ਕਪੂਰਥਲਾ
ਸੁਲਤਾਨਪੁਰ ਲੋਧੀ ‘ਚ ਵਿਆਹ ‘ਤੇ ਗਏ ਨੌਜਵਾਨ ਦੀ ਕਾਰ ‘ਚੋਂ ਭੇਤਭਰੀ ਹਾਲਤ ‘ਚ ਮਿਲੀ ਲਾ.ਸ਼, ਨਕੋਦਰ ਦਾ ਰਹਿਣ ਵਾਲਾ ਸੀ ਸੁਖਬੀਰ
Admin - 0
ਕਪੂਰਥਲਾ/ਸੁਲਤਾਨਪੁਰ ਲੋਧੀ/ਜਲੰਧਰ, 3 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਮਿਲੀ ਹੈ। ਦੇਰ ਰਾਤ ਥਾਣਾ ਭੁਲੱਥ ਅਧੀਨ ਆਉਂਦੇ ਪਿੰਡ ਰਾਮਗੜ੍ਹ ਨੇੜੇ ਸਥਿਤ ਕਿੱਲੀ ਸਾਹਿਬ ਗੁਰਦੁਆਰਾ ਕੋਲੋਂ ਕਾਰ 'ਚੋਂ ਇਕ ਵਿਅਕਤੀ ਦੀ ਭੇਤਭਰੇ ਹਾਲਤ 'ਚ ਲਾਸ਼ ਬਰਾਮਦ ਹੋਈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਗ੍ਹਾ 'ਤੇ ਇਕ ਕਾਰ 'ਚ ਵਿਅਕਤੀ ਦੀ ਲਾਸ਼ ਪਈ...
Uncategorized
ਬਠਿੰਡਾ : ਸੂਏ ਕੋਲੋਂ ਮਿਲੀਆਂ ਪ੍ਰੇਮੀ ਜੋੜੇ ਦੀਆਂ ਲਾ.ਸ਼ਾਂ, ਰਿਸ਼ਤੇ ‘ਚ ਨਿਕਲੇ ਚਾਚੀ-ਭਤੀਜਾ, ਕਈ ਸਾਲਾਂ ਤੋਂ ਸਨ ਨਾ.ਜਾਇਜ਼ ਸੰਬੰਧ
Admin - 0
ਬਠਿੰਡਾ, 3 ਦਸੰਬਰ| ਬਠਿੰਡਾ ਦੇ ਪਿੰਡ ਰਾਏ ਕੇ ਖੁਰਦ ਦੇ ਸੂਏ ਤੋਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਇਨ੍ਹਾਂ ਲਾਸ਼ਾਂ ਬਾਰੇ ਪੁਲਿਸ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਰਾਹਗੀਰਾਂ ਵੱਲੋਂ ਇਸ ਦੀ ਸੂਚਨਾ ਦਿੱਤੀ ਗਈ। ਇਸ ਸਬੰਧੀ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਦੋਵੇਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿਸ...
ਚੰਡੀਗੜ੍ਹ, 3 ਦਸੰਬਰ | ਚੰਡੀਗੜ੍ਹ ਦੀਆਂ 3 ਮਹਿਲਾ ਕ੍ਰਿਕਟਰਾਂ ਨੂੰ ਅਗਲੇ ਸਾਲ ਫਰਵਰੀ-ਮਾਰਚ ਵਿਚ ਹੋਣ ਵਾਲੀ ਮਹਿਲਾ ਪ੍ਰੀਮੀਅਰ ਕ੍ਰਿਕਟ ਲੀਗ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਇਹ ਮੁਕਾਬਲਾ 9 ਦਸੰਬਰ ਨੂੰ ਹੋਣ ਵਾਲਾ ਹੈ।
ਦੱਸ ਦਈਏ ਕਿ BCCI ਵੱਲੋਂ ਮਹਿਲਾ ਕ੍ਰਿਕਟ ਪ੍ਰੀਮੀਅਰ ਲੀਗ ਲਈ ਕੁੱਲ 165 ਖਿਡਾਰੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ, ਜਿਸ ਵਿਚ ਇਨ੍ਹਾਂ ਖਿਡਾਰੀਆਂ ਦੇ ਨਾਂ ਵੀ ਸ਼ਾਮਲ ਹਨ।...
ਕ੍ਰਾਇਮ ਅਤੇ ਨਸ਼ਾ
ਫਿਰੋਜ਼ਪੁਰ : ਚੱਲਦੇ ਵਿਆਹ ‘ਚੋਂ ਕੁੜੀ ਨੇ ਜ਼ਰੂਰੀ ਕੰਮ ਬੋਲ ਕੇ ਨੌਜਵਾਨ ਬੁਲਾਇਆ ਘਰ, ਬਣਾਈ ਧੱਕੇ ਨਾਲ ਵੀਡੀਓ; ਬਲੈਕਮੇਲ ਕਰਕੇ 20 ਹਜ਼ਾਰ ਲਏ
Admin - 0
ਫ਼ਿਰੋਜ਼ਪੁਰ, 3 ਦਸੰਬਰ | ਫਿਰੋਜ਼ਪੁਰ ਵਿਚ ਇਕ ਬੰਦੇ ਨੂੰ ਮਾਂ-ਧੀ ਨੇ ਹਨੀ ਟ੍ਰੈਪ ਵਿਚ ਫਸਾ ਲਿਆ। ਉਸ ਨੂੰ ਗੱਲਾਂ 'ਚ ਫਸਾ ਕੇ ਘਰ ਬੁਲਾਇਆ, ਜਿਸ ਤੋਂ ਬਾਅਦ ਵੀਡੀਓ ਬਣਾ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਇਸ ਮਗਰੋਂ ਉਸ ਤੋਂ 20 ਹਜ਼ਾਰ ਰੁਪਏ ਹੜੱਪ ਲਏ। ਪੁਲਿਸ ਨੇ ਇਨ੍ਹਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਗੁਰੂਹਰਸਹਾਏ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਪੀੜਤ...
ਅੰਮ੍ਰਿਤਸਰ
ਹਿਮਾਚਲ ‘ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ‘ਚ ਜਲੰਧਰ ਦੇ 3 ਮੁੰਡੇ ਗ੍ਰਿਫਤਾਰ, ਅੱਤਵਾਦੀ ਪੰਨੂੰ ਦੇ ਟੱਚ ‘ਚ ਸਨ ਤਿੰਨੋਂ ਨੌਜਵਾਨ
Admin - 0
ਜਲੰਧਰ, 3 ਦਸੰਬਰ| ਦੇਵ ਭੂਮੀ ਹਿਮਾਚਲ ਪ੍ਰਦੇਸ਼ 'ਚ ਊਨਾ ਦੇ ਸ਼੍ਰੀ ਮਾਂ ਚਿੰਤਪੁਰਨੀ-ਤਲਵਾੜਾ ਬਾਈਪਾਸ 'ਤੇ ਦੋ ਦੁਕਾਨਾਂ ਦੇ ਸ਼ਟਰਾਂ ਅਤੇ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਹਿਮਾਚਲ ਪੁਲਿਸ ਨੇ ਜਲੰਧਰ ਤੋਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਹਿਮਾਚਲ ਪੁਲਿਸ ਨੇ ਜਲੰਧਰ ਪੁਲਿਸ ਤੋਂ ਤਿੰਨਾਂ ਦੋਸ਼ੀਆਂ ਦਾ ਅਪਰਾਧਿਕ ਰਿਕਾਰਡ ਮੰਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ...
ਮਜੀਠਾ, 3 ਦਸੰਬਰ| ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਜਾਂ ਕਾਰੋਬਾਰ ਸੈੱਟ ਕਰਨ ਲਈ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਚੰਗੀ ਕਮਾਈ ਕਰਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ, ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ।
ਅਜਿਹਾ ਹੀ ਇਕ...
ਕ੍ਰਾਇਮ ਅਤੇ ਨਸ਼ਾ
ਫਰੀਦਕੋਟ ਨੇੜੇ ਵਾਪਰਿਆ ਦਰਦ.ਨਾਕ ਹਾਦ/ਸਾ, ਦਰੱਖਤ ਨਾਲ ਟਕਰਾਈ ਕਾਰ, 5 ਜਣਿਆਂ ਦੀ ਮੌਕੇ ‘ਤੇ ਮੌ.ਤ
Admin - 0
ਫਰੀਦਕੋਟ, 3 ਦਸੰਬਰ| ਫਰੀਦਕੋਟ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਇਕ ਸੜਕ ਹਾਦਸੇ ਵਿਚ 5 ਜਣਿਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।
ਫਰੀਦਕੋਟ ਨੇੜੇ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ‘ਤੇ ਪਿੰਡ ਵਾਡਾ ਭਾਈ ਕੋਲ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਨਾਲ ਸਵਿਫਟ ਕਾਰ ਵਿਚ ਸਵਾਰ 5 ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਾਰੇ...
ਐਸਏਐਸ ਨਗਰ/ਮੋਹਾਲੀ
ਕਿਸਾਨਾਂ ਵੱਲੋਂ ਵੱਡਾ ਐਲਾਨ : ਮੋਦੀ ਸਰਕਾਰ ਖਿਲਾਫ ਇਸ ਤਰੀਕ ਤੋਂ ਅਣਮਿੱਥੇ ਸਮੇਂ ਲਈ ਲਾਉਣਗੇ ਪੱਕਾ ਮੋਰਚਾ, ਪੜ੍ਹੋ ਧਰਨੇ ਦੀ ਵਜ੍ਹਾ
Admin - 0
ਚੰਡੀਗੜ੍ਹ, 2 ਦਸੰਬਰ | ਪੰਜਾਬ ਦੇ ਕਿਸਾਨਾਂ ਨੇ 18 ਜਨਵਰੀ ਤੋਂ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸ ਵਾਰ ਕੇਂਦਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਇਹ ਜਾਣਕਾਰੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਭਵਨ ਵਿਖੇ ਦਿੱਤੀ।
ਕਿਸਾਨ ਪੰਜਾਬ ‘ਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਲੈ ਕੇ ਪ੍ਰਦਰਸ਼ਨ ਕਰਨਗੇ। ਇਸ ਸਬੰਧੀ ਕਿਸਾਨ 8 ਜਨਵਰੀ...
ਕ੍ਰਾਇਮ ਅਤੇ ਨਸ਼ਾ
ਜਲੰਧਰ ਤੋਂ ਮੰਦਭਾਗੀ ਖਬਰ : 20 ਸਾਲ ਦੇ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ, ਪਰਿਵਾਰ ਤੋਂ ਮਨੂ ਲੁਬਾਣਾ ਰਹਿੰਦਾ ਸੀ ਵੱਖ
Admin - 0
ਜਲੰਧਰ, 2 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਚ ਰਹਿੰਦੇ 20 ਸਾਲ ਦੇ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ। ਆਲੇ-ਦੁਆਲੇ ਦੇ ਲੋਕਾਂ ਨੇ ਘਰ ਵਿਚੋਂ ਜਦੋਂ ਬਦਬੂ ਆਉਂਦੀ ਮਹਿਸੂਸ ਕੀਤੀ ਤਾਂ ਬਾਹਰ ਲੱਗਾ ਤਾਲਾ ਤੋੜ ਕੇ ਅੰਦਰ ਜਾ ਕੇ ਵੇਖਿਆ ਤਾਂ ਉਥੇ ਨੌਜਵਾਨ ਦੀ ਲਾਸ਼ ਪਈ ਹੋਈ...
ਸੰਗਰੂਰ
ਹਸਪਤਾਲ ‘ਚ ਬੱਚਿਆਂ ਨੂੰ ਮਿਲਣ ਮਗਰੋਂ ਸਿੱਖਿਆ ਮੰਤਰੀ ਦਾ ਵੱਡਾ ਬਿਆਨ : ਕਿਹਾ – ਸਕੂਲਾਂ ‘ਚ ਹਰ ਹਫਤੇ ਬੱਚਿਆਂ ਤੋਂ ਲਿਆ ਜਾਵੇਗਾ ਫੀਡਬੈਕ
Admin - 0
ਸੰਗਰੂਰ, 2 ਦਸੰਬਰ | ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਡਾ ਬਿਆਨ ਦਿੱਤਾ ਹੈ ਕਿ ਸਕੂਲਾਂ 'ਚ ਹਰ ਹਫਤੇ ਬੱਚਿਆਂ ਤੋਂ ਫੀਡਬੈਕ ਲਿਆ ਜਾਵੇਗਾ। ਭਵਾਨੀਗੜ੍ਹ ਨੇੜੇ ਸਥਿਤ ਘਾਬਦਾ ’ਚ ਬਣੇ ਮੈਰੀਟੋਰੀਅਸ ਸਕੂਲ ’ਚ ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ ਸਿਹਤ ਅਚਾਨਕ ਖਰਾਬ ਹੋ ਗਈ। ਜਿਸ ਕਾਰਣ 50 ਦੇ ਕਰੀਬ ਬੱਚਿਆਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਸਕੂਲ ਵਿਚ ਖਾਣਾ ਖਾਣ ਤੋਂ...










































