Home Blog Page 638
ਪੰਚਕੂਲਾ, 28 ਨਵੰਬਰ| ਹਰਿਆਣਾ ਦੇ ਪੰਚਕੂਲਾ ਵਿੱਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਹਰਿਆਣਾ ਅਤੇ ਪੰਜਾਬ ਦੇ ਕਿਸਾਨ ਪੰਚਕੂਲਾ ਵਿੱਚ ਤਿੰਨ ਦਿਨਾਂ ਦੇ ਧਰਨੇ 'ਤੇ ਹਨ। ਇਸ ਦੌਰਾਨ ਅੰਦੋਲਨ ਦੇ ਦੂਜੇ ਦਿਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਚਕੂਲਾ ਪਹੁੰਚ ਕੇ ਕਿਸਾਨ ਅੰਦੋਲਨ ਨੂੰ ਆਪਣਾ ਸਮਰਥਨ ਦਿੱਤਾ। ਅੱਜ ਕਿਸਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਮੰਗ ਪੱਤਰ ਸੌਂਪਣ ਜਾ ਰਹੇ ਹਨ। ਸੰਯੁਕਤ...
ਹਰਿਆਣਾ, 28 ਨਵੰਬਰ | ਹਰਿਆਣਾ ਦੇ ਰੇਵਾੜੀ ਸ਼ਹਿਰ 'ਚ ਇਕ ਵਿਅਕਤੀ ਨੇ ਭਾਣਜੀ ਦੇ ਵਿਆਹ ਮੌਕੇ ਮਿਸਾਲ ਪੇਸ਼ ਕੀਤੀ। ਦਰਅਸਲ ਵਿਅਕਤੀ ਨੇ ਇਕਲੌਤੀ ਵਿਧਵਾ ਭੈਣ ਦੀ ਧੀ ਦੇ ਵਿਆਹ ਮੌਕੇ 1 ਕਰੋੜ ਰੁਪਏ ਤੋਂ ਵੱਧ ਦਾ ਸ਼ਗਨ ਦਿੱਤਾ। ਇਹ ਵਿਆਹ ਦੇਸ਼ ਭਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੀ ਵੀਡੀਓ ਵੀ ਕਾਫੀ ਵਾਇਰਲ ਹੋ ਰਹੀ ਹੈ, ਜਿਸ...
ਚੰਡੀਗੜ੍ਹ, 28 ਨਵੰਬਰ| ਅੱਜ ਯਾਨੀ 28 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦਾ 34ਵਾਂ ਜਨਮ ਦਿਨ ਹੈ। ਸੀਐਮ ਮਾਨ ਨੇ ਡਾ. ਗੁਰਪ੍ਰੀਤ ਕੌਰ ਮਾਨ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਉਨ੍ਹਾਂ ਦੇ ਜਨਮ ਦਿਨ 'ਤੇ ਰੋਮਾਂਟਿਕ ਅੰਦਾਜ਼ 'ਚ ਸ਼ੁਭਕਾਮਨਾਵਾਂ ਦਿੱਤੀਆਂ। ਇਸ ਖਾਸ ਮੌਕੇ 'ਤੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ...
ਚੰਡੀਗੜ੍ਹ, 28 ਨਵੰਬਰ । ਇਕ ਵੱਡੀ ਖਬਰ ਸਾਹਮਣੇ ਆਈ ਹੈ। ਚਾਈਨਾ ਡੋਰ ਵਰਤਣ 'ਤੇ ਹੁਣ 5 ਸਾਲ ਦੀ ਸਜ਼ਾ ਹੋਵੇਗੀ। 1 ਲੱਖ ਜੁਰਮਾਨਾ ਵੀ ਲੱਗੇਗਾ। ਬੇਸ਼ੱਕ ਕੋਈ ਵੱਡਾ ਹੋਵੇ ਜਾਂ ਛੋਟਾ ਸਭ ਲਈ ਸਜ਼ਾ ਬਰਾਬਰ ਹੋਵੇਗੀ। ਸਰਕਾਰ ਨੇ ਹਦਾਇਤ ਕੀਤੀ ਹੈ ਕਿ ਮਾਪੇ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਲੈ ਕੇ ਨਾ ਦੇਣ। ਮਨੁੱਖਾਂ ਦੇ ਨਾਲ-ਨਾਲ ਪੰਛੀਆਂ ਨੂੰ ਵੀ ਇਹ...
ਪੰਜਾਬ ਦੇ 5 ਸ਼ਹਿਰਾਂ 'ਚ ਮੀਂਹ ਦੇ ਆਸਾਰ, ਹਵਾ ਦੀ ਗੁਣਵੱਤਾ 'ਚ ਹੋਵੇਗਾ ਸੁਧਾਰ, ਪਠਾਨਕੋਟ, ਜਲੰਧਰ ਤੇ ਲੁਧਿਆਣਾ ਸਭ ਤੋਂ ਠੰਡਾ ਚੰਡੀਗੜ੍ਹ, 28 ਨਵੰਬਰ| ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਵਿੱਚ ਮੌਸਮ ਵਿੱਚ ਬਦਲਾਅ ਆਇਆ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਕੱਲ੍ਹ ਮੀਂਹ ਪਿਆ ਅਤੇ ਅੱਜ ਵੀ ਕਈ ਹਿੱਸਿਆਂ ਵਿੱਚ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕਈ...
ਅੰਮ੍ਰਿਤਸਰ, 28 ਨਵੰਬਰ| ਅੰਮ੍ਰਿਤਸਰ ਵਿੱਚ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਦਾਅਵਾ ਕੀਤਾ ਕਿ ਅੰਮ੍ਰਿਤਸਰ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ ਅਤੇ ਉਥੇ ਖਾਲਿਸਤਾਨ ਜ਼ਿੰਦਾਬਾਦ ਦੇ ਝੰਡੇ ਲਹਿਰਾਏ ਗਏ ਹਨ, ਪਰ ਇਹ ਨਾਅਰੇ ਅੰਮ੍ਰਿਤਸਰ ਭੰਡਾਰੀ ਪੁਲ ਨੇੜੇ ਐਕਸਟੈਂਸ਼ਨ ਕੋਲ ਲਿਖੇ ਗਏ ਹਨ। ਪੰਨੂ ਨੇ ਫਿਰ ਸਿੱਖਾਂ ਨੂੰ ਏਅਰ...
ਅੰਮ੍ਰਿਤਸਰ, 28 ਨਵੰਬਰ | CIA ਸਟਾਫ-3 ਵੱਲੋਂ 6 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਤਸਕਰ ਮਹਿੰਦਰ ਪਾਲ ਵਾਸੀ ਮਾਡਲ ਟਾਊਨ ਹੁਸ਼ਿਆਰਪੁਰ ਅਤੇ ਸੌਰਵ ਸ਼ਰਮਾ ਵਾਸੀ ਪਿੱਪਲਾਂਵਾਲੀ, ਹੁਸ਼ਿਆਰਪੁਰ ਦਾ ਤੀਜਾ ਸਾਥੀ ਜਸਮੀਤ ਸਿੰਘ ਉਰਫ਼ ਲੱਕੀ ਅਮਰੀਕਾ ਚਲਾ ਗਿਆ ਹੈ। ਉਥੋਂ ਹੀ ਉਹ ਪੰਜਾਬ ਵਿਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਿਹਾ ਹੈ। ਉਹ ਇਸ ਸਾਲ ਮਾਰਚ ਮਹੀਨੇ ’ਚ ਹੀ ਜੇਲ੍ਹ ’ਚੋਂ ਬਾਹਰ...
ਚੰਡੀਗੜ੍ਹ, 28 ਨਵੰਬਰ| ਦੇਸ਼ ਦੇ ਸਭ ਤੋਂ ਵੱਡੇ ਨਵੇਂ ਡਾਨ ਵਜੋਂ ਉਭਰ ਰਹੇ ਲਾਰੈਂਸ ਬਿਸ਼ਨੋਈ ਦੇ ਸਭ ਤੋਂ ਵੱਡੇ ਦੁਸ਼ਮਣ ਬੰਬੀਹਾ ਗੈਂਗ ਦਾ ਨਵਾਂ ਮੁਖੀ ਤਿਆਰ ਹੈ। ਦੱਸਿਆ ਜਾ ਰਿਹਾ ਹੈ ਕਿ ਬੰਬੀਹਾ ਗੈਂਗ ਦੇ ਨਵੇਂ ਮੁਖੀ ਦੀ ਕੈਨੇਡਾ ‘ਚ ਤਾਜਪੋਸ਼ੀ ਹੋ ਗਈ ਹੈ। ਲਾਰੈਂਸ ਬਿਸ਼ਨੋਈ ਗੈਂਗ ਦਾ ਮੁਕਾਬਲਾ ਕਰਨ ਲਈ ਹਰਿਆਣਾ ਵਿੱਚ ਬੰਬੀਹਾ ਗੈਂਗ ਦੀ ਭਰਤੀ ਸ਼ੁਰੂ ਹੋ ਗਈ...
ਅੰਮ੍ਰਿਤਸਰ, 28 ਨਵੰਬਰ | ਸ੍ਰੀ ਹਰਿਮੰਦਰ ਸਾਹਿਬ ਵਿਚ ਸੰਗਤਾਂ ਪਾਸੋਂ ਅਰਦਾਸ ਦੀ ਮਾਇਆ ਇਕੱਤਰ ਕਰਨ ਵਾਲੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ ਹੋਣ ਦਾ ਮਾਮਲਾ 2 ਦਿਨ ਪਹਿਲਾਂ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਚਾਰ ਸ਼ੱਕੀ ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਗਿਆ ਹੈ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਪਰਿਕਰਮਾ...
ਅੰਬਾਲਾ, 28 ਨਵੰਬਰ | ਹਰਿਆਣਾ ਦੇ ਅੰਬਾਲਾ ਸਥਿਤ ਸ੍ਰੀ ਮੰਜੀ ਸਾਹਿਬ ਗੁਰਦੁਆਰੇ ਵਿਖੇ ਨਿਸ਼ਾਨ ਸਾਹਿਬ ਦੀ ਪੁਲੀ ਅਚਾਨਕ ਟੁੱਟਣ ਕਾਰਨ 100 ਫੁੱਟ ਦੀ ਉਚਾਈ ‘ਤੇ ਇਕ ਨੌਜਵਾਨ ਲਟਕ ਗਿਆ। ਇਹ ਨੌਜਵਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਬਸਤਰ ਬਦਲਣ ਲਈ ਨਿਸ਼ਾਨ ਸਾਹਿਬ ‘ਤੇ ਚੜ੍ਹਿਆ ਸੀ। ਪੁਲੀ ਦੇ ਅਚਾਨਕ ਟੁੱਟਣ ਤੋਂ ਬਾਅਦ ਸ਼ਰਧਾਲੂ ਨਿਸ਼ਾਨ...
- Advertisement -

MOST POPULAR