Home Blog Page 62
ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਪ੍ਰਕਿਰਿਆ ਤਹਿਤ ਪੰਜਾਬ ਵਿੱਚ ਕਿਸੇ ਵੀ ਯੋਗ ਵੋਟਰ ਦੀ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ। ਕਿਸੇ ਖਾਸ ਰਾਜਨੀਤਿਕ ਪਾਰਟੀ ਲਈ "ਜਾਅਲੀ ਵੋਟਾਂ" ਬਣਾਉਣ ਦੀ ਕਿਸੇ...
ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਜ਼ਮੀਨੀ ਪੱਧਰ ਦੇ ਵਰਕਰ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ 'ਆਪ' ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।...
ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਖਲਾਈ ਹਾਸਲ ਕਰਨ ਲਈ ਫਿਨਲੈਂਡ ਜਾ ਰਹੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਸਭ ਤੋਂ ਵੱਡੇ ਬੈਚ ਨੂੰ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਿਖਲਾਈ ਦੇਣ, ਆਧੁਨਿਕ ਕਲਾਸ ਰੂਮ ਅਤੇ ਵਿਦਿਅਕ ਸੁਧਾਰਾਂ ਨਾਲ ਪੰਜਾਬ ਦੇ...
ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਐਕਸਾਈਜ਼ ਵਿਭਾਗ ਨੇ ਸਾਂਝੀ ਕਾਰਵਾਈ ਕਰਦੇ ਹੋਏ ਰਤਨਗੜ੍ਹ ਇਲਾਕੇ ਵਿੱਚੋਂ ਕਰੋੜਾਂ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਹੈ। ਦੇਰ ਰਾਤ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਇਸ ਰੇਡ ਦੌਰਾਨ ਤਿੰਨ ਦੁਕਾਨਾਂ ਵਿੱਚੋਂ 2000 ਤੋਂ ਵੱਧ ਸ਼ਰਾਬ ਦੀਆਂ ਪੇਟੀਆਂ ਕਬਜ਼ੇ ਵਿੱਚ ਲਈਆਂ ਗਈਆਂ। ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਖਡੂਰ ਸਾਹਿਬ ਰੋਡ ਨੇੜੇ...
ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜ ਰਾਜਾਂ ਦੀਆਂ ਚੋਣਾਂ ਖਤਮ ਹੋਣ ਤੋਂ ਬਾਅਦ ਨਿਰੰਤਰ ਪਹਿਲਾਂ ਗੈਸ ਸਲੰਡਰ ਦੀ ਕੀਮਤ ਅਤੇ ਹੁਣ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ...
ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ ਮਾਰ ਝੱਲ ਰਿਹਾ ਹੈ। ਇਸ ਸਥਿਤੀ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਜ਼ਾਰਾਂ ਪਰਿਵਾਰਾਂ ਲਈ ਮਜ਼ਬੂਤ ਸਹਾਰਾ ਬਣ ਕੇ ਉੱਭਰੀ ਹੈ। ਤਿੱਖੀ ਗਰਮੀ ਦਾ ਅਸਰ ਹੁਣ ਸਿਰਫ਼ ਖੇਤਾਂ ਅਤੇ ਸੜਕਾਂ ਤੱਕ ਸੀਮਿਤ ਨਹੀਂ ਰਹਿ ਗਿਆ, ਬਲਕਿ ਹਸਪਤਾਲਾਂ ਦੇ ਵਾਰਡਾਂ ਤੱਕ ਪਹੁੰਚ ਗਿਆ ਹੈ, ਜਿੱਥੇ ਡਿਹਾਈਡ੍ਰੇਸ਼ਨ ਅਤੇ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਅਤੇ ਮਹਿੰਗਾਈ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਂਦੇ ਹੋਏ ਆਮ ਲੋਕਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਆਰਥਿਕ ਤੰਗੀ ਵਿੱਚ ਧੱਕ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਧਾਲੀਵਾਲ ਨੇ ਇਸ ਨੂੰ ਦੇਸ਼-ਵਿਰੋਧੀ, ਪੰਜਾਬ-ਵਿਰੋਧੀ ਅਤੇ ਪੂਰੀ ਤਰ੍ਹਾਂ ਕਿਸਾਨ-ਵਿਰੋਧੀ ਕਦਮ ਦੱਸਦਿਆਂ ਕਹਿ ਕਿ ਜਦੋਂ ਦੇਸ਼ ਦੇ ਲੋਕ ਸਵੇਰੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂਕੀਰਤੀਮਾਨ ਸਥਾਪਤ ਕੀਤਾ ਹੈ। ਦੱਸਣਯੋਗ ਹੈ ਕਿ ਬਾਰ੍ਹਵੀਂ ਜਮਾਤ ਦੇ ਹਾਲ ਹੀ ‘ਚ ਆਏ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਮੈਰਿਟ ਸੂਚੀ ਅਤੇ ਪਾਸ ਪ੍ਰਤੀਸ਼ਤਤਾ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ "ਨਸ਼ਿਆਂ ਦਾ ਕਲੰਕ" ਮਿਟਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਤਹਿਤ ਸਿਰਫ਼ 437 ਦਿਨਾਂ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ...
- Advertisement -

MOST POPULAR