Home Blog Page 605
ਫਰੀਦਕੋਟ, 19 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸਿਟੀ ਥਾਣੇ 'ਚ ਪੰਜਾਬ ਪੁਲਿਸ ਦੇ ਹੌਲਦਾਰ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਪੀੜਤ ਲੜਕੀ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ ਹੈ, ਜਿਸ 'ਚ ਪੀੜਤਾ ਨੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਕਾਂਸਟੇਬਲ ਨੇ ਵਿਆਹ ਦੇ ਬਹਾਨੇ ਉਸ ਦੀ ਮਰਜ਼ੀ ਖਿਲਾਫ ਕਈ ਵਾਰ ਉਸ ਨਾਲ...
ਕਰਤਾਰਪੁਰ (ਪਾਕਿਸਤਾਨ), 19 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿਚ ਬੀਤੀ ਰਾਤ ਇਕ ਪਾਰਟੀ ਹੋਈ, ਜਿਸ ਵਿਚ ਨਾਨ-ਵੈੱਜ ਵੀ ਪਰੋਸਿਆ ਗਿਆ। ਇਸ ਪਾਰਟੀ ਤੋਂ ਬਾਅਦ ਪਾਕਿਸਤਾਨ ਦੀ ਪ੍ਰਾਜੈਕਟ ਮੈਨੇਜਮੈਂਟ ਯੂਨਿਟ (PMU) ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਮੁਹੰਮਦ ਅਬੂ ਬਕਰ ਆਫ਼ਤਾਬ ਕੁਰੈਸ਼ੀ ਵਿਵਾਦਾਂ ਵਿਚ ਆ ਗਏ ਹਨ। ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ...
ਰਾਜਸਥਾਨ, 19 ਨਵੰਬਰ | VIP ਡਿਊਟੀ ਲਈ ਝੁੰਝੁਣੂੰ ਜਾ ਰਹੇ ਪੁਲਿਸ ਮੁਲਾਜ਼ਮਾਂ ਦੀ ਗੱਡੀ ਟਰੱਕ ਨਾਲ ਟਕਰਾ ਗਈ। ਹਾਦਸੇ ਵਿਚ 6 ਪੁਲਿਸ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ 1 ਜ਼ਖਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਅਗਲੇ ਹਿੱਸੇ ਦੇ ਪਰਖੱਚੇ ਉਡ ਗਏ। ਹਾਦਸਾ ਚੁਰੂ ਜ਼ਿਲ੍ਹੇ ਦੇ ਸੁਜਾਨਗੜ੍ਹ ਥਾਣਾ ਸਦਰ ਇਲਾਕੇ ਵਿਚ ਵਾਪਰਿਆ। ਜਾਣਕਾਰੀ ਮੁਤਾਬਕ...
ਜਲੰਧਰ, 19 ਨਵੰਬਰ | ਦਿਲਕੁਸ਼ਾ ਮਾਰਕੀਟ 'ਚ ਰਵੀ ਜਿਊਲਰਜ਼ 'ਤੇ ਦਿਨ-ਦਿਹਾੜੇ ਹੋਈ ਲੁੱਟ ਸਿਰਫ ਇਕ ਡਰਾਮਾ ਸੀ। ਇਸ ਦਾ ਮਾਲਕ ਹੀ ਝੂਠੀ ਕਹਾਣੀ ਬਣਾਉਣ ਵਾਲਾ ਨਿਕਲਿਆ। ਇਹ ਮਾਮਲਾ ਸੀਸੀਟੀਵੀ ਫੁਟੇਜ ਵਜੋਂ ਸ਼ੱਕੀ ਹੈ। ਕੈਮਰਿਆਂ 'ਤੇ ਸ਼ੋਅਰੂਮ 'ਚ ਕੋਈ ਵੀ ਦਾਖਲ ਹੁੰਦਾ ਨਜ਼ਰ ਨਹੀਂ ਆਇਆ। ਘਟਨਾ ਤੋਂ ਬਾਅਦ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਇਸ ਮਾਮਲੇ ਨੂੰ ਟਰੇਸ ਕਰਨ ਲਈ ਵੱਖ-ਵੱਖ...
ਜਲੰਧਰ, 19 ਨਵੰਬਰ | ਫਿਲੀਪੀਨਜ਼ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਮਨੀਲਾ ਵਿਚ ਇਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ। ਅੱਜ ਸਵੇਰੇ ਵਾਰਦਾਤ ਵਾਪਰੀ। ਜਾਣਕਾਰੀ ਅਨੁਸਾਰ ਰਣਜੀਤ ਰਾਣਾ ਪੁੱਤਰ ਰੇਸ਼ਮ ਸਿੰਘ 33 ਸਾਲ ਜਦੋਂ ਅੱਜ ਸਵੇਰੇ ਕੰਮ ਕਰਨ ਲਈ ਆਪਣੇ ਸ਼ਹਿਰ ਸਨਬਲੋ ਤੋਂ ਨੇੜਲੇ ਕਸਬਾ ਚਾਓ ’ਚ ਸਟੋਰ 'ਤੇ ਪੁੱਜਾ ਤਾਂ ਉਸ 'ਤੇ...
ਰਾਜਸਥਾਨ, 19 ਨਵੰਬਰ | ਜੈਪੁਰ ਵਿਚ ਇਕ ਵਾਰ ਫਿਰ ਬਲਾਤਕਾਰ ਦੀ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਹਰਮਾੜਾ ਥਾਣਾ ਖੇਤਰ ਵਿਚ ਇਕ ਮਿੰਨੀ ਬੱਸ ਦੇ ਡਰਾਈਵਰ ਵੱਲੋਂ ਔਰਤ ਨੂੰ ਅਗਵਾ ਕਰ ਲਿਆ ਗਿਆ। ਬਾਅਦ ਵਿਚ ਉਨ੍ਹਾਂ ਨੇ ਉਸ ਨੂੰ ਜ਼ਬਰਦਸਤੀ ਸ਼ਰਾਬ ਪਿਲਾਈ ਅਤੇ ਜਬਰ-ਜ਼ਨਾਹ ਕੀਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬੱਸ ਡਰਾਈਵਰ ਪੀੜਤਾ ਨੂੰ ਬੇਹੋਸ਼ੀ ਦੀ...
ਨਵੀਂ ਦਿੱਲੀ, 19 ਨਵੰਬਰ | ICC ਕ੍ਰਿਕਟ ਵਰਲਡ ਕੱਪ ਦਾ ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਫਾਈਨਲ ਮੈਚ ਹੈ। ਆਈਸੀਸੀ ਵਰਲਡ ਕੱਪ ਫਾਈਨਲ ਲਈ ਪ੍ਰਾਈਜ਼ ਮਨੀ ਦਾ ਐਲਾਨ ਕਰ ਚੁੱਕਾ ਹੈ, ਜਿਸ ਤਹਿਤ 84 ਕਰੋੜ ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਇਨ੍ਹਾਂ ਸਭ ਦੇ ਦਰਮਿਆਨ ਇਕ ਭਾਰਤੀ ਸੀਈਓ ਨੇ ਆਪਣੇ ਕ੍ਰਿਕਟ ਪ੍ਰੇਮ ਦੀ ਮਿਸਾਲ ਰਚਦੇ ਹੋਏ ਟੀਮ ਇੰਡੀਆ ਦੇ ਵਰਲਡ...
ਗੁਰਦਾਸਪੁਰ, 19 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੁਰਦਾਸਪੁਰ ਅਧੀਨ ਪੈਂਦੇ ਕਸਬਾ ਘੁਮਾਣ ਨੇੜੇ ਪਿੰਡ ਭੋਮੇ ਦੇ ਨੌਜਵਾਨ ਦੀ ਦੁਬਈ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੁਗਰਾਜ ਸਿੰਘ ਪੁੱਤਰ ਕਸ਼ਮੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਦੁਬਈ ਵਿਚ ਟਰਾਂਸਪੋਰਟ ਕੰਪਨੀ ’ਚ ਨੌਕਰੀ ਕਰਦਾ ਸੀ। ਜੁਗਰਾਜ ਦੇ ਕਿਸੇ ਸਾਥੀ...
ਜਲੰਧਰ, 19 ਨਵੰਬਰ | ਫਿਲੀਪੀਨਜ਼ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਥੇ ਇਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ। ਅੱਜ ਸਵੇਰੇ ਵਾਰਦਾਤ ਵਾਪਰੀ। ਜਾਣਕਾਰੀ ਅਨੁਸਾਰ ਰਣਜੀਤ ਰਾਣਾ ਪੁੱਤਰ ਰੇਸ਼ਮ ਸਿੰਘ 33 ਸਾਲ ਜਦੋਂ ਅੱਜ ਸਵੇਰੇ ਕੰਮ ਕਰਨ ਲਈ ਆਪਣੇ ਸ਼ਹਿਰ ਸਨਬਲੋ ਤੋਂ ਨੇੜਲੇ ਕਸਬਾ ਚਾਓ ’ਚ ਸਟੋਰ 'ਤੇ ਪੁੱਜਾ ਤਾਂ ਉਸ 'ਤੇ ਅਚਾਨਕ...
ਚੰਡੀਗੜ੍ਹ, 19 ਨਵੰਬਰ | PGI ਵਿਚ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਗਾਇਨੀਕੋਲਾਜੀ ਵਾਰਡ ‘ਚ ਦਾਖਲ ਔਰਤ ਨੂੰ ਅਣਪਛਾਤੀ ਔਰਤ ਟੀਕਾ ਲਗਾ ਕੇ ਭੱਜ ਗਈ। ਔਰਤ ਨੇ ਮਰੀਜ਼ ਨੂੰ ਦੱਸਿਆ ਕਿ ਕਿਡਨੀ ਦੇ ਡਾਕਟਰ ਨੇ ਉਸਨੂੰ ਟੀਕਾ ਲਗਾਉਣ ਲਈ ਕਿਹਾ ਸੀ। ਟੀਕੇ ਤੋਂ ਬਾਅਦ ਔਰਤ ਦੀ ਸਿਹਤ ਵਿਗੜ ਗਈ। ਔਰਤ ਹੁਣ ਵੈਂਟੀਲੇਟਰ ‘ਤੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ...
- Advertisement -

MOST POPULAR