Home Blog Page 610
ਸਿ਼ਡਨੀ, 11 ਦਸੰਬਰ|  ਕੈਨੇਡਾ ਤੋਂ ਬਾਅਦ ਹੁਣ ਆਸਟ੍ਰੇਲੀਆ ਵੀ ਵੀਜ਼ਾ ਨਿਯਮਾਂ ਵਿਚ ਸਖਤੀ ਕਰਨ ਜਾ ਰਿਹਾ ਹੈ। ਪ੍ਰਧਾਨ ਮੰਤਰੀ ਐਥਨੀ ਅਲਬਾਈਨਜ਼ ਨੇ੍ ਇਹ ਜਾਣਕਾਰੀ ਦਿੱਤੀ ਹੈ। ਜਾਣਕਾਰੀ ਅਨੁਸਾਰ ਆਸਟ੍ਰੇਲੀਆ ਵਿਚ ਵੱਧਦੀ ਵਿਦਿਆਰਥੀਆਂ ਦੀ ਗਿਣਤੀ ਕਾਰਨ ਮਹਿੰਗਾਈ ਵਿਚ ਵਾਧਾ ਹੋ ਰਿਹਾ ਹੈ। ਇਸ ਕਾਰਨ ਆਸਟ੍ਰੇਲੀਆ ਸਰਕਾਰ ਨੇ ਇੰਮੀਗ੍ਰੇਸ਼ਨ ਪਾਲਿਸੀ ਵਿਚ ਬਦਲਾਅ ਦਾ ਫੈਸਲਾ ਕੀਤਾ ਹੈ। ਅਗਲੇ ਦੋ ਸਾਲਾਂ ਵਿਚ ਆਸਟ੍ਰੇਲੀਆ ਵਿਚ...
ਕੈਨੇਡਾ, 11 ਦਸੰਬਰ | ਕੈਨੇਡਾ ਦੇ ਬਰੈਂਪਟਨ 'ਚ ਐਡੀ ਧੁੱਗਾ ਉਤੇ ਗੋਲੀਆਂ ਚਲਾਈਆਂ ਗਈਆਂ। ਸ਼ੋਅਰੂਮ ਦੇ ਬਾਹਰ ਵੀ ਅਣਪਛਾਤਿਆਂ ਗੋਲੀਆਂ ਚਲਾਈਆਂ। ਮਨਕੀਰਤ ਔਲਖ ਦੇ ਦੋਸਤ ਐਡੀ ਧੁੱਗਾ ਹਨ। ਕਾਫੀ ਸਮੇਂ ਤੋਂ ਬੰਬੀਹਾ ਗੈਂਗ ਦੇ ਨਿਸ਼ਾਨੇ ਉਤੇ ਮਨਕੀਰਤ ਔਲਖ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਐਡੀ ਦੇ ਮਿਲੇਨੀਅਮ ਟਾਇਰ ਦੇ ਸ਼ੋਅਰੂਮ ਨੂੰ ਵੀ ਨਿਸ਼ਨਾ ਬਣਾਇਆ ਗਿਆ। ਐਡੀ ਧੁੱਗਾ...
ਪਟਿਆਲਾ, 11 ਦਸੰਬਰ| ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਪੁਲਿਸ ਨੇ ਦੇਰ ਰਾਤ ਸਤਿੰਦਰ ਸਰਤਾਜ ਦਾ ਸ਼ੋਅ ਬੰਦ ਕਰਵਾ ਦਿੱਤਾ। ਇਹ ਸ਼ੋਅ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿਚ ਚੱਲ ਰਿਹਾ ਸੀ। ਜਾਣਕਾਰੀ ਅਨੁਸਾਰ ਪੁਲਿਸ ਨੇ ਆਪ ਸਟੇਜ ਉਤੇ ਚੜ੍ਹ ਕੇ ਇਹ ਸ਼ੋਅ ਬੰਦ ਕਰਵਾਇਆ। ਪੁਲਿਸ ਵਲੋਂ ਸ਼ੋਅ ਬੰਦ ਕਰਵਾਉਣ ਕਾਰਨ ਲੋਕਾਂ ਵਿਚ ਭਾਰੀ ਗੁੱਸਾ ਦੇਖਿਆ ਗਿਆ। ਇਸ ਮੌਕੇ...
ਅਬੋਹਰ, 11 ਦਸੰਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਮਲੋਟ ਰੋਡ ਬਾਈਪਾਸ ਨੇੜੇ 50 ਸਾਲ ਦੇ ਵਿਅਕਤੀ ਨੇ 10 ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ, ਜਿਸ ਤੋਂ ਬਾਅਦ ਲਹੂ-ਲੁਹਾਨ ਹਾਲਤ ‘ਚ ਲੜਕੀ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਪੀੜਤਾ ਦੀ ਮਾਂ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਸਦੀ ਮਾਸੀ ਨੇ...
ਚੰਡੀਗੜ੍ਹ, 11 ਦਸੰਬਪਰ|  ਪੀਜੀਆਈ ਵਿੱਚ ਜ਼ਹਿਰੀਲਾ ਟੀਕਾ ਲੱਗਣ ਤੋਂ 27 ਦਿਨ ਬਾਅਦ ਔਰਤ ਦੀ ਮੌਤ ਹੋ ਗਈ। ਪ੍ਰੇਮ ਵਿਆਹ ਕਾਰਨ ਔਰਤ ਹਰਪ੍ਰੀਤ ਕੌਰ ਨੂੰ ਉਸਦੇ ਭਰਾ ਜਸਮੀਤ ਸਿੰਘ ਨੇ ਜ਼ਹਿਰੀਲਾ ਟੀਕਾ ਲਗਾ ਦਿੱਤਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਉਸ ਦੇ ਮਾਮੇ ਦੀ ਲੜਕੀ ਤੇ ਉਸ ਦੇ ਪਤੀ ਬੂਟਾ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਇਹ ਮਾਮਲਾ ਵਿਆਹ ਤੋਂ...
ਲੁਧਿਆਣਾ, 11 ਦਸੰਬਰ| ਦੇਰ ਰਾਤ ਥਾਣਾ ਹੈਬੋਵਾਲ ਥਾਣੇ ਵਿੱਚ ਤਾਇਨਾਤ ਏਐਸਆਈ ਕਿਸੇ ਮਾਮਲੇ ਵਿੱਚ ਮੁਲਜ਼ਮ ਦਾ ਮੈਡੀਕਲ ਕਰਵਾਉਣ ਲਈ ਆਇਆ ਸੀ, ਜਦਕਿ ਸਿਵਲ ਹਸਪਤਾਲ ਵਿੱਚ ਪਹਿਲਾਂ ਤੋਂ ਹੀ ਕਿਸੇ ਝਗੜੇ ਦਾ ਮੈਡੀਕਲ ਕਰਵਾਉਣ ਆਇਆ ਇੱਕ ਹੋਰ ਵਿਅਕਤੀ ਜੋਕਿ ਕਾਫੀ ਦੇਰ ਤੋਂ ਇਲਾਜ ਲਈ ਅਤੇ ਮੈਡੀਕਲ ਕਰਵਾਉਣ ਲਈ ਬੈਠਾ ਸੀ, ਡਾਕਟਰਾਂ ਨੂੰ ਕਿਹਾ ਜੋ ਪਹਿਲਾਂ ਤੋਂ ਆਏ ਹੋਏ ਹਨ, ਉਨ੍ਹਾਂ...
ਚੰਡੀਗੜ੍ਹ, 11 ਦਸੰਬਰ| ਪੰਜਾਬ ਸਰਾਕਾਰ ਜਨਵਰੀ 2024 ਵਿਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਇਸ ਸਬੰਧੀ ਪੰਜਾਬ ਚੋਣ ਕਮਿਸ਼ਨ ਵੱਲੋਂ ਸਾਰੇ ਡੀਸੀ ਦਫ਼ਤਰਾਂ ਨੂੰ ਨੋਟੀਫਿਕੇਸ਼ਨ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿੱਚ ਹੋਣ ਵਾਲੀਆਂ ਪਿੰਡ-ਪੰਚਾਇਤ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਜਿਸ ਵਿੱਚ ਸਰਕਾਰ ਨੇ 6 ਮਹੀਨੇ ਪਹਿਲਾਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ।...
ਲੁਧਿਆਣਾ, 10 ਦਸੰਬਰ | ਜਗਰਾਓਂ ਦੇ ਪਿੰਡ ਗਾਲਿਬ ਖੁਰਦ ਦੇ 23 ਸਾਲ ਦੇ ਨੌਜਵਾਨ ਦਾ ਮਲੇਸ਼ੀਆ ’ਚ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੂੰ ਵਿਦੇਸ਼ ਸੱਦਣ ਵਾਲੇ ਚਾਚੇ ਜਗਦੇਵ ਸਿੰਘ ਨੇ ਹੀ ਇਕ ਮਲੇਸ਼ੀਅਨ ਸਮੇਤ 10 ਵਿਅਕਤੀਆਂ ਨਾਲ ਮਿਲ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ 10 ਜਣੇ ਪੰਜਾਬੀ ਦੱਸੇ...
ਬਰਨਾਲਾ, 10 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਤਪਾ-ਤਾਜੋਕੇ ਰੋਡ ‘ਤੇ ਵੱਡਾ ਹਾਦਸਾ ਵਾਪਰ ਗਿਆ। ਇਥੇ ਨਿਰਮਾਣ ਅਧੀਨ ਗੋਬਰ ਗੈਸ ਪਲਾਂਟ ਵਿਚ ਕੰਮ ਕਰ ਰਹੇ ਇਕ ਇੰਜੀਨੀਅਰ ਤੇ ਉਸ ਦੇ ਸਾਥੀ ਦੀ ਗੈਸ ਨਾਲ ਦਮ ਘੁਟਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਤਰਸੇਮ ਚੰਦ ਵਾਸੀ ਤਪਾ ਵੱਲੋਂ ਗੋਬਰ ਗੈਸ ਪਲਾਂਟ ਦਾ ਨਿਰਮਾਣ ਕਰਦੇ ਸਮੇਂ ਇੰਜੀਨੀਅਰ ਅਨਿਲ ਕੁਮਾਰ...
ਹੁਸ਼ਿਆਰਪੁਰ, 10 ਦਸੰਬਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਸੂਹਾ 'ਚ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਐਕਟਿਵਾ ਸਵਾਰਾਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਗੁਰਦਾਸਪੁਰ ਜ਼ਿਲੇ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ ਜੋ ਐਕਟਿਵਾ 'ਤੇ ਅੰਮ੍ਰਿਤਸਰ ਲਈ ਰਵਾਨਾ ਹੋਏ ਸਨ। ਮ੍ਰਿਤਕ ਐਕਟਿਵਾ ਸਵਾਰ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਗੁਰਦੀਪ ਵਾਸੀ ਭੀਨੀ, ਪ੍ਰੇਮ...
- Advertisement -

MOST POPULAR