ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਸਰਕਾਰੀ ਸਕੂਲਾਂ ਲਈ ਸਿੱਖਿਆ ਮੰਤਰੀ ਬੈਂਸ ਦਾ ਵੱਡਾ ਐਲਾਨ; ਬੱਚਿਆਂ ਦੀ ਆਨਲਾਈਨ ਹਾਜ਼ਰੀ ਹੋਵੇਗੀ ਸ਼ੁਰੂ
Admin - 0
ਚੰਡੀਗੜ੍ਹ, 24 ਨਵੰਬਰ | ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਜਲਦ ਹੀ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਵਾਲੀ ਹੈ। ਹੁਣ ਮਾਪਿਆਂ ਨੂੰ ਇਸ ਗੱਲ ਦੀ ਚਿੰਤਾ ਨਹੀਂ ਰਹੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਿਆ ਜਾਂ ਨਹੀਂ। ਬੱਚੇ ਦੇ ਗੈਰ-ਹਾਜ਼ਰ ਹੋਣ ਦੀ ਸੂਰਤ 'ਚ ਰਜਿਸਟਰਡ ਮੋਬਾਈਲ 'ਤੇ ਇਕ ਮੈਸੇਜ ਆਪਣੇ ਆਪ ਆ ਜਾਵੇਗਾ।
ਇਹ...
ਕ੍ਰਾਇਮ ਅਤੇ ਨਸ਼ਾ
ਮਾਨਸਾ ਦੇ ਸਰਕਾਰੀ ਹਸਪਤਾਲ ਨੇ 2 ਲਾਵਾਰਿਸ ਮਰੀਜ਼ਾਂ ਨੂੰ ਹਸਪਤਾਲ ‘ਚੋਂ ਸੁੱਟਿਆ ਬਾਹਰ, 1 ਮਰੀਜ਼ ਦੀ ਮੌਤ
Admin - 0
ਮਾਨਸਾ, 24 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ 2 ਲਾਵਾਰਿਸ ਮਰੀਜ਼ਾਂ ਨੂੰ ਡਾਕਟਰਾਂ ਦੇ ਕਹਿਣ ’ਤੇ ਐਂਬੂਲੈਂਸ ਡਰਾਈਵਰ ਨੇ ਦੂਰ-ਦੁਰਾਡੇ ਸੁੱਟ ਦਿੱਤਾ ਜਿਥੇ ਇਕ ਮਰੀਜ਼ ਦੀ ਮੌਤ ਹੋ ਗਈ ਜਦੋਂਕਿ ਦੂਸਰੇ ਮਰੀਜ਼ ਨੂੰ ਸਮਜਸੇਵੀਆਂ ਨੇ ਮਾਨਸਾ ਹਸਪਤਾਲ ਵਿਚ ਦਾਖ਼ਲ ਕਰਵਾਇਆ।
ਸਮਾਜਸੇਵੀ ਨਿਰਭੈ ਸਿੰਘ ਉਰਫ਼ ਬੱਬੀ ਨੇ ਦੱਸਿਆ ਕਿ ਇਸ ਸਬੰਧੀ ਹਾਲੇ...
ਹੁਸ਼ਿਆਰਪੁਰ
ਜਲੰਧਰ-ਪਠਾਨਕੋਟ ਹਾਈਵੇ ’ਤੇ ਬੱਸ ਨੇ ਮਾਰੀ ਬਾਈਕ ਸਵਾਰਾਂ ਨੂੰ ਭਿਆਨਕ ਟੱਕਰ; 2 ਦੋਸਤਾਂ ਦੀ ਦਰਦਨਾਕ ਮੌਤ
Admin - 0
ਹੁਸ਼ਿਆਰਪੁਰ/ਮੁਕੇਰੀਆਂ, 24 ਨਵੰਬਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਲੰਧਰ-ਪਠਾਨਕੋਟ ਰਾਜ ਮਾਰਗ ’ਤੇ ਪੇਪਰ ਮਿੱਲ ਮੁਕੇਰੀਆਂ ਨੇੜੇ ਦੇਰ ਰਾਤ ਬੱਸ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ 2 ਦੋਸਤਾਂ ਦੀ ਮੌਤ ਹੋ ਗਈ। ਬੱਸ ਚਾਲਕ ਹਾਦਸੇ ਵਾਲੀ ਜਗ੍ਹਾ ਤੋਂ ਬੱਸ ਲੈ ਕੇ ਫ਼ਰਾਰ ਹੋ ਗਿਆ। ਪੁਲਿਸ ਨੇ ਬੱਸ ਚਾਲਕ ਨੂੰ ਹੁਸ਼ਿਆਰਪੁਰ-ਟਾਂਡਾ ਚੌਕ ’ਤੇ ਕਾਬੂ ਕਰ ਲਿਆ। ਉਥੇ ਮੁਕੇਰੀਆਂ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਜਲੰਧਰ ‘ਚ ਰੇਲਵੇ ਟਰੈਕ ਤੋਂ ਉਠਣੇ ਸ਼ੁਰੂ ਹੋਏ ਕਿਸਾਨ; ਦੁਪਹਿਰ 12 ਵਜੇ CM ਮਾਨ ਨਾਲ ਹੋਵੇਗੀ ਮੀਟਿੰਗ
Admin - 0
ਜਲੰਧਰ, 24 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ‘ਚ ਨੈਸ਼ਨਲ ਹਾਈਵੇ ਤੋਂ ਕਿਸਾਨ ਉਠਣੇ ਸ਼ੁਰੂ ਹੋ ਗਏ ਹਨ। ਦੁਪਹਿਰ 12 ਵਜੇ CM ਮਾਨ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ ਪਰ ਹਾਈਵੇ ਉਤੇ ਅਜੇ ਕਿਸਾਨ ਡਟੇ ਹੋਏ ਹਨ। ਕਿਸਾਨ ਗੰਨੇ ਦੇ ਰੇਟ ਵਿਚ ਵਾਧੇ ਦੀ ਮੰਗ ਕਰ ਰਹੇ ਹਨ। 4 ਦਿਨਾਂ ਤੋਂ ਹਾਈਵੇ ਜਾਮ ਕੀਤਾ ਹੋਇਆ ਹੈ।
ਵੇਖੋ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਨਵਾਂਸ਼ਹਿਰ ‘ਚ ਵੱਡੀ ਵਾਰਦਾਤ : ਨਸ਼ੇ ਲਈ ਪੈਸੇ ਨਾ ਦੇਣ ‘ਤੇ ਨਸ਼ੇੜੀ ਪੁੱਤਰ ਨੇ ਪਿਓ ਦਾ ਦਾਤਰ ਮਾਰ ਕੇ ਕੀਤਾ ਕਤਲ
Admin - 0
ਨਵਾਂਸ਼ਹਿਰ, 24 ਨਵੰਬਰ | ਇਥੋਂ ਇਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਪਿੰਡ ਬਾਹੜੋਵਾਲ ਵਿਚ ਨਸ਼ੇੜੀ ਪੁੱਤ ਨੇ ਆਪਣੇ ਬਜ਼ੁਰਗ ਪਿਓ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਦਿਲਬਾਗ ਰਾਮ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਦੋਵੇਂ ਪਿਓ-ਪੁੱਤ ਘਰ ਵਿਚ ਇਕੱਲੇ ਸਨ ਅਤੇ ਪੁੱਤ ਸ਼ਰਾਬ ਦੇ ਨਸ਼ੇ ਵਿਚ ਆ ਕੇ ਪਿਓ ਨਾਲ ਲੜਾਈ ਝਗੜਾ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਰੇਲਵੇ ਸਟੇਸ਼ਨ ਤੋਂ ਕਿਡਨੈਪ ਲੜਕੀ ਦੇ ਮਾਮਲੇ ‘ਚ ਆਇਆ ਨਵਾਂ ਮੋੜ : ਕੁੜੀ ਦਾ ਭਰਾ ਦੱਸਣ ਵਾਲਾ ਨਿਕਲਿਆ ਆਸ਼ਿਕ
Admin - 0
ਲੁਧਿਆਣਾ, 23 ਨਵੰਬਰ | ਲੁਧਿਆਣਾ ਰੇਲਵੇ ਸਟੇਸ਼ਨ ਤੋਂ ਕਿਡਨੈਪ ਕੀਤੀ ਕੁੜੀ ਦੇ ਮਾਮਲੇ 'ਚ ਨਵਾਂ ਮੋੜ ਆਇਆ ਹੈ। ਕੁੜੀ ਦਾ ਭਰਾ ਦੱਸਣ ਵਾਲਾ ਹੀ ਆਸ਼ਿਕ ਨਿਕਲਿਆ ਹੈ।
ਦੱਸ ਦਈਏ ਕਿ ਕੱਲ ਰੇਲਵੇ ਸਟੇਸ਼ਨ ਤੋਂ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਲੜਕੀ ਦੇ ਭਰਾ ਨੇ ਜੀਆਰਪੀ ਲੁਧਿਆਣਾ ਕੋਲ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਸੀ। ਜਾਣਕਾਰੀ ਦਿੰਦਿਆਂ...
ਪੰਜਾਬ
ਅਬੋਹਰ : ਵਿਆਹ ਵਾਲੇ ਘਰ ‘ਚ ਪਸਰਿਆ ਸੋਗ, ਭਤੀਜੀ ਦੀ ਡੋਲੀ ਤੋਂ ਪਹਿਲਾਂ ਚਾਚੇ ਦੀ ਕਾਰ ਹਾਦਸੇ ‘ਚ ਦਰਦਨਾਕ ਮੌਤ
Admin - 0
ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੇਰ ਰਾਤ ਅਬੋਹਰ ਵਿਚ ਕਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਕਾਰ ਚਾਲਕ ਆਪਣੇ ਰਿਸ਼ਤੇਦਾਰਾਂ ਨੂੰ ਮਲੋਟ ਚੌਕ ਵਿਖੇ ਵਿਆਹ ਲਈ ਉਤਾਰ ਰਿਹਾ ਸੀ। ਇਸ ਹਾਦਸੇ ਵਿਚ ਲੜਕੀ ਦੇ ਚਾਚੇ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਅਤੇ 9 ਸਾਲ ਦਾ ਬੱਚਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਿਨ੍ਹਾਂ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਕਾਰ ਸਵਾਰ ਨੌਜਵਾਨ ਨੂੰ ਨਾਕੇ ‘ਤੇ ਚੈਕਿੰਗ ਲਈ ਰੋਕਿਆ ਤਾਂ ਪੁਲਿਸ ਵਾਲਿਆਂ ਦੀ ਕੀਤੀ ਕੁੱਟਮਾਰ; ਕੱਢੀਆਂ ਗਾਲ੍ਹਾਂ
Admin - 0
ਲੁਧਿਆਣਾ, 23 ਨਵੰਬਰ | ਜਗਰਾਓਂ ਵਿਚ ਨਾਕੇਬੰਦੀ ਦੌਰਾਨ 3 ਨੌਜਵਾਨਾਂ ਨੇ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀ ਵਰਦੀ ਪਾੜ ਦਿੱਤੀ। ਜਦੋਂ ਤਿੰਨੋਂ ਬੈਰੀਕੇਡ ਪਾਰ ਕਰਕੇ ਭੱਜਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਫੜ ਲਿਆ। ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮੰਨਾ, ਧਰਮਿੰਦਰ ਸਿੰਘ ਅਤੇ ਮਨਜਿੰਦਰ ਸਿੰਘ ਵਜੋਂ ਹੋਈ ਹੈ। ਤਿੰਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 353, 186, 294,...
ਐਸਏਐਸ ਨਗਰ/ਮੋਹਾਲੀ
ਖਰੜ : ਧੀ ਨੂੰ ਦਾਜ ਲਈ ਸਹੁਰੇ ਕਰਦੇ ਸੀ ਪ੍ਰੇਸ਼ਾਨ; ਡਿਪਰੈਸ਼ਨ ‘ਚ ਆ ਕੇ ਲੜਕੀ ਦੇ ਪਿਤਾ ਨੇ ਦਿੱਤੀ ਜਾਨ
Admin - 0
ਮੋਹਾਲੀ, 23 ਨਵੰਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਕਸਬਾ ਖਰੜ ‘ਚ ਪੈਂਦੇ ਪਿੰਡ ਪੀਰ ਸੋਹਾਣਾ ‘ਚ ਇਕ ਵਿਅਕਤੀ ਨੇ ਜਾਨ ਦੇ ਦਿੱਤੀ। ਮਰਨ ਵਾਲੇ ਵਿਅਕਤੀ ਦੀ ਪਛਾਣ ਦੀਦਾਰ ਸਿੰਘ ਵਜੋਂ ਹੋਈ ਹੈ। ਉਸ ਦੀ ਲੜਕੀ ਦੇ ਸਹੁਰੇ ਪਿਛਲੇ 4 ਸਾਲਾਂ ਤੋਂ ਉਸ ਦੀ ਧੀ ਤੋਂ ਦਾਜ ਵਜੋਂ ਕਾਰ ਦੀ ਮੰਗ ਕਰ ਰਹੇ ਸਨ। ਪੁਲਿਸ ਵੱਲੋਂ ਕੋਈ...
ਫਿਰੋਜ਼ਪੁਰ, 23 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਪੁਲਿਸ ਨੇ ਇਕ ਹੋਰ ਨਸ਼ਾ ਤਸਕਰ ਦੀ 1 ਕਰੋੜ 22 ਲੱਖ 6 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਨਸ਼ਾ ਤਸਕਰ ਵਿਰੁੱਧ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਕੁੱਲ ਪੰਜ ਕੇਸ ਦਰਜ ਹਨ, ਜਿਸ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਤਿੰਨ ਅਤੇ ਦੋ ਹੋਰ ਅਪਰਾਧਿਕ ਗਤੀਵਿਧੀਆਂ ਤਹਿਤ ਕੇਸ ਦਰਜ ਹਨ।...










































