Home Blog Page 635
ਅੰਮ੍ਰਿਤਸਰ, 29 ਨਵੰਬਰ| ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੇ ਇੱਕ ਵਾਰ ਫਿਰ ਸਰਹੱਦ ‘ਤੇ ਕਾਰਵਾਈ ਕਰਕੇ ਪਾਕਿਸਤਾਨੀ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। BSF ਅਤੇ ਪੰਜਾਬ ਪੁਲਿਸ ਨੇ ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ‘ਚ ਸਰਚ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਪੰਜਾਬ ਪੁਲਿਸ ਅਤੇ BSF ਨੇ 7 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕਰਨ ਵਿੱਚ ਸਫਲਤਾ...
ਜਲੰਧਰ, 29 ਨਵੰਬਰ| ਜਲੰਧਰ 'ਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਜਲੰਧਰ ਦੇ ਡੀਮਾਰਟ ਤੋਂ ਸਾਹਮਣੇ ਆਇਆ ਹੈ। Dmart ਦੀ ਪਾਰਕਿੰਗ 'ਚੋਂ ਇਕ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ 'ਚ ਸਥਿਤ DMart ਦੀ ਪਾਰਕਿੰਗ ਵਿੱਚੋਂ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੱਲਬਾਤ ਦੌਰਾਨ ਮੋਟਰਸਾਈਕਲ ਮਾਲਕ...
ਚੰਡੀਗੜ੍ਹ, 29 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ PG ਦੇ ਬਾਥਰੂਮ 'ਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਲਜ਼ਮ ਲੜਕੀ ਅਤੇ ਉਸ ਦੇ ਪ੍ਰੇਮੀ ਨੂੰ ਫੜ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫ਼ੋਨ ਸੀਲ ਕਰਕੇ ਸੀਐਫਐਸਐਲ ਲੈਬ ਵਿਚ ਭੇਜ...
ਅੰਮ੍ਰਿਤਸਰ, 29 ਨਵੰਬਰ| ਸੁਲਤਾਨਵਿੰਡ ਰੋਡ 'ਤੇ ਇਕ ਘਰਵਾਲੇ ਵਲੋਂ ਪਰਿਵਾਰਕ ਕਲੇਸ਼ ਦੇ ਚਲਦੇ ਆਪਣੇ ਆਪ ਨੂੰ ਅੱਗ ਲਗਾ ਲਈ। ਪੀੜਤ ਨੌਜਵਾਨ ਵਲੋਂ ਸ਼ਰਾਬ ਪੀ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੀੜਤ ਨੂੰ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ। ਪੀੜਿਤ ਦੀ ਪਤਨੀ ਪ੍ਰਮੀਤ ਕੌਰ ਦਾ ਕਹਿਣਾ ਹੈ ਕਿ 8 ਸਾਲ ਉਸਦੇ ਵਿਆਹ ਨੂੰ ਹੋ ਗਏ ਹਨ ਅਤੇ ਇਨ੍ਹਾਂ ਨੇ ਹੁਣ...
ਅਜਨਾਲਾ/ਅੰਮ੍ਰਿਤਸਰ, 29 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਕਮਾਉਣ 3 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਨੂੰ ਹਾਰਟ ਅਟੈਕ ਆ ਗਿਆ, ਜਿਸ ਕਰਕੇ ਅਜਨਾਲਾ ਦੇ ਪਿੰਡ ਓਠੀਆਂ ਦੇ ਨੌਜਵਾਨ ਦੀ ਦੁਬਈ ਵਿਚ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਬਲਬੀਰ ਸਿੰਘ ਨੇ ਦੱਸਿਆ ਕਿ ਘਰ ਦੀ ਆਰਥਿਕ ਹਾਲਤ ਮਾੜੀ ਰਹਿਣ ਕਾਰਨ ਉਨ੍ਹਾਂ ਨੇ ਵੱਡੇ ਲੜਕੇ ਗੁਰਲਾਲ ਸਿੰਘ...
ਚੇਨਈ, 29 ਨਵੰਬਰ| ਮਹਾਰਾਸ਼ਟਰ ਦੇ ਪੁਣੇ ਰੇਲਵੇ ਸਟੇਸ਼ਨ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਚੇਨਈ ਤੋਂ ਪੁਣੇ ਆ ਰਹੀ ਭਾਰਤ ਗੌਰਵ ਟਰੇਨ ਦੇ 80 ਯਾਤਰੀਆਂ ਦੀ ਸਿਹਤ ਅਚਾਨਕ ਵਿਗੜ ਗਈ। ਅਜਿਹੇ 'ਚ ਜਿਵੇਂ ਹੀ ਟਰੇਨ ਪੁਣੇ ਪਹੁੰਚੀ ਤਾਂ ਸਾਰੇ ਯਾਤਰੀਆਂ ਦਾ ਇਲਾਜ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਜ਼ਹਿਰਖੁਰਾਨੀ ਗਿਰੋਹ ਨੇ ਉਨ੍ਹਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਮੁਸਾਫਰਾਂ ਦੇ ਪੁਣੇ ਪਹੁੰਚਣ ਤੋਂ...
ਚੰਡੀਗੜ੍ਹ, 29 ਨਵੰਬਰ| ਵਿਧਾਨ ਸਭਾ ਸਰਦ ਰੁੱਤ ਸੈਸ਼ਨ ਦਾ ਦੂਜਾ ਦਿਨ ਅੱਜ ਬੁੱਧਵਾਰ ਨੂੰ ਸ਼ੁਰੂ ਹੋ ਗਿਆ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਦੀ ਕਾਰਵਾਈ ਪ੍ਰਸ਼ਨ-ਉੱਤਰ ਦੌਰ ਨਾਲ ਸ਼ੁਰੂ ਕੀਤੀ ਗਈ | ਕੱਲ੍ਹ ਪੰਜਾਬ ਸਰਕਾਰ ਵੱਲੋਂ ਦੋ ਮਨੀ ਬਿੱਲ ਪੇਸ਼ ਕੀਤੇ ਗਏ ਸਨ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਅੱਜ...
ਕਪੂਰਥਲਾ, 29 ਨਵੰਬਰ| ਏਡੀਜੀਪੀ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਹੋਮਗਾਰਡ ਜਵਾਨ ਦੀ ਹੱਤਿਆ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਜੇ ਕੋਈ ਇਹ ਸਮਝਦਾ ਹੈ ਕਿ ਉਹ ਉੱਚੇ ਰੁਤਬੇ ਕਾਰਨ ਸਜ਼ਾ ਤੋਂ ਬਚ ਜਾਵੇਗਾ, ਤਾਂ ਉਸ ਨੂੰ ਇਹ ਭੁਲੇਖਾ ਆਪਣੇ ਮਨ ਵਿਚੋਂ ਕੱਢ ਦੇਣਾ ਚਾਹੀਦਾ ਹੈ। ਏਡੀਜੀਪੀ ਨੇ ਦੱਸਿਆ...
ਚੰਡੀਗੜ੍ਹ, 29 ਨਵੰਬਰ| ਵਿਧਾਨ ਸਭਾ ਸਰਦ ਰੁੱਤ ਸੈਸ਼ਨ ਦਾ ਦੂਜਾ ਦਿਨ ਅੱਜ ਬੁੱਧਵਾਰ ਨੂੰ ਸ਼ੁਰੂ ਹੋ ਗਿਆ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਦੀ ਕਾਰਵਾਈ ਪ੍ਰਸ਼ਨ-ਉੱਤਰ ਦੌਰ ਨਾਲ ਸ਼ੁਰੂ ਕੀਤੀ ਗਈ | ਕੱਲ੍ਹ ਪੰਜਾਬ ਸਰਕਾਰ ਵੱਲੋਂ ਦੋ ਮਨੀ ਬਿੱਲ ਪੇਸ਼ ਕੀਤੇ ਗਏ ਸਨ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਅੱਜ...
ਜਲੰਧਰ, 29 ਨਵੰਬਰ| ਜਲੰਧਰ ਡੀਸੀ ਦਫ਼ਤਰ ਦੇ ਮੁਲਾਜ਼ਮ ਪਿਛਲੇ 17 ਦਿਨਾਂ ਤੋਂ ਹੜਤਾਲ ’ਤੇ ਹਨ। ਮੁਲਾਜ਼ਮ ਯੂਨੀਅਨ ਨੇ ਹੜਤਾਲ ਦਾ ਸਮਾਂ 6 ਦਸੰਬਰ ਤੱਕ ਵਧਾ ਦਿੱਤਾ ਹੈ। ਸਰਕਾਰ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਆਮ ਲੋਕਾਂ ਨੂੰ ਪਿਛਲੇ 17 ਦਿਨਾਂ ਤੋਂ ਦਫ਼ਤਰਾਂ ਦੇ ਚੱਕਰ ਕੱਟਣੇ ਪੈ ਰਹੇ ਹਨ। ਇਸ ਹੜਤਾਲ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ...
- Advertisement -

MOST POPULAR