Home Blog Page 636
ਫਤਿਹਗੜ੍ਹ ਸਾਹਿਬ, 29 ਨਵੰਬਰ | ਕੈਨੇਡਾ ਤੋਂ ਮਾਣ ਵਾਲੀ ਖਬਰ ਸਾਹਮਣੇ ਆਈ ਹੈ। ਅਮਲੋਹ ਸਬ-ਡਵੀਜ਼ਨ ਦੇ ਪਿੰਡ ਚੈਹਿਲਾਂ ਦੀ ਜੰਮਪਲ ਅਮਰੀਨ ਢਿੱਲੋਂ ਦਾ ਨੇ ਕੈਨੇਡਾ ਵਿਚ ਪਾਇਲਟ ਬਣ ਕੇ ਆਪਣੇ ਪਿੰਡ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਅਮਰੀਨ ਦੇ ਤਾਇਆ ਗੁਰਪ੍ਰਤਾਪ ਸਿੰਘ ਢਿਲੋਂ ਕੈਨੇਡਾ ਵਿਚ ਐਨ.ਆਰ.ਆਈ. ਸਨ ਜਿਨ੍ਹਾਂ ਦੀ ਬਦੌਲਤ ਸਾਰੇ ਪਰਿਵਾਰ ਨੂੰ ਕੈਨੇਡਾ ਦੀ ਪੀ.ਆਰ. ਮਿਲਣ ਕਾਰਨ ਇਹ...
ਲੁਧਿਆਣਾ, 29 ਨਵੰਬਰ| ਲੁਧਿਆਣਾ 'ਚ ਕਾਰੋਬਾਰੀਆਂ ਤੋਂ ਲਗਾਤਾਰ ਲੁੱਟ ਹੋ ਰਹੀ ਹੈ। ਕਾਨੂੰਨ ਵਿਵਸਥਾ ਵਿਗੜ ਗਈ ਹੈ। ਨਿਹੰਗਾਂ ਦੇ ਬਾਣੇ ਵਿਚ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਫੁੱਲਾਂ ਦੇ ਵਪਾਰੀ ਨੂੰ ਲੁੱਟ ਲਿਆ। ਲੁਟੇਰਿਆਂ ਨੇ ਉਸ ਦੇ ਘਰ ਦੇ ਬਾਹਰ ਬਰਛੇ ਨਾਲ ਹਮਲਾ ਕਰਕੇ ਡੇਢ ਲੱਖ ਰੁਪਏ ਦੀ ਨਕਦੀ ਅਤੇ ਦੋ ਮੋਬਾਈਲ ਫੋਨ ਲੁੱਟ ਲਏ। ਕਾਰੋਬਾਰੀ ਨੇ ਭੱਜਣ ਵਾਲੇ ਬਦਮਾਸ਼ਾਂ...
ਤਰਨਤਾਰਨ/ਨੌਸ਼ਹਿਰਾ ਪੰਨੂਆਂ, 29 ਨਵੰਬਰ | ਇਥੋਂ ਇਕ ਮੰਦਬਾਗੀ ਖਬਰ ਸਾਹਮਣੇ ਆਈ ਹੈ। ਨੌਸ਼ਹਿਰਾ ਪੰਨੂਆਂ ਅਧੀਨ ਆਉਂਦੇ ਪਿੰਡ ਜੋੜਾ ਵਿਖੇ ਇਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜਾਨ ਦੇ ਦਿੱਤੀ। ਮ੍ਰਿਤਕ ਕਿਸਾਨ ਦੀ ਪਛਾਣ ਸੁਖਦੇਵ ਸਿੰਘ 55 ਸਾਲ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਦੇਵ ਸਿੰਘ ਕੋਲ 6-7 ਏਕੜ ਜ਼ਮੀਨ ਹੈ। ਉਸ ਨੇ ਕਰੀਬ 8 ਸਾਲ ਪਹਿਲਾਂ ਬੈਂਕ...
ਚੰਡੀਗੜ੍ਹ, 29 ਨਵੰਬਰ| ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਜਲਦੀ ਹੀ ਇਸ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਕੱਲ੍ਹ ਪੰਜਾਬ ਸਰਕਾਰ ਵੱਲੋਂ ਦੋ ਮਨੀ ਬਿੱਲ ਪੇਸ਼ ਕੀਤੇ ਗਏ ਸਨ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਅੱਜ ਬੁੱਧਵਾਰ ਨੂੰ ਤਿੰਨ ਬਿੱਲ ਪੇਸ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਵਿਰੋਧੀ ਪਾਰਟੀ...
ਸੰਗਰੂਰ, 29 ਨਵੰਬਰ| ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 28 ਸਾਲਾ ਮਨਪ੍ਰੀਤ ਸਿੰਘ ਪੰਜ ਸਾਲ ਪਹਿਲਾਂ ਹੀ ਅਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਮ੍ਰਿਤਕ ਦਿੜ੍ਹਬਾ ਨਾਲ ਸਬੰਧਤ ਹੈ। ਪਰਿਵਾਰ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਮਨਪ੍ਰੀਤ ਸਿੰਘ ਦੇ ਮਾਤਾ ਪਿਤਾ ਅਪਣੇ ਪੁੱਤਰ ਨੂੰ ਮਿਲ ਕੇ ਵਾਪਸ ਪੰਜਾਬ ਆਏ ਸਨ।...
ਲੁਧਿਆਣਾ, 29 ਨਵੰਬਰ| ਚਿੱਟੇ ਦਿਨ ਲੁਧਿਆਣਾ ਦੇ ਢੋਲੇਵਾਲ ਇਲਾਕੇ ਵਿੱਚ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਕੋਲੋਂ 25 ਲੱਖ ਰੁਪਏ ਦੀ ਰਕਮ ਲੁੱਟ ਲਈ। ਇਹ ਵਾਰਦਾਤ ਉਸ ਵੇਲੇ ਵਾਪਰੀ ਜਦੋਂ ਮੁਲਾਜ਼ਮ ਪੈਟਰੋਲ ਪੰਪ ਦੀ ਰਕਮ ਬੈਂਕ ਵਿੱਚ ਜਮ੍ਹਾਂ ਕਰਵਾਉਣ ਲਈ ਜਾ ਰਹੇ ਸਨ। ਬੈਂਕ ਦੇ ਬਿਲਕੁੱਲ ਬਾਹਰ ਬਦਮਾਸ਼ਾਂ ਨੇ ਰਕਮ ਵਾਲਾ ਬੈਗ ਲੁੱਟਿਆ ਅਤੇ...
ਚੰਡੀਗੜ੍ਹ, 28 ਨਵੰਬਰ | ਪੰਜਾਬ ਵਿਚ ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਪੰਜਾਬੀ ਗਾਇਕ ਏ-ਕੇ (A -Kay) ਵੀ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਏ-ਕੇ ਦੇ ਵਿਆਹ ਦੀਆਂ ਕਈ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। A-Kay ਦੇ ਵਿਆਹ ਵਿਚ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਕਲਾਕਾਰਾਂ ਨੇ ਸ਼ਿਰਕਤ ਕੀਤੀ, ਜਿਸ ਵਿਚ ਨਿੰਜਾ, ਖਾਨ ਸਾਹਬ ਅਤੇ...
ਚੰਡੀਗੜ੍ਹ, 28 ਨਵੰਬਰ | ਪੰਜਾਬ ਵਿਧਾਨ ਸਭਾ ਇਜਲਾਸ ਦੌਰਾਨ CM ਮਾਨ ਨੇ ਬੀਜੇਪੀ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਪੰਜਾਬ ਤੋਂ ਨਫਰਤ ਹੈ। ਇਨ੍ਹਾਂ ਦਾ ਵਸ ਚਲੇ ਤਾਂ ਪੰਜਾਬ ਨੂੰ ਜਨ ਗਨ ਮਨ 'ਚੋਂ ਬਾਹਰ ਕੱਢ ਦੇਣ। ਸੀਐਮ ਮਾਨ ਪੰਜਾਬ ਵਿਧਾਨ ਸਭਾ 'ਚ ਦੂਜੀਆਂ ਪਾਰਟੀਆਂ ਉਤੇ ਵੀ ਵਰ੍ਹੇ। ਉਨ੍ਹਾਂ ਕਿਹਾ ਕਿ ਬਿਨਾਂ ਸਬੂਤਾਂ ਦੇ ਕੋਈ ਗੱਲ ਨਾ ਕਰਨ...
ਚੰਡੀਗੜ੍ਹ, 28 ਨਵੰਬਰ | ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਸੀਐਮ ਮਾਨ ਵੀ ਵਿਰੋਧੀਆਂ ਉਤੇ ਵਰ੍ਹੇ। ਉਨ੍ਹਾਂ ਕਿਹਾ ਕਿ ਬਿਨਾਂ ਸਬੂਤਾਂ ਦੇ ਕੋਈ ਗੱਲ ਨਾ ਕਰਨ ਵਿਰੋਧੀ ਪਾਰਟੀਆਂ। ਉਨ੍ਹਾਂ ਕਿਹਾ ਕਿ ਸਾਨੂੰ ਸਰਕਾਰ ਬਣਾਉਣੀ ਵੀ ਆਉਂਦੀ ਹੈ ਤੇ ਚਲਾਉਣੀ ਵੀ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਇਨਸਾਫ ਦੇਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਹੈ। ਹੁਣ ਕੰਮ ਕਰਨ ਦਾ ਰਾਹ...
ਫਰੀਦਕੋਟ, 28 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਰੀਦਕੋਟ ਦੇ ਭਾਨ ਸਿੰਘ ਕਾਲੋਨੀ ਦੇ ਰਹਿਣ ਵਾਲੇ 70 ਸਾਲ ਦੇ ਵਿਅਕਤੀ ਨਿਰਮਲ ਸਿੰਘ ਦੀ ਜੰਗਲ 'ਚੋਂ ਭੇਤਭਰੇ ਹਾਲਾਤ 'ਚ ਲਾਸ਼ ਮਿਲੀ, ਜਿਸ ਦੇ ਸਿਰ 'ਚ ਗੋਲ਼ੀ ਵੱਜੀ ਹੋਈ ਸੀ। ਕੋਆਪ੍ਰੇਟਿਵ ਸੁਸਾਇਟੀ ਇੰਸਪੈਕਟਰ ਵਜੋਂ ਰਿਟਾਇਰਡ ਮ੍ਰਿਤਕ ਵਿਅਕਤੀ ਕੋਲ ਹੀ ਉਸਦਾ ਲਾਇਸੈਂਸੀ ਪਿ.ਸਤੌਲ ਪਿਆ ਮਿਲਿਆ ਜੋ ਪਹਿਲੀ ਨਜ਼ਰੇ ਖੁਦ...
- Advertisement -

MOST POPULAR