ਅੰਮ੍ਰਿਤਸਰ, 4 ਦਸੰਬਰ| ਪੱਛਮੀ ਵਿਧਾਨ ਸਭਾ ਹਲਕਾ ਵੇਰਕਾ ਦੇ ਭਾਜਪਾ ਮੰਡਲ ਪ੍ਰਧਾਨ ਗੁਰਮੁੱਖ ਸਿੰਘ ਬੱਲ 'ਤੇ ਸੋਮਵਾਰ ਦੁਪਹਿਰ ਇਕ ਕਾਰ 'ਚ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਉਸ ਸਮੇਂ ਭਾਜਪਾ ਆਗੂ ਕਿਸੇ ਕੰਮ ਲਈ ਕਾਰ ਵਿੱਚ ਜਾ ਰਿਹਾ ਸੀ। ਬਲ ਨੇ ਗੋਲੀਬਾਰੀ ਤੋਂ ਬਚਣ ਲਈ ਆਪਣੀ ਕਾਰ ਦਾ ਦਰਵਾਜ਼ਾ ਬੰਦ ਕਰ ਦਿੱਤਾ।
ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਭਾਜਪਾ...
ਕਪੂਰਥਲਾ, 4 ਦਸੰਬਰ| ਸੁਲਤਾਨਪੁਰ ਲੋਧੀ ਦੇ ਪਿੰਡ ਜੱਬੋਵਾਲ ਵਿੱਚ ਸੋਮਵਾਰ ਸਵੇਰੇ ਪਰਾਲੀ ਦੇ ਸਟਾਕ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਪਿੰਡ ਨਸੀਰਪੁਰ ਦਾ ਰਹਿਣ ਵਾਲਾ ਕਿਸਾਨ ਰਣਜੀਤ ਸਿੰਘ ਪਰਾਲੀ ਨੂੰ ਸਟਾਕ ਕਰਨ ਦਾ ਕੰਮ ਕਰਦਾ ਹੈ। ਪਿੰਡ ਜੱਬੋਵਾਲ ਨੇੜੇ ਕਾਲਜ ਕੋਲ ਪਰਾਲੀ ਦਾ ਸਟਾਕ ਕੀਤਾ ਗਿਆ ਸੀ।
ਸੋਮਵਾਰ ਸਵੇਰੇ ਅਚਾਨਕ ਪਰਾਲੀ ਦੇ ਸਟਾਕ ਨੂੰ ਅੱਗ ਲੱਗ ਗਈ। ਹਾਲਾਂਕਿ ਅੱਗ...
ਪਟਿਆਲਾ, 4 ਦਸੰਬਰ| ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਹੁੰਚੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਜੇਲ ਪ੍ਰਸ਼ਾਸਨ ਨੇ ਬਾਹਰ ਹੀ ਰੋਕ ਲਿਆ। ਜੇਲ ਪ੍ਰਬੰਧਕਾਂ ਨੇ ਇਹ ਕਹਿ ਕੇ ਉਨ੍ਹਾਂ ਨੂੰ ਮਿਲਣ ਤੋਂ ਇਨਕਾਰ ਕਰ ਦਿਤਾ ਕਿ ਉਨ੍ਹਾਂ ਕੋਲ ਮੁਲਾਕਾਤ ਦੀ ਮਨਜ਼ੂਰੀ ਨਹੀਂ ਹੈ। ਜਿਸ ਤੋਂ ਬਾਅਦ ਅਕਾਲੀ ਆਗੂਆਂ ਨੇ ਜੇਲ ਪ੍ਰਬੰਧਕਾਂ ਅਤੇ...
ਅੰਮ੍ਰਿਤਸਰ
ਪੰਜਾਬ ‘ਚ ਪਵੇਗੀ ਹੱਡ ਚੀਰਵੀਂ ਠੰਡ, ਆਉਣ ਵਾਲੇ ਦਿਨਾਂ ‘ਚ ਚੱਲੇਗੀ ਸੀਤ ਲਹਿਰ ਤੇ ਪਵੇਗਾ ਮੀਂਹ !
Admin - 0
ਚੰਡੀਗੜ੍ਹ, 4 ਦਸੰਬਰ| ਪੰਜਾਬ ਵਿੱਚ ਮੌਸਮ ਆਪਣਾ ਮਿਜਾਜ਼ ਬਦਲ ਰਿਹਾ ਹੈ। ਜਿਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਤੇ ਸੰਘਣੀ ਧੁੰਦ ਦੀ ਵੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਮੌਸਮ ਵਿੱਚ ਤਬਦੀਲੀ ਕਾਰਨ ਦਰਮਿਆਨੀ ਤੋਂ ਸੰਘਣੀ ਧੁੰਦ ਪੈ ਸਕਦੀ ਹੈ । ਦਸੰਬਰ ਦੇ ਸ਼ੁਰੂ ਵਿੱਚ ਧੁੰਦ ਦਾ ਪ੍ਰਭਾਵ ਵੀ ਤੇਜ਼...
ਅੰਮ੍ਰਿਤਸਰ
ਲੁਧਿਆਣਾ : ਸੜਕ ਹਾਦਸੇ ‘ਚ 8 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ; ਖੜ੍ਹੇ ਟਰੱਕ ‘ਚ ਵੱਜਿਆ ਮੋਟਰਸਾਈਕਲ ਸਵਾਰ
Admin - 0
ਸਮਰਾਲਾ, 4 ਦਸੰਬਰ| ਹਲਕਾ ਸਮਰਾਲਾ ਵਿਚ ਬੀਤੀ ਰਾਤ ਪਿੰਡ ਢਿੱਲਵਾਂ ਦੇ ਕੋਲ ਵਾਪਰੇ ਸੜਕ ਹਾਦਸੇ ਵਿਚ 8 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਮ੍ਰਿਤਕ ਦੇ ਪਿੰਡ ਵਿਚ ਸੋਗ ਦੀ ਲਹਿਰ ਹੈ।
ਮ੍ਰਿਤਕ ਦੇ ਰਿਸ਼ਤੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਸਬੀਰ ਸਿੰਘ ਪਿੰਡ ਬੌਂਦਲ ਦਾ ਰਹਿਣ ਵਾਲਾ ਸੀ, ਉਸ ਦੀ ਉਮਰ 34 ਸਾਲ ਸੀ। ਮ੍ਰਿਤਕ...
ਬਠਿੰਡਾ, 4 ਦਸੰਬਰ| ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਲੋਕ ਪੰਜਾਬ, ਹਿਮਾਚਲ ਅਤੇ ਰਾਜਸਥਾਨ ਵਿੱਚ ਸਰਗਰਮ ਸਨ। ਇਨ੍ਹਾਂ ਲੋਕਾਂ ਨੇ ਏਅਰ ਇੰਡੀਆ ਬਾਈਕਾਟ ਅਤੇ ਖਾਲਿਸਤਾਨ ਦੇ ਸਮਰਥਕ ਨਾਲ ਸਬੰਧਤ ਨਾਅਰੇ ਲਿਖ ਕੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ।
ਪੰਜਾਬ ਪੁਲਿਸ ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੀ...
ਜਲੰਧਰ, 4 ਦਸੰਬਰ| ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਏਜੀਆਈ ਫਲੈਟਸ ਦੇ ਐਮ ਬਲਾਕ ਵਿੱਚ ਇੱਕ ਕਾਰੋਬਾਰੀ ਪੰਜਵੀਂ ਮੰਜ਼ਿਲ ਤੋਂ ਡਿੱਗ ਗਿਆ। ਮ੍ਰਿਤਕ ਦੀ ਪਛਾਣ ਰਿਤੇਸ਼ ਕੋਹਲੀ ਵਾਸੀ ਜਲੰਧਰ ਹਾਈਟਸ ਬਲਾਕ-ਐਮ ਵਜੋਂ ਹੋਈ ਹੈ।
ਫਿਲਹਾਲ ਇਹ ਖੁਦਕੁਸ਼ੀ ਦਾ ਮਾਮਲਾ ਜਾਪ ਰਿਹਾ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਪਤਾ ਲੱਗੇਗਾ ਕਿ...
ਚੰਡੀਗੜ੍ਹ, 4 ਦਸੰਬਰ| ਤੇਲੰਗਾਨਾ ਵਿੱਚ ਸੋਮਵਾਰ ਸਵੇਰੇ ਭਾਰਤੀ ਹਵਾਈ ਸੈਨਾ ਦਾ ਇੱਕ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਦੋ ਜਵਾਨਾਂ ਦੀ ਮੌਤ ਹੋ ਗਈ। ਇਹ ਜਹਾਜ਼ ਮੇਡਕ ਦੇ ਬਾਹਰਵਾਰ ਪਰਿਧੀ ਰਵੇਲੀ ‘ਚ ਹਾਦਸਾਗ੍ਰਸਤ ਹੋ ਗਿਆ।
ਭਾਰਤੀ ਹਵਾਈ ਫੌਜ ਦੇ ਮੁਤਾਬਕ ਜਹਾਜ਼ ‘ਚ ਦੋ ਪਾਇਲਟ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਇੱਕ ਟ੍ਰੇਨਰ ਸੀ ਜੋ ਨਵੇਂ ਕੈਡਿਟ ਨੂੰ...
ਜਲੰਧਰ, 4 ਦਸੰਬਰ| ਬਜਰੰਗ ਦਲ ਦੇ ਯੂਥ ਵਰਕਰਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਠਾਨਕੋਟ ਚੌਕ 'ਤੇ ਪਾਣੀਪਤ ਤੋਂ ਆ ਰਹੇ ਬੀਫ ਨਾਲ ਭਰੇ ਟਰੱਕ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਰਕਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਣੀਪਤ ਤੋਂ ਬੀਫ (ਗਊ ਮਾਸ) ਨਾਲ ਭਰਿਆ ਇੱਕ ਟਰੱਕ ਆ ਰਿਹਾ ਹੈ, ਇਸ ਦੌਰਾਨ...
ਅੰਮ੍ਰਿਤਸਰ
ਬਠਿੰਡਾ ‘ਚ ਆਨਰ ਕਿਲਿੰਗ: ਭਰਾ ਨੇ ਭੈਣ ਤੇ ਉਸ ਦੇ ਹੌਲਦਾਰ ਪਤੀ ਦਾ ਕੀਤਾ ਕਤਲ; ਦੋਵਾਂ ਨੇ 2 ਸਾਲ ਪਹਿਲਾਂ ਕੀਤੀ ਸੀ ਕੋਰਟ ਮੈਰਿਜ
Admin - 0
ਬਠਿੰਡਾ, 4 ਦਸੰਬਰ| ਬਠਿੰਡਾ 'ਚ ਆਨਰ ਕਿਲਿੰਗ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਭਰਾ ਨੇ ਖੇਤ ਵਿੱਚ ਭੈਣ ਅਤੇ ਉਸਦੇ ਪਤੀ ਦਾ ਕਤਲ ਕਰ ਦਿੱਤਾ। ਮਰਨ ਵਾਲਾ ਲੜਕਾ ਪੰਜਾਬ ਪੁਲਿਸ ਦਾ ਕਾਂਸਟੇਬਲ ਹੈ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਦੇ ਪਿੰਡ ਤੁੰਗਵਾਲੀ ਦੀ ਹੈ। ਕੁਝ...










































