Home Blog Page 617
ਬਠਿੰਡਾ, 7 ਦਸੰਬਰ| ਸੰਗਰੂਰ ਵਿਚ ਗੁਜਰਾਤ ਦੀ ਇਕ ਕੰਪਨੀ ਦੇ ਕਰਮਚਾਰੀ ਤੋਂ 2.25 ਕਰੋੜ ਰੁਪਏ ਦਾ ਸੋਨਾ ਲੁੱਟਣ ਦੇ ਮਾਮਲੇ 'ਚ ਬਠਿੰਡਾ ਪੁਲਿਸ ਨੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਜੈਰਾਮ ਵਾਸੀ ਫਿਰੋਜ਼ਪੁਰ ਅਤੇ ਨਿਸ਼ਾਨ ਸਿੰਘ ਵਾਸੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਇਸ ਮਾਮਲੇ ਵਿਚ ਇਕ ਪੁਲਿਸ ਕਾਂਸਟੇਬਲ ਨੂੰ ਬੀਤੇ ਦਿਨ ਗ੍ਰਿਫਤਾਰ ਕੀਤਾ...
ਬਿਆਸ, 7 ਦਸੰਬਰ| ਬਿਆਸ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਇਕ ਕਰਿਆਨਾ ਦੀ ਦੁਕਾਨ ਵਿਚ ਵੜ ਕੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਦੁਕਾਨਦਾਰ ਦੇ ਸ਼ਰੇਆਮ ਗੋਲ਼ੀਆਂ ਮਾਰੀਆਂ। ਸੀਸੀਟੀਵੀ ਵਿਚ ਕੈਦ ਹੋਈ ਘਟਨਾ ਤੋਂ ਸਾਫ ਦਿਖਾਈ ਦੇ ਰਿਹਾ ਹੈ ਕਿ ਵਾਰਦਾਤ ਕਰਨ ਵਾਲੇ ਨੌਜਵਾਨ ਕਿਵੇਂ ਫਿਲਮੀ ਸਟਾਈਲ ਵਿਚ ਗੋਲ਼ੀਆਂ ਮਾਰ ਰਹੇ ਹਨ। ਹਸਪਤਾਲ ਵਿਚ ਦਾਖਲ ਦੁਕਾਨਦਾਰ ਨੇ ਦੱਸਿਆ ਕਿ ਉਸਨੂੰ ਪਹਿਲਾਂ...
ਅੰਮ੍ਰਿਤਸਰ, 7 ਦਸੰਬਰ| ਅੰਮ੍ਰਿਤਸਰ ਦੇ ਪਿੰਡ ਭਿੰਡੀ ਵਿੱਚ ਇੱਕ ਗੁਆਂਢੀ ਨੇ ਪਰਿਵਾਰ ਉੱਤੇ ਬੋਲੈਰੋ ਕਾਰ ਚੜ੍ਹਾ ਦਿੱਤੀ। ਘਟਨਾ 'ਚ ਜ਼ਖਮੀ ਔਰਤ ਦੀ ਹਸਪਤਾਲ 'ਚ ਇਲਾਜ ਤੋਂ ਬਾਅਦ ਮੌਤ ਹੋ ਗਈ ਜਦਕਿ ਪਤੀ ਤੇ ਪਰਿਵਾਰ ਦੇ ਬਾਕੀ ਮੈਂਬਰਾਂ ਦੇ ਵੀ ਸੱਟਾਂ ਲੱਗੀਆਂ ਹਨ। ਮਾਮਲਾ ਇਕ ਮਹੀਨਾ ਪੁਰਾਣਾ ਹੈ ਪਰ ਪੀੜਤ ਜ਼ਖਮੀ ਮਹਿਲਾ ਦੀ ਅੱਜ ਮੌਤ ਹੋਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਰਾਤ...
ਹੁਸ਼ਿਆਰਪੁਰ, 7 ਦਸੰਬਰ| ਕਾਲਜ ਨੌਜਵਾਨਾਂ ਨੂੰ ਨਸ਼ੇ ਦੀ ਬੁਰੀ ਲਤ ਵਿਚ ਫਸਾਉਣ ਵਾਲੇ 2 ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਹ ਨਸ਼ਾ ਤਸਕਰ ਕਾਲਜ ਦੇ ਨੌਜਵਾਨਾਂ ਤੇ ਮਜ਼ਦੂਰਾਂ ਨੂੰ ਯੂਪੀ ਤੋਂ ਸਸਤੇ ਰੇਟ ਉਤੇ ਨਸ਼ੇ ਦੀਆਂ ਗੋਲ਼ੀਆਂ ਲਿਆ ਕੇ ਇਥੇ ਮਹਿੰਗੇ ਰੇਟ ਉਤੇ ਵੇਚਦੇ ਸਨ। ਇਨ੍ਹਾਂ ਕੋਲੋਂ 6480 ਨ.ਸ਼ੀਲੇ ਕੈਪਸੂਲ, 1200 ਨਸ਼ੀਲੀਆਂ ਗੋਲ਼ੀਆਂ ਅਤੇ ਇੱਕ ਦੇਸੀ ਪਿਸ.ਤੌਲ 32 ਬੋਰ...
ਪਟਿਆਲਾ, 7 ਦਸੰਬਰ| ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਕਰਨ ਸਿੱਧੂ ਦਾ ਵਿਆਹ ਇਨਾਇਤ ਰੰਧਾਵਾ ਨਾਲ ਉਨ੍ਹਾਂ ਦੇ ਘਰ ਬਾਰਾਂਦਰੀ, ਪਟਿਆਲਾ ਵਿਖੇ ਹੋਇਆ। ਵੀਰਵਾਰ ਸ਼ਾਮ ਨੂੰ ਨਿਮਰਾਣਾ ਹੋਟਲ, ਪਟਿਆਲਾ ਵਿਖੇ ਰਿਸੈਪਸ਼ਨ ਪਾਰਟੀ ਰੱਖੀ ਗਈ ਹੈ। ਇਸ 'ਚ ਰਾਜਨੀਤੀ, ਫਿਲਮ ਅਤੇ ਕ੍ਰਿਕਟ ਜਗਤ ਦੀਆਂ ਕਈ ਹਸਤੀਆਂ ਸ਼ਾਮਲ...
ਸੰਗਰੂਰ, 7 ਦਸੰਬਰ| ਜ਼ਿਲੇ ਦੇ ਪਿੰਡ ਭਗਵਾਨਪੁਰਾ ਸ਼ੇਰੋਂ ‘ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਇੱਕ 13 ਸਾਲਾ ਮਾਸੂਮ ਵਿਦਿਆਰਥੀ ਦੀ ਟਰੈਕਟਰ ਟਰਾਲੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ‘ਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਨਾਲ ਹੀ ਮਾਮਲੇ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਦੁਪਹਿਰ 3:30...
ਗੜ੍ਹਸ਼ੰਕਰ, 7 ਦਸੰਬਰ| ਗੜ੍ਹਸ਼ੰਕਰ-ਚੰਡੀਗੜ੍ਹ ਰੋਡ 'ਤੇ ਪਿੰਡ ਪਨਾਮ ਨੇੜੇ ਵੀਰਵਾਰ ਸਵੇਰੇ ਕਰੀਬ 9 ਵਜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹੇਮਰਾਜ (45) ਪੁੱਤਰ ਜਗਦੀਸ਼ ਲਾਲ, ਰਮਨ (36) ਪੁੱਤਰ ਅੰਗੂਰੀ ਲਾਲ ਅਤੇ ਜੋਗਿੰਦਰ (30) ਪੁੱਤਰ ਅੰਗੂਰੀ ਲਾਲ ਸਾਰੇ ਵਾਸੀ ਪਚਨੰਗਲਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਤੋਂ ਰੋਪੜ ਵਾਲੇ ਪਾਸੇ ਜਾ ਰਹੇ ਸਨ। ਪਿੰਡ ਪਨਾਮ ਨੇੜੇ...
ਚੰਡੀਗੜ੍ਹ, 7 ਦਸੰਬਰ| ਚੰਡੀਗੜ੍ਹ ਤੋਂ ਦਿਲ ਨੂੰ ਦਹਿਲਾਉਂਦੀ ਖਬਰ ਸਾਹਮਣੇ ਆਈ ਹੈ। ਇਥੇ ਦੇ ਮਨੀਮਾਜਰਾ ਵਿਚ ਇਕ ਘਰ ਦਾ ਲੈਂਟਰ ਤੋੜਦਿਆਂ ਛੱਤ ਡਿਗਣ ਨਾਲ ਇਕ ਮਹਿਲਾ ਸਣੇ ਦੋ ਬੱਚਿਆਂ ਦੇ ਮਲਬੇ ਹੇਠਾਂ ਦੱਬਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਪੁਰਾਣੀ ਇਮਾਰਤ ਨੂੰ ਢਾਹ ਕੇ ਨਵੀਂ ਇਮਾਰਤ ਬਣਾਉਂਦੇ ਸਮੇਂ ਇਹ ਹਾਦਸਾ ਵਾਪਰਿਆ ਹੈ। ਲੈਂਟਰ ਤੋੜਦੇ ਸਮੇਂ ਇੱਕ ਔਰਤ ਸਮੇਤ ਦੋ ਬੱਚੇ...
ਮੁਕੇਰੀਆਂ, 7 ਦਸੰਬਰ| ਮੁਕੇਰੀਆਂ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਇਕ ਟੂਰਿਸਟ ਬੱਸ ਤੇ ਟਰੈਕਟਰ-ਟਰਾਲੀ ਦੀ ਟੱਕਰ ਹੋਣ ਨਾਲ 2 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ-ਟਰਾਲੀ ਗੰਨਾ ਲਾਹ ਕੇ ਸ਼ੂਗਰ ਮਿਲ ਤੋਂ ਵਾਪਸ ਆ ਰਹੀ ਸੀ ਕਿ ਸਾਹਮਣੇ ਤੋਂ ਆ ਰਹੀ ਟੂਰਿਸਟ ਬੱਸ ਨਾਲ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ ਹੋ ਗਈ। ਜਿਸ ਨਾਲ...
ਲੁਧਿਆਣਾ, 7 ਦਸੰਬਰ| ਲੁਧਿਆਣਾ 'ਚ 4 ਦਿਨਾਂ 'ਚ 3 ਕੁੜੀਆਂ ਲਾਪਤਾ ਹੋ ਗਈਆਂ ਹਨ। ਤਿੰਨੋਂ ਲੜਕੀਆਂ ਸਕੂਲ ਗਈਆਂ ਸਨ, ਜਿਸ ਤੋਂ ਬਾਅਦ ਘਰ ਵਾਪਸ ਨਹੀਂ ਆਈਆਂ। ਸਬੰਧਤ ਥਾਣੇ ਦੀ ਪੁਲਿਸ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਭਾਲ ਸ਼ੁਰੂ ਕਰ ਦਿੱਤੀ ਹੈ। ਪਹਿਲਾ ਮਾਮਲਾ ਥਾਣਾ ਸਾਹਨੇਵਾਲ ਦਾ ਹੈ। ਲਾਪਤਾ ਲੜਕੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਉੱਤਰ ਪ੍ਰਦੇਸ਼...
- Advertisement -

MOST POPULAR