ਕ੍ਰਾਇਮ ਅਤੇ ਨਸ਼ਾ
ਬਟਾਲਾ ‘ਚ ਵੱਡੀ ਵਾਰਦਾਤ : ਰੇਤ ਦੀ ਨਾਜਾਇਜ਼ ਮਾਈਨਿੰਗ ਕਰਦੇ ਲੋਕਾਂ ਨੂੰ ਫੜਨ ‘ਤੇ ਬੇਲਦਾਰ ਦਾ ਕਤਲ
Admin - 0
ਬਟਾਲਾ, 23 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਬੁੱਧਵਾਰ ਅੱਧੀ ਰਾਤ ਨੂੰ ਕਸੂਰ ਬਰਾਂਚ ਨਹਿਰ 'ਚੋਂ ਮਾਈਨਿੰਗ ਕਰ ਰਹੇ ਲੋਕਾਂ ਨੂੰ ਰੋਕਣ ਗਏ ਬੇਲਦਾਰ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਥਾਣਾ ਰੰਗੜ ਨੰਗਲ ਅਧੀਨ ਪੈਂਦੇ ਪਿੰਡ ਕੋਟਲਾ ਬੱਜਾ ਸਿੰਘ ਵਿਖੇ ਡਿਊਟੀ ਕਰ ਰਹੇ ਬੇਲਦਾਰ ਦਰਸ਼ਨ ਸਿੰਘ...
ਸੁਲਤਾਨਪੁਰ ਲੋਧੀ, 23 ਨਵੰਬਰ | ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਚੱਲ ਰਿਹਾ ਵਿਵਾਦ ਇੰਨਾ ਵੱਧ ਗਿਆ ਕਿ ਪੁਲਿਸ ਨੂੰ ਆਉਣਾ ਪਿਆ। ਜਾਣਕਾਰੀ ਅਨੁਸਾਰ ਹੁਣ ਪੁਲਿਸ ਅਤੇ ਨਿਹੰਗਾਂ ਵਿਚਾਲੇ ਮੁੱਠਭੇੜ ਹੋਈ, ਜਿਸ ਵਿਚ ਪੁਲਿਸ ਕਾਂਸਟੇਬਲ ਦੀ ਮੌਤ...
ਬਠਿੰਡਾ, 23 ਨਵੰਬਰ | ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਬਠਿੰਡਾ ਦੀ ਸੰਗਤ ਮੰਡੀ ਦੇ ਨੌਜਵਾਨ ਦੀ ਮੌਤ ਹੋ ਗਈ। ਬਠਿੰਡਾ ਦੇ ਨੌਜਵਾਨ ਦੀ ਕੈਨੇਡਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ।
ਪਿੰਡ ਦੂਨੇਵਾਲਾ ਦਾ ਰਹਿਣ ਵਾਲਾ ਨੌਜਵਾਨ ਵਰਿੰਦਰ ਸਿੰਘ ਲਗਭਗ 1 ਸਾਲ ਪਹਿਲਾਂ ਕੈਨੇਡਾ ਗਿਆ ਸੀ ਜਿਥੇ ਮੌਤ ਦੇ ਲਗਭਗ ਇਕ ਮਹੀਨੇ ਬਾਅਦ ਉਸ ਦੀ ਦੇਹ ਪਿੰਡ...
ਸੁਲਤਾਨਪੁਰ ਲੋਧੀ, 23 ਨਵੰਬਰ | ਸੁਲਤਾਨਪੁਰ ਲੋਧੀ 'ਚ ਭਾਰੀ ਤਣਾਅ ਬਰਕਰਾਰ ਹੈ। ਪੁਲਿਸ ਨੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਦਾ ਇਲਾਕਾ ਸੀਲ ਕੀਤਾ ਹੈ। ਦੱਸ ਦਈਏ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਚੱਲ ਰਿਹਾ ਵਿਵਾਦ ਇੰਨਾ ਵੱਧ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਜਲੰਧਰ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ ਤੀਜੇ ਦਿਨ ਵੀ ਕਿਸਾਨਾਂ ਰੱਖਿਆ ਬੰਦ; 10 ਵਜੇ ਤੋਂ ਬਾਅਦ ਰੋਕਣਗੇ ਟਰੇਨਾਂ !
Admin - 0
ਜਲੰਧਰ, 23 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਜਲੰਧਰ ਦੇ ਪਿੰਡ ਧਨੋਵਾਲੀ ਨੇੜੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਵੀਰਵਾਰ ਨੂੰ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ। ਅੱਜ ਕਿਸਾਨ ਧਨੋਵਾਲੀ ਫਾਟਕ ਨੇੜੇ ਰੇਲਾਂ ਰੋਕਣਗੇ ਕਿਉਂਕਿ ਕਿਸਾਨਾਂ ਦੀ ਅਜੇ ਤੱਕ ਸਰਕਾਰ ਨਾਲ ਮੀਟਿੰਗ ਨਹੀਂ ਹੋ ਸਕੀ।
ਦੱਸ ਦਈਏ ਕਿ ਬੁੱਧਵਾਰ ਨੂੰ...
ਕਪੂਰਥਲਾ
ਸੁਲਤਾਨਪੁਰ ਲੋਧੀ ‘ਚ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਨਿਹੰਗ ਸਿੰਘਾਂ ਤੇ ਪੁਲਿਸ ਵਿਚਾਲੇ ਝੜਪ; 1 ਪੁਲਿਸ ਕਾਂਸਟੇਬਲ ਦੀ ਮੌਤ
Admin - 0
ਸੁਲਤਾਨਪੁਰ ਲੋਧੀ, 23 ਨਵੰਬਰ | ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਚੱਲ ਰਿਹਾ ਵਿਵਾਦ ਇੰਨਾ ਵੱਧ ਗਿਆ ਕਿ ਪੁਲਿਸ ਨੂੰ ਆਉਣਾ ਪਿਆ। ਜਾਣਕਾਰੀ ਅਨੁਸਾਰ ਹੁਣ ਪੁਲਿਸ ਅਤੇ ਨਿਹੰਗਾਂ ਵਿਚਾਲੇ ਮੁੱਠਭੇੜ ਹੋਈ, ਜਿਸ ਵਿਚ ਪੁਲਿਸ ਕਾਂਸਟੇਬਲ ਦੀ ਮੌਤ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਕਿਸਾਨਾਂ ਦੀ ਸਰਕਾਰ ਨਾਲ ਮੀਟਿੰਗ ਹੋਈ ਖਤਮ; ਬੈਠਕ ਤੋਂ ਬਾਅਦ ਖਜ਼ਾਨਾ ਮੰਤਰੀ ਦਾ ਮੰਗਾਂ ਸਬੰਧੀ ਆਇਆ ਵੱਡਾ ਬਿਆਨ
Admin - 0
ਜਲੰਧਰ, 20 ਨਵੰਬਰ | ਕਿਸਾਨਾਂ ਦੀ ਸਰਕਾਰ ਨਾਲ ਮੀਟਿੰਗ ਖਤਮ ਹੋ ਗਈ ਹੈ। ਮੰਤਰੀ ਚੀਮਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਅੱਗੇ ਭੇਜਿਆ ਜਾਵੇਗਾ ਤੇ ਗੰਨੇ ਨੂੰ ਲੈ ਕੇ 1-2 ਦਿਨਾਂ ਵਿਚ ਫੈਸਲਾ ਲਿਆ ਜਾਵੇਗਾ। ਬੈਠਕ ਤੋਂ ਬਾਅਦ ਖਜ਼ਾਨਾ ਮੰਤਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਤੇ ਕਿਹਾ ਕਿ ਚੰਗੇ ਮਾਹੌਲ ਵਿਚ ਕਿਸਾਨਾਂ ਦੀਆਂ ਮੰਗਾਂ ਉਤੇ ਗੱਲ ਹੋਈ।
ਦੱਸ...
ਮੋਗਾ, 22 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਆਈ ਹੈ। ਪਿੰਡ ਬੁੱਟਰ ਕਲਾਂ ’ਚ ਤੇਜ਼ ਰਫ਼ਤਾਰ ਆਲਟੋ ਕਾਰ ਨੇ ਸੜਕ ਕਿਨਾਰੇ ਖੜ੍ਹੀ ਟਰੈਕਟਰ-ਟਰਾਲੀ ’ਚ ਟੱਕਰ ਮਾਰ ਦਿੱਤੀ। ਇਸ ਦੌਰਾਨ ਮੌਕੇ ’ਤੇ 2 ਜਣਿਆਂ ਦੀ ਮੌਤ ਹੋ ਗਈ ਤੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।
ਜਾਣਕਾਰੀ ਮੁਤਾਬਕ ਮੰਗਲਵਾਰ ਰਾਤ ਨੂੰ ਇਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੀ ਟਰੈਕਟਰ-ਟਰਾਲੀ ’ਚ ਟੱਕਰ...
ਲੁਧਿਆਣਾ, 22 ਨਵੰਬਰ | ਇਥੋਂ ਇਕ ਵੱਡੀ ਖਬਰ ਆਈ ਹੈ। ਰੇਲਵੇ ਸਟੇਸ਼ਨ ਤੋਂ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਭਰਾ ਨੇ ਜੀਆਰਪੀ ਲੁਧਿਆਣਾ ਕੋਲ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਦਿੰਦਿਆਂ ਉਸ ਨੇ ਦੱਸਿਆ ਕਿ ਉਹ ਦੋਵੇਂ ਭੈਣ-ਭਰਾ ਕੰਮ ਦੀ ਭਾਲ ਲਈ ਉੱਤਰ ਪ੍ਰਦੇਸ਼ ਤੋਂ ਲੁਧਿਆਣਾ ਆਏ ਸਨ। ਕੰਮ ਨਾ ਮਿਲਣ...
ਕ੍ਰਾਇਮ ਅਤੇ ਨਸ਼ਾ
ਮੋਗਾ ‘ਚ ਖੌਫਨਾਕ ਵਾਰਦਾਤ : ਨਸ਼ਾ ਕਰਨ ਤੋਂ ਰੋਕਣ ‘ਤੇ ਪਤੀ ਨੇ ਘਰਵਾਲੀ ਦਾ ਕੀਤਾ ਬੇਰਹਿਮੀ ਨਾਲ ਕਤਲ
Admin - 0
ਮੋਗਾ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਵਿਚ ਦੇਰ ਰਾਤ ਇਕ ਨੌਜਵਾਨ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਨੌਜਵਾਨ ਨਸ਼ੇ ਦਾ ਆਦੀ ਸੀ। ਇਸ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਝਗੜਾ ਰਹਿੰਦਾ ਸੀ। ਮੁਲਜ਼ਮ ਪਹਿਲਾਂ ਆਪਣੇ 3 ਬੱਚਿਆਂ ਨੂੰ ਘਰੋਂ ਦੂਰ ਛੱਡ ਕੇ ਆਇਆ। ਇਸ ਤੋਂ ਬਾਅਦ ਪਤਨੀ...










































