Home Blog Page 647
ਜਲੰਧਰ/ਅੰਮ੍ਰਿਤਸਰ, 24 ਨਵੰਬਰ | ਅੰਮ੍ਰਿਤਸਰ ‘ਚ ਵੀ ਕਿਸਾਨਾਂ ਨੇ ਧਰਨਾ ਖਤਮ ਕਰ ਲਿਆ ਹੈ। ਪ੍ਰਸ਼ਾਸਨ ਦੇ ਭਰੋਸੇ ਮਗਰੋਂ ਫੈਸਲਾ ਲਿਆ ਹੈ। ਇਸ ਤੋਂ ਬਾਅਦ ਸਾਰੇ ਕਿਸਾਨਾਂ ਨੇ ਧਰਨਾ ਚੁੱਕ ਲਿਆ ਹੈ। ਦੱਸ ਦਈਏ ਕਿ ਅੱਜ ਅੰਮ੍ਰਿਤਸਰ ‘ਚ ਵੀ ਕਿਸਾਨਾਂ ਨੇ ਧਰਨਾ ਸ਼ੁਰੂ ਕੀਤਾ ਸੀ। ਪਲੇਟਫਾਰਮ 'ਤੇ ਕਿਸਾਨ ਬੈਠ ਗਏ ਸਨ। 1 ਘੰਟੇ ਦਾ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਤੇ ਕਿਹਾ...
ਚੰਡੀਗੜ੍ਹ, 24 ਨਵੰਬਰ | ਇਕ ਵੱਡੀ ਖਬਰ ਸਾਹਮਣੇ ਆਈ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ ਅਤੇ ਯੋਜਨਾ ਨੂੰ ਚਾਰ ਪੜਾਵਾਂ ਵਿਚ ਲਾਗੂ ਕੀਤਾ ਜਾਵੇਗਾ। ਪੰਜਾਬ ਦੀਆਂ ਲਗਭਗ 80 ਲੱਖ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ...
ਲੁਧਿਆਣਾ, 24 ਨਵੰਬਰ | ਲੁਧਿਆਣਾ ਦੇ ਕੋਚਰ ਮਾਰਕੀਟ ਨਜ਼ਦੀਕ ਇਕ ਲੜਕੀ ਨੂੰ 3 ਲੜਕਿਆਂ ਵੱਲੋਂ ਛੇੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਲੜਕੇ ਪਿਛਲੇ 6-7 ਦਿਨਾਂ ਤੋਂ ਲੜਕੀ ਨੂੰ ਪਰੇਸ਼ਾਨ ਕਰ ਰਹੇ ਸਨ ਤੇ ਉਸਦਾ ਪਿੱਛਾ ਕਰ ਰਹੇ ਸਨ, ਜਿਸ ਤੋਂ ਪਰੇਸ਼ਾਨ ਹੋ ਕੇ ਲੜਕੀ ਨੇ ਅੱਜ ਵਿਰੋਧ ਕੀਤਾ ਤੇ ਆਲੇ-ਦੁਆਲੇ ਦੇ ਲੋਕਾਂ ਨੇ ਆ ਕੇ ਉਨ੍ਹਾਂ ਲੜਕਿਆਂ ਨੂੰ...
ਜਲੰਧਰ/ਚੰਡੀਗੜ੍ਹ, 24 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਚੰਡੀਗੜ੍ਹ ਭਵਨ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੀਆਂ ਮੰਗਾਂ ਮੰਨਣ ਤੋਂ ਬਾਅਦ ਕਿਸਾਨਾਂ ਨੇ ਜਲੰਧਰ 'ਚ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਨੇ ਗੁਰਦਾਸਪੁਰ ਦੇ ਨਾਲ ਲਗਦੇ ਇਲਾਕਿਆੰ 'ਚ ਖਰਾਬ ਹੋਏ ਫ਼ਸਲ ਦਾ ਪੈਂਡਿੰਗ ਮੁਆਵਜ਼ਾ ਵੀ ਜਲਦ...
ਜਲੰਧਰ/ਚੰਡੀਗੜ੍ਹ, 24 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਦੀ ਮੀਟਿੰਗ ਤੋਂ ਬਾਅਦ CM ਮਾਨ ਨੇ ਕਿਸਾਨਾਂ ਨਾਲ ਵੱਡਾ ਵਾਅਦਾ ਕੀਤਾ ਹੈ ਕਿ ਦੇਸ਼ ਭਰ 'ਚੋਂ ਸਭ ਤੋਂ ਵੱਧ ਕਿਸਾਨਾਂ ਨੂੰ ਪੰਜਾਬ 'ਚ ਗੰਨੇ ਦਾ ਰੇਟ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਕੁਝ ਦਿਨਾਂ ਵਿਚ ਕਿਸਾਨਾਂ ਨੂੰ ਗੰਨੇ ਦਾ ਰੇਟ ਵਾਧੂ ਮਿਲੇਗਾ । ਥੋੜ੍ਹੀ ਦੇਰ ਬਾਅਦ...
ਚੰਡੀਗੜ੍ਹ, 24 ਨਵੰਬਰ | ਪੰਜਾਬ ਵਿਚ ਮੌਸਮ ਦਿਨੋਂ-ਦਿਨ ਬਦਲ ਰਿਹਾ ਹੈ। ਠੰਡ ਨੇ ਜ਼ੋਰ ਫੜ ਲਿਆ ਹੈ। 25 ਨਵੰਬਰ ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਨਾਲ ਪੰਜਾਬ ਵਿਚ 27 ਨਵੰਬਰ ਤੋਂ ਕੁਝ ਥਾਵਾਂ ‘ਤੇ ਹਲਕੇ ਤੋਂ ਮੱਧਮ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮਤਾਬਕ ਮੀਂਹ ਕਾਰਨ ਦਿਨ ਤੇ ਰਾਤ ਦੇ ਤਾਪਮਾਨ ਵਿਚ 2 ਡਿਗਰੀ ਤੱਕ...
ਜਲੰਧਰ/ਅੰਮ੍ਰਿਤਸਰ, 24 ਨਵੰਬਰ | ਅੰਮ੍ਰਿਤਸਰ ‘ਚ ਵੀ ਕਿਸਾਨਾਂ ਨੇ ਧਰਨਾ ਸ਼ੁਰੂ ਕੀਤਾ ਹੈ। ਪਲੇਟਫਾਰਮ 'ਤੇ ਕਿਸਾਨ ਬੈਠ ਗਏ ਹਨ। 1 ਘੰਟੇ ਦਾ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਤੇ ਕਿਹਾ ਕਿ ਮੰਗਾਂ ਨਾ ਮੰਨੀਆਂ ਤਾਂ ਟਰੈਕ ਜਾਮ ਕਰਾਂਗੇ। ਮਾਨਾਂਵਾਲਾ ਰੇਲਵੇ ਸਟੇਸ਼ਨ ਉਤੇ ਕਿਸਾਨ ਬੈਠ ਗਏ ਹਨ। ਇਕਵਾਇਰ ਕੀਤੀ ਜ਼ਮੀਨ ਨੂੰ ਲੈ ਕੇ ਕਿਸਾਨਾਂ ਨੇ ਧਰਨਾ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ...
ਲੁਧਿਆਣਾ, 24 ਨਵੰਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਹਵਸ 'ਚ ਅੰਨ੍ਹੇ 42 ਸਾਲ ਦੇ ਵਿਅਕਤੀ ਨੇ ਵਿਹੜੇ 'ਚ ਹੀ ਰਹਿੰਦੀ 11 ਸਾਲ ਦੀ ਮਾਸੂਮ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਕੀਤੀ l ਸੂਚਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਖਿਲਾਫ ਪੋਕਸੋ ਐਕਟ ਤੇ ਜਬਰ-ਜ਼ਨਾਹ ਦੀ ਕੋਸ਼ਿਸ਼ ਕਰਨ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਥਾਣਾ...
ਜਲੰਧਰ, 24 ਨਵੰਬਰ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਭਲਕੇ ਯਾਨੀ 25 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪਰਬ ਸਬੰਧੀ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਜਲੰਧਰ ਦੇ ਸਕੂਲਾਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਡੀਸੀ ਜਲੰਧਰ ਵਿਸ਼ੇਸ਼ ਸਾਰੰਗਲ ਵੱਲੋਂ ਜਾਰੀ ਕੀਤੇ ਗਏ ਹਨ।...
ਨਵੀਂ ਦਿੱਲੀ, 24 ਨਵੰਬਰ | ਇਕ ਵੱਡੀ ਖਬਰ ਸਾਹਮਣੇ ਆਈ ਹੈ। ਸਕੂਲਾਂ ਵਿਚ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਵਾਲੀਆਂ ਹਨ। ਸਿੱਖਿਆ ਵਿਭਾਗ ਵੱਲੋਂ ਲਈਆਂ ਜਾਣ ਵਾਲੀਆਂ ਸਾਲਾਨਾ ਪ੍ਰੀਖ਼ਿਆਵਾਂ ਤੋਂ ਪਹਿਲਾਂ ਵਿਭਾਗ ਨੇ ਸਕੂਲ ਪ੍ਰਮੁੱਖਾਂ, ਅਧਿਆਪਕਾਂ ਅਤੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਛੁੱਟੀਆਂ ਨੂੰ ਲੈ ਕੇ ਇਕ ਪੱਤਰ ਜਾਰੀ ਕਰਕੇ ਨਵਾਂ ਫਰਮਾਨ ਜਾਰੀ ਕੀਤਾ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਆਮ...
- Advertisement -

MOST POPULAR