Home Blog Page 651
ਹਰਿਆਣਾ, 22 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਰੀਦਾਬਾਦ ਵਿਚ ਇਕ ਬਜ਼ੁਰਗ ਔਰਤ ਦੀ ਨਹਿਰ ਵਿਚ ਡਿੱਗਣ ਨਾਲ ਮੌਤ ਹੋ ਗਈ। ਉਹ ਪੂਜਾ ਸਮੱਗਰੀ ਜਲ ਪ੍ਰਵਾਹ ਕਰਨ ਗਈ ਹੋਈ ਸੀ। ਇਸ ਦੌਰਾਨ ਉਸ ਦਾ ਪੈਰ ਤਿਲਕ ਗਿਆ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਬਜ਼ੁਰਗ ਔਰਤ ਨੇ ਦਮ ਤੋੜ ਦਿੱਤਾ। ਔਰਤ ਦੀ ਪਛਾਣ ਪਿਸਤਾ ਦੇਵੀ 80...
ਚੰਡੀਗੜ੍ਹ, 22 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਦੀ ਅਦਾਲਤ ਨੇ RDX ਨਾਲ ਸਬੰਧਤ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਚੰਡੀਗੜ੍ਹ ਪੁਲਿਸ ਆਰਡੀਐਕਸ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਅਦਾਲਤ ਵਿਚ ਸਬੂਤ ਪੇਸ਼ ਨਹੀਂ ਕਰ ਸਕੀ। ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ RDX...
ਕਾਦੀਆਂ, 22 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ ਕਰਨ ਦੇ ਮਾਮਲੇ ਹੇਠ ਥਾਣਾ ਕਾਦੀਆਂ ਦੀ ਪੁਲਿਸ ਵੱਲੋਂ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਨਿੰਦਰ ਕੌਰ ਪਤਨੀ ਬਲਵਿੰਦਰਜੀਤ ਸਿੰਘ ਵਾਸੀ ਮੁਹੱਲਾ ਪ੍ਰਤਾਪ ਨਗਰ, ਕਾਦੀਆਂ ਨੇ ਲਿਖਵਾਇਆ ਹੈ ਕਿ ਉਸਦਾ ਪਤੀ ਬਲਵਿੰਦਰਜੀਤ ਸਿੰਘ...
ਲੁਧਿਆਣਾ, 22 ਨਵੰਬਰ | ਇਥੋਂ ਇਕ ਵੱਡੀ ਖਬਰ ਆਈ ਹੈ। ਰੇਲਵੇ ਸਟੇਸ਼ਨ ਤੋਂ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਭਰਾ ਨੇ ਜੀਆਰਪੀ ਲੁਧਿਆਣਾ ਕੋਲ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਦਿੰਦਿਆਂ ਉਸ ਨੇ ਦੱਸਿਆ ਕਿ ਉਹ ਦੋਵੇਂ ਭੈਣ-ਭਰਾ ਕੰਮ ਦੀ ਭਾਲ ਲਈ ਉੱਤਰ ਪ੍ਰਦੇਸ਼ ਤੋਂ ਲੁਧਿਆਣਾ ਆਏ ਸਨ। ਕੰਮ ਨਾ ਮਿਲਣ...
ਚੰਡੀਗੜ੍ਹ, 22 ਨਵੰਬਰ | CM ਮਾਨ ਨੇ ਟਵੀਟ ਕਰਕੇ ਵੱਡੀ ਗੱਲ ਕਹੀ ਹੈ। ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ਉਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ......ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਤੇ ਘਰ ਹੈ.. ਨਾ ਕਿ ਸੜਕਾਂ..ਜੇ ਇਹੀ ਰਵੱਈਆ ਰਿਹਾ ਤਾਂ...
ਅੰਮ੍ਰਿਤਸਰ, 22 ਨਵੰਬਰ | ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਵਿਆਹ ਵਾਲੇ ਘਰ ਵਿਚੋਂ ਪਿਸਤੌਲ ਦੀ ਨੋਕ 'ਤੇ 10 ਲੱਖ ਰੁਪਏ ਲੁਟੇਰੇ ਲੁੱਟ ਕੇ ਲੈ ਗਏ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਸਾਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸਾਡੇ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ...
ਲੁਧਿਆਣਾ/ ਮੋਗਾ, 22 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਸਵੇਰੇ ਐਨਆਈਏ ਦੀ ਟੀਮ ਵੱਲੋਂ ਲੁਧਿਆਣਾ ਦੇ ਪਿੰਡ ਭੈਰੋਮੂੰਨਾ ਦੇ ਸਾਬਕਾ ਸਰਪੰਚ ਬਲਬੀਰ ਸਿੰਘ ਦੇ ਘਰ ਛਾਪਾ ਮਾਰਿਆ ਗਿਆ। NIA ਦੀ ਟੀਮ ਵੱਲੋਂ ਸਾਬਕਾ ਸਰਪੰਚ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਣਾ ਬਣਦਾ ਹੈ ਕਿ ਸਾਬਕਾ ਸਰਪੰਚ ਦੇ 2 ਲੜਕੇ ਹਨ ਜਿਨ੍ਹਾਂ ਵਿਚੋਂ...
ਚੰਡੀਗੜ੍ਹ, 22 ਨਵੰਬਰ | ਪੰਜਾਬ ਸਰਕਾਰ ਨੇ ਸਕੂਲਾਂ ਦੇ ਸੁਧਾਰ ਲਈ ਨਵੀਂ ਪਹਿਲ ਸ਼ੁਰੂ ਕੀਤੀ ਹੈ। ਹੁਣ ਸਰਕਾਰੀ ਸਕੂਲਾਂ ਦੇ ਬੱਚੇ ਵੀ ਬੱਸਾਂ ਰਾਹੀਂ ਸਕੂਲ ਆਉਣ-ਜਾਣਗੇ। ਜਦਕਿ ਮੋਹਾਲੀ ਸ਼ਹਿਰ ਵਿਚ ਇਹ ਸਹੂਲਤ ਸਿਰਫ਼ ਸਕੂਲ ਆਫ਼ ਐਮੀਨੈਂਸ ਦੇ ਬੱਚਿਆਂ ਨੂੰ ਹੀ ਮਿਲੇਗੀ। ਇਸ ਵਿਚ 9ਵੀਂ ਅਤੇ 11ਵੀਂ ਜਮਾਤ ਦੇ ਬੱਚਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਬਾਅਦ ਇਹ ਸਹੂਲਤ...
ਫਿਰੋਜ਼ਪੁਰ, 22 ਨਵੰਬਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। 4 ਦਿਨ ਪਹਿਲਾਂ ਫਿਰੋਜ਼ਪੁਰ-ਫਰੀਦਕੋਟ ਮਾਰਗ 'ਤੇ ਲਾਪਤਾ ਹੋਏ ਫਰੀਦਕੋਟ ਦੇ ਪਿੰਡ ਝਾੜੀਵਾਲਾ ਦੇ 3 ਭਰਾਵਾਂ 'ਚੋਂ 2 ਸਕੇ ਭਰਾਵਾਂ ਦੀਆਂ ਲਾਸ਼ਾਂ ਨਹਿਰ 'ਚੋਂ ਬਰਾਮਦ ਹੋਈਆਂ ਹਨ ਤੇ ਤੀਜੇ ਦੀ ਭਾਲ ਜਾਰੀ ਹੈ। ਦੋਵਾਂ ਦੀ ਪਛਾਣ ਅਕਾਸ਼ਦੀਪ ਤੇ ਅਨਮੋਲਦੀਪ ਵਜੋਂ ਹੋਈ ਹੈ ਜਦਕਿ ਉਨ੍ਹਾਂ ਦੇ ਚਚੇਰੇ ਭਰਾ ਅਰਸ਼ਦੀਪ ਦੀ ਭਾਲ...
ਮੋਹਾਲੀ/ਜ਼ੀਰਕਪੁਰ, 22 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜ਼ੀਰਕਪੁਰ-ਪੰਚਕੂਲਾ ਸੜਕ ’ਤੇ ਸੋਮਵਾਰ ਦੇਰ ਰਾਤ ਮੋਮੋਜ਼ ਖਾਣ ਨੂੰ ਲੈ ਕੇ ਹੋਈ ਲੜਾਈ ਦੌਰਾਨ 17 ਸਾਲ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਮੂਲ ਰੂਪ ’ਚ ਊਨਾਵ (ਉੱਤਰ ਪ੍ਰਦੇਸ਼) ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਹਾਲੇ ਕਰੀਬ ਡੇਢ ਮਹੀਨਾ ਪਹਿਲਾਂ ਹੀ ਲੁਧਿਆਣਾ ਤੋਂ ਜ਼ੀਰਕਪੁਰ...
- Advertisement -

MOST POPULAR