Home Blog Page 646
ਫਰੀਦਕੋਟ, 25 ਨਵੰਬਰ | ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਖ਼ਿਲਾਫ਼ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਦੋਸ਼ ਤੈਅ ਕਰ ਦਿੱਤੇ ਹਨ ਅਤੇ ਵਿਜੀਲੈਂਸ ਬਿਊਰੋ ਨੂੰ ਗਵਾਹ ਪੇਸ਼ ਕਰਨ ਦੇ ਆਦੇਸ਼ ਦਿੰਦਿਆਂ ਸਾਬਕਾ ਵਿਧਾਇਕ ਦੇ ਸਾਥੀਆਂ, ਦੋਵੇਂ ਸਹਾਇਕਾਂ ਗੁਰਸੇਵਕ ਸਿੰਘ...
ਜਲੰਧਰ, 25 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਸਮਰਾਏ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਜਾ ਵਾਸੀ ਸਮਰਾਏ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਗੈਸ ਸਿਲੰਡਰ ਸਪਲਾਈ ਕਰਨ ਦਾ ਕੰਮ ਕਰਦਾ ਸੀ। ਉਹ ਗੁਰਾਇਆ ਸਥਿਤ ਰਮਨੀਕ ਗੈਸ ਏਜੰਸੀ ਵਿਚ ਲੱਗਾ ਸੀ। ਇਸ ਲਈ ਉਹ ਕਮਰਸ਼ੀਅਲ...
ਤਰਨਤਾਰਨ, 25 ਨਵੰਬਰ | ਇਥੋਂ ਇਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਪਿੰਡ ਭੈਲ ਵਿਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ (22) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਲੜਕੀ ਦੇ ਵਿਆਹ ਪ੍ਰੋਗਰਾਮ ‘ਚ ਡੀਜੇ ‘ਤੇ ਭੰਗੜਾ ਪਾਉਂਦੇ ਸਮੇਂ ਨੌਜਵਾਨਾਂ ਦਾ ਝਗੜਾ ਹੋਇਆ, ਜਿਸ ਨੇ...
ਪਟਿਆਲਾ, 25 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਤੋਂ ਬਾਅਦ ਹੁਣ ਸਾਬਕਾ ਫੌਜੀਆਂ ਨੇ ਰੇਲਾਂ ਦੀ ਰਫ਼ਤਾਰ ਰੋਕ ਦਿੱਤੀ ਹੈ। ਪਟਿਆਲਾ 'ਚ ਸ਼ੰਭੂ ਰੇਲਵੇ ਟਰੈਕ 'ਤੇ ਸਾਬਕਾ ਫੌਜੀਆਂ ਨੇ ਧਰਨਾ ਲਗਾਇਆ ਹੈ। 250 ਦੇ ਕਰੀਬ ਸਾਬਕਾ ਫੌਜੀਆਂ ਨੇ ਟਰੈਕ ਨੂੰ ਜਾਮ ਕੀਤਾ ਹੋਇਆ ਹੈ। ਉਹ ਵਨ ਰੈਂਕ ਵਨ ਪੈਨਸ਼ਨ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ...
ਨਵਾਂਸ਼ਹਿਰ, 25 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਬਾਹੜੋਵਾਲ ਵਿਚ ਇਕ ਸ਼ਰਾਬੀ ਪੁੱਤ ਵੱਲੋਂ ਆਪਣੇ ਹੀ ਪਿਓ ’ਤੇ ਇੱਟਾ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਉਪਰੰਤ ਘਰੋਂ ਬਾਹਰ ਕੱਢ ਦਿੱਤਾ ਗਿਆ। ਇਸ ਦੌਰਾਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਲਖਵੀਰ ਰਾਮ ਪੁੱਤਰ ਦਿਲਬਾਰਾ...
ਬਟਾਲਾ, 23 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਨਾਜਾਇਜ਼ ਮਾਈਨਿੰਗ ਕਰਨ ਤੋਂ ਰੋਕਣ 'ਤੇ ਬੇਲਦਾਰ ਦਾ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਉਸਨੂੰ ਕਾਬੂ ਕੀਤਾ। ਬੁੱਧਵਾਰ ਅੱਧੀ ਰਾਤ ਨੂੰ ਕਸੂਰ ਬਰਾਂਚ ਨਹਿਰ 'ਚੋਂ ਮਾਈਨਿੰਗ ਕਰ ਰਹੇ ਲੋਕਾਂ ਨੂੰ ਰੋਕਣ ਗਏ ਬੇਲਦਾਰ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ...
ਸੁਲਤਾਨਪੁਰ ਲੋਧੀ, 23 ਨਵੰਬਰ | ਸੁਲਤਾਨਪੁਰ ਲੋਧੀ ‘ਚ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ‘ਤੇ ਕਬਜ਼ੇ ਨੂੰ ਲੈ ਕੇ ਹੋਈ ਗੋਲੀਬਾਰੀ ‘ਚ ਇਕ ਪੀ.ਐੱਚ.ਜੀ. ਜਵਾਨ ਸ਼ਹੀਦ ਹੋ ਗਿਆ ਸੀ। ਇਸ ਮਾਮਲੇ ਵਿਚ ਪੁਲਿਸ ਨੇ 5 ਨਿਹੰਗ ਸਿੰਘਾਂ ਨੂੰ ਨਾਮਜ਼ਦ ਕਰਕੇ 35-40 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਡੀਐਸਪੀ ਬਬਨਦੀਪ ਸਿੰਘ ਨੇ ਦੱਸਿਆ ਕਿ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ...
ਨਵਾਂਸ਼ਹਿਰ, 24 ਨਵੰਬਰ | ਇਥੋਂ ਇਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਕਸਬਾ ਔੜ ਨੇੜੇ ਲੁਧਿਆਣਾ ਤੋਂ ਸਵਾਰੀਆਂ ਨਾਲ ਭਰੀ ਬੱਸ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਬੱਸ ਡਰਾਈਵਰ ਸਮੇਤ 3 ਤੋਂ 4 ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਘਟਨਾ ਦੇ ਤੁਰੰਤ ਬਾਅਦ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਦਕਿ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ।...
ਚੰਡੀਗੜ੍ਹ, 24 ਨਵੰਬਰ | PGI ਦੇ ਨਹਿਰੂ ਹਸਪਤਾਲ ਵਿਚ ਮਹਿਲਾ ਮਰੀਜ਼ ਨੂੰ ਜ਼ਹਿਰੀਲਾ ਟੀਕਾ ਲਗਾਉਣ ਦੇ ਮਾਮਲੇ ਤੋਂ ਬਾਅਦ ਹਸਪਤਾਲ ਦੇ ਅਧਿਕਾਰੀਆਂ ਨੇ ਸਟਾਫ ਅਤੇ ਡਾਕਟਰਾਂ ਨੂੰ ਕੰਮ 'ਤੇ ਵਰਦੀ ਅਤੇ ਪਛਾਣ ਪੱਤਰ ਪਹਿਨਣ ਦੇ ਨਿਰਦੇਸ਼ ਦਿੱਤੇ ਹਨ। ਜਾਰੀ ਹੁਕਮਾਂ ਵਿਚ ਪੀਜੀਆਈ ਦੇ ਡਾਇਰੈਕਟਰ ਡਾ. ਵਿਵੇਕ ਲਾਲ ਨੇ ਕਿਹਾ, “ਇਹ ਦੇਖਿਆ ਗਿਆ ਹੈ ਕਿ ਸਟਾਫ਼ ਮੈਂਬਰ, ਜਿਨ੍ਹਾਂ ਵਿਚ ਫੈਕਲਟੀ, ਰੈਜ਼ੀਡੈਂਟ...
ਲੁਧਿਆਣਾ, 25 ਨਵੰਬਰ | ਲੁਧਿਆਣਾ ਦੇ ਕੋਚਰ ਮਾਰਕੀਟ ਨਜ਼ਦੀਕ ਇਕ ਲੜਕੀ ਨੂੰ 3 ਲੜਕਿਆਂ ਵੱਲੋਂ ਛੇੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਲੜਕੇ ਪਿਛਲੇ 6-7 ਦਿਨਾਂ ਤੋਂ ਲੜਕੀ ਨੂੰ ਪਰੇਸ਼ਾਨ ਕਰ ਰਹੇ ਸਨ ਤੇ ਉਸਦਾ ਪਿੱਛਾ ਕਰ ਰਹੇ ਸਨ, ਜਿਸ ਤੋਂ ਪਰੇਸ਼ਾਨ ਹੋ ਕੇ ਲੜਕੀ ਨੇ ਅੱਜ ਵਿਰੋਧ ਕੀਤਾ ਤੇ ਆਲੇ-ਦੁਆਲੇ ਦੇ ਲੋਕਾਂ ਨੇ ਆ ਕੇ ਉਨ੍ਹਾਂ ਲੜਕਿਆਂ ਨੂੰ...
- Advertisement -

MOST POPULAR