Home Blog Page 64
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਇਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਨੇ ਦਹਾਕਿਆਂ ਤੱਕ ਫੁੱਟ ਪਾਉਣ ਵਾਲੀ ਰਾਜਨੀਤੀ, ਪੰਜਾਬ ਵਿਰੋਧੀ ਫੈਸਲਿਆਂ ਅਤੇ ਭ੍ਰਿਸ਼ਟਾਚਾਰ ਰਾਹੀਂ ਪੰਜਾਬ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿੱਚ ਭਾਜਪਾ ਦੀ ਸਰਕਾਰ ਆਈ ਤਾਂ ਉਹ ਇੱਕ ਵਾਰ ਫਿਰ ਕਾਲੇ...
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਨੇ ਨਾ ਸਿਰਫ਼ ਪ੍ਰਭਾਵਸ਼ਾਲੀ 94.52 ਪਾਸ ਫੀਸਦ ਦਰਜ ਕੀਤੀ, ਸਗੋਂ ਮੈਰਿਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਲੜਕੀਆਂ ਦੇ ਵਧਦੇ ਦਬਦਬੇ ਨੂੰ ਵੀ ਦਰਸਾਇਆ ਹੈ। ਇਸ ਪ੍ਰੀਖਿਆ ਵਿੱਚ 2,54,744 ਵਿਦਿਆਰਥੀ ਪਾਸ ਹੋਏ, ਕੁੜੀਆਂ ਨੇ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਅਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ। ਪੰਨੂ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਦੇ ਹੱਕਾਂ ਅਤੇ ਇਸ ਦੀ ਵਿਰਾਸਤ...
ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ। ਸੇਠੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਪੰਜਾਬ ਦੇ...
ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਭਰ ਵਿੱਚ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ। ਅਪਰਾਧੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਤੋਂ ਲੈ ਕੇ ਉਪਦ੍ਰਵੀਆਂ ਨੂੰ ਕਾਬੂ ਕਰਨ ਤੱਕ, ਪੰਜਾਬ ਪੁਲਿਸ ਹੁਣ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਆਪਣੇ ਕਰਮਚਾਰੀਆਂ ਦੀ ਹਿਊਮਨ ਇੰਟੈਲੀਜੈਂਸ ਦੇ ਮਿਲਾਪ ਨਾਲ ‘ਸੁਰੱਖਿਅਤ ਪੰਜਾਬ’ ਦੇ ਟੀਚੇ ਨੂੰ ਹੋਰ...
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਰਗੇ ਮੁੱਖ ਵਿਭਾਗ ਦਾ ਚਾਰਜ ਸੰਭਾਲ ਰਹੇ ਹਨ। ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ...
ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ ਮੰਗਲਵਾਰ ਨੂੰ "ਅਨੁਮਾਨ ਪੇਪਰ" ਲੀਕ ਨਾਲ ਜੁੜੇ ਦੋਸ਼ਾਂ ਅਤੇ ਪ੍ਰੀਖਿਆ ਪ੍ਰਕਿਰਿਆ ਵਿੱਚ ਸ਼ੱਕੀ ਬੇਨਿਯਮੀਆਂ ਤੋਂ ਬਾਅਦ 3 ਮਈ ਨੂੰ ਆਯੋਜਿਤ NEET (UG) 2026 ਨੂੰ ਰੱਦ ਕਰਨ ਦਾ ਐਲਾਨ ਕੀਤਾ। ਏਜੰਸੀ ਨੇ ਕਿਹਾ ਕਿ ਮੈਡੀਕਲ ਦਾਖਲਾ ਪ੍ਰੀਖਿਆ ਹੁਣ ਨਵੀਆਂ ਤਰੀਕਾਂ 'ਤੇ ਦੁਬਾਰਾ ਕਰਵਾਈ ਜਾਵੇਗੀ, ਜਿਸ ਬਾਰੇ ਅਧਿਕਾਰਤ ਚੈਨਲਾਂ ਰਾਹੀਂ ਵੱਖਰੇ ਤੌਰ 'ਤੇ ਸੂਚਿਤ ਕੀਤਾ ਜਾਵੇਗਾ। ਇਹ ਫੈਸਲਾ...
ਵਾਰਡ ਨੰਬਰ 30 ਵਿੱਚ ਬਿਹਤਰ ਪਾਣੀ ਸਪਲਾਈ ਵੱਲ ਵੱਡਾ ਕਦਮ, ਲਾਜਪਤ ਨਗਰ ਨਿਵਾਸੀਆਂ ਵੱਲੋਂ ਨਿਤਿਨ ਕੋਹਲੀ ਦਾ ਧੰਨਵਾਦ ਜਲੰਧਰ ਦੇ ਗੁਲਾਬ ਪਾਰਕ, ਲਾਜਪਤ ਨਗਰ ਵਿਖੇ ਨਵੇਂ ਲੱਗੇ ਟਿਊਬਵੈੱਲ ਦਾ ਉਦਘਾਟਨ ਹਲਕਾ ਇੰਚਾਰਜ ਨਿਤਿਨ ਕੋਹਲੀ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਬਿਹਤਰ ਪਾਣੀ ਸਪਲਾਈ ਮੁਹੱਈਆ ਕਰਵਾਉਣਾ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਹੈ। ਨਿਤਿਨ...
ਸ੍ਰੀ ਮੁਕਤਸਰ ਸਾਹਿਬ, 11 ਮਈ | ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਪਾਸੋਂ ਆਸ਼ੀਰਵਾਦ, ਸਿਰੋਪੇ ਅਤੇ ਚਿੱਤਰ ਪ੍ਰਾਪਤ ਕੀਤੇ। ਲੋਕਾਂ ਦੇ ਉਤਸ਼ਾਹ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ...
ਸੰਗਰੂਰ, 11 ਮਈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਸਖ਼ਤ ਕਾਨੂੰਨ ਬਣਨ ਨਾਲ ਪੰਥ ਕਾਫ਼ੀ ਰਾਹਤ...
- Advertisement -

MOST POPULAR