Home Blog Page 629
ਸੰਗਰੂਰ, 2 ਦਸੰਬਰ | ਸੰਗਰੂਰ ਨੇੜਲੇ ਘਾਬਦਾਂ ਵਿਖੇ ਬਣੇ ਮੈਰੀਟੋਰੀਅਸ ਸਕੂਲ ਵਿਚ ਬੱਚਿਆਂ ਨੂੰ ਮਾੜਾ ਖਾਣਾ ਦੇਣ ਕਾਰਨ ਬੱਚਿਆਂ ਦੀ ਸਿਹਤ ਵਿਗੜਨ ਦੇ ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦਿਆਂ 2 ਗ੍ਰਿਫਤਾਰੀਆਂ ਕੀਤੀਆਂ ਹਨ। ਪੁਲਿਸ ਵੱਲੋਂ ਇਸ ਮਾਮਲੇ ‘ਚ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਠੇਕੇਦਾਰ ਮਨਿੰਦਰ ਸਿੰਘ ਉਰਫ ਮੌਂਟੂ ਵੋਹਰਾ (ਮੈਰੀਟੋਰੀਅਸ ਸਕੂਲ ਦਾ ਠੇਕੇਦਾਰ ਮੈੱਸ) ਵਾਸੀ...
ਗੁਰਦਾਸਪੁਰ, 2 ਦਸੰਬਰ | ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਹਨ। ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਗੁਰਦਾਸਪੁਰ ਵਿਖੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਹ ਨਵੇਂ ਬੱਸ ਸਟੈਂਡ ਨੇੜੇ ਇੰਪਰੂਵਮੈਂਟ ਟਰੱਸਟ ਗਰਾਊਂਡ ਵਿਚ ਲੱਗੇ ਪੰਡਾਲ ਵਿਚ ਪੁੱਜੇ, ਜਿਥੇ ਉਹ ਜਲਦੀ ਹੀ ਗੁਰਦਾਸਪੁਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਲਈ...
ਸੰਗਰੂਰ, 2 ਦਸੰਬਰ | ਸੰਗਰੂਰ ਨੇੜਲੇ ਘਾਬਦਾਂ ਵਿਖੇ ਬਣੇ ਮੈਰੀਟੋਰੀਅਸ ਸਕੂਲ ਵਿਚ ਬੱਚਿਆਂ ਨੂੰ ਮਾੜਾ ਖਾਣਾ ਦੇਣ ਕਾਰਨ ਬੱਚਿਆਂ ਦੀ ਸਿਹਤ ਵਿਗੜਨ ਦੇ ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦਿਆਂ 2 ਗ੍ਰਿਫਤਾਰੀਆਂ ਕੀਤੀਆਂ ਹਨ। ਪੁਲਿਸ ਵੱਲੋਂ ਇਸ ਮਾਮਲੇ ‘ਚ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਠੇਕੇਦਾਰ ਮਨਿੰਦਰ ਸਿੰਘ ਉਰਫ ਮੌਂਟੂ ਵੋਹਰਾ (ਮੈਰੀਟੋਰੀਅਸ ਸਕੂਲ ਦਾ ਠੇਕੇਦਾਰ ਮੈੱਸ) ਵਾਸੀ...
ਮੁਕੇਰੀਆਂ, 2 ਦਸੰਬਰ | ਮੁਕੇਰੀਆਂ 'ਚ ਪੁਲਿਸ ਤੇ ਕਿਸਾਨ ਅੱਜ ਉਸ ਵੇਲੇ ਆਹਮੋ-ਸਾਹਮਣੇ ਹੋ ਗਏ ਜਦੋਂ ਉਹ ਗੁਰਦਾਸਪੁਰ 'ਚ ਆਮ ਆਦਮੀ ਪਾਰਟੀ ਦੀ ਰੈਲੀ ਦਾ ਵਿਰੋਧ ਕਰਨ ਜਾ ਰਹੇ ਸਨ। ਕਿਸਾਨਾਂ ਨੂੰ ਰਾਹ ਵਿਚ ਹੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ। ਪੁਲਿਸ ਨੇ ਮੁਕੇਰੀਆਂ 'ਚ ਧਰਨਾ ਦੇ ਰਹੇ ਕਿਸਾਨ ਆਗੂ ਸਤਨਾਮ ਸਿੰਘ ਬਾਗੜੀਆਂ, ਗੁਰਪ੍ਰਤਾਪ ਸਿੰਘ ਤੇ ਉਨ੍ਹਾਂ ਦੇ ਸਾਥੀਆਂ...
ਸੰਗਰੂਰ, 2 ਦਸੰਬਰ | ਸੰਗਰੂਰ ਦੇ ਸਕੂਲ 'ਚ ਬੱਚਿਆਂ ਦੀ ਸਿਹਤ ਵਿਗੜਨ 'ਤੇ 5 ਦਿਨਾਂ ਲਈ ਸਕੂਲ 'ਚ ਛੁੱਟੀਆਂ ਕਰ ਦਿੱਤੀਆਂ ਹਨ। ਦੱਸ ਦਈਏ ਕਿ ਸੰਗਰੂਰ ਦੇ ਮੈਰੀਟੋਰੀਅਸ ਸਕੂਲ 'ਚ ਹੋਸਟਲ ਦਾ ਖਾਣਾ ਖਾਣ ਨਾਲ ਬੱਚਿਆਂ ਦੀ ਸਿਹਤ ਵਿਗੜਨ 'ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੇ ਹੋਸਟਲ ਦਾ ਠੇਕਾ ਰੱਦ ਕੀਤਾ ਹੈ। ਦੱਸ ਦਈਏ...
ਗੁਰਦਾਸਪੁਰ/ਬਟਾਲਾ, 2 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਬਟਾਲਾ ਅਧੀਨ ਪੈਂਦੇ ਥਾਣਾ ਕਾਦੀਆਂ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ 19 ਮਾਮਲਿਆਂ ਵਿਚ ਲੋੜੀਂਦੇ 3 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੂੰ ਮੁਲਜ਼ਮਾਂ ਕੋਲੋਂ 32 ਬੋਰ ਦੇ 2 ਨਾਜਾਇਜ਼ ਪਿਸਟਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਫੜੇ ਗਏ 2 ਆਰੋਪੀਆਂ ਨੂੰ ਜੇਲ...
ਸੰਗਰੂਰ, 2 ਦਸੰਬਰ | ਸੰਗਰੂਰ ਦੇ ਮੈਰੀਟੋਰੀਅਸ ਸਕੂਲ 'ਚ ਹੋਸਟਲ ਦਾ ਖਾਣਾ ਖਾਣ ਨਾਲ ਬੱਚਿਆਂ ਦੀ ਸਿਹਤ ਵਿਗੜਨ 'ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੇ ਹੋਸਟਲ ਦਾ ਠੇਕਾ ਰੱਦ ਕੀਤਾ ਹੈ। ਦੱਸ ਦਈਏ ਕਿ ਇਥੇ ਹੋਸਟਲ ਦਾ ਖਾਣਾ ਖਾਣ ਤੋਂ ਬਾਅਦ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਸਿਹਤ ਵਿਗੜ ਗਈ ਸੀ। ਬੱਚਿਆਂ ਨੂੰ ਸਰਕਾਰੀ ਹਸਪਤਾਲ...
ਲੰਡਨ, 2 ਦਸੰਬਰ | ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬ੍ਰਿਟੇਨ ਵਿਚ 2 ਮਹੀਨੇ ਪਹਿਲਾਂ ਲਾਪਤਾ ਹੋਏ ਭਾਰਤੀ ਵਿਦਿਆਰਥੀ ਦੀ ਲਾਸ਼ ਥੇਮਸ ਨਹਿਰ ਵਿਚੋਂ ਮਿਲੀ ਹੈ। ਉਹ ਸਟੱਡੀ ਵੀਜ਼ੇ ਉਤੇ ਵਿਦੇਸ਼ ਗਿਆ ਸੀ। ਪੁਲਿਸ ਨੇ ਦੱਸਿਆ ਕਿ ਮੀਤਕੁਮਾਰ ਪਟੇਲ ਉਮਰ 23 ਸਾਲ ਸਤੰਬਰ ਵਿਚ ਪੜ੍ਹਾਈ ਲਈ ਬ੍ਰਿਟੇਨ ਪਹੁੰਚਿਆ ਸੀ ਤੇ 17 ਨਵੰਬਰ ਨੂੰ ਉਸ ਦੇ ਲਾਪਤਾ ਹੋਣ ਦੀ...
ਹਰਿਆਣਾ, 2 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਹਿਸਾਰ 'ਚ ਬਦਮਾਸ਼ਾਂ ਨੇ ਸ਼ਰਾਬ ਦੇ ਠੇਕੇਦਾਰ ਵਿਕਾਸ ਕੇਸੀ ਨੂੰ 15 ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ। ਉਹ 2 ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਗੋਲੀਬਾਰੀ 'ਚ ਮ੍ਰਿਤਕ ਦੇ 2 ਸਾਥੀ ਵੀ ਗੰਭੀਰ ਜ਼ਖ਼ਮੀ ਹੋ ਗਏ। ਜਦੋਂ ਇਹ ਘਟਨਾ ਵਾਪਰੀ ਤਾਂ ਤਿੰਨੋਂ ਕਾਰ ਰਾਹੀਂ ਘਰ ਪਰਤ ਰਹੇ ਸਨ। ਕਤਲ...
ਸੰਗਰੂਰ, 2 ਦਸੰਬਰ । ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੰਗਰੂਰ ਵਿਚ ਘਾਬਦਾਂ ਦੇ ਹੋਸਟਲ ਦਾ ਖਾਣਾ ਖਾਣ ਤੋਂ ਬਾਅਦ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਸਿਹਤ ਵਿਗੜ ਗਈ। ਬੱਚਿਆਂ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐਮਐਲਏ ਨਰਿੰਦਰ ਕੌਰ ਭਰਾਜ ਵੀ ਮੌਕੇ 'ਤੇ ਪਹੁੰਚ ਗਏ ਹਨ। ਜਾਣਕਾਰੀ ਅਨੁਸਾਰ ਬੱਚਿਆਂ ਨੂੰ ਹੋਸਟਲ ਦਾ ਖਾਣਾ...
- Advertisement -

MOST POPULAR