Home Blog Page 645
ਕੈਨੇਡਾ, 25 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਦੇਸ਼ ਵਿਚ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ 8 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ 3 ਕਿੱਲੇ ਜ਼ਮੀਨ...
ਬਟਾਲਾ, 25 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਸ਼ਕਾਲਾ ਵਿਚ ਅਕਸ਼ੇ ਕੁਮਾਰ ਨਾਮ ਦੇ ਇਕ 7 ਸਾਲ ਦੇ ਲੜਕੇ ਦੀ ਸੁਪਰਸੀਡਰ ਮਸ਼ੀਨ ਦੀ ਲਪੇਟ ਵਿਚ ਆਉਣ ਨਾਲ ਦਰਦਨਾਕ ਮੌਤ ਹੋ ਗਈ। 23 ਨਵੰਬਰ ਨੂੰ ਘਟਨਾ ਜਦੋਂ ਉਸ ਦੇ ਪਿਤਾ ਦਲਜਿੰਦਰ ਸਿੰਘ ਖੇਤਾਂ ਵਿਚ ਕਣਕ ਬੀਜ ਰਹੇ ਸਨ। ਬੱਚੇ ਦੇ ਪਿਤਾ ਸਿਆ ਰਾਮ ਵਲੋਂ ਪੁਲਿਸ ਨੂੰ...
ਲੁਧਿਆਣਾ/ਜਗਰਾਓਂ, 25 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਜਗਰਾਓਂ ਵਿਖੇ ਸਾਬਕਾ ਫੌਜੀ ਨੇ ਖੁਦ ਨੂੰ ਗੋਲੀ ਮਾਰ ਕੇ ਜਾਨ ਦੇ ਦਿੱਤੀ। ਮ੍ਰਿਤਕ ਫੌਜੀ ਦੀ ਪਛਾਣ ਪੂਰਨ ਸਿੰਘ ਪੁੱਤਰ ਹਰਚੰਦ ਸਿੰਘ ਵਜੋਂ ਹੋਈ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਗੁਰਦੇ ਦੀ ਬੀਮਾਰੀ ਤੋਂ ਪ੍ਰੇਸ਼ਾਨ ਸੀ। ਜਾਣਕਾਰੀ ਮੁਤਾਬਕ ਫੌਜੀ ਪੂਰਨ ਸਿੰਘ ਗੁਰਦੇ ਦੀ ਬੀਮਾਰੀ ਤੋਂ ਕਾਰਨ ਡਾਇਲਸਿਸ...
ਜਲੰਧਰ, 25 ਨਵੰਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਜੈਨਾ ਨਗਰ 'ਚ ਮਾਡਲ ਹਾਊਸ ਦੇ ਕੋਲ 9 ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਗਿਆ। ਪੁਲਿਸ ਨਾਬਾਲਿਗਾ ਦੇ ਪਰਿਵਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਐਕਸ਼ਨ ਵਿਚ ਆ ਗਈ ਹੈ। ਪਰਿਵਾਰ ਨੇ ਦੱਸਿਆ ਕਿ ਉਹ ਮਾਡਲ ਹਾਊਸ ਦੇ ਇਕ ਮਕਾਨ ਵਿਚ ਰਹਿ ਰਿਹਾ ਹੈ। ਮੂਲ ਰੂਪ ਤੋਂ ਉੱਤਰ ਪ੍ਰਦੇਸ਼...
ਲੁਧਿਆਣਾ, 25 ਨਵੰਬਰ | ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਨੇ 4 ਮਹੀਨਿਆਂ ਬਾਅਦ ਇਕ ਵਾਰ ਫਿਰ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਵਧਾ ਦਿੱਤੇ ਹਨ। ਸ਼ੁੱਕਰਵਾਰ ਰਾਤ ਤੋਂ ਇਹ ਦਰ 30 ਫੀਸਦੀ ਵਧਾ ਦਿੱਤੀ ਗਈ ਹੈ। ਇਸ ਦਾ ਅਸਰ ਲੁਧਿਆਣਾ ਅਤੇ ਜਲੰਧਰ ਜਾਂ ਇਸ ਤੋਂ ਬਾਹਰ ਜਾਣ ਵਾਲੇ ਲੋਕਾਂ ‘ਤੇ ਪਵੇਗਾ। ਹੁਣ ਤੁਹਾਨੂੰ ਕਾਰ-ਜੀਪ-ਵੈਨ ਦੇ...
ਬਠਿੰਡਾ, 25 ਨਵੰਬਰ | PM ਮੋਦੀ ਸੁਰੱਖਿਆ ਦੇ ਮਾਮਲੇ 'ਚ ਕੁਤਾਹੀ ਵਰਤਣ 'ਤੇ ਗੁਰਵਿੰਦਰ ਸਿੰਘ ਸਾਂਗਾ ਸਸਪੈਂਡ ਨੂੰ ਸਸਪੈਂਡ ਕਰ ਦਿੱਤਾ ਹੈ।  ਫਿਰੋਜ਼ਪੁਰ 'ਚ ਕਾਫਲਾ ਰੁਕਿਆ ਸੀ। 5 ਜਨਵਰੀ 2022 ਨੂੰ ਪੀਐਮ ਮੋਦੀ ਇਥੋਂ ਲੰਘੇ ਸਨ। ਡੀਜੀਪੀ ਦੀ ਰਿਪੋਰਟ ਦੇ ਆਧਾਰ ਉਤੇ ਐਕਸ਼ਨ ਲਿਆ। ਉਸ ਸਮੇਂ ਬਠਿੰਡਾ ਵਿਚ ਐਸਪੀ ਵਜੋਂ ਗੁਰਵਿੰਦਰ ਸਾਂਗਾ ਤਾਇਨਾਤ ਸਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਦੀ...
ਫਰੀਦਕੋਟ/ਕੋਟਕਪੂਰਾ, 25 ਨਵੰਬਰ | ਇਥੋਂ ਇਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਤੜਕੇ ਧੁੰਦ ਕਾਰਨ 6 ਵਾਹਨਾਂ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਦੇ ਚਲਦਿਆਂ 7 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 7 ਵਜੇ ਜੈਤੋ ਵਿਖੇ ਗੁਰੂ ਕੀ ਢਾਬ ਨਜ਼ਦੀਕ ਢੈਪਈ ਨਹਿਰ ’ਤੇ ਛੇ...
ਲੁਧਿਆਣਾ, 26 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਮਾਲਪੁਰ 'ਚ ਇਕ ਮਹੀਨੇ ਦੀ ਬੱਚੀ ਦੀ ਮੌਤ ਦੇ ਸਦਮੇ ਤੋਂ ਦੁਖੀ ਹੋ ਕੇ ਮਾਂ ਨੇ ਜਾਨ ਦੇ ਦਿੱਤੀ। ਇਹ ਬੱਚੀ ਜਨਮ ਤੋਂ ਹੀ ਬੀਮਾਰ ਸੀ ਅਤੇ ਵੱਡੇ ਆਪ੍ਰੇਸ਼ਨ ਰਾਹੀਂ ਜਨਮ ਲਿਆ ਸੀ, ਜਿਸ ਨੇ ਜ਼ਿੰਦਗੀ ਦੇ ਸਿਰਫ ਇਕ ਮਹੀਨੇ ਬਾਅਦ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਦੁਖੀ ਹੋਏ ਪਰਿਵਾਰ...
ਜਲੰਧਰ, 25 ਨਵੰਬਰ | ਮਹਾਨਗਰ ਦੇ ਥਾਣਾ ਸਦਰ ਅਧੀਨ ਪੈਂਦੇ ਪ੍ਰਤਾਪਪੁਰਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਥੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਸਾਗਰ ਥਾਪਰ ਵਾਸੀ ਪ੍ਰਤਾਪਪੁਰਾ ਵਜੋਂ ਹੋਈ ਹੈ। ਜਾਨ ਦੇਣ ਤੋਂ ਪਹਿਲਾਂ ਸਾਗਰ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਇਸ ਦਾ ਕਾਰਨ ਵੀ ਦੱਸਿਆ, ਜਿਸ...
ਲੁਧਿਆਣਾ, 25 ਨਵੰਬਰ | ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ 25 ਤੋਂ 30 ਵਾਹਨ ਆਪਸ ‘ਚ ਟਕਰਾ ਗਏ। ਸਵੇਰ ਤੋਂ ਹੀ ਕਾਫੀ ਧੁੰਦ ਛਾਈ ਹੋਈ ਸੀ। ਵਿਜ਼ੀਬਿਲਟੀ ਬਹੁਤ ਘੱਟ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਲੋਕਾਂ ਨੇ ਨੈਸ਼ਨਲ ਹਾਈਵੇ ਵਿਚਕਾਰ ਖੜ੍ਹੇ ਹੋ ਕੇ...
- Advertisement -

MOST POPULAR