ਅੰਮ੍ਰਿਤਸਰ
‘ਆਪ’ MP ਵਿਕਰਮ ਸਾਹਨੀ ਨੇ ਰਾਜ ਸਭਾ ‘ਚ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਚੁੱਕੀ ਆਵਾਜ਼ : ਪੜ੍ਹੋ ਗੁਜਰਾਤ ਦੰਗਿਆਂ ਤੇ ਰਾਜੀਵ ਗਾਂਧੀ ਦੇ ਕਾਤਲਾਂ ਬਾਰੇ ਕੀ ਬੋਲੇ
Admin - 0
ਨਵੀਂ ਦਿੱਲੀ, 8 ਦਸੰਬਰ | ਰਾਜ ਸਭਾ 'ਚ ਸ਼ੁੱਕਰਵਾਰ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਚੁੱਕੀ ਗਈ। ਆਮ ਆਦਮੀ ਪਾਰਟੀ ਦੇ ਵਿਕਰਮ ਸਿੰਘ ਸਾਹਨੀ ਨੇ ਕਿਹਾ ਕਿ ਪੰਜਾਬ 'ਚ ਅੱਤਵਾਦ ਦੇ ਦੌਰ 'ਚ ਕਈ ਰਾਜਨੀਤਕ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਨ੍ਹਾਂ 'ਚੋਂ ਜ਼ਿਆਦਾਤਰ ਅਜਿਹੇ ਹਨ, ਜਿਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ ਪਰ ਹੁਣ...
ਸਿੱਖਿਆ
ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ : ਪੜ੍ਹਾਈ ਹੋਈ ਮਹਿੰਗੀ, ਨਵੇਂ ਸਾਲ ਤੋਂ ਇਹ ਨਿਯਮ ਹੋਣਗੇ ਲਾਗੂ
Admin - 0
ਕੈਨੇਡਾ, 8 ਦਸੰਬਰ | ਟਰੂਡੋ ਸਰਕਾਰ ਨੇ ਸਟੱਡੀ ਲਈ ਕੈਨੇਡਾ ਆਉਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਉਥੇ ਰਹਿਣ ਅਤੇ ਪੜ੍ਹਨ ਲਈ ਪਹਿਲਾਂ ਨਾਲੋਂ ਜ਼ਿਆਦਾ ਪੈਸਿਆਂ ਦੀ ਲੋੜ ਪਵੇਗੀ। ਉਨ੍ਹਾਂ ਨੂੰ ਆਪਣਾ ਮਜ਼ਬੂਤ ਵਿੱਤੀ ਪਿਛੋਕੜ ਦਿਖਾਉਣਾ ਪਵੇਗਾ। ਇਹ ਐਲਾਨ ਕਰਦਿਆਂ ਇਮੀਗ੍ਰੇਸ਼ਨ, ਰਫਿਊਜ਼ੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਦੱਸਿਆ ਕਿ ਇਹ ਨਵਾਂ ਫੈਸਲਾ 1...
ਨੈਸ਼ਨਲ
ਲੁਧਿਆਣਾ : ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟਾਂ ਵਾਲਿਆਂ ਦੀ ਹੁਣ ਖ਼ੈਰ ਨਹੀਂ, ਅੱਜ ਤੋਂ ਕੱਟੇ ਜਾਣਗੇ ਚਲਾਨ
Admin - 0
ਲੁਧਿਆਣਾ, 8 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜੇਕਰ ਤੁਸੀਂ ਹਾਲੇ ਤਕ ਆਪਣੇ ਵਾਹਨ ’ਤੇ ਹਾਈ ਸਕਿਓਰਿਟੀ ਨੰਬਰ ਪਲੇਟ ਨਹੀਂ ਲਗਵਾਈ ਤਾਂ ਜਲਦ ਲਗਵਾ ਲਵੋ, ਨਹੀਂ ਤਾਂ ਭਾਰੀ ਜੁਰਮਾਨਾ ਭਰਨਾ ਪੈ ਸਕਦਾ ਹੈ। ਅੱਜ ਤੋਂ ਟ੍ਰੈਫਿਕ ਪੁਲਿਸ ਵੱਲੋਂ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵਿਸ਼ੇਸ਼ ਨਾਕੇ ਲਗਾ ਕੇ ਚਲਾਨ ਕੱਟਣੇ ਸ਼ੁਰੂ ਕੀਤੇ ਜਾ ਰਹੇ...
ਐਸਏਐਸ ਨਗਰ/ਮੋਹਾਲੀ
ਜਲੰਧਰ ਦੇ ਰਾਮਾਮੰਡੀ ਥਾਣੇ ਦਾ SHO ਰਾਜੇਸ਼ ਕੁਮਾਰ ਗ੍ਰਿਫਤਾਰ, ਸਪਾ ਸੈਂਟਰ ਦੇ ਮਾਲਕ ਤੋਂ ਲਈ ਸੀ 2.5 ਲੱਖ ਦੀ ਰਿਸ਼ਵਤ
Admin - 0
ਜਲੰਧਰ, 8 ਦਸੰਬਰ | ਜਲੰਧਰ ਦੇ ਰਾਮਾਮੰਡੀ ਥਾਣੇ ਦੇ ਐਸਐਚਓ ਰਾਜੇਸ਼ ਕੁਮਾਰ ਅਰੋੜਾ ਨੂੰ ਕਮਿਸ਼ਨਰੇਟ ਪੁਲਿਸ ਨੇ ਰਿਸ਼ਵਤ ਲੈਣ ਦੇ ਇਕ ਮਾਮਲੇ ਵਿਚ ਹਿਰਾਸਤ ਵਿਚ ਲਿਆ ਹੈ। FIR ਵਿਚ ਐਸਐਚਓ ਦੇ 2 ਸਾਥੀ ਮੁਲਾਜ਼ਮਾਂ ਦਾ ਨਾਮ ਵੀ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਜਲੰਧਰ ਦੇ ਰਾਮਾ ਮੰਡੀ ਇਲਾਕੇ ਵਿਚ ਪੈਂਦੇ ਸਪਾ ਸੈਂਟਰ ਦੇ ਮਾਲਕ ਤੋਂ 2.5 ਲੱਖ ਰੁਪਏ ਰਿਸ਼ਵਤ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਬਲਵੰਤ ਸਿੰਘ ਰਾਜੋਆਣਾ ਨੇ ਖਤਮ ਕੀਤੀ ਭੁੱਖ-ਹੜਤਾਲ, ਜਥੇਦਾਰ ਦੀ ਅਪੀਲ ‘ਤੇ ਲਿਆ ਫੈਸਲਾ
Admin - 0
ਪਟਿਆਲਾ, 8 ਦਸੰਬਰ | ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਪਟਿਆਲਾ ਜੇਲ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਪੁੱਜੇ। ਰਾਜੋਆਣਾ ਦੀ ਭੁੱਖ-ਹੜਤਾਲ ਦਾ ਅੱਜ ਤੀਸਰਾ ਦਿਨ ਹੈ।
ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਈ ਗਈ ਫਾਂਸੀ ਦੀ ਸਜ਼ਾ ਮੁਆਫ਼ੀ...
ਪੰਜਾਬ
ਲੁਧਿਆਣਾ : 6ਵੀਂ ਮੰਜ਼ਿਲ ਤੋਂ ਡਿੱਗਣ ਨਾਲ ਮਜ਼ਦੂਰ ਦੀ ਦਰਦਨਾਕ ਮੌ.ਤ, ਨਿਰਮਾਣ ਅਧੀਨ ਮੌਲ ‘ਚ ਫਿੱਟ ਕਰ ਰਿਹਾ ਸੀ ਪਾਈਪ
Admin - 0
ਲੁਧਿਆਣਾ, 8 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਾਹਪੁਰ ਰੋਡ 'ਤੇ ਨਿਰਮਾਣ ਅਧੀਨ ਮਾਲ ਦੀ 6ਵੀਂ ਮੰਜ਼ਿਲ 'ਤੇ ਏਸੀ ਪਾਈਪ ਫਿੱਟ ਕਰਨ ਵਾਲਾ ਮਜ਼ਦੂਰ ਹੇਠਾਂ ਡਿੱਗ ਗਿਆ। ਡਿੱਗਣ ਨਾਲ ਮਜ਼ਦੂਰ ਦੀ ਗਰਦਨ ਦੀ ਹੱਡੀ ਟੁੱਟ ਗਈ। ਸਾਥੀ ਮਜ਼ਦੂਰ ਉਸ ਨੂੰ ਸੀਐਮਸੀ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਲਾਕਾ ਨਿਵਾਸੀਆਂ ਨੇ ਦੱਸਿਆ...
ਲੁਧਿਆਣਾ, 8 ਦਸੰਬਰ | ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਸਥਿਤ ਸੈਂਟਰਾ ਗ੍ਰੀਨ ਫਲੈਟ ‘ਚ ਦੇਰ ਰਾਤ ਇਕ ਚੀਤਾ ਵੜ ਗਿਆ। ਸੋਸਾਇਟੀ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਚੀਤੇ ਨੂੰ ਦੇਖਿਆ, ਜਿਸ ਤੋਂ ਬਾਅਦ ਉਸ ਨੇ ਰੌਲਾ ਪਾਇਆ। ਸੋਸਾਇਟੀ ਵਿਚ ਲੱਗੇ ਕੈਮਰਿਆਂ ਵਿਚ ਚੀਤਾ ਕੈਦ ਹੋ ਗਿਆ, ਜਿਸ ਤੋਂ ਬਾਅਦ ਲੋਕ ਦਹਿਸ਼ਤ ਵਿਚ ਹਨ। ਡਰੇ ਸਹਿਮੇ ਲੋਕਾਂ ਨੇ ਆਪਣੇ-ਆਪ ਨੂੰ...
ਨੈਸ਼ਨਲ
ਮੋਗਾ ਤੋਂ ਮੰਦਭਾਗੀ ਖਬਰ : ਕਬੱਡੀ ਖਿਡਾਰਣ ਨੂੰ ਟਰੈਕਟਰ ਨੇ ਦਰੜਿਆ, ਟੂਰਨਾਮੈਂਟ ‘ਚ ਹਿੱਸਾ ਲੈਣ ਜਾ ਰਹੀ ਸੀ ਰਿੰਕੂ ਭੈਣੀ
Admin - 0
ਮੋਗਾ, 8 ਦਸੰਬਰ | ਸਵੇਰੇ-ਸਵੇਰੇ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੜਕ ਹਾਦਸੇ ‘ਚ ਮੋਗਾ ਦੇ ਪਿੰਡ ਮੰਗੇਵਾਲਾ ਦੀ ਕਬੱਡੀ ਖਿਡਾਰਣ ਜਸਵੀਰ ਕੌਰ ਉਰਫ ਰਿੰਕੂ ਭੈਣੀ ਦੀ ਦਰਦਨਾਕ ਮੌਤ ਹੋ ਗਈ। ਖਿਡਾਰਣ ਟੂਰਨਾਮੈਂਟ ਵਿਚ ਹਿੱਸਾ ਲੈਣ ਜਾ ਰਹੀ ਸੀ ਜਦੋਂ ਉਹ ਹਾਦਸੇ ਦਾ ਸ਼ਿਕਾਰ ਹੋ ਗਈ।
ਜਾਣਕਾਰੀ ਮੁਤਾਬਕ ਕਬੱਡੀ ਖਿਡਾਰਣ ਆਪਣੇ ਸਹੁਰੇ ਨਾਲ ਐਕਟਿਵਾ ‘ਤੇ ਦੋਲੇਵਾਲਾ ‘ਚ ਚੱਲ ਰਹੇ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਪੈਸੇ ਮੰਗਣ ਬੱਸ ‘ਚ ਚੜ੍ਹੇ ਕਿੰਨਰ ਨੂੰ ਸਵਾਰੀ ਨੇ ਕੁੱਟਿਆ, ਬੱਸ ਸਟੈਂਡ ‘ਤੇ ਹੋਇਆ ਭਾਰੀ ਹੰਗਾਮਾ
Admin - 0
ਜਲੰਧਰ, 8 ਦਸੰਬਰ | ਕਿੰਨਰ ਨੇ ਬੱਸ 'ਚ ਸਫਰ ਕਰਦੇ ਸਮੇਂ ਮੁਸਾਫਿਰ 'ਤੇ ਹਮਲਾ ਕਰਨ ਦਾ ਆਰੋਪ ਲਗਾਇਆ ਹੈ। ਇਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ। ਹੰਗਾਮੇ ਦੌਰਾਨ ਇਕੱਠੇ ਹੋਈ ਭੀੜ ਵਿਚ ਸਵਾਰੀ ਨੂੰ ਮੌਕੇ ਤੋਂ ਭਜਾ ਦਿੱਤਾ ਗਿਆ, ਜਿਸ ਕਾਰਨ ਕਿੰਨਰ ਨੇ ਬੱਸ ਦੇ ਅੱਗੇ ਆ ਕੇ ਰੋਸ-ਪ੍ਰਦਰਸ਼ਨ ਕੀਤਾ ਅਤੇ ਬੱਸ ਚਾਲਕਾਂ 'ਤੇ ਸਵਾਰੀਆਂ ਨੂੰ ਭਜਾਉਣ ਦੇ ਦੋਸ਼ ਲਗਾਏ।...
ਐਸਏਐਸ ਨਗਰ/ਮੋਹਾਲੀ
ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨਾ ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਨੂੰ ਪਿਆ ਮਹਿੰਗਾ, ਤਨਖਾਹ ਰੋਕਣ ਦੇ ਹੁਕਮ ਜਾਰੀ
Admin - 0
ਚੰਡੀਗੜ੍ਹ, 8 ਦਸੰਬਰ | ਪੰਜਾਬ ਵਿਚ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਪੜ੍ਹਾਉਣ ਵਾਲੇ ਟੀਚਰਾਂ ਨੂੰ ਆਪਣੇ ਅਧੀਨ ਲੈਣ ਦੇ ਬਾਅਦ ਪਹਿਲਾਂ ਦਿੱਤੀਆਂ ਗਈਆਂ ਸੇਵਾਵਾਂ ਨੂੰ ਜੋੜਨ ਦੇ ਹਾਈਕੋਰਟ ਦੇ ਹੁਕਮ ਦਾ ਪਾਲਣ ਨਾ ਕਰਨਾ ਅਧਿਕਾਰੀਆਂ ਨੂੰ ਭਾਰੀ ਪੈ ਗਿਆ। ਹਾਈਕੋਰਟ ਨੇ ਇਨ੍ਹਾਂ ਟੀਚਰਾਂ ਨੂੰ ਸੇਵਾ ਲਾਭ ਜਾਰੀ ਹੋਣ ਤੱਕ ਵਿੱਤ ਤੇ ਸਿੱਖਿਆ ਵਿਭਾਗ ਦੇ ਮੁੱਖ ਸਕੱਤਰਾਂ ਦੀ ਤਨਖਾਹ ਰੋਕਣ...









































