Home Blog Page 642
ਜਲੰਧਰ, 27 ਨਵੰਬਰ| ਕੈਨੇਡਾ ਦੇ ਵੈਸਟ ਵੈਨਕੂਵਰ 'ਚ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਗਿੱਪੀ ਗਰੇਵਾਲ ਹੁਣ ਮੀਡੀਆ ਸਾਹਮਣੇ ਆਏ। ਉਨ੍ਹਾਂ ਆਪਣੀ ਕੈਨੇਡਾ ਰਿਹਾਇਸ਼ 'ਤੇ ਹੋਈ ਗੋਲ਼ੀਬਾਰੀ ਦੀ ਘਟਨਾ ਤੇ ਲਾਰੈਂਸ ਬਿਸ਼ਨੋਈ ਦੇ ਨਾਂ ਨਾਲ ਪਾਈ ਗਈ ਪੋਸਟ 'ਤੇ ਵੀ ਹੈਰਾਨੀ ਜ਼ਾਹਿਰ ਕੀਤੀ ਹੈ। ਗਿੱਪੀ ਨੇ ਮੀਡੀਆ ਸਾਹਮਣੇ ਆ ਕੇ ਕਿਹਾ ਕਿ ਕੈਨੇਡਾ ਦੇ ਸਮੇਂ ਅਨੁਸਾਰ ਉਨ੍ਹਾਂ...
ਚੰਡੀਗੜ੍ਹ, 27 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ‘ਤੇ ਚੰਡੀਗੜ੍ਹ ਮਾਰਚ ਦੀ ਤਿਆਰੀ ‘ਚ ਕਿਸਾਨਾਂ ਨੇ ਚੰਡੀਗੜ੍ਹ ਦਾ ਘਿਰਾਓ ਕੀਤਾ ਹੈ। ਪੰਜਾਬ ਤੇ ਹਰਿਆਣਾ ਤੋਂ ਆਏ ਕਿਸਾਨਾਂ ਨੇ ਚੰਡੀਗੜ੍ਹ ਦੀਆਂ ਸਰਹੱਦਾਂ ’ਤੇ ਡੇਰੇ ਲਾਏ ਹੋਏ ਹਨ। ਇਸ ਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਨੂੰ ਰੋਕਣ ਲਈ ਠੋਸ...
ਜਲੰਧਰ, 27 ਨਵੰਬਰ| ਗੁਰਾਇਆ ਕਸਬੇ ਵਿੱਚ ਧੋਖੇਬਾਜ਼ਾਂ ਨੇ ਦੁਕਾਨਦਾਰ ਨਾਲ ਕਰੀਬ 3.55 ਲੱਖ ਰੁਪਏ ਦੀ ਠੱਗੀ ਮਾਰ ਲਈ ਹੈ। ਮਾਮਲੇ ਦੀ ਸ਼ਿਕਾਇਤ ਪੀੜਿਤਾ ਨੇ ਜਲੰਧਰ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਨੇ ਪੀੜਤ ਸ਼ਰਮਾ ਕਨਫੈਕਸ਼ਨਰੀ ਸਟੋਰ ਦੇ ਮਾਲਕ ਅਰਜੁਨ ਸ਼ਰਮਾ ਵਾਸੀ ਨਵਾਂ ਬਾਜ਼ਾਰ ਗੁਰਾਇਆ ਦੇ ਬਿਆਨਾਂ ਦੇ ਆਧਾਰ ‘ਤੇ ਪੀੜਤ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤ...
ਕੈਨੇਡਾ, 27 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਪੰਜਾਬੀ ਲੜਕੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪ੍ਰਨੀਤ ਕੌਰ ਵਜੋਂ ਹੋਈ ਹੈ। ਮ੍ਰਿਤਕਾ ਕਰੀਬ 6 ਮਹੀਨੇ ਪਹਿਲਾਂ ਉਚੇਰੀ ਪੜ੍ਹਾਈ ਲਈ ਕੈਲਗਿਰੀ ਗਈ ਸੀ। ਮ੍ਰਿਤਕਾ ਲੜਕੀ ਮਾਲੇਰਕੋਟਲਾ ਦੇ ਅਮਰਗੜ੍ਹ ਦੀ ਰਹਿਣ ਵਾਲੀ ਸੀ। ਉਹ ਸਟੱਡੀ ਵੀਜ਼ੇ 'ਤੇ ਵਿਦੇਸ਼ ਗਈ ਸੀ। ਲੜਕੀ ਦੇ...
ਜਲੰਧਰ, 27 ਨਵੰਬਰ| ਪੰਜਾਬ ਦੇ ਜਲੰਧਰ ਦੇ ਗੁਰਾਇਆ ਕਸਬੇ ਵਿੱਚ ਧੋਖੇਬਾਜ਼ਾਂ ਨੇ ਦੁਕਾਨਦਾਰ ਨਾਲ ਕਰੀਬ 3.55 ਲੱਖ ਰੁਪਏ ਦੀ ਠੱਗੀ ਮਾਰ ਲਈ ਹੈ। ਮਾਮਲੇ ਦੀ ਸ਼ਿਕਾਇਤ ਪੀੜਿਤਾ ਨੇ ਜਲੰਧਰ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਨੇ ਪੀੜਤ ਸ਼ਰਮਾ ਕਨਫੈਕਸ਼ਨਰੀ ਸਟੋਰ ਦੇ ਮਾਲਕ ਅਰਜੁਨ ਸ਼ਰਮਾ ਵਾਸੀ ਨਵਾਂ ਬਾਜ਼ਾਰ ਗੁਰਾਇਆ ਦੇ ਬਿਆਨਾਂ ਦੇ ਆਧਾਰ ‘ਤੇ ਧੋਖੇਬਾਜ਼ਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ...
ਚੰਡੀਗੜ੍ਹ, 27 ਨਵੰਬਰ| ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਹੋਣ ਜਾ ਰਹੀ ਹੈ। ਇਹ ਪਹਿਲੀ ਯਾਤਰਾ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਤੱਕ ਹੈ ਅਤੇ ਸਾਰੇ ਯਾਤਰੀਆਂ ਨੂੰ ਟਰੇਨ ਰਾਹੀਂ ਭੇਜਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ),...
ਹੁਸ਼ਿਆਰਪੁਰ, 26 ਨਵੰਬਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਿਵੇਕ ਪਲਿਆਲ ਵਜੋਂ ਹੋਈ ਹੈ। ਇਸ ਦੁਖਦਾਈ ਖਬਰ ਤੋਂ ਬਾਅਦ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਹੁਸ਼ਿਆਰਪੁਰ ਦੇ ਪਿੰਡ ਚੱਕ ਮੀਰਪੁਰ ਦਾ ਰਹਿਣ ਵਾਲਾ ਸੀ। ਉਹ ਸਟੱਡੀ ਵੀਜ਼ੇ ਉਤੇ ਵਿਦੇਸ਼ ਗਿਆ...
ਗੁਰਦਾਸਪੁਰ, 26 ਨਵੰਬਰ | ਇਥੋਂ ਦੇ ਪਿੰਡ ਮੰਡ ਦਾ ਰਹਿਣ ਵਾਲਾ ਨੌਜਵਾਨ ਗੁਰਪੇਜ ਸਿੰਘ ਰੋਜ਼ੀ-ਰੋਟੀ ਕਮਾਉਣ ਲਈ ਜਾਪਾਨ ਗਿਆ ਸੀ। ਜਿਥੇ ਉਸਨੇ ਸਖਤ ਮਿਹਨਤ ਕਰਕੇ ਵੱਡਾ ਬਿਜ਼ਨੈੱਸ ਕੀਤਾ। ਅੱਜ ਉਹ ਆਪਣੇ ਪਿਤਾ ਦੀ ਇੱਛਾ ਪੂਰੀ ਕਰਨ ਲਈ ਹੈਲੀਕਾਪਟਰ ਰਾਹੀਂ ਆਪਣੇ ਪਿੰਡ ਉਤਰਿਆ। ਉਸ ਦੇ ਪਿਤਾ ਜਦੋਂ ਪ੍ਰਕਾਸ਼ ਸਿੰਘ ਬਾਦਲ ਦਾ ਹੈਲੀਕਾਪਟਰ ਲੈਂਡ ਹੁੰਦੇ ਦੇਖਦੇ ਸਨ ਤਾਂ ਉਹ ਆਪਣੇ ਬੇਟੇ ਨੂੰ...
ਤਰਨਤਾਰਨ, 26 ਨਵੰਬਰ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਤਰਨਤਾਰਨ 'ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਇਨਕਾਊਂਟਰ 'ਚ ਵੱਡੀ ਸਫਲਤਾ ਮਿਲੀ ਹੈ। 1 ਬਦਮਾਸ਼ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ। ਪੂਰੇ ਇਲਾਕੇ ਨੂੰ ਪੁਲਿਸ ਨੇ ਸੀਲ ਕੀਤਾ ਹੋਇਆ ਹੈ। ਇਸ ਦੌਰਾਨ ਦੋਵਾਂ ਪਾਸਿਓਂ ਗੋਲੀਬਾਰੀ ਹੋਈ ਹੈ। ਇਸ ਲੁਟੇਰਾ ਕਾਰ ਵਿਚ ਸਵਾਰ ਹੋ ਕੇ ਫਰਾਰ ਹੋ ਗਿਆ।...
ਚੰਡੀਗੜ੍ਹ, 26 ਨਵੰਬਰ | ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਮੌਸਮ ਨੇ ਠੰਡ ਦਾ ਅਹਿਸਾਸ ਕਰਵਾ ਦਿੱਤਾ ਹੈ l ਪੰਜਾਬ ਵਿਚ ਸਵੇਰ ਅਤੇ ਸ਼ਾਮ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਹਵਾ ਦੀ ਕੁਆਲਿਟੀ ਵਿਚ ਵੀ ਕਾਫੀ ਸੁਧਾਰ ਹੋਇਆ ਹੈ ਪਰ ਠੰਡ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਮਾਨ ਮੁਤਾਬਕ 27 ਨਵੰਬਰ ਤੋਂ...
- Advertisement -

MOST POPULAR