Home Blog Page 621
ਲੁਧਿਆਣਾ, 5 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿਚ ਇਕ ਨਵ- ਵਿਆਹੁਤਾ ਨੇ ਸ਼ੱਕੀ ਹਾਲਾਤ ਵਿਚ ਜਾਨ ਦੇ ਦਿੱਤੀ। ਮ੍ਰਿਤਕਾ ਦੀ ਪਛਾਣ ਨਵਦੀਪ ਕੌਰ ਵਜੋਂ ਹੋਈ ਹੈ। ਪਰਿਵਾਰ ਨੇ ਪੀੜਤਾ ਵੱਲੋਂ ਚੁੱਕੇ ਖੌਫਨਾਕ ਕਦਮ ਲਈ ਉਸ ਦੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਜਿਨ੍ਹਾਂ ਵੱਲੋਂ ਤੰਗ-ਪਰੇਸ਼ਾਨ ਕਰਨ ਕਰਕੇ ਵੂਮਨ ਸੈੱਲ ਵਿਚ ਵੀ...
ਚੰਡੀਗੜ੍ਹ, 5 ਦਸੰਬਰ | ਅੱਜ CM ਭਗਵੰਤ ਮਾਨ ਦੀ ਪੁਲਿਸ ਅਫ਼ਸਰਾਂ ਨਾਲ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕਾਨੂੰਨ ਵਿਵਸਥਾ ਸਮੇਤ ਕਈ ਮਸਲਿਆਂ ਨੂੰ ਲੈ ਕੇ ਚਰਚਾ ਹੋਈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਵੀ ਦਿੱਤੀ। ਗੈਂਗਸਟਰਾਂ ਵੱਲੋਂ ਕੀਤੇ ਜਾ ਰਹੇ ਅਪਰਾਧ ਉਤੇ ਸਖਤੀ ਨਾਲ ਪੇਸ਼ ਆਉਣ ਲਈ ਆਖਿਆ ਗਿਆ। ਮੁੱਖ ਮੰਤਰੀ ਦੀ ਹਦਾਇਤ ਹੈ...

ਹਰਿਆਣਾ, 5 ਦਸੰਬਰ| ਹਿਸਾਰ ਜ਼ਿਲ੍ਹੇ ਦੇ ਅਗਰੋਹਾ ਬਲਾਕ ਦੇ ਪਿੰਡ ਚਿਕਨਵਾਸ ਦੇ ਪਸ਼ੂ ਪਾਲਕ ਦੀ ਮੱਝ ਨੇ ਪੰਜਾਬ ਦੇ ਧਨੌਲਾ ਵਿੱਚ ਆਯੋਜਿਤ ਤਿੰਨ ਰੋਜ਼ਾ ਪਸ਼ੂ ਮੇਲੇ ਵਿੱਚ ਸਭ ਤੋਂ ਵੱਧ ਦੁੱਧ ਦੇਣ ਦਾ ਰਿਕਾਰਡ ਬਣਾਇਆ ਅਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਇਨਾਮ ਵਜੋਂ ਇੱਕ ਟਰੈਕਟਰ ਜਿੱਤਿਆ। ਇਸ ਪ੍ਰਾਪਤੀ 'ਤੇ ਸਰਪੰਚ ਵਕੀਲ ਕੁਮਾਰ ਨੇ ਟੋਲ ਪਲਾਜ਼ਾ 'ਤੇ ਪਸ਼ੂ ਪਾਲਕ ਅਤੇ ਮੱਝ...
ਹੁਸ਼ਿਆਰਪੁਰ, 5 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੁਪਹਿਰ ਨੂੰ 2 ਟਰੱਕਾਂ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿਚ ਇਕ ਟਰੱਕ ਡਰਾਈਵਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਜਾ ਟਰੱਕ ਡਰਾਈਵਰ ਤੇ ਉਸਦਾ ਸਹਾਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮੌਕੇ ’ਤੇ ਪੁਲਿਸ ਵੱਲੋਂ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਇਕ...
ਰਾਜਸਥਾਨ, 5 ਦਸੰਬਰ| ਰਾਜਸਥਾਨ ਤੋਂ ਦਿਲ ਨੂੰ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਕਰਣੀ ਸੈਨਾ ਦੇ ਪ੍ਰਮੁੱਖ ਸੁਖਦੇਵ ਸਿੰਘ ਗੋਗਾਮੇੜੀ ਦੀ ਘਰ ਵਿਚ ਵੜ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਦਮਾਸ਼ਾਂ ਨੇ ਉਨ੍ਹਾਂ ਦੇ ਘਰ ਵੜ ਕੇ ਕਈ ਗੋਲ਼ੀਆਂ ਮਾਰ ਕੇ ਗੋਗਾਮੇੜੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਸੁਖਦੇਵ ਸਿੰਘ ਗੋਗਾਮੇੜੀ ਦੇ ਘਰ ਬਾਹਰ ਸਕੂਟਰ ਸਵਾਰ ਦੋ ਅਣਪਛਾਤੇ...
ਅੰਮ੍ਰਿਤਸਰ, 5 ਦਸੰਬਰ| ਅੰਮ੍ਰਿਤਸਰ 'ਚ ਇਕ ਜਾਣਕਾਰ ਨੇ ਅੱਠਵੀਂ ਜਮਾਤ ਦੀ ਵਿਦਿਆਰਥਣ ਨਾਲ ਬਲਾਤਕਾਰ ਕੀਤਾ। ਇਹ ਘਟਨਾ ਸਾਰੰਗਦੇਵ ਪਿੰਡ ਦੀ ਹੈ। ਉਸ ਨੂੰ ਘਰ 'ਚ ਇਕੱਲੀ ਦੇਖ ਕੇ ਦੋਸ਼ੀ ਨੇ ਦਰਵਾਜ਼ਾ ਬੰਦ ਕਰ ਦਿੱਤਾ। ਜਦੋਂ ਉਹ ਰੌਲਾ ਪਾਉਣ ਲੱਗੀ ਤਾਂ ਦੋਸ਼ੀ ਨੇ ਉਸ ਦੇ ਮੂੰਹ 'ਤੇ ਹੱਥ ਰੱਖ ਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਤੋਂ ਬਾਅਦ ਉਸ...
ਸੰਗਰੂਰ, 5 ਦਸੰਬਰ | ਸੰਗਰੂਰ ‘ਚ 2.25 ਕਰੋੜ ਰੁਪਏ ਦਾ ਸੋਨਾ ਲੁੱਟਣ ਦੇ ਮਾਮਲੇ ‘ਚ ਬਠਿੰਡਾ ਪੁਲਿਸ ਨੇ ਇਕ ਹੌਲਦਾਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਆਸ਼ੀਸ਼ ਕੁਮਾਰ ਅਬੋਹਰ ਸਿਟੀ ਥਾਣੇ ਵਿਚ ਤਾਇਨਾਤ ਹੈ। ਹਾਲਾਂਕਿ ਪੁਲਿਸ ਨੇ ਕੱਲ ਹੀ ਲੁੱਟਿਆ ਸੋਨਾ ਬਰਾਮਦ ਕਰ ਲਿਆ ਸੀ। ਜਦਕਿ 4 ਮੁਲਜ਼ਮ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਪੁਲਿਸ ਫਰਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ...
ਮੰਡੀ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਤੋਂ ਬਾਅਦ ਹੁਣ ਮੰਡੀ ਵਿੱਚ ਵੀ ਹਾਦਸਾ ਵਾਪਰ ਗਿਆ ਹੈ। ਮੰਡੀ ਜ਼ਿਲੇ ਦੇ ਜੰਜੇਲੀ ‘ਚ ਵਿਆਹ ਸਮਾਗਮ ਤੋਂ ਵਾਪਸ ਆ ਰਹੇ 5 ਲੋਕਾਂ ਦੀ ਕਾਰ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ। ਦੋ ਹੋਰ ਜ਼ਖਮੀ ਹਨ। ਇਕ ਜ਼ਖਮੀ ਵਿਅਕਤੀ ਲਾਪਤਾ ਸੀ, ਜਿਸ ਨੂੰ ਬਾਅਦ ਵਿਚ...
ਲੁਧਿਆਣਾ, 5 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿਚ ਇਕ ਨਵ- ਵਿਆਹੁਤਾ ਨੇ ਸ਼ੱਕੀ ਹਾਲਾਤ ਵਿਚ ਜਾਨ ਦੇ ਦਿੱਤੀ। ਮ੍ਰਿਤਕਾ ਦੀ ਪਛਾਣ ਨਵਦੀਪ ਕੌਰ ਵਜੋਂ ਹੋਈ ਹੈ। ਪਰਿਵਾਰ ਨੇ ਪੀੜਤਾ ਵੱਲੋਂ ਚੁੱਕੇ ਖੌਫਨਾਕ ਕਦਮ ਲਈ ਉਸ ਦੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਜਿਨ੍ਹਾਂ ਵੱਲੋਂ ਤੰਗ-ਪਰੇਸ਼ਾਨ ਕਰਨ ਕਰਕੇ ਵੂਮਨ ਸੈੱਲ ਵਿਚ ਵੀ...
- Advertisement -

MOST POPULAR