Home Blog Page 643
ਹੁਸ਼ਿਆਰਪੁਰ, 26 ਨਵੰਬਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਿਵੇਕ ਪਲਿਆਲ ਵਜੋਂ ਹੋਈ ਹੈ। ਇਸ ਦੁਖਦਾਈ ਖਬਰ ਤੋਂ ਬਾਅਦ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਹੁਸ਼ਿਆਰਪੁਰ ਦੇ ਪਿੰਡ ਚੱਕ ਮੀਰਪੁਰ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਵਿਵੇਕ ਇਸੇ ਸਾਲ ਜਨਵਰੀ...
ਮੋਹਾਲੀ, 26 ਨਵੰਬਰ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਖਰੜ ਵਿਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਈ ਹੈ। ਅੰਮ੍ਰਿਤਸਰ ਤੋਂ ਓਡੀ ਖੋਹ ਕੇ ਭੱਜੇ ਲੁਟੇਰਿਆਂ ਤੇ ਪੁਲਿਸ ਵਿਚਾਲੇ ਗੋਲੀਆਂ ਚੱਲੀਆਂ। ਇਕ ਦੌਰਾਨ ਬਦਮਾਸ਼ ਕਾਰ ਛੱਡ ਕੇ ਭੱਜ ਗਏ। ਪਿੰਡ ਬੜਮਾਜਰਾ ਵਿਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਬਦਮਾਸ਼ ਅੰਮ੍ਰਿਤਸਰ ਤੋਂ ਕਾਰ ਖੋਹ ਕੇ ਮੋਹਾਲੀ ਵੱਲ ਆ ਰਹੇ ਸਨ। ਜਦੋਂ ਪੁਲਿਸ...
ਮੋਹਾਲੀ, 26 ਨਵੰਬਰ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਮੋਹਾਲੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਅੱਜ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਫੈਸਲਾ ਟਾਲ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਮੋਹਾਲੀ ਦੇ ਬੁਲਾਰੇ ਰਣਵੀਰ ਸਿੰਘ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੇ ਸਮੂਹ ਕਿਸਾਨ ਏਅਰਪੋਰਟ ਰੋਡ ਧਰਨੇ ਵਾਲੀ ਥਾਂ ’ਤੇ ਇਕੱਠੇ ਹੋਣਗੇ। ਸੋਮਵਾਰ ਸਵੇਰੇ ਇਥੇ ਮੀਟਿੰਗ ਹੋਵੇਗੀ। ਫਿਰ ਅਗਲੀ ਰਣਨੀਤੀ...
ਜਲੰਧਰ 26 ਨਵੰਬਰ | ਇਥੋੋਂ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ‘ਚ ਗੰਨੇ ਦੇ ਰੇਟ ‘ਚ ਵਾਧੇ ਨੂੰ ਲੈ ਕੇ ਜੰਮੂ-ਰਾਸ਼ਟਰੀ ਮਾਰਗ ਅਤੇ ਰੇਲਵੇ ਟ੍ਰੈਕ ਜਾਮ ਕਰਨ ਵਾਲੇ ਕਿਸਾਨਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। 24 ਨਵੰਬਰ ਨੂੰ ਰੇਲਵੇ ਟਰੈਕ ‘ਤੇ ਪ੍ਰਦਰਸ਼ਨ ਦੌਰਾਨ 182 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਸਨ। ਰੇਲਵੇ ਵਿਭਾਗ ਦੀ ਸ਼ਿਕਾਇਤ ਵਿਚ ਆਰਪੀਐਫ ਥਾਣੇ ਵਿਚ 2 ਕਿਸਾਨਾਂ...
ਚੰਡੀਗੜ੍ਹ, 26 ਨਵੰਬਰ | ਚੰਡੀਗੜ੍ਹ ਵਿਚ ਅੱਜ ਤੋਂ 3 ਦਿਨਾਂ ਤੱਕ ਕਿਸਾਨਾਂ ਦਾ ਧਰਨਾ ਸ਼ੁਰੂ ਹੋਵੇਗਾ। ਇਹ ਪ੍ਰਦਰਸ਼ਨ 28 ਨਵੰਬਰ ਤੱਕ ਜਾਰੀ ਰਹੇਗਾ। ਸੜਕ 'ਤੇ ਟਰੈਕਟਰ, ਗੈਸ-ਚੁੱਲ੍ਹੇ ਤੇ ਬਿਸਤਰੇ ਲਿਆਂਦੇ। ਕੇਂਦਰ ਵੱਲੋਂ ਮੰਗਾਂ ਨਾ ਮੰਨਣ 'ਤੇ ਜਥੇਬੰਦੀਆਂ ਵਿਚ ਰੋਸ ਹੈ। ਕਿਸਾਨ ਕੇਂਦਰ ਸਰਕਾਰ ‘ਤੇ ਵਾਅਦੇ ਤੋਂ ਮੁਕਰਨ ਦਾ ਦੋਸ਼ ਲਾਉਂਦੇ ਹੋਏ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ...
ਕਪੂਰਥਲਾ, 26 ਨਵੰਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਫਗਵਾੜਾ 'ਚ ਪਿਤਾ ਹੀ ਆਪਣੀ 11 ਸਾਲ ਦੀ ਧੀ ਨਾਲ ਜਬਰ-ਜ਼ਨਾਹ ਕਰਦਾ ਰਿਹਾ। ਮੁਲਜ਼ਮ ਪਿਤਾ ਨੇ ਉਸ ਨੂੰ ਧਮਕੀ ਦੇ ਰੱਖੀ ਸੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਉਹ ਉਸ ਦੀ ਮਾਂ ਨੂੰ ਵੀ ਜ਼ਹਿਰ ਦੇ ਕੇ ਮਾਰ ਦੇਵੇਗਾ। ਇਹ ਗੱਲ...
ਅੰਮ੍ਰਿਤਸਰ, 26 ਨਵੰਬਰ | ਇਥੋੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦੇਰ ਰਾਤ 2 ਨਕਾਬਪੋਸ਼ ਲੁਟੇਰਿਆਂ ਨੇ ਕੇਡੀ ਹਸਪਤਾਲ ਨੇੜੇ ਇਕ ਡਾਕਟਰ ਜੋੜੇ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਨ੍ਹਾਂ ਦੀ ਓਡੀ ਕਾਰ ਲੁੱਟ ਲਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਕਾਰ ਵਿਚ ਫਰਾਰ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਘਟਨਾ ਵਾਲੀ...
ਖੰਨਾ, 26 ਨਵੰਬਰ | ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਫਿਲੀਪੀਨਜ਼ ਦੇ ਮਨੀਲਾ ਤੋਂ ਸਾਹਮਣੇ ਆਇਆ ਹੈ। ਇਥੇ ਪੰਜਾਬੀ ਵਿਆਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਗੁਰਦੇਵ ਸਿੰਘ (58) ਖੰਨਾ ਦੇ ਨੰਦ ਸਿੰਘ ਐਵੀਨਿਊ ਦਾ ਰਹਿਣ ਵਾਲਾ ਸੀ। ਉਹ ਲੰਬੇ ਸਮੇਂ ਤੋਂ ਮਨੀਲਾ ਵਿਚ ਫਾਈਨਾਂਸ ਦਾ ਕਾਰੋਬਾਰ ਕਰ ਰਿਹਾ ਸੀ। ਕਤਲ ਦੀ ਖਬਰ...
ਹੁਸ਼ਿਆਰਪੁਰ, 26 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ ਮੁਕੇਰੀਆਂ ‘ਚ ਮਾਂ ਨੇ ਆਪਣੀਆਂ 2 ਧੀਆਂ ਸਮੇਤ ਨਹਿਰ ‘ਚ ਛਾਲ ਮਾਰ ਦਿੱਤੀ। 4 ਮਹੀਨੇ ਦੀ ਨੀਰੂ ਅਤੇ 5 ਸਾਲ ਦੀ ਭੂਮਿਕਾ ਦੀ ਨਹਿਰ ‘ਚ ਡੁੱਬਣ ਕਾਰਨ ਮੌਤ ਹੋ ਗਈ। ਮਾਂ ਨੂੰ ਲੰਘ ਰਹੇ ਲੋਕਾਂ ਨੇ ਬਚਾਅ ਲਿਆ, ਜਿਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ...
ਹੁਸ਼ਿਆਰਪੁਰ, 26 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮੁਕੇਰੀਆਂ ਅਧੀਨ ਪੈਂਦੇ ਪਿੰਡ ਸਿੰਘੋਵਾਲ ਵਿਚ ਇਕ ਐਕਟਿਵਾ ਸਵਾਰ ਔਰਤ ਆਪਣੀਆਂ 2 ਧੀਆਂ ਨਾਲ ਨਹਿਰ ਵਿਚ ਡਿੱਗ ਪਈ। ਲੋਕਾਂ ਨੇ ਐਕਟਿਵਾ ਸਵਾਰ ਮਾਂ-ਧੀਆਂ ਨੂੰ ਵੇਖ ਕੇ ਰੌਲਾ ਪਾਇਆ ਤੇ ਮੌਕੇ 'ਤੇ ਮਾਂ ਨੂੰ ਬਚਾਅ ਲਿਆ ਪਰ ਉਸ ਦੀਆਂ ਦੋ 6 ਅਤੇ 4 ਸਾਲ ਦੀਆਂ ਧੀਆਂ ਦੀ ਡੁੱਬਣ ਨਾਲ...
- Advertisement -

MOST POPULAR