Home Blog Page 637
ਚੰਡੀਗੜ੍ਹ, 28 ਨਵੰਬਰ | ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ ਮੀਟਿੰਗ ਵਿਚ MSP ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਦੱਸ ਦਈਏ ਕਿ ਕਿਸਾਨ 26 ਨਵੰਬਰ ਤੋਂ ਮੁਹਾਲੀ ਦੇ ਏਅਰਪੋਰਟ ਰੋਡ ਨੇੜੇ ਹੜਤਾਲ ’ਤੇ ਬੈਠੇ ਹਨ। ਇਸ ਤੋਂ ਪਹਿਲਾਂ ਪੰਜਾਬ...
ਚੰਡੀਗੜ੍ਹ, 28 ਨਵੰਬਰ | ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਸਵਾਲ ਪੁੱਛਿਆ ਕਿ ਇੰਨੇ ਆਮ ਆਦਮੀ ਕਲੀਨਿਕ ਪੂਰੇ ਪੰਜਾਬ 'ਚ ਖੋਲ੍ਹੇ ਗਏ ਹਨ ਪਰ ਮੇਰੇ ਹਲਕੇ ਕਾਦੀਆਂ 'ਚ ਕਿੰਨੇ ਆਮ ਆਦਮੀ ਕਲੀਨਿਕ ਖੋਲ੍ਹ ਗਏ ਹਨ, ਮੰਤਰੀ ਇਸ ਸਵਾਲ ਦਾ ਜਵਾਬ ਦੇਣ। ਇਸ ਦਾ ਜਵਾਬ ਦਿੰਦਿਆਂ ਸਿਹਤ ਮੰਤਰੀ...
ਹਰਿਆਣਾ, 28 ਨਵੰਬਰ | ਹਰਿਆਣਾ ਦੇ ਰੇਵਾੜੀ ਸ਼ਹਿਰ 'ਚ ਇਕ ਵਿਅਕਤੀ ਨੇ ਭਾਣਜੀ ਦੇ ਵਿਆਹ ਮੌਕੇ ਮਿਸਾਲ ਪੇਸ਼ ਕੀਤੀ। ਦਰਅਸਲ ਵਿਅਕਤੀ ਨੇ ਇਕਲੌਤੀ ਵਿਧਵਾ ਭੈਣ ਦੀ ਧੀ ਦੇ ਵਿਆਹ ਮੌਕੇ 1 ਕਰੋੜ ਰੁਪਏ ਤੋਂ ਵੱਧ ਦਾ ਸ਼ਗਨ ਦਿੱਤਾ। ਇਹ ਵਿਆਹ ਦੇਸ਼ ਭਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੀ ਵੀਡੀਓ ਵੀ ਕਾਫੀ ਵਾਇਰਲ ਹੋ ਰਹੀ ਹੈ, ਜਿਸ...
ਚੰਡੀਗੜ੍ਹ, 28 ਨਵੰਬਰ| ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ 2 ਮਿੰਟ ਦਾ ਮੌਨ ਰੱਖ ਕੇ ਕੀਤੀ। ਇਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਢਾਈ ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਸੀ। ਫਿਲਹਾਲ ਸਵਾਲ-ਜਵਾਬ ਦਾ ਦੌਰ ਸ਼ੁਰੂ ਹੋ ਗਿਆ ਹੈ। ਹਾਲ ਹੀ 'ਚ...
ਜਲੰਧਰ, 28 ਨਵੰਬਰ| ਜਲੰਧਰ 'ਚ ਸਪੈਸ਼ਲ ਟਾਸਕ ਫੋਰਸ (STF) ਦੀ ਟੀਮ ਨੇ ਮੋਗਾ ਤੋਂ ਫਿਲਮੀ ਸਟਾਈਲ 'ਚ ਹੈਰੋਇਨ ਸਪਲਾਈ ਕਰਨ ਆਏ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਐਸਟੀਐਫ ਨੇ ਮੁਲਜ਼ਮਾਂ ਨੂੰ ਮੇਨ ਬਜ਼ਾਰ ਮਿਲਾਪ ਚੌਕ ਨੇੜੇ ਸਥਿਤ ਖਰੌੜਿਆਂ ਵਾਲੀ ਗਲੀ ਤੋਂ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਦੇ ਐਸਟੀਐਫ ਥਾਣੇ ਵਿੱਚ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ...
ਗੁਰਦਾਸਪੁਰ, 28 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਮਾੜੀ ਪੰਨਵਾਂ ‘ਚ ਮਾਈਨਿੰਗ ਕਰਦਿਆਂ ਅਚਾਨਕ ਰੇਤ ਦਾ ਢੇਰ ਟਰੈਕਟਰ ਚਾਲਕ ‘ਤੇ ਡਿੱਗ ਗਿਆ, ਜਿਸ ਕਾਰਨ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਵਾਸੀ ਪਿੰਡ ਮੇਟਲਾ ਵਜੋਂ ਹੋਈ ਹੈ। ਸੂਚਨਾ ਮਿਲਣ ‘ਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਰੋ-ਰੋ ਬੁਰਾ ਹਾਲ ਹੈ ਅਤੇ ਘਟਨਾ ਤੋਂ ਬਾਅਦ...
ਚੰਡੀਗੜ੍ਹ, 28 ਨਵੰਬਰ| ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ ਹੈ। ਹੁਣ 19 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਜਿਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ ਕੀਤਾ ਜਾ...
ਫ਼ਿਰੋਜ਼ਪੁਰ, 28 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ’ਚ ਦੇਰ ਰਾਤ ਸੁਖਦੇਵ ਉਰਫ਼ ਜੌਨੀ ਅਗਰਵਾਲ ਨਾਮ ਦੇ ਫਾਈਨਾਂਸਰ ਨੂੰ ਅਣਪਛਾਤਿਆਂ ਨੇ ਗੋ.ਲੀ ਮਾਰ ਦਿੱਤੀ। ਜਾਣਕਾਰੀ ਮੁਤਾਬਕ ਸਥਾਨਕ ਸ਼ਾਂਤੀ ਨਗਰ ’ਚ ਸਕਾਰਪੀਓ ’ਤੇ ਸਵਾਰ ਹੋ ਕੇ ਆਏ 3 ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ, ਜਿਸ 'ਚ ਜੌਨੀ ਮੋਢੇ ’ਤੇ ਗੋਲ਼ੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ...
ਜਲੰਧਰ, 28 ਨਵੰਬਰ| ਪਿਆਜ਼ ਤੋਂ ਬਾਅਦ ਕੇਂਦਰ ਸਰਕਾਰ ਦੇ ਐਨਸੀਸੀਐਫ (ਨੈਸ਼ਨਲ ਕੋ-ਆਪਰੇਟਿਵ ਕੰਜ਼ਿਊਮਰ ਫੈਡਰੇਸ਼ਨ ਆਫ ਇੰਡੀਆ ਲਿਮਟਿਡ) ਵੱਲੋਂ ਪੰਜਾਬ ਵਿੱਚ ਦਾਲਾਂ ਵੀ ਸਸਤੇ ਭਾਅ ’ਤੇ ਵੇਚੀਆਂ ਗਈਆਂ ਹਨ। ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ਦੀ ਦੁਕਾਨ ਨੰਬਰ 78 'ਤੇ ਲੋਕ ਦਾਲ ਖਰੀਦਣ ਲਈ ਮੰਗਲਵਾਰ ਸਵੇਰੇ 10 ਵਜੇ ਤੋਂ ਹੀ ਪੁੱਜੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਪਿਆਜ਼ ਮਹਿੰਗਾ ਹੋਣ...
ਬੈਂਗਲੁਰੂ: ਲੋਕਾਂ ਦੀਆਂ ਜਾਨਾਂ ਬਚਾਉਣ ਵਾਲੇ ਡਾਕਟਰ ਦੀ ਪੂਜਾ ਕੀਤੀ ਜਾਂਦੀ ਹੈ। ਉਸਨੂੰ ਰੱਬ ਦਾ ਰੂਪ ਸਮਝਿਆ ਜਾਂਦਾ ਹੈ ਕਿਉਂਕਿ ਉਹ ਮਰਦੇ ਹੋਏ ਇਨਸਾਨ ਨੂੰ ਜ਼ਿੰਦਾ ਕਰਨ ਦੀ ਤਾਕਤ ਰੱਖਦੇ ਹੈ, ਪਰ ਜੇਕਰ ਉਹੀ ਡਾਕਟਰ ਖੂਨ ਦਾ ਪਿਆਸਾ ਹੋ ਜਾਵੇ ਫਿਰ ਤੁਸੀਂ ਕੀ ਕਰੋਗੇ। ਅਜਿਹਾ ਹੀ ਮਾਮਲਾ ਕਰਨਾਟਕ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਡਾਕਟਰ ਵੱਲੋਂ ਕੁੱਝ ਪੈਸਿਆਂ ਦੀ...
- Advertisement -

MOST POPULAR