ਹੁਸ਼ਿਆਰਪੁਰ
ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਦਰਦਨਾਕ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਸੁਖਦੇਵ ਸਿੰਘ
Admin - 0
ਹੁਸ਼ਿਆਰਪੁਰ, 2 ਦਸੰਬਰ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।ਜਾਣਕਾਰੀ ਅਨੁਸਾਰ ਬਲਾਕ ਮਾਹਿਲਪੁਰ ਦੇ ਪਿੰਡ ਪਾਲਦੀ ਦਾ ਦਲਵੀਰ ਸਿੰਘ ਪੁੱਤਰ ਸੁਖਦੇਵ ਸਿੰਘ 6 ਸਾਲ ਪਹਿਲਾਂ ਕੈਨੇਡਾ ਗਿਆ ਸੀ। ਉਹ ਉਥੇ ਆਪਣੇ ਪਿਤਾ ਕੋਲ ਰਹਿ ਰਿਹਾ ਸੀ।
ਕੈਨੇਡਾ ਵਿਖੇ ਕਾਰ ਅਤੇ ਟਰੈਕਟਰ ਨਾਲ ਭਿਆਨਕ ਟੱਕਰ ‘ਚ ਸੁਖਦੇਵ...
ਪਟਿਆਲਾ, 2 ਦਸੰਬਰ | ਇਟਲੀ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਇਟਲੀ ਵਿਚ ਮੌਤ ਹੋ ਗਈ। ਬਲਜਿੰਦਰ ਦੀ ਦਿਲ ਦੀ ਧੜਕਣ ਰੁਕ ਗਈ ਸੀ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ 42 ਸਾਲ ਵਜੋਂ ਹੋਈ ਹੈ। ਮ੍ਰਿਤਕ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਸਮਾਣਾ ਦਾ ਰਹਿਣ ਵਾਲਾ ਸੀ।
ਬਲਵਿੰਦਰ ਦਾ ਸਸਕਾਰ, ਅੰਤਿਮ ਰਸਮਾਂ ਸਮਾਜ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਮੁਕਤਸਰ : ਨਾਜਾਇਜ਼ ਔਲਾਦ ਹੋਣ ਦੇ ਸ਼ੱਕ ‘ਚ ਪਿਓ ਨੇ ਇਕਲੌਤੇ ਪੁੱਤ ਦਾ ਗੋਲੀ ਮਾਰ ਕੇ ਕੀਤਾ ਮਰਡਰ
Admin - 0
ਮੁਕਤਸਰ, 2 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਹਲਕਾ ਲੰਬੀ ਦੇ ਪਿੰਡ ਧੌਲਾ ਤੋਂ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਿਤਾ ਨੇ ਆਪਣੇ ਹੀ ਇਕਲੌਤੇ ਪੁੱਤਰ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਨੇ 10 ਦਸੰਬਰ ਨੂੰ ਕੈਨੇਡਾ ਜਾਣਾ ਸੀ।
ਵੇਖੋ...
ਐਸਏਐਸ ਨਗਰ/ਮੋਹਾਲੀ
ਜਲੰਧਰ ਵਾਸੀਆਂ ਲਈ ਬੁਰੀ ਖਬਰ : ਕਿਸਾਨਾਂ ਨੇ ਦੁਬਾਰਾ ਜਾਮ ਕੀਤਾ ਜਲੰਧਰ-ਪਠਾਨਕੋਟ ਹਾਈਵੇ, ਦਿੱਤੀ ਇਹ ਚਿਤਾਵਨੀ
Admin - 0
ਜਲੰਧਰ, 1 ਦਸੰਬਰ | ਪੰਜਾਬ ਵਿਚ ਕਿਸਾਨਾਂ ਨੇ ਫਿਰ ਹਾਈਵੇ ਜਾਮ ਕਰ ਦਿੱਤਾ ਹੈ। ਹੁਸ਼ਿਆਰਪੁਰ ਦੇ ਮੁਕੇਰੀਆਂ ਵਿਚ ਕਿਸਾਨਾਂ ਨੇ ਗੰਨੇ ਦੇ ਰੇਟ ਦੀ ਮੰਗ ਨੂੰ ਲੈ ਕੇ ਜਲੰਧਰ-ਪਠਾਨਕੋਟ ਹਾਈਵੇ ਜਾਮ ਕਰ ਦਿੱਤਾ ਹੈ। ਲੋਕਾਂ ਨੂੰ ਕਾਫੀ ਪਰੇਸ਼ਾਨੀ ਆ ਰਹੀ ਹੈ।
ਕਿਸਾਨ ਮਿੱਲ ਦੇ ਗੇਟ ਦੇ ਸਾਹਮਣੇ ਬੈਠੇ ਹਨ ਤੇ ਹਾਈਵੇ ਉਤੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ ਹਨ। ਮੁਸਾਫਿਰ...
ਚੰਡੀਗੜ੍ਹ, 1 ਦਸੰਬਰ | ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਨ੍ਹਾਂ ਨੇ ਨਵ-ਨਿਯੁਕਤ ਉਮੀਦਵਾਰਾਂ ਨਾਲ ਖੁੱਲ੍ਹ ਕੇ ਗੱਲ ਕੀਤੀ।
CM ਮਾਨ ਵਲੋਂ ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ 251 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਲਈ ਦਿਨ-ਰਾਤ ਮਿਹਨਤ ਕਰ...
ਚੰਡੀਗੜ੍ਹ, 1 ਦਸੰਬਰ | ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਇਕ ਹੋਰ ਕੇਸ ਵਿਚੋਂ ਵੀ ਬਰੀ ਕਰ ਦਿੱਤਾ ਗਿਆ ਹੈ। ਪੁਲਿਸ ਇਸ ਮਾਮਲੇ ਵਿਚ ਵੀ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਪੁਲਿਸ ਵੱਲੋਂ ਨਾਮਜ਼ਦ ਗਵਾਹ ਦੀ ਮੌਤ ਹੋ ਗਈ ਹੈ। ਇਸ ਕਾਰਨ ਜਗਤਾਰ ਹਵਾਰਾ ਨੂੰ ਬਰੀ ਕਰ ਦਿੱਤਾ ਗਿਆ। ਹਵਾਰਾ ਖ਼ਿਲਾਫ਼ 2005 ਵਿਚ ਚੰਡੀਗੜ੍ਹ ਦੇ ਸੈਕਟਰ...
ਹੁਸ਼ਿਆਰਪੁਰ
ਇਟਲੀ ‘ਚ ਪੰਜਾਬੀ ਨੌਜਵਾਨ ਦੀ ਕਾਰ ਦੀ ਟਰੈਕਟਰ ਨਾਲ ਭਿਆਨਕ ਟੱਕਰ ‘ਚ ਮੌ.ਤ, ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਦਲਵੀਰ ਸਿੰਘ
Admin - 0
ਹੁਸ਼ਿਆਰਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨ ਦੀ ਇਟਲੀ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਲਵੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਹੁਸ਼ਿਆਰਪੁਰ ਦੇ ਪਿੰਡ ਪਾਲਦੀ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਨੌਜਵਾਨ ਆਪਣੀ ਗੱਡੀ ਰਾਹੀਂ ਘਰ ਜਾ ਰਿਹਾ ਸੀ ਕਿ ਰਸਤੇ ਵਿਚ ਉਸ ਦੀ ਗੱਡੀ ਟਰੈਕਟਰ ਨਾਲ ਟਕਰਾਅ ਗਈ। ਇਸ ਹਾਦਸੇ...
ਅੰਮ੍ਰਿਤਸਰ
ਅਕਾਲੀਆਂ ‘ਤੇ ਵਰ੍ਹੇ CM ਮਾਨ : ਕਿਹਾ – ਪ੍ਰਕਾਸ਼ ਸਿੰਘ ਬਾਦਲ ਆਪਣੇ ਨਾਲ ਹੀ ਸਾਰਾ ਅਕਾਲੀ ਦਲ ਲੈ ਗਏ, ਹੁਣ ਨਹੀਂ ਇਨ੍ਹਾਂ ਨੂੰ ਕੋਈ ਵੋਟ ਪੈਣੀ
Admin - 0
ਚੰਡੀਗੜ੍ਹ, 1 ਦਸੰਬਰ | ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਨ੍ਹਾਂ ਨੇ ਨਵ-ਨਿਯੁਕਤ ਉਮੀਦਵਾਰਾਂ ਨਾਲ ਖੁੱਲ੍ਹ ਕੇ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ 'ਤੇ ਵੀ ਨਿਸ਼ਾਨਾ ਸਾਧਿਆ।
ਸੀਐਮ ਮਾਨ ਨੇ ਕਿਹਾ ਕਿ ਖਜ਼ਾਨਾ ਖਾਲੀ ਨਹੀਂ ਸੀ ਬੱਸ ਨੀਅਤ ਖਾਲੀ ਸੀ। ਪਿਛਲੀਆਂ ਸਰਕਾਰਾਂ ਕੋਲ ਪੈਸੇ ਸੀ...
ਕਪੂਰਥਲਾ/ਨਡਾਲਾ, 1 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦੇਰ ਰਾਤ ਥਾਣਾ ਸੁਭਾਨਪੁਰ ਦੇ ਪਿੰਡ ਦਿਆਲਪੁਰ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਬਲਵੰਤ ਸਿੰਘ ਨਾਂ ਦੇ ਵਿਅਕਤੀ ਦਾ ਕਤਲ ਕਰ ਦੇਣ ਦਾ ਸਮਾਚਾਰ ਮਿਲਿਆ ਹੈ।
ਮ੍ਰਿਤਕ ਵਿਅਕਤੀ ਬੈਂਕ 'ਚੋਂ ਰਿਟਾਇਰਡ ਮੁਲਾਜ਼ਮ ਸੀ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਭਾਨਪੁਰ ਹਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਸਦੀ...
ਕਪੂਰਥਲਾ/ਅੰਮ੍ਰਿਤਸਰ, 1 ਦਸੰਬਰ | ਇਕ ਵੱਡੀ ਖਬਰ ਸਾਹਮਣੇ ਆਈ ਹੈ। ਬਹੁ-ਚਰਚਿਤ ਜੀਤਾ ਮੌੜ ਡਰੱਗ ਮਾਮਲੇ ਵਿਚ ਕਪੂਰਥਲਾ ਜ਼ਿਲ੍ਹਾ ਅਦਾਲਤ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਅਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਨੂੰ ਸੰਮਨ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਐਸ.ਟੀ.ਐਫ਼. ਨੇ ਕਪੂਰਥਲਾ ਵਿਚ ਹਾਈਪ੍ਰੋਫਾਈਲ ਕੌਮਾਂਤਰੀ ਡਰੱਗ ਰੈਕੇਟ ਦਾ...










































