ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ...
Admin - 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਭਰ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਦੇ ਕੇ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਹਰੇਕ ਮਹੀਨੇ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ...
ਨੈਸ਼ਨਲ
65 ਲੱਖ ਪਰਿਵਾਰਾਂ ਨੂੰ ਮਿਲਣਗੇ ਹੈਲਥ ਕਾਰਡ, 30 ਲੱਖ ਪਹਿਲਾਂ ਹੀ ਜਾਰੀ ਕੀਤੇ; ਹੁਣ ਤੱਕ 1.65 ਲੱਖ ਲੋਕਾਂ ਨੇ ਇਲਾਜ ਕਰਵਾਇਆ: ਅਰਵਿੰਦ ਕੇਜਰੀਵਾਲ
Admin - 0
ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ 990 ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ...
ਨੈਸ਼ਨਲ
ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ
Admin - 0
ਭਗਵੰਤ ਮਾਨ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈ ਵਿੱਚ ਫਰੀਦਕੋਟ ਇੱਕ ਮਿਸਾਲ ਵਜੋਂ ਸਾਹਮਣੇ ਆਇਆ ਹੈ। ਜ਼ਿਲ੍ਹੇ ਵਿੱਚ ਕੁੱਲ ਅਪਰਾਧਾਂ ਵਿੱਚ 37% ਦੀ ਕਮੀ ਆਈ ਹੈ ਅਤੇ ;ਲੁੱਟਾਂ ਖੋਹਾਂ ਦੇ ਮਾਮਲਿਆਂ ਵਿੱਚ 97% ਦੀ ਬਰਾਮਦਗੀ ਦਰਜ ਕੀਤੀ ਗਈ ਹੈ, ਜੋ ਕਿ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਓਪਰੇਸ਼ਨ ਪ੍ਰਹਾਰ’ ਮੁਹਿੰਮਾਂ ਦੇ ਪ੍ਰਭਾਵ ਨੂੰ ਦਰਸਾਉਂਦਾ...
ਐਮਐਮਐਸਵਾਈ ਸਿਰਫ਼ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ, ਵਧੀਆ ਡਾਕਟਰੀ ਅਭਿਆਸ ਅਤੇ ਪੂਰੀ ਪਾਰਦਰਸ਼ਤਾ ਰਾਹੀਂ ਹੀ ਸਫਲ ਹੋ ਸਕਦੀ ਹੈ। ਪੰਜਾਬ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਹਰ ਨਿਵਾਸੀ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਮਿਆਰੀ ਸਿਹਤ ਸੰਭਾਲ ਦੀ ਪਹੁੰਚ ਹੋਵੇ, ਅਤੇ ਇਹ ਸਿਰਫ਼ ਸਰਕਾਰ, ਡਾਕਟਰਾਂ ਅਤੇ ਸਿਹਤ ਸੰਭਾਲ ਸੰਸਥਾਵਾਂ ਵਿਚਕਾਰ ਇਮਾਨਦਾਰ ਸਹਿਯੋਗ ਰਾਹੀਂ ਹੀ ਪ੍ਰਾਪਤ...
ਨੈਸ਼ਨਲ
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ...
Admin - 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 140 ਲੱਖ ਮੀਟਰਿਕ ਟਨ ਕਣਕ ਦੀ ਵਾਢੀ ਲਈ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤੇਲ ਦੀ ਉਪਲਬਧਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਕੌਮੀ ਖੁਰਾਕ ਸੁਰੱਖਿਆ ਨੂੰ...
ਨੈਸ਼ਨਲ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ
Admin - 0
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. 'ਤੇ ਹਸਤਾਖਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ।
ਇਸ ਸਮਝੌਤੇ 'ਤੇ ਦੋਵਾਂ ਧਿਰਾਂ ਦੇ ਸੀਨੀਅਰ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ, ਜਿਨ੍ਹਾਂ ਵਿੱਚ ਕਾਰਪੋਰੇਟ...
ਨੈਸ਼ਨਲ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
Admin - 0
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਂਗਸਟਰਾਂ ਦੇ ਸਫ਼ਾਏ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਨਤਾ ਦਾ ਬੇਮਿਸਾਲ ਸਮਰਥਨ ਮਿਲ ਰਿਹਾ ਹੈ। ਪੰਨੂ ਨੇ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਜਾਰੀ ਕੀਤੇ ਗਏ ਵਿਸ਼ੇਸ਼ ਹੈਲਪਲਾਈਨ ਨੰਬਰ 'ਤੇ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ...
ਰਾਸ਼ਟਰੀ ਖੇਡਾਂ ਦੀ ਮੇਜ਼ਬਾਨੀ ਕਰਨਾ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ, ਜਿਸ ਵਿੱਚ ਪੰਜਾਬ, ਜੰਮੂ-ਕਸ਼ਮੀਰ, ਲੱਦਾਖ, ਆਂਧਰਾ ਪ੍ਰਦੇਸ਼ ਅਤੇ ਉੱਤਰ-ਪੂਰਬ ਤੋਂ 1,000 ਤੋਂ ਵੱਧ ਖਿਡਾਰੀ ਅਤੇ 350 ਤੋਂ ਵੱਧ ਕੋਚ ਸ਼ਾਮਲ ਹੋਏ। ਪ੍ਰਸ਼ਾਸਨ ਨੇ ਖਿਡਾਰੀਆਂ ਦੀ ਰਿਹਾਇਸ਼, ਭੋਜਨ, ਆਵਾਜਾਈ, ਸੁਰੱਖਿਆ ਲਈ ਪੀਸੀਆਰ ਟੀਮਾਂ ਦੀ ਤਾਇਨਾਤੀ, ਖੇਡ ਮੈਦਾਨਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਅਤੇ ਹੋਰ ਸਹੂਲਤਾਂ ਲਈ ਪਹਿਲਾਂ ਹੀ ਵਿਸਤ੍ਰਿਤ...
ਨੈਸ਼ਨਲ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ...
Admin - 0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇੱਕ ਮਾਪਦੰਡ ਸਥਾਪਤ ਕੀਤਾ ਹੈ ਅਤੇ 8 ਜਨਵਰੀ, 2026 ਤੋਂ ਇਸ ਯੋਜਨਾ ਦੀ ਸ਼ੁਰੂਆਤ ਤੋਂ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਅਤੇ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ...
ਨੈਸ਼ਨਲ
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
Admin - 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਪਾਰਟੀ ਨੇ ਸ਼ੁੱਕਰਵਾਰ ਨੂੰ ਆਪਣੀ ਰਾਜ ਵਿਆਪੀ ਪਹੁੰਚ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਨੂੰ ਜਾਰੀ ਰੱਖਿਆ। 'ਸੰਵਾਦ' ਪਹਿਲਕਦਮੀ ਦੇ ਦੂਜੇ ਦਿਨ ਪੰਜਾਬ ਭਰ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿੱਥੇ ਮੰਤਰੀਆਂ ਅਤੇ...









































