Home Blog Page 6
ਲੁਧਿਆਣਾ, 13 ਦਸੰਬਰ | ਰਾਏਕੋਟ ਕਸਬੇ ਦੇ ਪਿੰਡ ਤਾਜਪੁਰ ਵਿਚ ਵੀਰਵਾਰ ਨੂੰ ਸਹਿਕਾਰੀ ਸਭਾ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੌਰਾਨ ਭਾਰੀ ਹੰਗਾਮਾ ਹੋਇਆ। ਪੁਲਿਸ ਨੇ ਲੋਕਾਂ 'ਤੇ ਲਾਠੀਚਾਰਜ ਵੀ ਕੀਤਾ। ਲਾਠੀਚਾਰਜ ਦੀ ਵੀਡੀਓ ਵੀ ਸਾਹਮਣੇ ਆਈ ਹੈ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਅਧਿਕਾਰੀਆਂ ਦੀਆਂ ਗੱਡੀਆਂ ਅੱਗੇ ਜਾਮ ਲਗਾ ਕੇ ਵਾਹਨਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਸਮੂਹ ਪਿੰਡ ਵਾਸੀਆਂ ਨੇ ਪੁਲਿਸ...
ਚੰਡੀਗੜ੍ਹ, 13 ਦਸੰਬਰ | ਧਨਾਸ ਝੀਲ ਨੇੜੇ ਇੱਕ ਵਾਹਨ ਚਾਲਕ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਕੇ ਫਰਾਰ ਹੋ ਗਿਆ। ਸੈਕਟਰ 11 ਥਾਣੇ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਮੁਲਜ਼ਮ ਦੀ ਪਛਾਣ ਕਰਨ ਲਈ ਪੁਲਿਸ ਘਟਨਾ ਸਥਾਨ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਮੁਲਜ਼ਮ ਦੀ...
 ਜਲੰਧਰ, 13 ਦਸੰਬਰ | ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 12 ਦਸੰਬਰ (ਵੀਰਵਾਰ) ਨੂੰ 85 ਵਾਰਡਾਂ 'ਚ ਕਰੀਬ 448 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਹ ਜਾਣਕਾਰੀ ਚੋਣ ਅਧਿਕਾਰੀ ਕਮ ਡੀਸੀ ਹਿਮਾਂਸ਼ੂ ਅਗਰਵਾਲ ਨੇ ਸਾਂਝੀ ਕੀਤੀ। ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਸਮੇਤ 698 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਅੱਜ ਨਾਮਜ਼ਦਗੀਆਂ ਵਾਪਸ ਲੈਣ ਅਤੇ ਨਾਮਜ਼ਦਗੀਆਂ...
ਨਵੀਂ ਦਿੱਲੀ, 13 ਦਸੰਬਰ | ਮੁਫਤ ਆਧਾਰ ਕਾਰਡ ਨੂੰ ਅਪਡੇਟ ਕਰਨ ਦੀ ਆਖਰੀ ਮਿਤੀ ਸ਼ਨੀਵਾਰ ਨੂੰ ਖਤਮ ਹੋ ਰਹੀ ਹੈ। ਇਸ ਦੌਰਾਨ, 'MyAadhaar' ਪੋਰਟਲ ਰਾਹੀਂ ਸਾਰੇ ਮਹੱਤਵਪੂਰਨ ਵੇਰਵਿਆਂ ਨੂੰ ਬਿਨਾਂ ਕਿਸੇ ਖਰਚ ਦੇ ਆਨਲਾਈਨ ਅਪਡੇਟ ਕੀਤਾ ਜਾ ਸਕਦਾ ਹੈ ਇਸ ਤੋਂ ਬਾਅਦ ਆਧਾਰ ਕੇਂਦਰਾਂ 'ਤੇ ਆਫਲਾਈਨ ਅੱਪਡੇਟ ਕਰਨ ਲਈ ਫੀਸ ਵਸੂਲੀ ਜਾਵੇਗੀ। UIDAI ਹਰ 10 ਸਾਲ ਬਾਅਦ ਆਧਾਰ ਅਪਡੇਟ ਕਰਨ...
ਮੋਹਾਲੀ, 13 ਦਸੰਬਰ | ਸੈਕਟਰ-69 ਦੇ ਰਿਹਾਇਸ਼ੀ ਇਲਾਕੇ ਵਿਚ ਪਾਰਕ ਦੇ ਨਾਲ ਸੜਕ ਪਾਰ ਕਰ ਰਹੀ 7 ਸਾਲਾ ਆਰਾਧਿਆ ਨੂੰ ਤੇਜ਼ ਰਫ਼ਤਾਰ ਆਟੋ ਨੇ ਟੱਕਰ ਮਾਰ ਦਿਤੀ। ਹਾਦਸੇ ’ਚ ਜ਼ਖ਼ਮੀ ਬੱਚੀ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਫ਼ੇਜ਼ 8 ਦੀ ਪੁਲਿਸ ਨੇ ਆਰਾਧਿਆ ਦੇ ਦਾਦਾ ਬਲਦੇਵ ਸਿੰਘ ਮੂਲ ਰੂਪ ਵਿਚ ਬਿਲਾਸਪੁਰ, ਹਿਮਾਚਲ ਦੇ ਬਿਆਨਾਂ ’ਤੇ ਆਟੋ...
ਚੰਡੀਗੜ੍ਹ, 12 ਦਸੰਬਰ | ਪਹਾੜਾਂ 'ਤੇ ਹੋਈ ਬਰਫਬਾਰੀ ਦਾ ਅਸਰ ਪੰਜਾਬ-ਚੰਡੀਗੜ੍ਹ 'ਚ ਸਾਫ ਦਿਖਾਈ ਦੇ ਰਿਹਾ ਹੈ। ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ 11 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਇਹੀ ਕਾਰਨ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ ਅਤੇ ਠੰਡ ਵਧ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਘੱਟੋ-ਘੱਟ ਤਾਪਮਾਨ 2...
ਤਰਨਤਾਰਨ, 12 ਦਸੰਬਰ | ਰੇਲਗੱਡੀ ਹੇਠਾਂ ਆਉਣ ਨਾਲ ਪੰਜਾਬ ਪੁਲਿਸ ਦੇ ਏ.ਐੱਸ.ਆਈ. ਦੀ ਮੌਤ ਹੋ ਗਈ। ਏ.ਐੱਸ.ਆਈ.  ਦੀ ਪਹਿਚਾਣ ਲਖਵਿੰਦਰ ਸਿੰਘ ਵਜੋਂ ਹੈ, ਜੋ ਕਿ ਤਰਨਤਾਰਨ ਵਿਖੇ ਕਿਊ.ਆਰ.ਟੀ. ਗੱਡੀ ਵਿਚ ਤਾਇਨਾਤ ਸਨ। ਇਹ ਘਟਨਾ ਪਿੰਡ ਕੱਕਾ ਕੰਡਿਆਲਾ ਦੇ ਫਾਟਕ ਨਜ਼ਦੀਕ ਵਾਪਰੀ। ਇਸ ਸੰਬੰਧ ਵਿਚ ਰੇਲਵੇ ਪੁਲਿਸ ਨੇ ਪਹੁੰਚ ਕੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ...
ਅੰਮ੍ਰਿਤਸਰ, 12 ਦਸੰਬਰ | ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦੌਰਾਨ ਇੱਕ ਅਨੋਖੀ ਘਟਨਾ ਸਾਹਮਣੇ ਆਈ ਹੈ। ਕਾਂਗਰਸੀ ਵਰਕਰ ਮਹਿਕ ਰਾਜਪੂਤ ਨੇ ਆਪਣੇ ਪਾਲਤੂ ਕੁੱਤੇ ਜਿੰਮੀ ਨੂੰ ਵਾਰਡ ਨੰਬਰ 38 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਉਣ ਦਾ ਫੈਸਲਾ ਕੀਤਾ ਹੈ। ਅੱਜ ਉਹ ਆਪਣੀ ਨਾਮਜ਼ਦਗੀ ਦਾਖ਼ਲ ਕਰਨ ਲਈ ਆਪਣੇ ਕੁੱਤੇ ਜਿੰਮੀ ਨਾਲ ਐਸਡੀਐਮ-1 ਦਫ਼ਤਰ ਪਹੁੰਚੀ। ਮਹਿਕ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਮੇਰੇ...
ਲੁਧਿਆਣਾ, 12 ਦਸੰਬਰ | ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਹਨ। ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਕਾਂਗਰਸ ਪਾਰਟੀ ਨੇ 12 ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਹਾਲਾਂਕਿ 7 ਉਮੀਦਵਾਰਾਂ ਦੇ ਨਾਮ ਅਜੇ ਬਾਕੀ ਹਨ, ਬੀਤੀ ਰਾਤ ਆਮ ਆਦਮੀ ਪਾਰਟੀ ਨੇ ਆਪਣੇ 94 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ। ਵਾਰਡ ਨੰਬਰ 70...
ਜਲੰਧਰ, 12 ਦਸੰਬਰ | 21 ਦਸੰਬਰ ਨੂੰ ਹੋਣ ਵਾਲੀਆਂ ਜਲੰਧਰ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਵੱਲੋਂ ਜਾਰੀ ਕੀਤੀ ਗਈ ਸੂਚੀ ਵਿਚ 26 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਕਾਂਗਰਸ ਨੇ ਚਰਨਜੀਤ ਮੱਕੜ ਅਤੇ ਅਸ਼ਵਨੀ ਜੰਗਰਾਲ ਨੂੰ ਵੀ ਟਿਕਟਾਂ ਦਿੱਤੀਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ 58 ਉਮੀਦਵਾਰਾਂ ਦੀ...
- Advertisement -

MOST POPULAR