Home Blog Page 6
ਅੰਮ੍ਰਿਤਸਰ, 3 ਅਕਤੂਬਰ: ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਦੇਸ਼ ਭਰ ਵਿੱਚ ਖੁਸ਼ੀ ਦਾ ਮਾਹੌਲ ਹੈ। ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਜਿਨ੍ਹਾਂ ਨੂੰ ਪਿਆਰ ਨਾਲ ‘ਸਰਪੰਚ’ ਕਿਹਾ ਜਾਂਦਾ ਹੈ, ਦੇ ਪਿਤਾ ਸਰਬਜੀਤ ਸਿੰਘ ਨੇ ਇਸ ਜਿੱਤ ’ਤੇ ਖੁਸ਼ੀ ਅਤੇ ਮਾਣ ਦਾ ਪ੍ਰਗਟਾਵਾ ਕੀਤਾ। ਸਰਬਜੀਤ ਸਿੰਘ ਨੇ ਕਿਹਾ ਕਿ ਟੀਮ ਦੇ ਗੋਲਡ ਮੈਡਲ ਜਿੱਤਣ ਨਾਲ ਪੂਰੇ ਦੇਸ਼ ਦਾ ਮਾਣ...
ਅੰਮ੍ਰਿਤਸਰ, 3 ਅਕਤੂਬਰ: ਅੰਮ੍ਰਿਤਸਰ ਵਿੱਚ ਮੇਕਅੱਪ ਆਰਟਿਸਟ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਮੈਡੀ ਸੰਧੂ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਮੈਡੀ ਸੰਧੂ ਦੀ ਖੂਨ ਨਾਲ ਲੱਥਪੱਥ ਹਾਲਤ ਵਿੱਚ ਸੜਕ ’ਤੇ ਪਏ ਹੋਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਗੋਲੀ ਲੱਗਣ ਤੋਂ ਬਾਅਦ ਸੜਕ ’ਤੇ ਡਿੱਗੇ ਮੈਡੀ ਸੰਧੂ ਮਿਲੀ ਜਾਣਕਾਰੀ ਅਨੁਸਾਰ, ਮੈਡੀ...
ਜਲੰਧਰ: ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਭੋਗਪੁਰ ਇਲਾਕੇ ਦੇ ਰਹਿਣ ਵਾਲੇ ਗੁਰਿੰਦਰਵੀਰ ਸਿੰਘ ਨੇ ਏਸ਼ੀਅਨ ਗੇਮਜ਼ 2026 ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ। ਆਪਣੇ ਹਲਕੇ ਵਿੱਚ ਵਾਪਸ ਪਰਤਣ ’ਤੇ ਗੁਰਿੰਦਰਵੀਰ ਸਿੰਘ ਦਾ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਜਾਣਕਾਰੀ ਅਨੁਸਾਰ, ਨਾਗੋਆ, ਜਾਪਾਨ ਵਿੱਚ ਹੋਈਆਂ 19ਵੀਆਂ ਏਸ਼ੀਅਨ ਗੇਮਜ਼ ਵਿੱਚ ਭਾਰਤੀ 4×100 ਮੀਟਰ ਰਿਲੇਅ ਟੀਮ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੀ ਸਰਾਂ ਵਿੱਚ ਬਹਿਰੀਨ ਤੋਂ ਆਈ ਮਹਿਲਾ ਨਾਲ ਜੁੜੇ ਅਤਿ ਗੰਭੀਰ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਇਸ ਪੂਰੇ ਘਟਨਾਕ੍ਰਮ 'ਤੇ ਧਾਰੀ ਗਈ ਉਨ੍ਹਾਂ ਦੀ ਚੁੱਪ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਵਿੱਚੋਂ ਅਨਾਜ ਦਾ ਸਟਾਕ ਤੁਰੰਤ ਖਾਲੀ ਕੀਤਾ ਜਾਵੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਭੰਡਾਰਨ ਲਈ ਢੁਕਵੀਂ ਜਗ੍ਹਾ ਯਕੀਨੀ...
ਅੰਮ੍ਰਿਤਸਰ, 2 ਅਕਤੂਬਰ: ਅੰਮ੍ਰਿਤਸਰ ਦੇ ਜੋੜਾ ਫਾਟਕ ਨੇੜੇ ਦਸ਼ਮੇਸ਼ ਨਗਰ ਦੀ ਗਲੀ ਨੰਬਰ 2 ਵਿੱਚ 8 ਸਾਲਾ ਬੱਚੀ ਅਤੇ ਉਸ ਦੀ ਮਾਂ ’ਤੇ ਗੁਆਂਢ ਵਿੱਚ ਰਹਿਣ ਵਾਲੀ ਲੜਕੀ ਵੱਲੋਂ ਕਥਿਤ ਤੌਰ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਮੁਤਾਬਕ, ਘਟਨਾ ਦੀ ਵੀਡੀਓ ਇਲਾਕੇ ਵਿੱਚ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ ਹੈ। ਪੀੜਤ ਪਰਿਵਾਰ ਨੇ ਪੁਲਿਸ ਕੋਲ...
ਅੰਮ੍ਰਿਤਸਰ: ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਕਥਿਤ ਨਸ਼ਾ ਅਤੇ ਹਥਿਆਰ ਤਸਕਰੀ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਕਿਲੋ ਹੈਰੋਇਨ ਅਤੇ 10 ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਹਨ। ਬਾਰਡਰ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈੱਸ...
ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ ਲੱਗੇ ਮਿਗ-23UM ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਪਛਾਣ ਹੋ ਗਈ ਹੈ। ਪੁਲਿਸ ਨੇ CCTV ਫੁਟੇਜ ਦੀ ਜਾਂਚ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ, ਮੁਲਜ਼ਮ ਨਾਬਾਲਗ ਹੈ ਅਤੇ LPU ਦਾ ਹੀ ਵਿਦਿਆਰਥੀ ਹੈ। ਉਹ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦਾ ਰਹਿਣ...
ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਔਰਤਾਂ ਦੇ ਚਿਹਰਿਆਂ ’ਤੇ ਛਾਈ ਖ਼ੁਸ਼ੀ ਨੇ ਇਸ ਭਲਾਈ ਸਕੀਮ ਦੇ ਉਸਾਰੂ ਪ੍ਰਭਾਵ ‘ਤੇ ਮੋਹਰ ਲਾ ਦਿੱਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਦੀਆਂ ਔਰਤਾਂ ਮੁੜ ਭਗਵੰਤ ਮਾਨ ਸਰਕਾਰ ਲਿਆਉਣ ਦੇ ਹੱਕ ਵਿੱਚ ਨਾਅਰਾ ਮਾਰ ਰਹੀਆਂ...
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਐਸਜੀਪੀਸੀ ਦੁਆਰਾ ਸੰਚਾਲਿਤ ਸਰਾਂ ਵਿੱਚ ਇੱਕ ਔਰਤ ਦੇ ਅੱਠ ਮਹੀਨੇ ਠਹਿਰਨ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਉੱਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਐਸਜੀਪੀਸੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਤੋਂ ਕਿਉਂ ਭੱਜ ਰਹੀ ਹੈ, ਜੋ ਪਹਿਲਾਂ ਹੀ ਇਸ ਮਾਮਲੇ ਦੀ...
- Advertisement -

MOST POPULAR