Home Blog Page 608
ਨਵੀਂ ਦਿੱਲੀ, 11 ਦਸੰਬਰ | ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਲੋਕ ਸਭਾ ਵਿਚ ਕਿਹਾ ਕਿ ਵਿਦੇਸ਼ ਮੰਤਰਾਲੇ ਨੂੰ ਕੱਟੜਪੰਥੀ ਗੁਰਪਤਵੰਤ ਸਿੰਘ ਪੰਨੂ ਨਾਲ ਜੁੜੇ ਮਾਮਲੇ ਵਿਚ ਅਮਰੀਕਾ ਸਾਹਮਣੇ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਸਦਨ ਵਿਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਇਆ। ਰਵਨੀਤ ਬਿੱਟੂ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਸਬੰਧ ਅਤੇ...
ਮੋਹਾਲੀ/ਚੰਡੀਗੜ੍ਹ, 11 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਸੋਲਖੀਆਂ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਜਾ ਰਹੀਆਂ 2 ਔਰਤਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਸਬੰਧੀ ਪੁਲਿਸ ਕਾਨੂੰਨੀ ਕਾਰਵਾਈ ਕਰ ਰਹੀ ਹੈ। ਜਾਣਕਾਰੀ ਮੁਤਾਬਕ ਕੁਲਵੀਰ ਕੌਰ ਉਮਰ 35 ਸਾਲ ਅਤੇ ਉਨ੍ਹਾਂ ਦੀ ਮਾਤਾ ਕਮਲਜੀਤ ਕੌਰ ਗੁਰਦੁਆਰਾ ਬਾਬਾ ਦੀਪ ਸਿੰਘ ਸੋਲਖੀਆਂ ਸਾਹਿਬ ਵਿਚ ਮੱਥਾ...
ਲੁਧਿਆਣਾ, 11 ਦਸੰਬਰ| ਲੁਧਿਆਣਾ 'ਚ ਹਿੰਦੂ ਆਗੂ ਥਾਣਾ ਡਵੀਜ਼ਨ ਨੰਬਰ 2 ਦੇ ਬਾਹਰ ਹੜਤਾਲ ’ਤੇ ਬੈਠੇ ਹਨ। ਉਨ੍ਹਾਂ ਦੀ ਮੰਗ ਹੈ ਕਿ ਐਤਵਾਰ ਰਾਤ ਨੂੰ ਮੰਦਰ 'ਚ ਮਹਾ ਆਰਤੀ ਨੂੰ ਜ਼ਬਰਦਸਤੀ ਰੋਕਣ ਵਾਲੇ ਲੋਕਾਂ ਖਿਲਾਫ ਪੁਲਿਸ ਐੱਫ.ਆਈ.ਆਰ. ਦਰਜ ਕਰੇ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਦੀ ਢਿੱਲਮੱਠ ਕਾਰਨ ਉਹ ਰੋਸ ਪ੍ਰਦਰਸ਼ਨ ਕਰ ਰਹੇ ਹਨ। ਹਾਲਾਂਕਿ ਪੁਲਿਸ ਅਧਿਕਾਰੀਆਂ ਦੇ ਸਮਝਾਉਣ ਤੋਂ...
ਗੁਰਦਾਸਪੁਰ, 11 ਦਸੰਬਰ | ਬਟਾਲਾ ਦੇ ਫਤਿਹਗੜ੍ਹ ਚੂੜੀਆਂ ਦੇ ਵਾਰਡ ਨੰਬਰ 13 ਦੇ ਚੌਕ ਵਿਚ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ। ਜਦੋਂ 2 ਧਿਰਾਂ ’ਚ ਆਹਮੋ-ਸਾਹਮਣੇ ਲੜਾਈ ਹੋ ਗਈ, ਦੋਵਾਂ ਧਿਰਾਂ ਨੇ ਇਕ-ਦੂਜੇ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਦੋਵਾਂ ਧਿਰਾਂ ਦੇ 5 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਦਾਖ਼ਲ...
ਨਵੀਂ ਦਿੱਲੀ, 11 ਦਸੰਬਰ| ਸਿਆਚਿਨ ਗਲੇਸ਼ੀਅਰ ਵਿੱਚ ਫੌਜ ਦੀ ਆਪ੍ਰੇਸ਼ਨਲ ਪੋਸਟ ‘ਤੇ ਪਹਿਲੀ ਵਾਰ ਮਹਿਲਾ ਮੈਡੀਕਲ ਅਫਸਰ ਦੀ ਤਾਇਨਾਤੀ ਕੀਤੀ ਗਈ ਹੈ। ਕੈਪਟਨ ਫਾਤਿਮਾ ਵਸੀਮ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਪੋਸਟ 15 ਹਜ਼ਾਰ 200 ਫੁੱਟ ਦੀ ਉਚਾਈ ‘ਤੇ ਹੋਵੇਗੀ। ਸੋਸ਼ਲ ਮੀਡੀਆ ‘ਤੇ ਫੌਜ ਦੇ ਫਾਇਰ ਐਂਡ ਫਿਊਰੀ ਕੋਰ ਨੇ ਸੋਮਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਫਾਇਰ ਐਂਡ...
ਅੰਮ੍ਰਿਤਸਰ/ਨਵਾਂਸ਼ਹਿਰ, 10 ਦਸੰਬਰ | ਨਵਾਂਸ਼ਹਿਰ ਵਿਖੇ ਸ਼ਨੀਵਾਰ ਦੇਰ ਰਾਤ ਵਾਪਰੇ ਸੜਕ ਹਾਦਸੇ ’ਚ ਜਿਥੇ 3 ਜਾਨਾਂ ਚਲੀਆਂ ਗਈਆਂ, ਉਥੇ ਹੀ ਇਸ ਹਾਦਸੇ ’ਚ ਇਨਸਾਨੀਅਤ ਨੂੰ ਵੀ ਸ਼ਰਮਸਾਰ ਕਰ ਦਿੱਤਾ ਗਿਆ। ਨਵੀਂ ਸਕਾਰਪੀਓ ਖ਼ਰੀਦਣ ਦੇ ਇੱਛੁਕ ਮ੍ਰਿਤਕ ਪਲਵਿੰਦਰ ਸਿੰਘ ਨੇ ਜਦੋਂ ਅੰਮ੍ਰਿਤਸਰ ਸਥਿਤ ਕਾਰ ਦੇ ਸ਼ੋਅਰੂਮ ਨਾਲ ਸੰਪਰਕ ਕੀਤਾ ਤਾਂ ਪਤਾ ਲੱਗਾ ਕਿ ਕਾਰ ਦੀ ਵੇਟਿੰਗ ਲਗਭਗ ਇਕ ਮਹੀਨਾ ਹੈ। ਜਾਣਕਾਰਾਂ...
ਨਵੀਂ ਦਿੱਲੀ, 11 ਦਸੰਬਰ | TMC ਆਗੂ ਮਹੂਆ ਮੋਇਤਰਾ ਨੇ ਅੱਜ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਕੈਸ਼ ਫਾਰ ਕਿਊਰੀ ਮਾਮਲੇ 'ਚ ਐਥਿਕਸ ਕਮੇਟੀ ਦੀ ਸਿਫਾਰਿਸ਼ ਤੋਂ ਬਾਅਦ ਮਹੂਆ ਦੀ ਸੰਸਦ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। ਮਹੂਆ ਮੋਇਤਰਾ ਨੇ ਉਨ੍ਹਾਂ ਨੂੰ ਸੰਸਦ 'ਚੋਂ ਕੱਢੇ ਜਾਣ 'ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਮਹੂਆ...
ਲੁਧਿਆਣਾ, 11  ਦਸੰਬਰ| ਲੁਧਿਆਣਾ ਵਿਚ ਲੁੱਟਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲੇ ਵਿਚ ਇਕ ਮਨੀ ਟਰਾਂਸਫਰ ਦਾ ਕੰਮ ਕਰਨ ਵਾਲੇ ਵਪਾਰੀ ਨੂੰ ਨਕਾਬਪੋਸ਼ਾਂ ਨੇ ਲੁੱਟਖੋਹ ਦਾ ਸ਼ਿਕਾਰ ਬਣਾਇਆ ਹੈ। 3 ਬਦਮਾਸ਼ਾਂ ਨੇ ਦੁਕਾਨ ਦੇ ਅੰਦਰ ਵੜ ਕੇ ਪਿਸਤੌਲਾਂ ਦੀ ਨੋਕ ਉਤੇ ਮਨੀ ਐਕਸਚੇਂਜਰ ਤੋਂ ਲੱਖਾਂ ਦੀ ਲੁੱਟ ਕੀਤੀ ਹੈ। ਲੁੱਟ ਦੀ ਇਹ ਵਾਰਦਾਤ ਸੀਸੀਟੀਵੀ ਵਿਚ...
ਜਲੰਧਰ, 11 ਦਸੰਬਰ| ਜੇਕਰ ਤੁਹਾਡੀ ਬੇਟੀ ਵੀ ਵਿਦੇਸ਼ ਜਾਣਾ ਚਾਹੁੰਦੀ ਹੈ ਅਤੇ ਸੋਸ਼ਲ ਮੀਡੀਆ ਅਤੇ shaadi.com 'ਤੇ ਆਪਣੀ ਪ੍ਰੋਫਾਈਲ ਪੋਸਟ ਕਰਕੇ ਆਪਣੇ ਜੀਵਨ ਸਾਥੀ ਦੀ ਤਲਾਸ਼ ਕਰ ਰਹੀ ਹੈ ਤਾਂ ਉਹ ਲੜਕੀਆਂ ਅਤੇ ਉਨ੍ਹਾਂ ਦੇ ਪਰਿਵਾਰ ਵਾਲੇ ਇਹ ਖਬਰ ਜ਼ਰੂਰ ਦੇਖਣ ਕਿਉਂਕਿ ਇਹ ਖਬਰ ਉਨ੍ਹਾਂ ਦੇ ਹੋਸ਼ ਉਡਾ ਦੇਵੇਗੀ। ਇਹ ਖ਼ਬਰ ਉਨ੍ਹਾਂ ਕੁੜੀਆਂ ਲਈ ਵੀ ਹੈਰਾਨ ਕਰ ਦੇਣ ਵਾਲੀ ਹੋਵੇਗੀ...
ਲੁਧਿਆਣਾ, 11 ਦਸੰਬਰ | ਲੁਧਿਆਣਾ ਦੀ EWS ਕਾਲੋਨੀ ਵਿਚ ਇਕ 21 ਸਾਲ ਦੇ ਨਵ-ਵਿਆਹੁਤਾ ਨੇ ਘਰ ਦੀ ਤੀਜੀ ਮੰਜ਼ਿਲ ਦੇ ਕਮਰੇ ਵਿਚ ਭੇਤਭਰੇ ਹਾਲਾਤ ਵਿਚ ਜਾਨ ਦੇ ਦਿੱਤੀ। ਜਾਣਕਾਰੀ ਅਨੁਸਾਰ 21 ਸਾਲ ਦੀ ਸ਼ਾਲਿਨੀ ਦਾ 4 ਮਹੀਨੇ ਪਹਿਲਾਂ ਹੀ ਪਵਨ ਨਾਂ ਦੇ ਪ੍ਰਵਾਸੀ ਨੌਜਵਾਨ ਨਾਲ ਲਵ-ਮੈਰਿਜ ਹੋਈ ਸੀ ਤੇ ਇਹ ਆਪਣੇ ਪਤੀ ਨਾਲ ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਈਵੀਐਸ...
- Advertisement -

MOST POPULAR