ਐਸਏਐਸ ਨਗਰ/ਮੋਹਾਲੀ
ਜਲੰਧਰ : ਧਰਨੇ ‘ਤੇ ਬੈਠੇ ਕਿਸਾਨਾਂ ਦਾ ਵੱਡਾ ਐਲਾਨ, ‘ਜੇ ਅੱਜ ਸਰਕਾਰ ਨਾਲ ਮੀਟਿੰਗ ਨਾ ਹੋਈ ਤਾਂ ਰੋਕਾਂਗੇ ਰੇਲਾਂ’
Admin - 0
ਜਲੰਧਰ, 20 ਨਵੰਬਰ | ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਨੇ ਨੈਸ਼ਨਲ ਹਾਈਵੇ ‘ਤੇ ਹੀ ਰਾਤ ਕੱਟੀ। ਕਿਸਾਨਾਂ ਨੇ ਕਿਹਾ ਕਿ ਅੱਜ ਸ਼ਾਮ ਤਕ ਸਰਕਾਰ ਨਾਲ ਮੀਟਿੰਗ ਨਹੀਂ ਹੋਈ ਤਾਂ ਕਿਸਾਨ ਜਲੰਧਰ ਦੇ ਧਨੋਵਾਲੀ ਨੇੜੇ ਰੇਲਾਂ ਵੀ ਰੋਕ ਦੇਣਗੇ।
ਇਹ ਫੈਸਲਾ ਦੇਰ ਰਾਤ ਕਿਸਾਨਾਂ ਦੀ ਮੀਟਿੰਗ ਵਿਚ ਲਿਆ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ...
ਐਸਏਐਸ ਨਗਰ/ਮੋਹਾਲੀ
ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲ ਨੇੜੇ ਗੈਸ ਪਾਈਪਲਾਈਨ ਲੀਕ, ਸਕੂਲ ਕਰਵਾਇਆ ਖਾਲੀ; ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ
Admin - 0
ਚੰਡੀਗੜ੍ਹ, 22 ਨਵੰਬਰ | ਸੈਕਟਰ 40 ਵਿਚ ਇਕ ਪ੍ਰਾਈਵੇਟ ਸਕੂਲ ਦੇ ਨਾਲ ਲੱਗਦੀ ਜ਼ਮੀਨ ਵਿਚ ਅਚਾਨਕ ਗੈਸ ਪਾਈਪ ਲਾਈਨ ਲੀਕ ਹੋ ਗਈ। ਇਸ ਤੋਂ ਬਾਅਦ ਸਕੂਲ ਵਿਚ ਛੁੱਟੀ ਕਰ ਦਿੱਤੀ ਗਈ। ਸਕੂਲ ਨੂੰ ਤੁਰੰਤ ਖਾਲੀ ਕਰਵਾਇਆ ਗਿਆ। ਹਾਲਾਂਕਿ ਪੁਲਿਸ ਟੀਮ ਅਤੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪਾਈਪ ਲਾਈਨ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਕਿਸੇ ਵੀ ਤਰ੍ਹਾਂ...
ਐਸਏਐਸ ਨਗਰ/ਮੋਹਾਲੀ
PGI ਚੰਡੀਗੜ੍ਹ ‘ਚ ਗਲਤ ਟੀਕਾ ਲਗਾ ਕੇ ਭੱਜੀ ਲੜਕੀ ਸਣੇ ਪੀੜਤਾ ਦਾ ਭਰਾ ਤੇ ਜੀਜਾ ਗ੍ਰਿਫ਼ਤਾਰ; ਭੈਣ ਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼, ਪੜ੍ਹੋ ਵਜ੍ਹਾ
Admin - 0
ਚੰਡੀਗੜ੍ਹ, 22 ਨਵੰਬਰ | ਪੀਜੀਆਈ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਗਾਇਨੀ ਵਾਰਡ ਵਿੱਚ ਦਾਖਲ ਔਰਤ ਹਰਮੀਤ ਕੌਰ ਨੂੰ ਇੱਕ ਅਣਪਛਾਤੀ ਲੜਕੀ ਵੱਲੋਂ ਕੋਈ ਟੀਕਾ ਲਗਾਇਆ ਗਿਆ। ਜਿਸ ਕਾਰਨ ਹਰਮੀਤ ਕੌਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਮਾਮਲੇ ਵਿੱਚ ਪੀੜਤ ਦੀ ਨਣਦ ਜਤਿੰਦਰ ਕੌਰ ਵਾਸੀ ਰਾਜਪੁਰਾ ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ’ਤੇ ਸੈਕਟਰ-11 ਥਾਣਾ ਪੁਲਿਸ ਨੇ ਅਣਪਛਾਤੀ...
ਪੰਜਾਬ
ਮੋਗਾ : ਸੜਕ ਹਾਦਸੇ ‘ਚ ਪਿਓ-ਧੀ ਦੀ ਮੌਤ, ਖੜ੍ਹੇ ਟਰੈਕਟਰ-ਟਰਾਲੀ ‘ਚ ਵੱਜੀ ਕਾਰ; ਦਵਾਈ ਲੈਣ ਜਾ ਰਹੇ ਸੀ ਦੋਵੇਂ
Admin - 0
ਮੋਗਾ, 22 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਆਈ ਹੈ। ਪਿੰਡ ਬੁੱਟਰ ਕਲਾਂ ’ਚ ਤੇਜ਼ ਰਫ਼ਤਾਰ ਆਲਟੋ ਕਾਰ ਨੇ ਸੜਕ ਕਿਨਾਰੇ ਖੜ੍ਹੀ ਟਰੈਕਟਰ-ਟਰਾਲੀ ’ਚ ਟੱਕਰ ਮਾਰ ਦਿੱਤੀ। ਇਸ ਦੌਰਾਨ ਮੌਕੇ ’ਤੇ 2 ਜਣਿਆਂ ਦੀ ਮੌਤ ਹੋ ਗਈ ਤੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।
ਜਾਣਕਾਰੀ ਮੁਤਾਬਕ ਮੰਗਲਵਾਰ ਰਾਤ ਨੂੰ ਇਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੀ ਟਰੈਕਟਰ-ਟਰਾਲੀ ’ਚ ਟੱਕਰ...
ਕ੍ਰਾਇਮ ਅਤੇ ਨਸ਼ਾ
ਬਠਿੰਡਾ : ਕਿਸਾਨ ਨੇ ਪਰਾਲੀ ਨੂੰ ਲਗਾਈ ਅੱਗ, ਮੌਕੇ ‘ਤੇ ਪੁੱਜੇ ਅਧਿਕਾਰੀ; ਡਰ ਦੇ ਮਾਰੇ ਦਿੱਤੀ ਜਾਨ
Admin - 0
ਬਠਿੰਡਾ, 22 ਨਵੰਬਰ | ਜ਼ਿਲ੍ਹੇ ਦੇ ਪਿੰਡ ਕੋਠਾਗੁਰੂ ਦੇ ਕਿਸਾਨ ਗੁਰਦੀਪ ਸਿੰਘ ਨੇ ਆਪਣੇ ਘਰ ਵਿਚ ਜਾਨ ਦੇ ਦਿੱਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਕਹਿਣਾ ਹੈ ਕਿ ਕਿਸਾਨ ਨੇ ਪਰਾਲੀ ਸਾੜਨ ‘ਤੇ ਕਾਰਵਾਈ ਦੇ ਡਰੋਂ ਜਾਨ ਦਿੱਤੀ ਹੈ।
ਕਿਸਾਨ ਆਗੂਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਪ੍ਰਸ਼ਾਸਨ ਨੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਮ੍ਰਿਤਕ...
जालंधर
ਜਲੰਧਰ-ਲੁਧਿਆਣਾ ਹਾਈਵੇ ‘ਤੇ ਧਰਨਾ ਦੇ ਰਹੇ ਕਿਸਾਨਾਂ ਨੂੰ CM ਨੇ ਮੀਟਿੰਗ ਲਈ ਬੁਲਾਇਆ; ਪ੍ਰਸ਼ਾਸਨ ਨੇ ਧਰਨਾ ਚੁੱਕਣ ਦੀ ਕੀਤੀ ਅਪੀਲ
Admin - 0
ਜਲੰਧਰ/ਲੁਧਿਆਣਾ, 21 ਨਵੰਬਰ | ਅੱਜ ਦੁਪਹਿਰ ਤੋਂ ਜਲੰਧਰ-ਲੁਧਿਆਣਾ ਹਾਈਵੇ 'ਤੇ ਚੱਲ ਰਹੇ ਕਿਸਾਨ ਅੰਦੋਲਨ ਕਰਕੇ ਆਵਾਜਾਈ ਵਿੱਚ ਬਹੁਤ ਦਿੱਕਤਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਨੇ ਜਲੰਧਰ - ਲੁਧਿਆਣਾ ਹਾਈਵੇ ਉੱਪਰ ਧਰਨਾ ਦੇ ਰਹੇ ਕਿਸਾਨਾਂ ਨਾਲ ਗੱਲਬਾਤ ਕੀਤੀ । ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਧਰਨਾ ਦੇ ਰਹੇ ਕਿਸਾਨਾਂ ਨੂੰ ਕੱਲ੍ਹ ਮੀਟਿੰਗ ਦਾ...
ਬਠਿੰਡਾ, 21 ਨਵੰਬਰ | ਪਰਾਲੀ ਸਾੜਨ ਦੇ ਮਾਮਲੇ ‘ਚ ਬਠਿੰਡਾ ‘ਚ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ । 35 ਸਾਲਾ ਗੁਰਦੀਪ ਸਿੰਘ ਨੇ ਐਫਆਈਆਰ ਦੇ ਡਰੋਂ ਖੁਦਕੁਸ਼ੀ ਕਰ ਲਈ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਦਮ ਤੋਂ ਬਾਅਦ ਪਰਿਵਾਰ ‘ਚ ਮਾਂ, ਪਤਨੀ ਅਤੇ ਬੇਟੀ ਬੇਵੱਸ ਹੋ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ...
ਲੁਧਿਆਣਾ, 21 ਨਵੰਬਰ | ਪਿੰਡ ਚੌਂਤਾ ਦੇ ਨਸ਼ਾ ਤਸਕਰਾਂ ਨੇ ਇੱਕ ਹੋਰ ਨੌਜਵਾਨ ਗੁਰਮੇਲ ਸਿੰਘ ਵਾਸੀ ਭੈਣੀ ਸਾਹਿਬ ਦੀ ਜਾਨ ਲੈ ਲਈ। ਭੈਣੀ ਸਾਹਿਬ ਦੇ ਵਾਸੀ ਗੁਰਚਰਨ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦੇ 2 ਲੜਕੇ ਗੰਗਾ ਸਿੰਘ ਤੇ ਗੁਰਮੇਲ ਸਿੰਘ ਜੋ ਕਿ ਨਸ਼ਾ ਕਰਨ ਦੇ ਆਦੀ ਹਨ ਅਤੇ ਅਕਸਰ ਘਰ ਵਿਚ ਹੀ ਰਹਿੰਦੇ ਸਨ। ਸ਼ਾਮ...
ਕ੍ਰਾਇਮ ਅਤੇ ਨਸ਼ਾ
ਜਲੰਧਰ ਤੋਂ ਵੱਡੀ ਖਬਰ : ਨਿੱਜੀ ਹਸਪਤਾਲ ਦੇ ਡਾਕਟਰ ਦੀ ਡਿਗਰੀ ਨਿਕਲੀ ਫਰਜ਼ੀ , ਇਕ ਮਰੀਜ਼ ਦੀ ਮੌਤ ਤੋਂ ਬਾਅਦ ਖੁੱਲ੍ਹਿਆ ਭੇਦ
Admin - 0
ਜਲੰਧਰ, 21 ਨਵੰਬਰ | ਆਦਰਸ਼ ਨਗਰ ਸਥਿਤ ਨਿੱਜੀ ਹਸਪਤਾਲ ਹਾਰਟ ਸੈਂਟਰ ਦਾ ਡਾਕਟਰ "ਮੁੰਨਾ ਬਾਈ" ਨਿਕਲਿਆ ਹੈ, ਮਤਲਬ ਫਿਲਮ 'ਮੁੰਨਾ ਬਾਈ' 'ਚ ਸੰਜੇ ਦੱਤ ਦੀ ਤਰ੍ਹਾਂ ਇਹ ਡਾਕਟਰ ਵੀ ਫਰਜ਼ੀ ਡਿਗਰੀ ਲੈ ਕੇ ਡਾਕਟਰ ਬਣ ਗਿਆ ਅਤੇ ਫਿਰ ਉਸੇ ਤਰ੍ਹਾਂ ਮਰੀਜ਼ਾਂ ਦਾ ਇਲਾਜ ਕਰਦਾ ਸੀ। ਥਾਣਾ 2 ਦੀ ਪੁਲਿਸ ਨੇ ਡਾਕਟਰ ਸੰਜੀਵ ਪਾਂਡੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।...
ਅੰਮ੍ਰਿਤਸਰ
ਆਮ ਆਦਮੀ ਕਲੀਨਿਕ ਦਾ ਦੁਨੀਆ ‘ਚ ਡੰਕਾ, ਗਲੋਬਲ ਹੈਲਥ ਸਪਲਾਈ ਚੇਨ ਕਾਨਫਰੰਸ ‘ਚ ਪੰਜਾਬ ਨੂੰ ਮਿਲਿਆ ਪਹਿਲਾ ਇਨਾਮ
Admin - 0
ਚੰਡੀਗੜ੍ਹ, 21 ਨਵੰਬਰ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ 'ਚ ਮੁੱਢਲੇ ਸਿਹਤ ਢਾਂਚੇ ਦੀ ਕਾਇਆ ਕਲਪ ਕਰਨ ਦੇ ਯਤਨਾਂ ਨੂੰ ਉਸ ਸਮੇਂ ਵਿਸ਼ਵ ਪੱਧਰ ’ਤੇ ਮਾਨਤਾ ਮਿਲੀ, ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਕੀਨੀਆ ਦੀ ਰਾਜਧਾਨੀ ਨੈਰੋਬੀ 'ਚ 14 ਤੋਂ 16 ਨਵੰਬਰ ਤੱਕ ਆਯੋਜਿਤ ਗਲੋਬਲ ਹੈਲਥ ਸਪਲਾਈ ਵਿੱਚ ਪਹਿਲਾ ਇਨਾਮ ਹਾਸਲ ਕੀਤਾ।
ਮੁੱਖ...










































