ਅੰਮ੍ਰਿਤਸਰ
ਲਾਰੈਂਸ ਬਿਸ਼ਨੋਈ ਦੀ ਕੋਰਟ ‘ਚ ਲਾਈ ਅਰਜ਼ੀ ਆਈ ਸਾਹਮਣੇ, ਲਿਖਿਆ- ਮੇਰੀ ਮੂਸੇਵਾਲਾ ਨਾਲ ਕੋਈ ਦੁਸ਼ਮਣੀ ਨਹੀਂ…
Admin - 0
ਚੰਡੀਗੜ੍ਹ, 14 ਦਸੰਬਰ| ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕੋਰਟ ‘ਚ ਅਰਜ਼ੀ ਲਗਾਈ ਹੈ। ਲਾਰੈਂਸ ਬਿਸ਼ਨੋਈ ਨੇ ਪਹਿਲਾਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ ਪਰ ਹੁਣ ਅਦਾਲਤ ਸਾਹਮਣੇ ਕਿਹਾ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਵਿੱਚ ਉਹ ਸ਼ਾਮਲ ਨਹੀਂ ਸੀ। ਇਸ ਲਈ ਉਨ੍ਹਾਂ ਨੂੰ ਇਸ ਕੇਸ ਵਿੱਚੋਂ ਬਰੀ ਕੀਤਾ ਜਾਏ।
ਦਰਅਸਲ ਮੰਗਲਵਾਰ ਨੂੰ...
ਅੰਮ੍ਰਿਤਸਰ
ਜੋੜਾਮਾਜਰਾ ਦਾ ਅਕਾਲੀ ਦਲ ‘ਤੇ ਤਿੱਖਾ ਤੰਜ, ਕਿਹਾ- ਡਾਇਨਾਸੌਰ ਤਾਂ ਵਾਪਸ ਆ ਸਕਦੇ ਨੇ ਪਰ ਅਕਾਲੀਆਂ ਦੀ ਸਰਕਾਰ ਨਹੀਂ
Admin - 0
ਚੰਡੀਗੜ੍ਹ, 14 ਦਸੰਬਰ| ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅਕਾਲੀ ਦਲ ਉਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ ਅਕਾਲੀ ਦਲ ਪੰਜਾਬ ਵਿਚ ਮੁੜ ਸਰਕਾਰ ਬਣਾਉਣ ਬਾਰੇ ਭੁੱਲ਼ ਹੀ ਜਾਵੇ। ਉਨ੍ਹਾਂ ਆਖਿਆ ਕਿ ਡਾਇਨਾਸੌਰ ਵਾਪਸ ਆ ਸਕਦੇ ਨੇ, ਅਕਾਲੀਆਂ ਦੀ ਸਰਕਾਰ ਨਹੀਂ।
ਦੱਸ ਦਈਏ ਕਿ ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ 2015 ਵਿੱਚ ਹੋਈ ਬੇਅਦਬੀ ਦੀ ਘਟਨਾ ਅਤੇ ਘਟਨਾ ਦੇ...
ਅੰਮ੍ਰਿਤਸਰ
ਪੰਜਾਬ ‘ਚ ਬਣਨਗੇ ਨਵੇਂ ਸਮੀਕਰਨ : ਕਾਂਗਰਸ-ਆਪ ਗਠਜੋੜ ਦੀ ਤਿਆਰੀ, ਭਾਜਪਾ ਨਾਲ ਜਾ ਸਕਦਾ ਅਕਾਲੀ ਦਲ
Admin - 0
ਚੰਡੀਗੜ੍ਹ, 14 ਦਸੰਬਰ| ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਵੀ ਜ਼ੋਰ ਫੜਨ ਲੱਗੀਆਂ ਹਨ। ਪੰਜ ਰਾਜਾਂ ਦੇ ਹਾਲ ਹੀ ਦੇ ਵਿਧਾਨ ਸਭਾ ਚੋਣ ਨਤੀਜਿਆਂ ਨੇ ਜਿੱਥੇ ਵਿਰੋਧੀ ਪਾਰਟੀਆਂ ਨੂੰ ਆਪਣੀ ਰਣਨੀਤੀ 'ਤੇ ਮੁੜ ਵਿਚਾਰ ਕਰਨ ਲਈ ਮਜਬੂਰ ਕਰ ਦਿੱਤਾ ਹੈ, ਉੱਥੇ ਹੀ ਭਾਜਪਾ ਰਾਜ ਵਿੱਚ ਪੂਰੇ ਜੋਸ਼ ਨਾਲ ਭਰੀ ਹੋਈ ਹੈ।
ਰਾਸ਼ਟਰੀ ਪੱਧਰ 'ਤੇ ਬਣੇ...
ਉਤਪ ਪ੍ਰਦੇਸ਼, 14 ਦਸੰਬਰ| ਯੂਪੀ ਦੇ ਬਾਰਬੰਕੀ ਤੋਂ ਕਾਫੀ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਇਕ ਹੋਟਲ ਵਿਚ ਪੁਲਿਸ ਨੇ ਸ਼ੱਕ ਦੇ ਆਧਾਰ ਉਤੇ ਜਦੋਂ ਛਾਪਾ ਮਾਰਿਆ ਤਾਂ ਉਥੋਂ ਕਈ ਸਕੂਲੀ ਕੁੜੀਆਂ-ਮੁੰਡੇ ਮਿਲੇ। ਪੁਲਿਸ ਦੀ ਇਸ ਕਾਰਵਾਈ ਨੇ ਹਲਚਲ ਮਚਾ ਦਿੱਤੀ ਹੈ। ਪੁਲਿਸ ਨੂੰ ਪਿਛਲੇ ਕਈ ਦਿਨਾਂ ਤੋਂ ਇੱਥੇ ਗਲਤ ਕੰਮ ਹੋਣ ਦੀਆਂ ਖ਼ਬਰਾਂ ਮਿਲ ਰਹੀਆਂ ਸਨ।
ਕਿਸੇ...
ਚੰਡੀਗੜ੍ਹ, 14 ਦਸੰਬਰ| ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਕੈਦੀ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ। ਕੈਦੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਉਸ ਨੂੰ ਰਾਤ ਕਰੀਬ ਡੇਢ ਵਜੇ ਅੰਬਾਲਾ ਕੇਂਦਰੀ ਜੇਲ੍ਹ ਤੋਂ ਲਿਆਂਦਾ ਗਿਆ। ਉਸ ਨੇ ਜੇਲ੍ਹ ਵਿੱਚ ਕੱਚ ਨਿਗਲ ਲਿਆ ਸੀ। ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਹਸਪਤਾਲ ਲਿਆਂਦਾ ਗਿਆ।
ਪੁਲਿਸ...
ਅੰਮ੍ਰਿਤਸਰ
ਅੰਮ੍ਰਿਤਸਰ : ਧੁੰਦ ਕਾਰਨ ਤੇਜ਼ ਰਫਤਾਰ ਸਕੂਲ ਬੱਸ ਆਟੋ ਨਾਲ ਟਕਰਾ ਕੇ ਖੇਤਾਂ ‘ਚ ਵੜੀ, ਕਈ ਵਿਦਿਆਰਥੀ ਤੇ ਡਰਾਈਵਰ ਜ਼ਖਮੀ
Admin - 0
ਅੰਮ੍ਰਿਤਸਰ, 14 ਦਸੰਬਰ| ਪੰਜਾਬ ਵਿੱਚ ਇਨ੍ਹੀਂ ਦਿਨੀਂ ਧੁੰਦ ਲਗਾਤਾਰ ਦੇਖਣ ਨੂੰ ਮਿਲ ਰਹੀ ਹੈ। ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਛਾਈ ਹੋਈ ਹੈ। ਇਸ ਕਾਰਨ ਕਈ ਵਾਹਨ ਵੀ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ।
ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਧੁੰਦ ਕਾਰਨ, ਵਿਜ਼ੀਬਿਲਟੀ ਘੱਟ ਹੋਣ ਕਾਰਨ ਅੰਮ੍ਰਿਤਸਰ ਦੇ ਗੁਮਾਨਪੁਰਾ ਫਾਟਕ ਨੇੜੇ ਇਕ ਸਕੂਲ ਬੱਸ ਅਤੇ ਆਟੋ ਦੀ ਟੱਕਰ...
ਲੁਧਿਆਣਾ, 14 ਦਸੰਬਰ| ਲੁਧਿਆਣਾ ਦੇ ਆਤਮਾ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਨ। ਵਿਧਾਨ ਸਭਾ ਹਲਕਾ ਆਤਮਾ ਨਗਰ ਦੇ ਵਾਰਡ 40 ਦੇ ਖਾਲੀ ਪਏ ਪਲਾਟ ਵਿੱਚ ਤਿੰਨ ਨੌਜਵਾਨ ਨਸ਼ੇ ਦਾ ਸੇਵਨ ਕਰ ਰਹੇ ਸਨ।
ਵਿਧਾਇਕ ਦੇ ਕਾਫਲੇ ਨੂੰ ਦੇਖ ਕੇ ਉਨ੍ਹਾਂ ਨੇ ਮੌਕੇ ਤੋੇਂ ਭੱਜਣ ਦੀ ਕੋਸ਼ਿਸ਼ ਕੀਤੀ। ਪਰ ਉਨ੍ਹਾਂ ਵਿੱਚੋਂ ਇੱਕ ਨੂੰ ਕਾਬੂ...
ਅੰਮ੍ਰਿਤਸਰ
ਫਤਿਹਗੜ੍ਹ ਸਾਹਿਬ : SHO ਤੇ ਮੁਨਸ਼ੀ ਤੋਂ ਤੰਗ ਹੋ ਕੇ ਨਹਿਰ ‘ਚ ਛਾਲ ਮਾਰਨ ਵਾਲੇ ASI ਦੀ ਲਾਸ਼ ਬਰਾਮਦ
Admin - 0
ਫਤਿਹਗੜ੍ਹ ਸਾਹਿਬ, 14 ਦਸੰਬਰ| ਸਰਹਿੰਦ ਦੇ ਜੀਆਰਪੀ ਵਿੱਚ ਤਾਇਨਾਤ ਏਐਸਆਈ ਸੁਖਵਿੰਦਰ ਪਾਲ ਸਿੰਘ ਦੀ ਲਾਸ਼ ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਨਹਿਰ ਵਿੱਚੋਂ ਬਰਾਮਦ ਹੋਈ ਹੈ। SHO ਤੇ ਮੁਨਸ਼ੀ ਤੋਂ ਨਾਰਾਜ਼ ਹੋਏ ASI ਨੇ ਸਰਹਿੰਦ ਭਾਖੜਾ ਨਹਿਰ 'ਚ ਛਾਲ ਮਾਰੀ ਸੀ।
ਮ੍ਰਿਤਕ ਦੀ ਕਾਰ ਭਾਖੜਾ ਨਹਿਰ ਦੇ ਕੰਢੇ ਖੜ੍ਹੀ ਮਿਲੀ ਸੀ ਅਤੇ ਪੁਲਿਸ ਨੂੰ ਏਐਸਆਈ ਦਾ ਸੁਸਾਈਡ ਨੋਟ ਵੀ ਨੇੜੇ ਹੀ...
ਅੰਮ੍ਰਿਤਸਰ
ਅੰਮ੍ਰਿਤਸਰ : ਸਿਆਸੀ ਰੰਜਿਸ਼ ਦੇ ਚੱਲਦਿਆਂ ਦੋ ਸਕੇ ਭਰਾਵਾਂ ‘ਤੇ ਫਾ.ਇਰਿੰਗ, ਸਰਪੰਚ ‘ਤੇ ਲੱਗੇ ਗੋ.ਲ਼ੀਆਂ ਮਾਰਨ ਦੇ ਦੋਸ਼
Admin - 0
ਅੰਮ੍ਰਿਤਸਰ, 14 ਦਸੰਬਰ| ਮਾਮਲਾ ਅੰਮ੍ਰਿਤਸਰ ਦੇ ਥਾਣਾ ਘਰਿੰਡਾ ਦੇ ਪਿੰਡ ਰਣਗੜ੍ਹ ਦਾ ਹੈ, ਜਿਥੇ ਸਿਆਸੀ ਰੰਜਿਸ਼ ਦੇ ਚਲਦੇ ਦੋ ਭਰਾਵਾਂ ਦੇ ਗੋਲੀ ਲੱਗਣ ਦੀ ਸੂਚਨਾ ਮਿਲੀ ਹੈ, ਜਿਸ ਵਿਚ ਵੱਡੇ ਭਰਾ ਦੇ ਲੱਤ ਵਿਚ ਗੋਲੀ ਲੱਗੀ ਹੈ, ਜੋ ਅੰਮ੍ਰਿਤਸਰ ਦੇ ਸਿਵਲ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਅਤੇ ਛੋਟੇ ਭਰਾ ਦੇ ਪੇਟ ਵਿਚ ਗੋਲੀ ਲੱਗਣ ਕਾਰਨ ਨਿੱਜੀ ਹਸਪਤਾਲ ਵਿਚ...
ਅੰਮ੍ਰਿਤਸਰ
ਸੰਸਦ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ UAPA ਤਹਿਤ ਕੇਸ ਦਰਜ, ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਕਰ ਰਿਹੈ ਜਾਂਚ
Admin - 0
ਦਿੱਲੀ, 14 ਦਸੰਬਰ| ਸੰਸਦ ਵਿਚ ਦਰਸ਼ਕ ਗੈਲਰੀ ਪਾਰ ਕਰਕੇ ਰੰਗਾਂ ਦੇ ਧੂੰਏਂਂ ਦੀ ਵਰਤੋਂ ਕਰਨ ਦਾ ਮਾਮਲਾ ਤੂਲ ਫੜਦਾ ਜਾ ਰਿਹ ਹੈ। ਹੁਣ ਇਸ ਮਾਮਲੇ ਵਿਚ ਸਰਕਾਰ ਸਖਤ ਕਦਮ ਚੁੱਕਣ ਜਾ ਰਹੀ ਹੈ।
ਦਿੱਲੀ ਪੁਲਿਸ ਨੇ UAPA ਦੀ ਧਾਰਾ ਤਹਿਤ ਸੰਸਦ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਿੱਲੀ ਪੁਲਿਸ ਇਸ ਮਾਮਲੇ ਵਿੱਚ ਸਖ਼ਤ...










































