Home Blog Page 644
ਬਰਨਾਲਾ, 26 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਹੰਡਿਆਇਆ ਚੌਕ ਨੇੜੇ ਰਾਧਾ ਸੁਆਮੀ ਡੇਰੇ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਡਰਾਈਵਰ ਦੀ ਮੌਤ ਹੋ ਗਈ ਅਤੇ ਬੱਸ ਵਿਚ ਸਵਾਰ 18 ਦੇ ਕਰੀਬ ਸ਼ਰਧਾਲੂ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ...
ਚੰਡੀਗੜ੍ਹ, 26 ਨਵੰਬਰ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਵਰਤਣ ਦੇ ਮਾਮਲੇ ’ਚ ਫਿਰੋਜ਼ਪੁਰ ਦੇ ਤੱਤਕਾਲੀ ਐੱਸਪੀ ਗੁਰਵਿੰਦਰ ਸਿੰਘ ਸਮੇਤ 7 ਹੋਰ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਹੋਰਨਾਂ ਅਧਿਕਾਰੀਆਂ ’ਚ 2 ਡੀਐੱਸਪੀਜ਼, 3 ਇੰਸਪੈਕਟਰ ਤੇ ਇਕ ਏਐੱਸਆਈ ਸ਼ਾਮਲ ਹਨ। ਜ਼ਿਕਰਯੋਗ ਹੈ ਕਿ 5 ਫਰਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ...
ਚੰਡੀਗੜ੍ਹ, 26 ਨਵੰਬਰ | ਚੰਡੀਗੜ੍ਹ ਵਿਚ ਅੱਜ ਤੋਂ 3 ਦਿਨਾਂ ਤੱਕ ਕਿਸਾਨਾਂ ਦਾ ਧਰਨਾ ਸ਼ੁਰੂ ਹੋਵੇਗਾ। ਇਹ ਪ੍ਰਦਰਸ਼ਨ 28 ਨਵੰਬਰ ਤੱਕ ਜਾਰੀ ਰਹੇਗਾ। ਸੜਕ 'ਤੇ ਟਰੈਕਟਰ, ਗੈਸ-ਚੁੱਲ੍ਹੇ ਤੇ ਬਿਸਤਰੇ ਲਿਆਂਦੇ। ਕੇਂਦਰ ਵੱਲੋਂ ਮੰਗਾਂ ਨਾ ਮੰਨਣ 'ਤੇ ਜਥੇਬੰਦੀਆਂ ਵਿਚ ਰੋਸ ਹੈ। ਕਿਸਾਨ ਕੇਂਦਰ ਸਰਕਾਰ ‘ਤੇ ਵਾਅਦੇ ਤੋਂ ਮੁਕਰਨ ਦਾ ਦੋਸ਼ ਲਾਉਂਦੇ ਹੋਏ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ...
ਚੰਡੀਗੜ੍ਹ, 26 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸ਼ਨੀਵਾਰ ਰਾਤ ਨੂੰ ਕੈਨੇਡਾ ‘ਚ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਬੰਗਲੇ ‘ਤੇ ਗੋਲੀਬਾਰੀ ਹੋਈ। ਬਦਨਾਮ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ। ਦੱਸਿਆ ਜਾ ਰਿਹਾ ਹੈ ਕਿ ਗਿੱਪੀ ਗਰੇਵਾਲ ਦਾ ਕੈਨੇਡਾ ਦੇ ਵੈਨਕੂਵਰ ਦੇ ਵਾਈਟ ਰੌਕ ਇਲਾਕੇ ‘ਚ ਬੰਗਲਾ ਹੈ, ਜਿਥੇ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਇਸ ਮਗਰੋਂ...
ਗੁਰਦਾਸਪੁਰ/ਦੀਨਾਨਗਰ, 26 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਧਮਰਾਈ ਪਿੰਡ ਨੇੜੇ ਵਾਪਰੀ ਲੁੱਟ ਦੀ ਘਟਨਾ ਵਿਚ 5 ਕਾਰ ਸਵਾਰ ਅਣਪਛਾਤੇ ਹਥਿਆਰਬੰਦ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਇਕ ਟਰੈਕਟਰ ਚਾਲਕ ਕੋਲੋਂ ਉਸਦਾ ਟਰੈਕਟਰ ਖੋਹ ਲਿਆ ਤੇ ਜਾਂਦੇ ਹੋਏ ਚਾਲਕ ਨੂੰ ਵੀ ਉਸਦੇ ਹੱਥ-ਪੈਰ ਬੰਨ੍ਹ ਕੇ ਨਾਲ ਲੈ ਗਏ, ਜਿਸ ਨੂੰ ਕਾਫੀ ਦੂਰ ਜਾ ਕੇ ਇਕ ਖੰਭੇ...
ਚੰਡੀਗੜ੍ਹ, 25 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮੋਹਾਲੀ ਦੇ ਇਕ ਹਸਪਤਾਲ ਵਿਚ ਡਾਕਟਰਾਂ ਨੇ ਮਰੀਜ਼ ਦੀ ਸਰਜਰੀ ਤੋਂ ਬਾਅਦ ਪੱਟੀ ਅੰਦਰ ਹੀ ਛੱਡ ਦਿੱਤੀ। ਜਦੋਂ ਉਸ ਨੂੰ ਇਸ ਦਾ ਪਤਾ ਲੱਗਾ ਤਾਂ ਉਸ ਨੇ ਮੋਹਾਲੀ ਦੇ ਸਰਕਾਰੀ ਹਸਪਤਾਲ ਵਿਚ ਜਾ ਕੇ ਇਲਾਜ ਕਰਵਾਇਆ। ਡਾਕਟਰ ਨੇ ਕਿਹਾ ਕਿ ਜੇਕਰ ਉਹ ਸਮੇਂ ‘ਤੇ ਨਾ ਪਹੁੰਚਦੇ ਤਾਂ ਇਸ...
ਚੰਡੀਗੜ੍ਹ, 25 ਨਵੰਬਰ | ਇਥੋਂ ਇਕ ਹੋਰ ਵੱਡੀ ਖਬਰ ਆਈ ਹੈ। ਪੁਲਿਸ ਨੇ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਦੇ 3 ਦਿਨਾਂ ਦੇ ਵਿਰੋਧ ਦੇ ਮੱਦੇਨਜ਼ਰ ਉਨ੍ਹਾਂ ਨੂੰ ਸਰਹੱਦ ‘ਤੇ ਰੋਕਣ ਦੀ ਤਿਆਰੀ ਕਰ ਲਈ ਹੈ। ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਸ਼ਹਿਰ ਅੰਦਰ ਨਹੀਂ ਵੜਨ ਦਿੱਤਾ ਜਾਵੇਗਾ। ਇਸ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਚੰਡੀਗੜ੍ਹ ਪੁਲਿਸ...
ਚੰਡੀਗੜ੍ਹ, 25 ਨਵੰਬਰ | ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ 50 ਹਜ਼ਾਰ ਤੋਂ ਵੱਧ ਸ਼ਰਧਾਲੂ ਯਾਤਰਾ ਕਰਨਗੇ। ਇਸ ਯੋਜਨਾ ਨੂੰ 6 ਨਵੰਬਰ ਨੂੰ ਪੰਜਾਬ ਕੈਬਨਿਟ ਤੋਂ ਮਨਜ਼ੂਰੀ ਮਿਲ ਗਈ ਸੀ। ਇਹ ਯੋਜਨਾ ਖਾਸ ਤੌਰ ‘ਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ...
ਫ਼ਿਰੋਜ਼ਪੁਰ, 25 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਗੁਰੂਹਰਸਹਾਏ ਦੇ ਨਜ਼ਦੀਕ ਉਤਾੜ ਪਿੰਡ ਦੇ ਰਹਿਣ ਵਾਲੇ ਨਸ਼ਾ ਤਸਕਰ ਜੋਤਾ ਰਾਮ ਦਾ ਘਰ ਅਤੇ ਆਈ-20 ਕਾਰ ਪੁਲਿਸ ਨੇ ਜ਼ਬਤ ਕਰ ਲਈ ਹੈ। ਜ਼ਬਤ ਕੀਤੀ ਚੱਲ ਅਤੇ ਅਚੱਲ ਜਾਇਦਾਦ ਦੀ ਕੀਮਤ 51 ਲੱਖ 95 ਹਜ਼ਾਰ ਰੁਪਏ ਹੈ। ਹੁਣ ਇਹ ਜਾਇਦਾਦ ਨਾ ਤਾਂ ਕਿਸੇ ਨੂੰ ਟਰਾਂਸਫਰ ਕੀਤੀ ਜਾ ਸਕਦੀ...
ਲੁਧਿਆਣਾ, 25 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਬੇਕਾਬੂ ਕੈਂਟਰ ਗਿੱਲ ਰੋਡ 'ਤੇ ਬਿਜਲੀ ਦੇ ਖੰਭੇ ਨਾਲ ਇੰਨੀ ਬੁਰੀ ਤਰ੍ਹਾਂ ਟਕਰਾਇਆ ਕਿ ਖੰਭਾ ਹੀ ਟੇਢਾ ਹੋ ਗਿਆ l ਇਸ ਦੌਰਾਨ ਬਿਜਲੀ ਦੀਆਂ ਤਾਰਾਂ ਟੁੱਟ ਗਈਆਂ ਅਤੇ ਇਲਾਕੇ ਦੀ ਬੱਤੀ ਗੁਲ ਹੋ ਗਈ l ਆਲੇ-ਦੁਆਲੇ ਦੇ ਲੋਕਾਂ ਦਾ ਕਹਿਣਾ ਹੈ ਕਿ ਸੀਮਟ ਮਿਕਸਰ ਕੈਂਟਰ ਦਾ ਡਰਾਈਵਰ ਨਸ਼ੇ...
- Advertisement -

MOST POPULAR