Home Blog Page 619
ਚੰਡੀਗੜ੍ਹ, 6 ਦਸੰਬਰ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ 'ਤੇ ਪੰਜਾਬ ਚੋਣ ਕਮਿਸ਼ਨ ਨੂੰ ਸਖ਼ਤ ਫਟਕਾਰ ਲਗਾਈ ਹੈ। ਹਾਈਕੋਰਟ ਦੀ ਬੈਂਚ ਨੇ ਕਿਹਾ-ਕਿਸੇ ਵੀ ਹਾਲਤ ਵਿਚ ਸ਼ਡਿਊਲ ਕੱਲ ਤਕ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਜੇਕਰ ਕਿਸੇ ਕਾਰਨ ਅਜਿਹਾ ਨਹੀਂ ਹੁੰਦਾ ਤਾਂ ਕਮਿਸ਼ਨਰ ਖੁਦ ਚੋਣ ਰਿਪੋਰਟ ਲੈ ਕੇ...
ਉੱਤਰ ਪ੍ਰਦੇਸ਼,6 ਦਸੰਬਰ| ਸੰਭਲ ਜ਼ਿਲੇ ਦੇ ਕੋਤਵਾਲੀ ਖੇਤਰ ਦੇ ਇਕ ਪਿੰਡ ਦੀ ਰਹਿਣ ਵਾਲੀ ਇਕ ਲੜਕੀ ਵਿਆਹ ਤੋਂ 14 ਦਿਨ ਪਹਿਲਾਂ ਆਪਣੇ ਪ੍ਰੇਮੀ ਨਾਲ ਚਲੀ ਗਈ। ਇਸੇ ਸਦਮੇ ਕਾਰਨ ਲੜਕੀ ਦੀ 50 ਸਾਲਾ ਮਾਂ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੰਗਲਵਾਰ ਸਵੇਰੇ ਕਰੀਬ 5.30 ਵਜੇ ਲਾਸ਼ ਘਰ 'ਚ ਲਟਕਦੀ ਮਿਲੀ। ਦੂਜੇ ਪਾਸੇ ਕੋਤਵਾਲੀ ਪੁਲਿਸ ਨੇ ਲੜਕੀ ਨੂੰ ਵਰਗਲਾ ਕੇ...
ਫ਼ਿਰੋਜ਼ਪੁਰ, 6 ਦਸੰਬਰ | ਫਿਰੋਜ਼ਪੁਰ ਵਿਚ ਮਾਈਨਿੰਗ ਵਿਭਾਗ ਦੇ ਇਕ ਜੇਈ ਨੂੰ ਅਗਵਾ ਕਰਕੇ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਥਾਣਾ ਸਿਟੀ ਨੇ ਪੀੜਤ ਜੇਈ ਦੇ ਬਿਆਨਾਂ ‘ਤੇ 9 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਰੇਤ ਮਾਫੀਆ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਕੈਲਾਸ਼ ਢਾਕਾ ਵਾਸੀ ਪੰਨੀਵਾਲਾ ਮੋਟਾ ਥਾਣਾ ਉੜਾ ਜ਼ਿਲ੍ਹਾ ਸਿਰਸਾ ਨੇ ਦੱਸਿਆ ਕਿ ਉਹ ਮਾਈਨਿੰਗ ਵਿਭਾਗ ਵਿਚ...
ਲੁਧਿਆਣਾ, 6 ਦਸੰਬਰ| ਪੰਜਾਬ ਵਿੱਚ ਅਪਰਾਧ, ਕਤਲ ਅਤੇ ਚੋਰੀਆਂ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ। ਅੱਜ ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਨਾਮੀ ਕਾਰੋਬਾਰੀ ਦੇ ਘਰ ਨੂੰ ਦੋ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਹੈ। ਦਰਅਸਲ ਜਦੋਂ ਚੋਰ ਇਸ ਵਾਰਦਾਤ ਨੂੰ ਅੰਜਾਮ ਦੇਣ ਲੱਗੇ ਤਾਂ ਘਰ ਵਿੱਚ ਔਰਤ ਵਲੋਂ ਰੌਲ਼ਾ ਪਾਉਣ ਉੱਤੇ ਇਨ੍ਹਾਂ ਵੱਲੋਂ ਹਥੌੜੇ ਨਾਲ ਮਹਿਲਾ ਉਤੇ...
ਚੰਡੀਗੜ੍ਹ, 6 ਦਸੰਬਰ | ਪੰਜਾਬ ਦੇ ਪ੍ਰਿੰਸੀਪਲਾਂ ਦੀ ਕੌਮਾਂਤਰੀ ਵਿਦਿਅਕ ਫੇਰੀ ਤੋਂ ਬਾਅਦ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਵਿਦਿਆਰਥਣਾਂ ਦੀ ਜਾਪਾਨ ਫੇਰੀ ਕਰਵਾਉਣ ਦਾ ਫ਼ੈਸਲਾ ਲਿਆ ਹੈ। ਸੂਬੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀਆਂ 11ਵੀਂ ਜਮਾਤ ਦੀਆਂ 8 ਵਿਦਿਆਰਥਣਾਂ ਨੂੰ ਮੈਰਿਟ ਦੇ ਆਧਾਰ ’ਤੇ ਜਾਪਾਨ-ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ ਇਨ ਸਾਇੰਸ ਵਾਸਤੇ ਚੁਣਿਆ ਗਿਆ ਹੈ। ਇਹ ਵਿਦਿਆਰਥਣਾਂ ਇਸ ਵੇਲੇ ਸਾਇੰਸ ਗਰੁੱਪ...
ਲੁਧਿਆਣਾ, 6 ਦਸੰਬਰ | ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵਿਆਹੁਤਾ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਉਸਦੇ ਪਤੀ, ਸੱਸ, ਸਹੁਰੇ ਤੇ ਉਨ੍ਹਾਂ ਦੇ ਧੀ-ਜਵਾਈ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏਐਸਆਈ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਨਾਮਜ਼ਦ ਕੀਤੇ ਮੁਲਜ਼ਮਾਂ ਦੀ ਪਛਾਣ ਪਿੰਡ ਰਾਮਗੜ੍ਹ ਦੇ ਵਾਸੀ ਸੁਖਵਿੰਦਰ ਸਿੰਘ, ਉਸ ਦੇ ਪਿਤਾ ਬਲਬੀਰ ਸਿੰਘ, ਮਾਤਾ ਰਵਿੰਦਰ ਕੌਰ,...
ਅੰਮ੍ਰਿਤਸਰ, 6 ਦਸੰਬਰ| ਫਾਈਨਾਂਸ ਕੰਪਨੀ ਦੇ ਕਰਿੰਦੇ ਨਾਲ ਹਜ਼ਾਰਾਂ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਕਮਲ ਕੁਮਾਰ ਵਾਸੀ ਮੁਹੱਲਾ ਬੋਹੜਾਂ ਵਾਲੀ ਨਰਾਇਣਗੜ੍ਹ ਛੇਹਰਟਾ ਦੀ ਇਕ ਫਾਈਨਾਂਸ ਕੰਪਨੀ 'ਚ ਰਿਕਵਰੀ ਦਾ ਕੰਮ ਕਰਦਾ ਹੈ। ਉਹ ਪਿੰਡ ਛਿੱਡਣ ਤੋਂ ਰਿਕਵਰੀ ਦੇ ਪੈਸੇ ਲੈ ਕੇ ਆਪਣੇ ਮੋਟਰਸਾਈਕਲ 'ਤੇ ਅੱਡਾ ਖਾਸਾ ਦੇ ਬੈਂਕ 'ਚ ਜਮ੍ਹਾਂ ਕਰਵਾਉਣ ਲਈ ਗਿਆ ਸੀ। ਬੈਂਕ ਬੰਦ ਹੋਣ...
ਨਵੀਂ ਦਿੱਲੀ, 6 ਦਸੰਬਰ | ਵਿਦੇਸ਼ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਭਾਰਤੀ ਵਿਦਿਆਰਥੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਖੁਸ਼ਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਰੇਤ ਰਾਤ ਪਾਮਰਸ ਰੋਡ 'ਤੇ ਗੱਡੀ ਚਲਾ ਰਿਹਾ ਸੀ ਕਿ ਬੇਕਾਬੂ ਹੋ ਕੇ ਗੱਡੀ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਦਰਦਨਾਕ ਮੌਤ ਹੋ...
ਜਲੰਧਰ, 6 ਦਸੰਬਰ| ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਵਸਨੀਕ ਲਖਬੀਰ ਸਿੰਘ ਰੋਡੇ ਦੀ 2 ਦਸੰਬਰ ਨੂੰ ਪਾਕਿਸਤਾਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਰੋਡੇ ਭਾਰਤ ਨੂੰ ਦਹਿਸ਼ਤਜ਼ਦਾ ਕਰਨ ਲਈ ਪਾਕਿਸਤਾਨ ਨਾਲ ਮਿਲ ਕੇ ਸਾਜ਼ਿਸ਼ ਰਚਦਾ ਸੀ। ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਦਾ ਸੀ। ਕਈ ਵਾਰ ਉਸ ਨੇ ਹਥਿਆਰ ਅਤੇ...
ਮੱਧ ਪ੍ਰਦੇਸ਼, 6 ਦਸੰਬਰ | ਇਥੋਂ ਦੇ ਰਾਜਗੜ੍ਹ ਜ਼ਿਲੇ ‘ਚ ਮੰਗਲਵਾਰ ਨੂੰ ਬੋਰਵੈੱਲ ‘ਚ ਡਿੱਗੀ 5 ਸਾਲ ਦੀ ਬੱਚੀ ਦੀ ਬੁੱਧਵਾਰ ਸਵੇਰੇ ਭੋਪਾਲ ਦੇ ਇਕ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਦੇਰ ਰਾਤ ਬੋਰਵੈੱਲ ‘ਚੋਂ ਬਾਹਰ ਕੱਢਣ ਦੇ ਕੁਝ ਘੰਟਿਆਂ ਬਾਅਦ ਬੱਚੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਬੱਚੀ ਦੀ ਪਛਾਣ...
- Advertisement -

MOST POPULAR