ ਗੋਟ ਟੇਲੈਂਟ’ ‘ਚ ਵੀ ਹਿੱਸਾ ਲੈ ਚੁੱਕਾ ਹੈ। ਪੰਜਾਬ ਪੁਲਿਸ ਵਿਚ ਕਾਂਸਟੇਬਲ ਰਹਿ ਚੁੱਕੇ 7.6 ਫੁੱਟ ਦੇ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਨਸ਼ੇ ਸਣੇ ਫੜਿਆ ਹੈ। ਦੀਪ ਸਿੰਘ ਦੀ ਇਹ ਗ੍ਰਿਫਤਾਰੀ ਤਰਨਤਾਰਨ ਤੋਂ ਹੋਈ ਹੈ।
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਸਰਹੱਦ...










































