ਦੁਨੀਆ
ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; 1 ਸਾਲ ਪਹਿਲਾਂ ਵਿਦੇਸ਼ ਗਿਆ ਸੀ ਵਰਿੰਦਰ ਸਿੰਘ
Admin - 0
ਬਠਿੰਡਾ, 23 ਨਵੰਬਰ | ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਬਠਿੰਡਾ ਦੀ ਸੰਗਤ ਮੰਡੀ ਦੇ ਨੌਜਵਾਨ ਦੀ ਮੌਤ ਹੋ ਗਈ। ਬਠਿੰਡਾ ਦੇ ਨੌਜਵਾਨ ਦੀ ਕੈਨੇਡਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ।
ਪਿੰਡ ਦੂਨੇਵਾਲਾ ਦਾ ਰਹਿਣ ਵਾਲਾ ਨੌਜਵਾਨ ਵਰਿੰਦਰ ਸਿੰਘ ਲਗਭਗ 1 ਸਾਲ ਪਹਿਲਾਂ ਕੈਨੇਡਾ ਗਿਆ ਸੀ ਜਿਥੇ ਮੌਤ ਦੇ ਲਗਭਗ ਇਕ ਮਹੀਨੇ ਬਾਅਦ ਉਸ ਦੀ ਦੇਹ ਪਿੰਡ...
ਪੰਜਾਬ
ਸੁਲਤਾਨਪੁਰ ਲੋਧੀ ‘ਚ ਮਾਰੇ ਗਏ ਹੋਮਗਾਰਡ ਜਸਪਾਲ ਦੇ ਪਰਿਵਾਰ ਲਈ CM ਮਾਨ ਨੇ ਕੀਤਾ 1 ਕਰੋੜ ਦੇਣ ਦਾ ਐਲਾਨ
Admin - 0
ਚੰਡੀਗੜ੍ਹ, 23 ਨਵੰਬਰ | CM ਮਾਨ ਨੇ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ।
ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ। ਬਾਕੀ ਦੇ 1 ਕਰੋੜ...
ਕਪੂਰਥਲਾ
ਸੁਲਤਾਨਪੁਰ ਲੋਧੀ ‘ਚ ਗੁਰਦੁਆਰਾ ਸਾਹਿਬ ‘ਤੇ ਕਬਜ਼ੇ ਦਾ ਵਿਵਾਦ ਸੁਲਝਿਆ; ਨਿਹੰਗ ਸਿੰਘਾਂ ਨੇ ਛੱਡਿਆ ਗੁਰੂਘਰ ਤੋਂ ਕਬਜ਼ਾ
Admin - 0
ਸੁਲਤਾਨਪੁਰ ਲੋਧੀ, 23 ਨਵੰਬਰ | ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਕਬਜ਼ੇ ਦਾ ਵਿਵਾਦ ਫਿਲਹਾਲ ਸੁਲਝ ਗਿਆ ਹੈ। ਨਿਹੰਗ ਸਿੰਘਾਂ ਨੇ ਗੁਰੂਘਰ ਤੋਂ ਕਬਜ਼ਾ ਛੱਡ ਦਿੱਤਾ ਹੈ।
ਸੀਨੀਅਰ ਪੁਲਿਸ ਅਧਿਕਾਰੀਆਂ ਤੇ ਨਿਹੰਗ ਸਿੰਘ ਵਿਚਾਲੇ ਲੰਬੀ ਗੱਲਬਾਤ ਤੋਂ ਬਾਅਦ ਸਹਿਮਤੀ ਬਣ ਗਈ ਹੈ। ਗੁਰਪੁਰਬ ਨੂੰ ਮੁੱਖ ਰੱਖਦੇ ਹੋਏ ਨਿਹੰਗ ਸਿੰਘ ਵੀ ਮਸਲੇ ਦੇ ਹੱਲ ਲਈ ਸਹਿਮਤ ਹੋ ਗਏ ਹਨ। ਨਿਹੰਗ...
ਕਪੂਰਥਲਾ
ਵੱਡੀ ਖਬਰ : ਪ੍ਰਸ਼ਾਸਨ ਸੰਭਾਲੇਗਾ ਗੁਰਦੁਆਰੇ ਦਾ ਪ੍ਰਬੰਧ, ਗੁ. ਅਕਾਲ ਬੁੰਗਾ ਸਾਹਿਬ ਨੂੰ ਕਰਵਾਇਆ ਜਾ ਰਿਹਾ ਖਾਲੀ – DC
Admin - 0
ਸੁਲਤਾਨਪੁਰ ਲੋਧੀ, 23 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਸ਼ਾਸਨ ਗੁਰਦੁਆਰੇ ਦਾ ਪ੍ਰਬੰਧ ਸੰਭਾਲੇਗਾ। ਡੀਸੀ ਨੇ ਕਿਹਾ ਹੈ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ ਤੇ ਇਥੇ ਇਕ ਰਿਸੀਵਰ ਨਿਯੁਕਤ ਕੀਤਾ ਜਾਵੇਗਾ।
ADGP ਨੇ ਕਿਹਾ ਕਿ 145 ਦੀ ਕਾਰਵਾਈ ਕੀਤੀ ਜਾ ਰਹੀ ਹੈ। ਕਾਨੂੰਨ ਵਿਵਸਥਾ ਬਣਾਈ ਰੱਖਾਂਗੇ। ਪੁਲਿਸ ਨੇ ਹਥਿਆਰ ਵੀ ਕਬਜ਼ੇ ਵਿਚ...
ਮਾਨਸਾ, 23 ਨਵੰਬਰ | ਫਿਲੀਪੀਨਜ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਨੀਲਾ ‘ਚ ਜ਼ਿਲ੍ਹਾ ਮਾਨਸਾ ਦੇ ਪਿੰਡ ਕਲੈਹਰੀ ਦੇ ਨੌਜਵਾਨ ਦੀ ਮੌਤ ਹੋ ਗਈ। ਉਧਰ ਇਸ ਮੰਦਭਾਗੀ ਘਟਨਾ ਦੀ ਖ਼ਬਰ ਮਿਲਣ ’ਤੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ਹੈ।
ਮ੍ਰਿਤਕ ਕਰਮਜੀਤ ਸਿੰਘ ਦੇ ਪਿਤਾ ਆਤਮਾ ਸਿੰਘ ਨੇ ਕਿਹਾ ਕਿ ਉਸ ਦਾ ਪੁੱਤਰ ਰੋਜ਼ੀ-ਰੋਟੀ ਕਮਾਉਣ ਲਈ ਮਨੀਲਾ (ਫਿਲੀਪੀਨਜ਼) ਗਿਆ...
ਚੰਡੀਗੜ੍ਹ, 23 ਨਵੰਬਰ | ਇਟਲੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲਾਤੀਨਾ ਜ਼ਿਲ੍ਹੇ ਵਿਖੇ ਦਿਨ ਚੜਦੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 21 ਸਾਲ ਦੇ ਕਮਲਪ੍ਰੀਤ ਸਿੰਘ ਵਜੋਂ ਹੋਈ ਹੈ। ਹਾਦਸੇ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ।
ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਆਪਣੀ ਕਾਰ ਵਿਚ ਸਵਾਰ ਹੋ ਕੇ ਸਵੇਰ ਵੇਲੇ ਕੰਮ...
ਚੰਡੀਗੜ੍ਹ, 23 ਨਵੰਬਰ | ਪੰਜਾਬ ਵਿਚ ਠੰਡ ਨੇ ਜ਼ੋਰ ਫੜ ਲਿਆ ਹੈ। ਪਹਾੜੀ ਰਾਜਾਂ ਵਿਚ ਬਰਫ਼ਬਾਰੀ ਦਾ ਦੌਰ ਸ਼ੁਰੂ ਹੋ ਗਿਆ ਹੈ। ਹੇਠਲੇ ਰਾਜਾਂ ਵਿਚ ਵੀ ਸਰਦੀਆਂ ਨੇ ਆਪਣਾ ਰੰਗ ਵਿਖਾਇਆ ਹੈ। ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਤਾਪਮਾਨ ਵਿਚ ਗਿਰਾਵਟ ਕਾਰਨ ਲੋਕਾਂ ਨੇ ਗਰਮ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ।
ਪਹਾੜੀ ਇਲਾਕਿਆਂ ਵਿਚ ਬਰਫਬਾਰੀ...
ਐਸਏਐਸ ਨਗਰ/ਮੋਹਾਲੀ
Breaking : ਜਲੰਧਰ ‘ਚ ਕਿਸਾਨਾਂ ਨੇ ਹਾਈਵੇ ਤੋਂ ਬਾਅਦ ਅਣਮਿੱਥੇ ਸਮੇਂ ਲਈ ਰੇਲਵੇ ਟਰੈਕ ਕੀਤੇ ਬੰਦ; ਧਰਨੇ ‘ਤੇ ਬੈਠੀਆਂ ਜਥੇਬੰਦੀਆਂ
Admin - 0
ਜਲੰਧਰ, 23 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ‘ਚ ਕਿਸਾਨਾਂ ਨੇ ਹਾਈਵੇ ਤੋਂ ਬਾਅਦ ਅਣਮਿੱਥੇ ਸਮੇਂ ਲਈ ਰੇਲਵੇ ਟਰੈਕ ਬੰਦ ਕਰ ਦਿੱਤੇ ਹਨ। ਕਿਸਾਨ ਜਥੇਬੰਦੀਆਂ ਧਰਨੇ 'ਤੇ ਬੈਠ ਗਈਆਂ ਹਨ। ਦੱਸ ਦਈਏ ਕਿ ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਜਲੰਧਰ ਦੇ ਪਿੰਡ ਧਨੋਵਾਲੀ ਨੇੜੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਵੀਰਵਾਰ ਨੂੰ ਵੀ ਕਿਸਾਨਾਂ...
ਹੁਸ਼ਿਆਰਪੁਰ
ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ, ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ ਅਸ਼ੋਕ ਕੁਮਾਰ
Admin - 0
ਹੁਸ਼ਿਆਰਪੁਰ, 23 ਨਵੰਬਰ | ਜਰਮਨੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਉਮਰ 32 ਸਾਲ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਹੁਸ਼ਿਆਰਪੁਰ ਦੇ ਕਸਬਾ ਦਾਤਾਰਪੁਰ ਦੇ ਨਜ਼ਦੀਕੀ ਪਿੰਡ ਰੇਪਰ ਦਾ ਰਹਿਣ ਵਾਲਾ ਸੀ। ਅਸ਼ੋਕ ਕੁਮਾਰ 12...
ਦੁਨੀਆ
ਡੇਢ ਮਹੀਨੇ ਮਗਰੋਂ ਗਾਜ਼ਾ ਪੱਟੀ ’ਚ ਅੱਜ ਰੁਕੇਗੀ ਲੜਾਈ; 50 ਇਜ਼ਰਾਈਲੀ ਬੰਧਕਾਂ ਬਦਲੇ 300 ਫ਼ਲਸਤੀਨੀ ਕੈਦੀ ਹੋਣਗੇ ਰਿਹਾਅ
Admin - 0
ਯੇਰੂਸ਼ਲਮ, 23 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। 46 ਦਿਨਾਂ ਤੋਂ ਜਾਰੀ ਇਜ਼ਰਾਈਲ-ਹਮਾਸ ਜੰਗ ’ਚ ਚਾਰ ਦਿਨਾਂ ਦੀ ਜੰਗਬੰਦੀ ਦੀ ਸਹਿਮਤੀ ਬਣ ਗਈ ਹੈ। ਸਮਝੌਤੇ ਤਹਿਤ ਅੱਤਵਾਦੀ ਸੰਗਠਨ ਹਮਾਸ 7 ਅਕਤੂਬਰ ਨੂੰ ਅਗਵਾ ਕਰਕੇ ਬੰਧਕ ਬਣਾਏ ਲੋਕਾਂ ’ਚੋਂ 50 ਔਰਤਾਂ ਤੇ ਬੱਚਿਆਂ ਨੂੰ ਰਿਹਾਅ ਕਰੇਗਾ, ਇਸ ਬਦਲੇ ਇਜ਼ਰਾਈਲ ਆਪਣੀਆਂ ਜੇਲ੍ਹਾਂ ’ਚ ਬੰਦ 150 ਫਲਸਤੀਨੀ ਔਰਤਾਂ ਤੇ...










































