Home Blog Page 631
ਮਨੀਪੁਰ, 1 ਦਸੰਬਰ | ਮਨੀਪੁਰ ਦੇ ਇੰਫਾਲ ਦੇ ਉਖਰੁਲ ਜ਼ਿਲ੍ਹੇ ਵਿਚ ਜਨਤਕ ਖੇਤਰ ਦੇ ਬੈਂਕ ਦੀ ਇਕ ਸ਼ਾਖਾ ਵਿਚੋਂ ਮਾਸਕ ਨਾਲ ਮੂੰਹ ਢਕੇ ਹੋਏ ਹਥਿਆਰਬੰਦ ਬਦਮਾਸ਼ਾਂ ਨੇ 18.80 ਕਰੋੜ ਰੁਪਏ ਦੀ ਨਕਦੀ ਲੁੱਟ ਲਈ। ਪੰਜਾਬ ਨੈਸ਼ਨਲ ਬੈਂਕ ਦੀ ਇਹ ਬ੍ਰਾਂਚ ਕਰੰਸੀ ਹੈ। ਜਿਥੇ ਭਾਰਤੀ ਰਿਜ਼ਰਵ ਬੈਂਕ ਬੈਂਕਾਂ ਅਤੇ ਏਟੀਐਮ ਲਈ ਨਕਦੀ ਸਟਾਕ ਕਰਦਾ ਹੈ। ਦੱਸ ਦਈਏ ਕਿ ਇੰਫਾਲ ਤੋਂ ਲਗਭਗ...
ਜਲੰਧਰ, 1 ਦਸੰਬਰ | ਜਲੰਧਰ ਦੇ ਮਾਡਲ ਹਾਊਸ ਵਿਚ ਘੁੱਲੇ ਦੀ ਚੱਕੀ ਕੋਲ ਦੇਤ ਰਾਤ ਚੋਰਾਂ ਨੇ ਇਕ ਮੋਬਾਇਲ ਦੀ ਦੁਕਾਨ ਉਤੇ ਹੱਥ ਸਾਫ਼ ਕਰ ਲਿਆ। ਚੋਰ ਦੁਕਾਨ ਵਿਚੋਂ ਨਵੇਂ ਤੇ ਪੁਰਾਣੇ ਮੋਬਾਇਲ, ਦੁਕਾਨ 'ਚ ਲੱਗੀ ਐਲਸੀਡੀ ਤੇ ਗੱਲੇ 'ਚ ਪਿਆ ਕੈਸ਼ ਲੈ ਕੇ ਫਰਾਰ ਹੋ ਗਏ। ਦੁਕਾਨ ਮਾਲਕ ਨੇ ਦੱਸਿਆ ਕਿ ਉਨ੍ਹਾਂ ਦਾ 10 ਕੁ ਲੱਖ ਦਾ ਨੁਕਸਾਨ...
ਜਲੰਧਰ, 1 ਦਸੰਬਰ | CM ਮਾਨ ਨੇ ਇਕ 1 ਹੋਰ ਵੱਡਾ ਐਲਾਨ ਕੀਤਾ ਹੈ। ਕੱਲ ਤੋਂ ਸਹਿਕਾਰੀ ਤੇ ਨਿੱਜੀ ਸ਼ੂਗਰ ਮਿੱਲਾਂ ਚੱਲਣਗੀਆਂ। ਗੰਨੇ ਦੇ ਨਵੇਂ ਰੇਟ ਮੁਤਾਬਕ ਇਹ ਮਿੱਲਾਂ ਚੱਲਣਗੀਆਂ। ਅੱਜ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਲਈ ਗੰਨੇ ਦੇ ਰੇਟ ਸਬੰਧੀ ਅਹਿਮ ਐਲਾਨ ਕੀਤਾ ਸੀ। ਸੂਬਾ ਸਰਕਾਰ ਵੱਲੋਂ ਗੰਨੇ ਦੇ ਰੇਟ ਵਿਚ 11 ਰੁਪਏ ਦਾ ਵਾਧਾ ਕੀਤਾ...
ਹਰਿਆਣਾ, 1 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹਿਸਾਰ ਦੇ ਪਿੰਡ ਆਰੀਆ ਨਗਰ 'ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਘਰ 'ਚ ਜਾ.ਨ ਦੇ ਦਿੱਤੀ। 14 ਸਾਲ ਦਾ ਮ੍ਰਿਤਕ ਯੋਗੇਸ਼ ਪਿੰਡ ਦੇ ਹੀ ਸਰਕਾਰੀ ਸਕੂਲ ਵਿਚ ਪੜ੍ਹਦਾ ਸੀ। ਘਟਨਾ ਸਮੇਂ ਘਰ ਵਿਚ ਕੋਈ ਨਹੀਂ ਸੀ। ਉਸਦੇ ਪਿਤਾ ਵਿਨੋਦ ਕੁਮਾਰ ਨੇ ਦੱਸਿਆ ਕਿ ਉਹ ਦਿਹੜੀਦਾਰ ਹੈ। ਕੱਲ ਸਵੇਰੇ ਪਿੰਡ...
ਜਲੰਧਰ, 1 ਦਸੰਬਰ | ਗੰਨਾ ਕਾਸ਼ਤਕਾਰਾਂ ਨੇ ਗੰਨੇ ਦੇ ਖਰੀਦ ਮੁੱਲ 'ਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੇ ਸ਼ਗਨ ਦੇ ਫੈਸਲੇ ਨੂੰ ਸਵੀਕਾਰ ਨਹੀਂ ਕੀਤਾ ਤੇ ਮੁੜ ਹਾਈਵੇ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ ਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਬੀਰ ਚੌਹਾਨ ਨੇ ਕਿਹਾ ਕਿ...
ਚੰਡੀਗੜ੍ਹ, 1 ਦਸੰਬਰ | ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਵੀਰਵਾਰ ਨੂੰ ਮੀਂਹ ਪਿਆ। ਇਸ ਨਾਲ ਦਿਨ ਦਾ ਤਾਪਮਾਨ 6.3 ਡਿਗਰੀ ਸੈਲਸੀਅਸ ਹੇਠਾਂ ਡਿੱਗਿਆ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਸ ਨਾਲ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਹਾਲਾਂਕਿ ਇਸ ਦੌਰਾਨ ਮੌਸਮ ਖੁਸ਼ਕ ਬਣਿਆ ਰਹੇਗਾ। ਰਾਤ ਦੇ ਤਾਪਮਾਨ ਵਿਚ 2 ਤੋਂ 3 ਡਿਗਰੀ...
ਚੰਡੀਗੜ੍ਹ, 1 ਦਸੰਬਰ | ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਹੁਣ 7 ਦਸੰਬਰ ਤੱਕ ਹੋਵੇਗੀ। ਕੇਂਦਰੀ ਖਾਧ ਤੇ ਜਨਤਕ ਵੰਡ ਮੰਤਰਾਲੇ ਨੇ ਇਸ ਸਾਲ ਜੁਲਾਈ ਵਿਚ ਆਏ ਹੜ੍ਹ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। ਅਸਲ ਵਿਚ ਸੂਬੇ ਦੇ ਕੁਝ ਹਿੱਸਿਆਂ ਵਿਚ ਬੁਆਈ ਵਿਚ ਦੇਰੀ ਕਾਰਨ ਝੋਨੇ ਨੂੰ ਪਕਣ ਵਿਚ ਸਮਾਂ ਲੱਗਾ ਹੈ। ਸੂਬਾ ਸਰਕਾਰ ਦੀ ਅਪੀਲ ਨੂੰ...
ਚੰਡੀਗੜ੍ਹ, 1 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮਾਨ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਲਈ ਅਹਿਮ ਐਲਾਨ ਕਰਦਿਆਂ ਗੰਨੇ ਦੇ ਰੇਟ ਵਿਚ ਵਾਧਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਗੰਨੇ ਦੇ ਰੇਟ ਵਿਚ 11 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਮੁੱਖ...
ਨਵੀਂ ਦਿੱਲੀ, 1 ਦਸੰਬਰ | ਦੇਸ਼ ਦੇ 5 ਰਾਜਾਂ ਵਿਚ ਕੱਲ ਚੋਣਾਂ ਪੂਰੀਆਂ ਹੋ ਗਈਆਂ ਹਨ ਅਤੇ ਅੱਜ ਤੋਂ LPG ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਇਹ ਵਾਧਾ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ 'ਚ ਹੋਇਆ ਹੈ ਅਤੇ ਇਸ ਦੇ ਰੇਟ 'ਚ 21 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। 1 ਦਸੰਬਰ 2023 ਤੋਂ ਤੁਹਾਨੂੰ ਰਾਜਧਾਨੀ...
ਲੁਧਿਆਣਾ, 30 ਨਵੰਬਰ| ਲੁਧਿਆਣਾ ਦੇ ਬੱਸ ਸਟੈਂਡ 'ਤੇ ਮਹਿਲਾ ਨਾਲ ਛੇੜਖਾਨੀ ਦਾ ਮਾਮਲਾ ਸਾਹਮਣੇ ਆਇਆ  ਹੈ, ਜਿਸ ਪਿੱਛੋਂ  ਹੰਗਾਮਾ ਹੋ ਗਿਆ। ਗੁਰਪ੍ਰੀਤ ਕੌਰ ਨਾਂ ਦੀ ਲੜਕੀ ਨੇ ਵਿਅਕਤੀ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਸਨੇ ਨਸ਼ੇ ਦੀ ਹਾਲਤ ਵਿਚ ਉਸ ਨਾਲ ਛੇੜਖਾਨੀ ਕੀਤੀ ਹੈ। ਦੇਖੋ ਪੂਰੀ ਵੀਡੀਓ- https://www.youtube.com/watch?v=CRjTdG9uzuI
- Advertisement -

MOST POPULAR