Home Blog Page 600
ਚੰਡੀਗੜ੍ਹ, 15 ਦਸੰਬਰ | ਆਸਟਰੇਲੀਆ ਦੇ ਯੂਥ ਸਿਲੈਕਸ਼ਨ ਪੈਨਲ (ਵਾਈਐਸਪੀ) ਨੇ ਅਗਾਮੀ 2024 ਪੁਰਸ਼ ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਵਿਚ 2 ਨੌਜਵਾਨ ਪੰਜਾਬੀ ਸਿੱਖ ਖਿਡਾਰੀਆਂ ਹਰਕੀਰਤ ਬਾਜਵਾ ਅਤੇ ਹਰਜਸ ਸਿੰਘ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਚੋਣ ਪਿਛਲੇ ਹਫ਼ਤੇ ਐਲਬਰੀ ਵਿਚ ਹੋਈ 2023 ਅੰਡਰ-19 ਪੁਰਸ਼ਾਂ ਦੀ ਕੌਮੀ ਚੈਂਪੀਅਨਸ਼ਿਪ ਦੌਰਾਨ ਕੀਤੀ ਗਈ ਸੀ। ਅੰਡਰ-19 ਵਿਸ਼ਵ...
ਅੰਮ੍ਰਿਤਸਰ, 15 ਦਸੰਬਰ| ਪਿੰਡ ਰਣਗੜ੍ਹ ਵਿਖੇ ਹੋਏ ਤੜਕਸਾਰ ਵਿਚ ਕਤਲ ਦੇ ਮਾਮਲੇ ਵਿਚ 3 ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜਿਨ੍ਹਾਂ ਵਿਚੋਂ ਇਕ ਮੁਲਜ਼ਮ ਕਰਮਜੀਤ ਸਿੰਘ ਦੀ ਤਬੀਅਤ ਖਰਾਬ ਹੋਣ ਕਰਕੇ ਉਸਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਦੇਰ ਸ਼ਾਮ ਆਰੋਪੀ ਕਰਮਜੀਤ ਸਿੰਘ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ।ਪੁਲਿਸ ਵੱਲੋਂ...
ਮੋਹਾਲੀ, 15 ਦਸੰਬਰ | ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਮੋਹਾਲੀ ਵਿਚ 6 ਸਾਲ ਪਹਿਲਾਂ ਹੋਏ ਗਾਇਕ ਨਵਜੋਤ ਸਿੰਘ ਦੀ ਹੱਤਿਆ ਦੇ ਕੇਸ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਗਾਇਕ ਨਵਜੋਤ ਸਿੰਘ ਈਸਾਪੁਰੀਆ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਖੁਦ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਟਵੀਟ ਕਰਦਿਆਂ...
ਮੁਕਤਸਰ, 15 ਦਸੰਬਰ | ਬਠਿੰਡਾ-ਮੁਕਤਸਰ ਰੋਡ ‘ਤੇ ਸਵੇਰੇ ਟਰੱਕ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦਾ ਅਜੇ 2 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਆਪਣੀ ਵਿਆਹ ਵਾਲੀ ਸ਼ੇਰਵਾਨੀ ਵਾਪਸ ਕਰਕੇ ਘਰ ਪਰਤ ਰਿਹਾ ਸੀ ਕਿ ਹਾਦਸਾ ਵਾਪਰ ਗਿਆ ਤੇ ਉਸ ਦੀ ਜਾਨ ਚਲੀ ਗਈ। ਮ੍ਰਿਤਕ ਦੀ...
ਚੰਡੀਗੜ੍ਹ, 15 ਦਸੰਬਰ | ਪੰਜਾਬ 'ਚ ਕੜਾਕੇ ਦੀ ਠੰਡ ਪੈ ਰਹੀ ਹੈ। ਲੋਕਾਂ ਨੇ ਠੰਡ ਤੋਂ ਬਚਣ ਲਈ ਆਪਣੇ-ਆਪ ਨੂੰ ਘਰਾਂ ਵਿਚ ਕੈਦ ਕਰ ਲਿਆ ਹੈ। ਸੂਬੇ ਵਿਚ ਠੰਡ ਨਾਲ 2 ਵਿਅਕਤੀਆਂ ਦੀ ਮੌਤ ਹੋ ਗਈ। ਫਾਜ਼ਿਲਕਾ ਦੇ ਪਿੰਡ ਘੋੜੇਵਾਲਾ 'ਚ ਠੰਡ ਨਾਲ ਇਕ ਬਜ਼ੁਰਗ ਦੀ ਮੌਤ ਹੋ ਗਈ। ਇਸੇ ਤਰ੍ਹਾਂ ਡੇਰਾਬੱਸੀ 'ਚ ਵੀ ਇਕ ਨੌਜਵਾਨ ਦੀ ਠੰਡ ਕਾਰਨ ਮੌਤ...
ਲੁਧਿਆਣਾ, 15 ਦਸੰਬਰ| ਲੁਧਿਆਣਾ ਦੇ ਸੈਕਟਰ 32 ਸਥਿਤ ਇੱਕ ਘਰ ਵਿੱਚ ਰੱਖੀ ਗਈ ਨੇਪਾਲੀ ਨੌਕਰਾਨੀ ਵੱਲੋਂ ਤਿੰਨ ਲੋਕਾਂ ਨੂੰ ਕੋਈ ਨਸ਼ੀਲਾ ਪਦਾਰਥ ਖਿਲਾ ਕੇ ਬੇਹੋਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ ਜਿੱਥੇ ਇਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਡਾਕਟਰ ਇਨ੍ਹਾਂ ਦਾ ਇਲਾਜ ਕਰ ਰਹੇ ਹਨ। ਇਸ ਦੌਰਾਨ ਘਰ ਦੀ...
ਨਿਊਜ਼ ਡੈਸਕ| ਆਸਟ੍ਰੇਲੀਆ ਅਤੇ ਪਾਕਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਪਰਥ 'ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆਈ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਦੀ ਇਹ ਆਖਰੀ ਟੈਸਟ ਸੀਰੀਜ਼ ਹੈ। ਇਸ ਤੋਂ ਬਾਅਦ ਵਾਰਨਰ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਜਾ ਰਹੇ ਹਨ। ਪਰਥ ਟੈਸਟ ਦੇ ਪਹਿਲੇ ਹੀ ਦਿਨ ਡੇਵਿਡ ਵਾਰਨਰ ਦੀ ਜ਼ਬਰਦਸਤ ਫਾਰਮ ਦੇਖਣ ਨੂੰ ਮਿਲੀ। ਡੇਵਿਡ ਵਾਰਨਰ ਨੇ...
ਲੁਧਿਆਣਾ, 14 ਦਸੰਬਰ| ਲੁਧਿਆਣਾ ਦੇ ਰਿਸ਼ੀ ਨਗਰ ‘ਚ ਜਿੰਮ ਗਏ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਬੇਟੇ ਦੇ ਸਰੀਰ ‘ਤੇ ਕਈ ਥਾਵਾਂ ‘ਤੇ ਕੁੱਟਮਾਰ ਦੇ ਨਿਸ਼ਾਨ ਸਨ ਅਤੇ ਮੂੰਹ ‘ਚੋਂ ਝੱਗ ਨਿਕਲ ਰਹੀ ਸੀ। ਮ੍ਰਿਤਕ ਨੌਜਵਾਨ ਦਾ ਫਰਵਰੀ ਮਹੀਨੇ ਵਿੱਚ ਵਿਆਹ ਹੋਣਾ ਸੀ। ਮ੍ਰਿਤਕ ਦੀ ਪਛਾਣ ਸੁਖਚੈਨ ਸਿੰਘ ਉਰਫ...
ਜਲੰਧਰ, 14 ਦਸੰਬਰ| ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ ਜ਼ਿਲ੍ਹਾ ਜਲੰਧਰ (ਵਿਧਾਨ ਸਭਾ ਹਲਕਾ ਆਦਮਪੁਰ) ਦੇ ਪਿੰਡ ਬੋਲੀਨਾ ਦੋਆਬਾ ਵਿਖੇ ਪਹੁੰਚੀ। ਇਸ ਮੌਕੇ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਵਿਭਾਗ ਤੋਂ ਡਾਇਰੈਕਟਰ ਪੰਕਜ ਕੁਮਾਰ ਤੇ ਦੂਰਦਰਸ਼ਨ ਤੋਂ ਰਾਜੇਸ਼ ਬਾਲੀ ਵਿਸ਼ੇਸ਼ ਤੌਰ 'ਤੇ ਪਿੰਡ ਨੂੰ ਵੇਖਣ ਲਈ ਪੁੱਜੇ| ਉਨ੍ਹਾਂ ਨਾਲ ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਅਤੇ ਉਪ-ਪ੍ਰਧਾਨ ਭਾਜਪਾ ਪੰਜਾਬ,...
ਲੁਧਿਆਣਾ, 14 ਦਸੰਬਰ| ਲ਼ੰਘੇ ਕੱਲ੍ਹ ਗੈਂਗਸਟਰ ਸੁਖਦੇਵ ਸਿੰਘ ਦਾ ਲੁਧਿਆਣਾ ਪੁਲਿਸ ਨੇ ਐਨਕਾਊਂਟਰ ਕੀਤਾ ਸੀ। ਜਿਸ ਦਾ ਪੋਸਟਮਾਰਟਮ ਲੁਧਿਆਣਾ ਸਿਵਲ ਹਸਪਤਾਲ ਵਿੱਚ ਅੱਜ ਕੀਤਾ ਗਿਆ। ਇਸ ਮੌਕੇ ਗੈਂਗਸਟਰ ਦੇ ਪਰਿਵਾਰਕ ਮੈਂਬਰ ਉਸਦੀ ਡੈੱਡਬਾਡੀ ਲੈਣ ਆਏ। ਵੇਖੋ ਇਸ ਮੌਕੇ ਕੀ ਬੋਲੇ ਪਰਿਵਾਰਕ ਮੈਂਬਰ... https://www.youtube.com/watch?v=h732VPlDq3s
- Advertisement -

MOST POPULAR