ਮੋਰਿੰਡਾ, 28 ਨਵੰਬਰ| ਬਾਡੀ ਬਿਲਡਿੰਗ ਐਂਡ ਪਾਵਰ ਲਿਫਟਿੰਗ ਐਸੋਸੀਏਸ਼ਨ ਵੱਲੋਂ ਨੈਸ਼ਨਲ ਪੱਧਰ ਦੇ ਕਰਵਾਏ ਬਾਡੀ ਬਿਲਡਿੰਗ ਮੁਕਾਬਲੇ ਦੌਰਾਨ ਮੋਰਿੰਡਾ ਦੀ ਹੋਣਹਾਰ ਲੜਕੀ ਨੇ ਮਿਸ ਇੰਡੀਆ ਦਾ ਖ਼ਿਤਾਬ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਮਿਸ ਇੰਡੀਆ ਬਣੀ 23 ਸਾਲਾ ਪ੍ਰੀਤੀ ਅਰੋੜਾ ਨੇ ਦੱਸਿਆ ਕਿ ਉਹ ਗਰੀਬ ਪਰਿਵਾਰ ਵਿੱਚੋਂ ਉੱਠ ਕੇ ਅੱਜ ਇਸ ਮੁਕਾਮ ’ਤੇ ਪੁੱਜੀ ਹੈ। ਉਸ ਦੀ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਮਾਲੇਰਕੋਟਲਾ ‘ਚ ਪਿਓ-ਪੁੱਤ ਅਫੀਮ ਸਮੇਤ ਗ੍ਰਿਫਤਾਰ; ਬਾਹਰੀ ਸੂਬਿਆਂ ਤੋਂ ਲਿਆ ਕੇ ਪੰਜਾਬ ‘ਚ ਕਰਦੇ ਸਨ ਸਪਲਾਈ
Admin - 0
ਮਾਲੇਰਕੋਟਲਾ, 28 ਨਵੰਬਰ | CIA ਮਹੋਰਾਣਾ ਦੀ ਟੀਮ ਨੇ ਪੱਛਮੀ ਬੰਗਾਲ ਤੋਂ ਅਫੀਮ ਲਿਆ ਕੇ ਪੰਜਾਬ ਵਿਚ ਵੇਚਣ ਵਾਲੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚ ਪਿਤਾ ਅਤੇ ਉਸ ਦਾ ਨਾਬਾਲਗ ਪੁੱਤਰ ਵੀ ਸ਼ਾਮਲ ਹੈ। ਮੁਲਜ਼ਮਾਂ ਕੋਲੋਂ 2 ਕਿਲੋ 560 ਗ੍ਰਾਮ ਅਫੀਮ ਅਤੇ 16 ਹਜ਼ਾਰ ਰੁਪਏ ਦੀ ਡਰੱਗ ਮਨੀ ਸ਼ਾਮਲ ਹੈ।
SI ਸੁਰਜੀਤ ਸਿੰਘ ਅਨੁਸਾਰ ਸੂਚਨਾ ਮਿਲੀ ਸੀ ਕਿ...
ਕ੍ਰਾਇਮ ਅਤੇ ਨਸ਼ਾ
ਜਾਸੂਸੀ ਦੇ ਕੇਸ ’ਚ ਗ੍ਰਿਫਤਾਰ ਅੰਮ੍ਰਿਤ ਗਿੱਲ ਪਹਿਲਾਂ ਕਰ ਚੁੱਕੈ ਗੁਟਕਾ ਸਾਹਿਬ ਦੀ ਬੇਅਦਬੀ
Admin - 0
ਬਠਿੰਡਾ, 28 ਨਵੰਬਰ| ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਨੂੰ ਫੌਜ ਦੀਆਂ ਗੁਪਤ ਜਾਣਕਾਰੀਆਂ ਭੇਜਣ ਦੇ ਦੋਸ਼ ਹੇਠ ਕਾਬੂ ਕੀਤਾ ਬਠਿੰਡੇ ਦਾ ਨੌਜਵਾਨ ਅੰਮ੍ਰਿਤ ਗਿੱਲ ਇਸ ਤੋਂ ਪਹਿਲਾਂ ਬੇਅਦਬੀ ਦੇ ਮਾਮਲੇ ਵਿਚ ਨਾਮਜ਼ਦ ਹੋ ਚੁੱਕਾ ਹੈ। ਉਸ ਨੇ ਸਾਲ 2020 ਵਿਚ ਆਪਣੇ ਪਿੰਡ ’ਚ ਗੁਟਕਾ ਸਾਹਿਬ ਦੇ ਅੰਗ ਖੰਡਿਤ ਕਰ ਕੇ ਸੁੱਟ ਦਿੱਤੇ ਸਨ।
ਪਿੰਡ ਦੁੱਲੇਵਾਲਾ ਨਾਲ ਸਬੰਧਤ ਇਹ ਨੌਜਵਾਨ ਅੰਮ੍ਰਿਤ...
ਕ੍ਰਾਇਮ ਅਤੇ ਨਸ਼ਾ
ਫਤਿਹਗੜ੍ਹ ਸਾਹਿਬ ‘ਚ ਦਰਦ.ਨਾਕ ਹਾ/ਦਸਾ, ਟ੍ਰੇਨ ਦੀ ਚਪੇਟ ‘ਚ ਆਉਣ ਨਾਲ ਪਿਓ-ਪੁੱਤ ਦੀ ਮੌ.ਤ
Admin - 0
ਫਤਿਹਗੜ੍ਹ ਸਾਹਿਬ, 28 ਨਵੰਬਰ| ਸਰਹਿੰਦ ਰੇਲਵੇ ਸਟੇਸ਼ਨ ਕੋਲ ਹਾਦਸੇ ਵਿਚ ਪਿਤਾ ਤੇ ਉਸ ਦੇ ਪੁੱਤ ਦੀ ਮੌਤ ਹੋ ਗਈ। ਦੋਵੇਂ ਰੇਲਵੇ ਲਾਈਨ ਕਰਾਸ ਕਰ ਰਹੇ ਸਨ ਤਾਂ ਰੇਲ ਇੰਜਣ ਨੇ ਟੱਕਰ ਮਾਰ ਦਿੱਤੀ। ਮ੍ਰਿਤਕਾਂ ਦੀ ਪਛਾਣ ਹੁਕਮ ਚੰਦ (42) ਤੇ ਪੁੱਤਰ ਸਾਹਿਬਜੋਤ ਸਿੰਘ (12) ਵਾਸੀ ਕੋਟਲਾ ਭਾਈਕੇ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਰੇਲ ਇੰਜਣ ਮੰਡੀ ਗੋਬਿੰਦਗੜ੍ਹ ਵੱਲੋਂ ਰਾਜਪੁਰਾ ਵੱਲੋਂ ਜਾ ਰਿਹਾ...
ਅੰਮ੍ਰਿਤਸਰ
ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ ਅੱਜ ਤੋਂ, ਤਿੰਨ ਵਿੱਤ ਬਿੱਲ ਹੋਣਗੇ ਪੇਸ਼, ਹੰਗਾਮੇਦਾਰ ਹੋਣ ਦੇ ਆਸਾਰ
Admin - 0
ਚੰਡਾਗੜ੍ਹ, 28 ਨਵੰਬਰ| 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ ਮੰਗਲਵਾਰ 28 ਨਵੰਬਰ ਨੂੰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਇਸ ਦੋ ਰੋਜ਼ਾ ਸੈਸ਼ਨ ਵਿੱਚ ਸੂਬਾ ਸਰਕਾਰ ਤਿੰਨ ਵਿੱਤ ਬਿੱਲਾਂ ਸਮੇਤ ਹਾਲ ਹੀ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਪਾਸ ਕੀਤੇ ਪ੍ਰਸਤਾਵਾਂ ਨੂੰ ਪ੍ਰਵਾਨਗੀ ਦੇਵੇਗੀ। ਇਜਲਾਸ ਦੀ ਸ਼ੁਰੂਆਤ ਮੰਗਲਵਾਰ ਦੁਪਹਿਰ 2 ਵਜੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇ ਨਾਲ ਹੋਵੇਗੀ, ਜਿਸ ਤੋਂ ਬਾਅਦ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਤੋਂ ਵੱਡੀ ਖਬਰ : ਲੜਕੀ ਨੇ ਫੈਕਟਰੀ ਦੀ ਤੀਜੀ ਮੰਜ਼ਿਲ ਤੋਂ ਸ਼ੱਕੀ ਹਾਲਤ ‘ਚ ਮਾਰੀ ਛਾਲ, ਦਰਦਨਾਕ ਮੌ.ਤ
Admin - 0
ਲੁਧਿਆਣਾ, 27 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗਾਂਧੀ ਮਾਰਕੀਟ ਏਰੀਏ ਵਿਚ ਇਕ ਲੜਕੀ ਵੱਲੋਂ ਸ਼ੱਕੀ ਹਾਲਾਤ ਵਿਚ ਫੈਕਟਰੀ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਗਈ। ਪਰਿਵਾਰ ਵਾਲਿਆਂ ਮੁਤਾਬਕ ਉਹ ਕੁਝ ਦਿਨ ਪਹਿਲਾਂ ਹੀ ਬਿਹਾਰ ਤੋਂ ਆਈ ਸੀ ਅਤੇ ਕੰਮ ਉਤੇ ਲੱਗੀ ਸੀ। ਮੌਕੇ ਉਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।।
ਪਰਿਵਾਰ...
ਐਸਏਐਸ ਨਗਰ/ਮੋਹਾਲੀ
10 ਹਜ਼ਾਰ ਦੀ ਰਿਸ਼ਵਤ ਲੈਂਦਾ ASI ਗ੍ਰਿਫਤਾਰ, ਝਗੜੇ ਦੇ ਮਾਮਲੇ ‘ਚ ਨਾਮ ਸ਼ਾਮਲ ਨਾ ਕਰਨ ਵਜੋਂ ਮੰਗਦਾ ਸੀ ਰਿਸ਼ਵਤ
Admin - 0
ਚੰਡੀਗੜ੍ਹ, 27 ਨਵੰਬਰ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਬਲਦੇਵ ਸਿੰਘ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਪਰਵੀਨ...
ਮੋਗਾ, 27 ਨਵੰਬਰ | ਇਥੋਂ ਦੇ ਸੈਕਰਡ ਹਾਰਟ ਸਕੂਲ ਦੀ ਟੀਚਰ ਮਿੰਨੀ ਚਾਹਲ ਨੂੰ ਲਗਾਤਾਰ ਦੂਜੀ ਵਾਰ ਫੇਪ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਦਾ ਬੈਸਟ ਟੀਚਰ ਐਵਾਰਡ ਮਿਲਿਆ। ਇਸ ਲਈ ਦੇਸ਼ ਭਰ ਤੋਂ ਅਧਿਆਪਕਾਂ ਨੇ ਨੋਮੀਨੇਸ਼ਨ ਕੀਤਾ ਸੀ।
ਮਿੰਨੀ ਚਹਿਲ ਨੇ ਕੁਸ਼ਲ ਅਧਿਆਪਕਾ ਹੋਣ ਦੇ ਨਾਲ ਹੀ ਸਟੋਰੀ ਟੈਲਰ ਵਜੋਂ ਵੀ ਆਪਣੀ ਪਛਾਣ ਬਣਾਈ ਹੈ। ਕਰਾਟੇ ਵਿਚ ਬਲੈਕ ਬੈਲਟ...
ਫਰੀਦਕੋਟ, 27 ਨਵੰਬਰ | ਇਥੋੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਸਬਾ ਕੋਟਕਪੁਰੇ ਦੇ ਮੁਹੱਲਾ ਨਿਰਮਾਨਪੁਰਾ ਵਿਚ ਕਰੀਬ 50 ਸਾਲ ਦੇ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤ.ਲ ਕੀਤਾ ਗਿਆ। ਮੁਹੱਲੇ ਵਾਲਿਆਂ ਨੇ ਦੱਸਿਆ ਕਿ ਇਕ ਰਵੀ ਨਾਮ ਦੇ ਵਿਅਕਤੀ ਵੱਲੋਂ ਆਪਣੇ ਹੀ ਇਕ ਸਾਥੀ ਨੂੰ ਨਿਰਮਾਣ ਅਧੀਨ ਇਮਾਰਤ ‘ਚ ਬੇਰਹਿਮੀ ਨਾਲ ਕ.ਤਲ ਕਰ ਦਿੱਤਾ ਗਿਆ। ਇਨ੍ਹਾਂ ਦੋਵਾਂ ਵਿਚਾਲੇ ਝਗੜਾ...
ਅੰਮ੍ਰਿਤਸਰ
ਸੜਕ ਹਾਦਸੇ ‘ਚ 3 ਦੋਸਤਾਂ ਦੀ ਮੌਕੇ ‘ਤੇ ਮੌਤ, ਥੋੜ੍ਹੀ ਦੇਰ ਪਹਿਲਾਂ ਵਿਆਹ ਸਮਾਗਮ ‘ਚ ਤਿੰਨੋਂ ਕਰ ਰਹੇ ਸਨ ਡਾਂਸ
Admin - 0
ਹਰਿਆਣਾ, 27 ਨਵੰਬਰ | ਸੋਨੀਪਤ ‘ਚ ਇਕ ਵਿਆਹ ਸਮਾਗਮ ‘ਚ ਸ਼ਾਮਲ ਹੋ ਕੇ ਪਰਤ ਰਹੇ ਬਾਈਕ ਸਵਾਰ ਤਿੰਨ ਦੋਸਤਾਂ ਨੂੰ ਪਿੱਛੇ ਤੋਂ ਆ ਰਹੇ ਇਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਤਿੰਨੇ ਦੋਸਤ ਪਰਮਜੀਤ,ਅਜੀਤ ਅਤੇ ਪੱਪੂ ਯਾਦਵ ਸਨ। ਤਿੰਨੋਂ ਕੁੰਡਲੀ ਇੰਡਸਟਰੀਅਲ ਏਰੀਆ ਸਥਿਤ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦੇ...










































