Home Blog Page 618
ਪਠਾਨਕੋਟ, 7 ਦਸੰਬਰ| ਹਿਮਾਚਲ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਕੈਫੇ ਵਿਚ ਕੰਮ ਕਰਦੇ ਪਠਾਨਕੋਟ ਦੇ ਨੌਜਵਾਨ ਦੀ ਲਾਸ਼ ਮਿਲੀ ਹੈ। ਇਹ ਨੌਜਵਾਨ ਪਿਛਲੇ 20 ਦਿਨਾਂ ਤੋਂ ਲਾਪਤਾ ਦੱਸਿਆ ਜਾ ਰਿਹਾ ਸੀ। ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਗੱਗਵਾਲ ਵਾਸੀ ਅਭਿਮਨਿਊ ਭਨੋਟ ਦੀ ਲਾਸ਼ 20 ਦਿਨਾਂ ਬਾਅਦ ਚੰਬਾ-ਭਰਮੌਰ ਹਾਈਵੇ ‘ਤੇ ਰਾਵੀ ਦਰਿਆ ‘ਚੋਂ ਬਰਾਮਦ ਹੋਈ ਹੈ। ਬਿਆਨਾਂ ਦੇ ਆਧਾਰ...
ਜੈਪੁਰ, 7 ਦਸੰਬਰ| 30 ਘੰਟੇ ਬਾਅਦ ਪਤਨੀ ਸ਼ੀਲਾ ਸ਼ੇਖਾਵਤ ਨੇ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਰਾਜਧਾਨੀ ਜੈਪੁਰ 'ਚ ਉਨ੍ਹਾਂ ਦੇ ਘਰ 'ਚ ਦਾਖਲ ਹੋ ਕੇ ਹੱਤਿਆ ਕਰਨ ਦੇ ਮਾਮਲੇ 'ਚ ਮਾਮਲਾ ਦਰਜ ਕਰਵਾਇਆ ਹੈ। ਗੋਗਾਮੇੜੀ ਦੀ ਪਤਨੀ ਸ਼ੀਲਾ ਸ਼ੇਖਾਵਤ ਵੱਲੋਂ ਸ਼ਿਆਮਨਗਰ ਥਾਣੇ ਵਿੱਚ ਦਰਜ ਕਰਵਾਈ ਗਈ ਐਫਆਈਆਰ ਵਿੱਚ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਡੀਜੀਪੀ...
ਗੁਰਦਾਸਪੁਰ, 7 ਦਸੰਬਰ| ਪਿੰਡ ਭੁੰਬਲੀ ਨੇੜੇ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਤੋਂ ਬਾਅਦ ਕਾਰ ਸਵਾਰ ਏਐਸਆਈ ਦੀ ਮੌਤ ਹੋਣ ਦੇ ਮਾਮਲੇ ’ਚ ਥਾਣਾ ਤਿੱਬੜ ਦੀ ਪੁਲਿਸ ਨੇ ਮੋਟਰਸਾਈਕਲ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ’ਚ ਬਲਕਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਲਾਧੂਪੁਰ ਨੇ ਦੱਸਿਆ ਕਿ ਉਸ ਦਾ ਭਰਾ ਏਐਸਆਈ ਜਗਦੀਸ਼ ਸਿੰਘ ਬਿਧੀਪੁਰ ਹਾਈਟੈਕ ਨਾਕਾ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਡਿਊਟੀ ਕਰਦਾ...
ਮਾਨਸਾ, 7 ਦਸੰਬਰ| ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰਾਂ ਅਤੇ ਸਿਆਸੀ ਗਠਜੋੜ ਨੂੰ ਲੈ ਕੇ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਹ ਪੋਸਟ ਰਾਜਸਥਾਨ ਵਿਚ ਰਾਜਪੂਤ ਕਰਣੀ ਸੈਨਾ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਮਗਰੋਂ ਸਾਂਝੀ ਕੀਤਾ ਹੈ। ਬਲਕੌਰ ਸਿੰਘ ਨੇ ਲਿਖਿਆ, “ਲਗੇਗੀ ਆਗ ਤੋ ਆਏਂਗੇ ਘਰ ਕਈ ਜ਼ਦ ਮੇਂ, ਯਹਾਂ ਪੇ ਸਿਰਫ਼ ਹਮਾਰਾ ਮਕਾਨ...
ਅੰਮ੍ਰਿਤਸਰ, 7 ਦਸੰਬਰ| ਮਾਮਲਾ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਇਲਾਕਾ ਜੰਡਿਆਲਾ ਗੁਰੂ ਦੇ ਘਾਹ ਮੰਡੀ ਦੇ ਇਲਾਕੇ ਦਾ ਹੈ, ਜਿਥੇ ਅੱਜ ਕੁਝ ਵਿਅਕਤੀਆ ਵਲੋਂ ਸਬਜ਼ੀ ਵੇਚਣ ਵਾਲੇ ਪਿਓ-ਪੁੱਤਰ 'ਤੇ ਗੋਲੀਆਂ ਚੱਲੀਆਂ ਹਨ, ਜਿਸ ਵਿਚ ਪਿਤਾ ਲਛਮਣ ਦਾਸ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ ਅਤੇ ਪੁੱਤਰ ਚਮਨ ਲਾਲ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਿਲ ਹੈ। ਇਸ ਸੰਬੰਧੀ ਜੰਡਿਆਲਾ ਦੇ ਡੀਐਸਪੀ ਜੀਐਸ ਸਹੋਤਾ...
ਫ਼ਿਰੋਜ਼ਪੁਰ, 7 ਦਸੰਬਰ| ਫਿਰੋਜ਼ਪੁਰ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਜਵੈਲਰ ਪਿਓ-ਪੁੱਤ ਵਲੋਂ ਖੁਦਕੁਸ਼ੀ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਨੇ ਨਹਿਰ ਵਿਚ ਛਾਲ ਮਾਰ ਦਿਤੀ ਜਦਕਿ ਦੂਜੇ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਘਰੇਲੂ ਝਗੜੇ ਕਾਰਨ ਇਹ...
ਚੰਡੀਗੜ੍ਹ, 7 ਦਸੰਬਰ| ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ‘ਚ ਠੰਡੀਆਂ ਹਵਾਵਾਂ ਅਤੇ ਧੁੰਦ ਦੇ ਪ੍ਰਭਾਵ ਕਾਰਨ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਰਾਤ ਦੇ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੰਗਲਵਾਰ ਨੂੰ ਵੀ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਵੀਰਵਾਰ ਤੋਂ ਚਾਰ ਦਿਨ ਮੌਸਮ ਦਿਨ...
ਜਗਰਾਓਂ/ਲੁਧਿਆਣਾ, 6 ਦਸੰਬਰ | CIA ਪੁਲਿਸ ਨੇ ਨਸ਼ਾ ਤਸਕਰੀ ਦਾ ਕਾਰੋਬਾਰ ਕਰਨ ਵਾਲੇ ਕਾਰ ਸਵਾਰ ਪਤੀ-ਪਤਨੀ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਮੁਲਜ਼ਮਾਂ ਕੋਲੋਂ 50 ਗ੍ਰਾਮ ਹੈਰੋਇਨ ਅਤੇ 40 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਹੈਪੀ ਉਰਫ ਲੌਂਗਾ ਅਤੇ ਇੰਦਰਜੀਤ ਕੌਰ ਉਰਫ ਇੰਦੂ ਵਾਸੀ ਚੁੰਗੀ ਨੰਬਰ 5 ਹਰਦੇਵ ਨਗਰ ਅਗਵਾੜ ਗੁੱਜਰਾ...
ਚੰਡੀਗੜ੍ਹ, 6 ਦਸੰਬਰ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ‘ਆਪ’ ਅਤੇ ਭਾਜਪਾ ਦੇ ਕਈ ਵੱਡੇ ਆਗੂਆਂ ਵਿਰੁੱਧ ਦਰਜ ਐਫਆਈਆਰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਇਹ ਐਫਆਈਆਰ ਕੋਵਿਡ ਪ੍ਰੋਟੋਕਾਲ ਨੂੰ ਤੋੜਨ ਲਈ 2021 ਵਿਚ ਇਨ੍ਹਾਂ ਸਾਰੇ ਨੇਤਾਵਾਂ ਵਿਰੁੱਧ ਦਰਜ ਕੀਤੀ ਗਈ ਸੀ। ਹਾਈਕੋਰਟ ਵੱਲੋਂ ਜਿਨ੍ਹਾਂ ਆਗੂਆਂ ਨੂੰ ਰਾਹਤ ਦਿੱਤੀ ਗਈ...
ਨਵੀਂ ਦਿੱਲੀ, 6 ਦਸੰਬਰ| ਅਮਰੀਕਾ ’ਚ ਰਹਿ ਰਹੇ ਗਰਮਖ਼ਿਆਲੀ ਗੁਰਪਤਵੰਤ ਸਿੰਘ ਪੰਨੂੰ ਨੇ 13 ਦਸੰਬਰ ਨੂੰ ਸੰਸਦ ’ਤੇ ਹੋਏ ਹਮਲੇ ਦੀ ਵਰ੍ਹੇਗੰਢ ’ਤੇ ਸੰਸਦ ਦੀ ਨੀਂਹ ਹਿਲਾਉਣ ਦੀ ਧਮਕੀ ਦਿੰਦੇ ਹੋਏ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਚੌਕਸੀ ਵਧਾ ਦਿਤੀ ਹੈ। 13 ਦਸੰਬਰ 2001 ਨੂੰ ਸਰਦ ਰੁੱਤ ਇਜਲਾਸ ਦੌਰਾਨ ਸੰਸਦ ’ਤੇ ਅੱਤਵਾਦੀ ਹਮਲਾ ਹੋਇਆ...
- Advertisement -

MOST POPULAR