ਨਵੀਂ ਦਿੱਲੀ, 27 ਨਵੰਬਰ| ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਮਹਾਰਾਸ਼ਟਰ, ਰਾਜਸਥਾਨ ਅਤੇ ਦੱਖਣ-ਪੱਛਮੀ ਮੱਧ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਨਾਲ ਹੀ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ: ਦੱਖਣੀ ਰਾਜਸਥਾਨ, ਮਹਾਰਾਸ਼ਟਰ ਅਤੇ ਦੱਖਣ-ਪੱਛਮੀ ਮੱਧ ਪ੍ਰਦੇਸ਼...
ਬਟਾਲਾ, 27 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਟਰਾਲੀ ਵਿਚ ਕਰੰਟ ਆਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਵਡਾਲਾ ਗ੍ਰੰਥੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ...
ਅੰਮ੍ਰਿਤਸਰ
ਸੰਗਰੂਰ ‘ਚ ਮਾਨ ਵਲੋਂ ਤੀਰਥ ਯਾਤਰਾ ਦੀ ਸ਼ੁਰੂਆਤ, ਯਾਤਰਾ ਲਈ ਰੱਖਿਆ ਗਿਆ 40 ਕਰੋੜ ਰੁਪਏ ਦਾ ਸਪੈਸ਼ਲ ਬਜਟ, ਆਟਾ ਦਾਲ ਸਕੀਮ ਦਾ ਵੀ ਉਦਘਾਟਨ
Admin - 0
ਸੰਗਰੂਰ, 27 ਨਵੰਬਰ| ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਗਰੂਰ ਦੇ ਧੂਰੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਕਈ ਐਲਾਨ ਕੀਤੇ ਹਨ। ਵੱਡੇ ਐਲਾਨ ਵਿੱਚ ਉਨ੍ਹਾਂ ਵੱਲੋਂ ਤੀਰਥ ਯਾਤਰਾ ਅਤੇ ਘਰ-ਘਰ ਆਟਾ ਦਾਲ ਸਕੀਮ ਦੀ ਸ਼ੁਰੂਆਤ ਕੀਤੀ ਹੈ। ਤੀਰਥ ਯਾਤਰਾ...
ਕ੍ਰਾਇਮ ਅਤੇ ਨਸ਼ਾ
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਮਰਡਰ, ਮੋਗਾ ਦਾ ਰਹਿਣ ਵਾਲਾ ਸੀ ਮ੍ਰਿਤਕ ਜਸਪ੍ਰੀਤ ਸਿੰਘ
Admin - 0
ਮੋਗਾ, 27 ਨਵੰਬਰ | ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਨੀਲਾ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 26 ਸਾਲ ਦੇ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਮੋਗਾ ਦੇ ਹਲਕਾ ਬਾਗਾਪੁਰਾਣਾ ਦੇ ਪਿੰਡ ਰੋਡੇ ਦਾ ਰਹਿਣ ਵਾਲਾ ਸੀ। ਜਸਪ੍ਰੀਤ ਸਿੰਘ ਰੋਜ਼ੀ-ਰੋਟੀ ਕਮਾਉਣ ਲਈ ਮਨੀਲਾ ਵਿਚ ਕਰੀਬ 5 ਸਾਲ ਪਹਿਲਾਂ ਗਿਆ...
ਅੰਮ੍ਰਿਤਸਰ
ਕੁੱਲ੍ਹੜ ਪਿੱਜ਼ਾ ਕਪਲ ਦਾ ਖੁਲਾਸਾ : ਸਹਿਜ ਬੋਲਿਆ- ਵੀਡੀਓ ਬਣਾਉਣਾ ਸਾਡੀ ਗਲ਼ਤੀ, ਉਸਦੇ ਫੋਨ ਤੋਂ ਲੜਕੀ ਨੇ ਖੁਦ ਨੂੰ ਸੈਂਡ ਕੀਤੀ
Admin - 0
ਜਲੰਧਰ, 27 ਨਵੰਬਰ| ਸ਼ਹਿਰ ਦੇ ਮਸ਼ਹੂਰ ਕੁੱਲ੍ਹੜ ਪਿੱਜ਼ਾ ਕਪਲ ਨੇ ਪ੍ਰਾਈਵੇਟ ਵੀਡੀਓ ਲੀਕ ਮਾਮਲੇ ਵਿਚ ਨਵਾਂ ਖੁਲਾਸਾ ਕੀਤਾ ਹੈ। ਸਹਿਜ ਅਰੋੜਾ ਨੇ ਇਕ ਪੋ਼ਡਕਾਸਟ ਇੰਟਰਵਿਊ ਵਿਚ ਵੀਡੀਓ ਵਾਇਰਲ ਹੋਣ ਦੇ ਬਾਰੇ ਵਿਚ ਵਿਸਥਾਰ ਨਾਲ ਜਾਣਕਾਰੀ ਦਿੱਤੀ। ਜਿਸ ਵਿਚ ਉਸ ਨੇ ਕਿਹਾ ਕਿ ਵੀਡੀਓ ਬਣਾਉਣਾ ਉਨ੍ਹਾਂ ਦੀ ਗਲਤੀ ਸੀ ਤੇ ਉਹ ਇਹ ਗਲ਼ਤੀ ਮੰਨਦੇ ਹਨ। ਲਗਭਗ ਇਕ ਘੰਟੇ ਦੇ ਪੋਡਕਾਸਟ...
ਜਲੰਧਰ, 27 ਨਵੰਬਰ| ਥਾਣਾ ਗੋਰਾਇਆ ਦੀ ਪੁਲਿਸ ਨੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਮਾਮਲੇ ’ਚ ਨਾਮਜ਼ਦ ਉਸ ਦੇ ਚਾਰ ਸਾਥੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਰੁਪਿੰਦਰ ਕੌਰ ਉਰਫ ਕਾਟੋ ਵਾਸੀ ਥਾਣਾ ਗੋਰਾਇਆ ਵਜੋਂ ਹੋਈ ਹੈ।
ਥਾਣਾ ਸਦਰ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ...
ਸੰਗਰੂਰ
ਕੈਨੇਡਾ ‘ਚ ਪੰਜਾਬਣ ਦੀ ਦਿਲ ਦਾ ਦੌਰਾ ਪੈਣ ਨਾਲ ਮੌ.ਤ; ਮਾਲੇਰਕੋਟਲਾ ਦੀ ਰਹਿਣ ਵਾਲੀ ਸੀ ਪ੍ਰਨੀਤ ਕੌਰ
Admin - 0
ਕੈਨੇਡਾ, 27 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਪੰਜਾਬੀ ਲੜਕੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪ੍ਰਨੀਤ ਕੌਰ ਵਜੋਂ ਹੋਈ ਹੈ। ਮ੍ਰਿਤਕਾ ਕਰੀਬ 6 ਮਹੀਨੇ ਪਹਿਲਾਂ ਉਚੇਰੀ ਪੜ੍ਹਾਈ ਲਈ ਕੈਲਗਿਰੀ ਗਈ ਸੀ। ਮ੍ਰਿਤਕਾ ਲੜਕੀ ਮਾਲੇਰਕੋਟਲਾ ਦੇ ਅਮਰਗੜ੍ਹ ਦੀ ਰਹਿਣ ਵਾਲੀ ਸੀ। ਉਹ ਸਟੱਡੀ ਵੀਜ਼ੇ 'ਤੇ ਵਿਦੇਸ਼ ਗਈ ਸੀ।
ਲੜਕੀ ਦੇ...
ਚੰਡੀਗੜ੍ਹ, 27 ਨਵੰਬਰ| ਸੋਮਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ। ਕਈ ਥਾਵਾਂ 'ਤੇ ਬੱਦਲ ਛਾਏ ਰਹੇ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਆ ਸਕਦੀ ਹੈ।
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਲੋਕਾਂ ਨੂੰ ਖਾਸ ਕਰਕੇ...
ਅੰਮ੍ਰਿਤਸਰ
ਵੱਡੀ ਖਬਰ : ਸ੍ਰੀ ਦਰਬਾਰ ਸਾਹਿਬ ਦੇ ਕਾਊਂਟਰ ਤੋਂ 1 ਲੱਖ ਰੁਪਏ ਚੋਰੀ; ਗੱਲੇ ‘ਚੋਂ ਪੈਸੇ ਕੱਢ ਕੇ ਭੱਜਿਆ ਵਿਅਕਤੀ
Admin - 0
ਅੰਮ੍ਰਿਤਸਰ, 27 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਪਾਸੋਂ ਅਰਦਾਸ ਦੇ ਦਿੱਤੇ ਪੈਸੇ ਇਕੱਠੇ ਕਰਨ ਵਾਲੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ ਹੋ ਗਿਆ ਹੈ। ਇਹ ਘਟਨਾ ਦੇਰ ਰਾਤ ਦੀ ਹੈ ਕਾਊਂਟਰ 'ਤੇ ਕਲਰਕ ਰਸ਼ਪਾਲ ਸਿੰਘ ਬੈਠਾ ਸੀ ਤਾਂ ਇਕ ਔਰਤ ਤੇ 2 ਵਿਅਕਤੀ ਉਸ ਕੋਲ ਆਏ ਤੇ ਰਸੀਦ ਕਟਵਾਈ।...
ਕ੍ਰਾਇਮ ਅਤੇ ਨਸ਼ਾ
ਬਟਾਲਾ : ਬੰਦ ਪਏ ਘਰ ’ਚੋਂ 30 ਤੋਲੇ ਸੋਨੇ ਸਮੇਤ ਢਾਈ ਕਰੋੜ ਦਾ ਸਾਮਾਨ ਚੋਰੀ, ਬੀਜੀ ਫਸਲ ਵੀ ਚੋਰ ਕਰ ਗਏ ਖਰਾਬ
Admin - 0
ਬਟਾਲਾ, 27 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਔਲਖ ਕਲਾਂ ਦੇ ਇਕ ਬੰਦ ਪਏ ਘਰ ’ਚੋਂ 30 ਤੋਲੇ ਸੋਨਾ, ਖੇਤੀਬਾੜੀ ਦੇ ਸੰਦ, ਬਿਜਲੀ ਟਰਾਂਸਫਾਰਮਰ, ਮੋਟਰਾਂ, ਏਸੀ ਪੱਖੇ ਸਮੇਤ ਕਰੀਬ ਢਾਈ ਕਰੋੜ ਰੁਪਏ ਦਾ ਘਰੇਲੂ ਸਾਮਾਨ ਚੋਰਾਂ ਨੇ ਚੋਰੀ ਕਰ ਲਿਆ। ਘਰ ਦੀ ਮਾਲਕਣ ਗੁਰਦਰਸ਼ਨ ਕੌਰ ਅਤੇ ਉਨ੍ਹਾਂ ਦੇ ਪਤੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ...










































