ਫ਼ਿਰੋਜ਼ਪੁਰ, 4 ਦਸੰਬਰ| ਸਰਕਾਰੀ ਸਕੂਲਾਂ ਲਈ ਜਾਰੀ 1 ਕਰੋੜ 51 ਲੱਖ ਰੁਪਏ ਦੀ ਗ੍ਰਾਂਟ ਦੇ ਗਬਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗੁਰੂਹਰਸਹਾਏ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਮੇਤ 12 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਲੇਖਾ ਵਿਭਾਗ ਦਾ ਇਕ ਕਲਰਕ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿਚ ਪੈਸੇ ਜਮ੍ਹਾ ਕਰਦਾ ਸੀ।
ਪੁਲਿਸ ਅਨੁਸਾਰ ਪੰਜਾਬ...
ਅੰਮ੍ਰਿਤਸਰ
ਫਿਰੋਜ਼ਪੁਰ ‘ਚ ਨਾਬਾਲਗ ਖਿਡਾਰਨ ਨਾਲ ਗੈਂਗਰੇਪ : ਸਵੇਰੇ ਪ੍ਰੈਕਟਿਸ ਕਰਨ ਨਿਕਲੀ ਸੀ, 4 ਨੌਜਵਾਨਾਂ ਨੇ ਰਸਤੇ ‘ਚ ਫੜਿਆ, ਨਸ਼ਾ ਖੁਆ ਕੇ ਚੁੱਕ ਕੇ ਲੈ ਗਏ
Admin - 0
ਫ਼ਿਰੋਜ਼ਪੁਰ, 4 ਦਸੰਬਰ| ਫਿਰੋਜ਼ਪੁਰ 'ਚ 4 ਦੋਸ਼ੀਆਂ ਨੇ ਨਾਬਾਲਿਗ ਖਿਡਾਰਨ ਨਾਲ ਸਮੂਹਿਕ ਬਲਾਤਕਾਰ ਕੀਤਾ। ਮੁਲਜ਼ਮਾਂ ਨੇ ਜ਼ਬਰਦਸਤੀ ਉਸ ਦੇ ਮੂੰਹ ਵਿੱਚ ਨਸ਼ੀਲਾ ਪਦਾਰਥ ਪਾ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਜਦੋਂ ਇਹ ਘਟਨਾ ਵਾਪਰੀ, ਪੀੜਤਾ ਸਵੇਰੇ ਅਭਿਆਸ ਲਈ ਬਾਹਰ ਗਈ ਹੋਈ ਸੀ। ਪੀੜਤਾ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਹੁਣ...
Uncategorized
ਕਪੂਰਥਲਾ ਜੇਲ੍ਹ ‘ਚ ਦੋ ਹਵਾਲਾਤੀਆਂ ਦੀ ਮੌਤ, ਪੀੜਤ ਪਰਿਵਾਰਾਂ ਦਾ ਦੋਸ਼- ਨਹੀਂ ਹੋਇਆ ਠੀਕ ਢੰਗ ਨਾਲ ਇਲਾਜ
Admin - 0
ਕਪੂਰਥਲਾ, 4 ਦਸੰਬਰ| ਮਾਡਰਨ ਜੇਲ 'ਚ ਬੰਦ ਦੋ ਹਵਾਲਾਤੀਆਂ ਦੀ ਸਿਹਤ ਅਚਾਨਕ ਵਿਗੜ ਜਾਣ ਕਾਰਨ ਮੌਤ ਹੋ ਗਈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਜੇਲ੍ਹ ਹਸਪਤਾਲ ਲਿਜਾਇਆ ਗਿਆ। ਜਿੱਥੇ ਡਿਊਟੀ ਡਾਕਟਰ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਕਪੂਰਥਲਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਜਿੱਥੇ ਡਿਊਟੀ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ...
ਕ੍ਰਾਇਮ ਅਤੇ ਨਸ਼ਾ
ਬਠਿੰਡਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਨੌਜਵਾਨ ਦਾ ਐਨਕਾਊਂਟਰ, ਦਿਨ ਚੜ੍ਹਦਿਆਂ ਹੀ ਕਾਰਵਾਈ ਨੂੰ ਦਿੱਤਾ ਅੰਜਾਮ
Admin - 0
ਬਠਿੰਡਾ, 4 ਦਸੰਬਰ| ਪੁਲਿਸ ਵੱਲੋਂ ਦਿਨ ਚੜ੍ਹਦੇ ਹੀ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਨੌਜਵਾਨ ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਦੀ ਇਸ ਕਾਰਵਾਈ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ।
ਐਨਕਾਊਂਟਰ ਵਿੱਚ ਜ਼ਖਮੀ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਨੌਜਵਾਨ ਵੱਲੋਂ ਬੀਤੇ ਦਿਨ ਬਠਿੰਡਾ ਦੇ ਗਰੋਥ ਸੈਂਟਰ ਵਿੱਚ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਵੱਲੋਂ ਕੱਲ੍ਹ...
ਕ੍ਰਾਇਮ ਅਤੇ ਨਸ਼ਾ
ਤਰਨਤਾਰਨ : ਭਾਣਜੇ ਨੇ ਸਕੀ ਮਾਸੀ ਦਾ ਗੋ.ਲ਼ੀ ਮਾਰ ਕੇ ਕੀਤਾ ਮ.ਰਡਰ, ਪ੍ਰਾਪਰਟੀ ਵਿਵਾਦ ਦੇ ਚਲਦਿਆਂ ਵਾਰਦਾਤ ਨੂੰ ਦਿੱਤਾ ਅੰਜਾਮ
Admin - 0
ਤਰਨਤਾਰਨ, 4 ਦਸੰਬਰ|ਤਰਨਤਾਰਨ ਦੀ ਸਮਾਰਟ ਸਿਟੀ ਕਲੋਨੀ 'ਚ ਐਤਵਾਰ ਸ਼ਾਮ ਕਰੀਬ 7 ਵਜੇ ਜਾਇਦਾਦ ਦੇ ਝਗੜੇ ਦੇ ਚੱਲਦਿਆਂ ਮੁਲਜ਼ਮਾਂ ਨੇ ਘਰ 'ਚ ਦਾਖਲ ਹੋ ਕੇ ਮਾਸੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਮਾਰਟ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਨਹਿਰ ਪਾਰ ਕਰਦੇ ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ, ਹਾ.ਦਸੇ ‘ਚ 2 ਨੌਜਵਾਨਾਂ ਦੀ ਮੌ.ਤ, ਤੀਜਾ ਗੰਭੀਰ
Admin - 0
ਲੁਧਿਆਣਾ, 4 ਦਸੰਬਰ| ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਬੀਤੀ ਰਾਤ 9.30 ਵਜੇ ਨਹਿਰ ਪਾਰ ਕਰਦੇ ਸਮੇਂ ਲੋਹਾਰਾ ਪੁਲ ‘ਤੇ ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਫਿਲਹਾਲ ਇੱਕ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।...
ਅੰਮ੍ਰਿਤਸਰ
ਇੰਗਲੈਂਡ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਪਰਿਵਾਰ ਨੇ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ ਲਕਸ਼ਦੀਪ ਸਿੰਘ
Admin - 0
ਮਜੀਠਾ, 3 ਦਸੰਬਰ| ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਜਾਂ ਕਾਰੋਬਾਰ ਸੈੱਟ ਕਰਨ ਲਈ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਚੰਗੀ ਕਮਾਈ ਕਰਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ, ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ। ਪਰਿਵਾਰ ਨੇ...
ਨੈਸ਼ਨਲ
ਛਤੀਸਗੜ੍ਹ, ਰਾਜਸਥਾਨ ਤੇ MP ‘ਚ ਵਿਧਾਨ ਸਭਾ ਚੋਣਾਂ ਜਿੱਤੀ BJP, ਸਿਰਫ ਤੇਲੰਗਾਨਾ ‘ਚ ਹੀ ਜਿੱਤ ਸਕੀ ਕਾਂਗਰਸ
Admin - 0
ਰਾਜਸਥਾਨ, 3 ਦਸੰਬਰ | BJP ਨੇ ਵਿਧਾਨ ਸਭਾ ਦੇ ਚੋਣ ਨਤੀਜਿਆਂ ਵਿਚ ਛਤੀਸਗੜ੍ਹ, ਰਾਜਸਥਾਨ ਤੇ MP ‘ਚ ਜਿੱਤ ਦਰਜ ਕੀਤੀ ਹੈ ਸਿਰਫ ਤੇਲੰਗਾਨਾ ‘ਚ ਕਾਂਗਰਸ ਨੂੰ ਜਿੱਤ ਹਾਸਲ ਹੋਈ ਹੈ। ਭਾਜਪਾ ਦੇ ਮੰਤਰੀ ਇਸ ਨੂੰ ਸੈਮੀਫਾਈਨਲ ਦਾ ਟਰੇਲਰ ਦੱਸ ਰਹੇ ਹਨ। ਭਾਜਪਾ ਦੇਸ਼ ਦੇ 12 ਸੂਬਿਆਂ ’ਚ ਸੱਤਾਧਾਰੀ ਪਾਰਟੀ ਬਣੀ ਹੈ ਜਦਕਿ ਕਾਂਗਰਸ 3 ਸੂਬਿਆਂ ਤਕ ਸਿਮਟ ਗਈ ਹੈ।...
ਅੰਮ੍ਰਿਤਸਰ
ਜਲੰਧਰ ‘ਚ 40 ਤੋਲੇ ਸੋਨਾ ਤੇ 1 ਲੱਖ ਨਕਦੀ ਚੋਰੀ : ਪਰਿਵਾਰ ਵਿਆਹ ‘ਚ ਗਿਆ ਸੀ, ਕੰਧ ਟੱਪ ਕੇ ਚੋਰ ਘਰ ‘ਚ ਦਾਖਲ
Admin - 0
ਜਲੰਧਰ, 3 ਦਸੰਬਰ| ਨਕੋਦਰ 'ਚ ਚੋਰਾਂ ਨੇ ਇਕ ਘਰ 'ਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਜਦੋਂ ਇਹ ਘਟਨਾ ਵਾਪਰੀ ਤਾਂ ਪਰਿਵਾਰ ਇੱਕ ਵਿਆਹ ਵਿੱਚ ਗਿਆ ਹੋਇਆ ਸੀ। ਨਕੋਦਰ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਰਣਜੀਤ ਨਗਰ ਦੇ ਰਹਿਣ ਵਾਲੇ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਚੋਰ ਘਰ ਵਿੱਚੋਂ ਕਰੀਬ 40 ਤੋਲੇ ਸੋਨਾ, ਇੱਕ ਲੱਖ...
ਐਸਏਐਸ ਨਗਰ/ਮੋਹਾਲੀ
ਹਾਈਕੋਰਟ ਦਾ ਚੈੱਕ ਬਾਊਂਸ ਦੇ ਕੇਸ ‘ਚ ਵੱਡਾ ਫੈਸਲਾ : ਜੁਆਇੰਟ ਖਾਤੇ ਵਾਲੇ ਨੂੰ ਦਿੱਤੀ ਇਹ ਰਾਹਤ
Admin - 0
ਚੰਡੀਗੜ੍ਹ, 3 ਦਸੰਬਰ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੈੱਕ ਬਾਊਂਸ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਕਿਹਾ ਕਿ ਜੇਕਰ ਪਤੀ ਵੱਲੋਂ ਜਾਰੀ ਕੀਤਾ ਗਿਆ ਚੈੱਕ ਬਾਊਂਸ ਹੋ ਜਾਂਦਾ ਹੈ ਤਾਂ ਪਤਨੀ ਖਿਲਾਫ ਸਿਰਫ ਇਸ ਆਧਾਰ ‘ਤੇ ਕੇਸ ਨਹੀਂ ਚਲਾਇਆ ਜਾ ਸਕਦਾ ਕਿ ਬੈਂਕ ਖਾਤਾ ਸੰਯੁਕਤ ਹੈ। ਜੇਕਰ ਚੈੱਕ ‘ਤੇ ਪਤਨੀ ਦੇ ਦਸਤਖਤ ਨਹੀਂ ਹਨ ਤਾਂ...










































