Home Blog Page 655
ਉਤਰ ਪ੍ਰਦੇਸ਼, 19 ਨਵੰਬਰ | ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਮੈਚ ਵਿਚਾਲੇ ਇਕ ਬੁਰੀ ਖਬਰ ਸਾਹਮਣੇ ਆਈ ਹੈ। ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਮਾਂ ਅੰਜੁਮ ਆਰਾ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਦੇ ਅਮਰੋਹਾ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਨ੍ਹਾਂ...
ਅੰਮ੍ਰਿਤਸਰ | ਇਥੋੋਂ ਇਕ ਵੱਡੀ ਖਬਰ ਆਈ ਹੈ। ਪਿਛਲੇ ਦਿਨੀਂ ਏ.ਐਸ.ਆਈ ਸਰੂਪ ਸਿੰਘ ਦੇ ਕਤਲ ਸਬੰਧੀ ਹੁਣ ਤੱਕ 5 ਮੁਲਜ਼ਮ ਗ੍ਰਿਫਤਾਰ ਕਰ ਲਏ ਹਨ। ਇਹ ਮਾਮਲਾ ਨਿੱਜੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ, ਜਿਸ ਦੇ ਚਲਦੇ ਪੁਲਿਸ ਅਧਿਕਾਰੀ ਦਾ ਕਤਲ ਕੀਤਾ ਗਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ 5 ਦੇ ਕਰੀਬ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਬਾਕੀ ਰਹਿੰਦੇ...
ਅੰਮ੍ਰਿਤਸਰ, 19 ਨਵੰਬਰ | ਭਾਰਤ-ਆਸਟ੍ਰੇਲੀਆ ਵਰਲਡ ਕੱਪ ਦਾ ਕ੍ਰੇਜ਼ ਪੰਜਾਬ ਵਿਚ ਵੀ ਵੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਫਾਈਨਲ ਮੈਚ ਦਾ ਲਾਈਵ ਟੈਲੀਕਾਸਟ ਵੱਡੀ ਸਕਰੀਨ ‘ਤੇ ਦਿਖਾਇਆ ਜਾ ਰਿਹਾ ਹੈ। ਇਹ ਤਿਆਰੀਆਂ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਆਸ਼ਾ ਤਹਿਤ ਕੀਤੀਆਂ ਗਈਆਂ ਹਨ। ਆਮ ਲੋਕਾਂ ਲਈ ਕੁਰਸੀਆਂ ਲਾਈਆਂ ਗਈਆਂ ਹਨ। ਇਸ ਦੇ ਨਾਲ ਹੀ ਲੋਕਾਂ ਦੇ...
ਖੰਨਾ, 19 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਇਕ ਭਿਆਨਕ ਹਾਦਸਾ ਹੋਇਆ। ਇਹ ਹਾਦਸਾ ਮਲੌਦ ਥਾਣਾ ਤਹਿਤ ਆਉਂਦੇ ਲਹਿਲ ਪਿੰਡ ਕੋਲ ਹੋਇਆ। ਇਸ ਐਕਸੀਡੈਂਟ ਉਦੋਂ ਹੋਇਆ, ਜਦੋਂ ਮਹਿਲਾਵਾਂ ਮਨਰੇਗਾ ਤਹਿਤ ਸੜਕ ਕਿਨਾਰੇ ਸਫਾਈ ਕਰ ਰਹੀਆਂ ਸਨ। ਉਸੇ ਸਮੇਂ ਓਵਰਸਪੀਡ ਕਾਰ ਸਿੱਧੇ ਉਨ੍ਹਾਂ ਦੇ ਉਪਰ ਚੜ੍ਹ ਗਈ। ਮ੍ਰਿਤਕਾਂ ਦੀ ਪਛਾਣ ਬੁਧਾ (70) ਤੇ ਬਲਜਿੰਦਰ ਕੌਰ (55) ਵਜੋਂ...
ਇਲਾਹਾਬਾਦ, 19 ਨਵੰਬਰ | ਇੰਡੀਆ ਤੇ ਆਸਟ੍ਰੇਲੀਆ ਵਿਚ ਅੱਜ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਹੋ ਰਿਹਾ ਹੈ ਜੋ ਕਿ ਦੇਸ਼ ਦਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਹੈ। ਵਿਸ਼ਵ ਪੱਪ ਦਾ ਲਾਈਵ ਪ੍ਰਸਾਰਣ ਓਟੀਟੀ ਐਪ ‘ਤੇ ਹੋ ਰਿਹਾ ਹੈ। OTT ‘ਤੇ ਇਸ ਤੋਂ ਪਹਿਲਾਂ 4.4 ਕਰੋੜ ਲਾਈਵ ਯੂਜ਼ਰਸ ਦਾ ਰਿਕਾਰਡ ਰਿਹਾ ਹੈ ਪਰ ਮਹਾਮੁਕਾਬਲੇ...
ਫਰੀਦਕੋਟ, 19 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸਿਟੀ ਥਾਣੇ 'ਚ ਪੰਜਾਬ ਪੁਲਿਸ ਦੇ ਹੌਲਦਾਰ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਪੀੜਤ ਲੜਕੀ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ ਹੈ, ਜਿਸ 'ਚ ਪੀੜਤਾ ਨੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਕਾਂਸਟੇਬਲ ਨੇ ਵਿਆਹ ਦੇ ਬਹਾਨੇ ਉਸ ਦੀ ਮਰਜ਼ੀ ਖਿਲਾਫ ਕਈ ਵਾਰ ਉਸ ਨਾਲ...
ਕਰਤਾਰਪੁਰ (ਪਾਕਿਸਤਾਨ), 19 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿਚ ਬੀਤੀ ਰਾਤ ਇਕ ਪਾਰਟੀ ਹੋਈ, ਜਿਸ ਵਿਚ ਨਾਨ-ਵੈੱਜ ਵੀ ਪਰੋਸਿਆ ਗਿਆ। ਇਸ ਪਾਰਟੀ ਤੋਂ ਬਾਅਦ ਪਾਕਿਸਤਾਨ ਦੀ ਪ੍ਰਾਜੈਕਟ ਮੈਨੇਜਮੈਂਟ ਯੂਨਿਟ (PMU) ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਮੁਹੰਮਦ ਅਬੂ ਬਕਰ ਆਫ਼ਤਾਬ ਕੁਰੈਸ਼ੀ ਵਿਵਾਦਾਂ ਵਿਚ ਆ ਗਏ ਹਨ। ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ...
ਰਾਜਸਥਾਨ, 19 ਨਵੰਬਰ | VIP ਡਿਊਟੀ ਲਈ ਝੁੰਝੁਣੂੰ ਜਾ ਰਹੇ ਪੁਲਿਸ ਮੁਲਾਜ਼ਮਾਂ ਦੀ ਗੱਡੀ ਟਰੱਕ ਨਾਲ ਟਕਰਾ ਗਈ। ਹਾਦਸੇ ਵਿਚ 6 ਪੁਲਿਸ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ 1 ਜ਼ਖਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਅਗਲੇ ਹਿੱਸੇ ਦੇ ਪਰਖੱਚੇ ਉਡ ਗਏ। ਹਾਦਸਾ ਚੁਰੂ ਜ਼ਿਲ੍ਹੇ ਦੇ ਸੁਜਾਨਗੜ੍ਹ ਥਾਣਾ ਸਦਰ ਇਲਾਕੇ ਵਿਚ ਵਾਪਰਿਆ। ਜਾਣਕਾਰੀ ਮੁਤਾਬਕ...
ਜਲੰਧਰ, 19 ਨਵੰਬਰ | ਦਿਲਕੁਸ਼ਾ ਮਾਰਕੀਟ 'ਚ ਰਵੀ ਜਿਊਲਰਜ਼ 'ਤੇ ਦਿਨ-ਦਿਹਾੜੇ ਹੋਈ ਲੁੱਟ ਸਿਰਫ ਇਕ ਡਰਾਮਾ ਸੀ। ਇਸ ਦਾ ਮਾਲਕ ਹੀ ਝੂਠੀ ਕਹਾਣੀ ਬਣਾਉਣ ਵਾਲਾ ਨਿਕਲਿਆ। ਇਹ ਮਾਮਲਾ ਸੀਸੀਟੀਵੀ ਫੁਟੇਜ ਵਜੋਂ ਸ਼ੱਕੀ ਹੈ। ਕੈਮਰਿਆਂ 'ਤੇ ਸ਼ੋਅਰੂਮ 'ਚ ਕੋਈ ਵੀ ਦਾਖਲ ਹੁੰਦਾ ਨਜ਼ਰ ਨਹੀਂ ਆਇਆ। ਘਟਨਾ ਤੋਂ ਬਾਅਦ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਇਸ ਮਾਮਲੇ ਨੂੰ ਟਰੇਸ ਕਰਨ ਲਈ ਵੱਖ-ਵੱਖ...
ਜਲੰਧਰ, 19 ਨਵੰਬਰ | ਫਿਲੀਪੀਨਜ਼ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਮਨੀਲਾ ਵਿਚ ਇਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ। ਅੱਜ ਸਵੇਰੇ ਵਾਰਦਾਤ ਵਾਪਰੀ। ਜਾਣਕਾਰੀ ਅਨੁਸਾਰ ਰਣਜੀਤ ਰਾਣਾ ਪੁੱਤਰ ਰੇਸ਼ਮ ਸਿੰਘ 33 ਸਾਲ ਜਦੋਂ ਅੱਜ ਸਵੇਰੇ ਕੰਮ ਕਰਨ ਲਈ ਆਪਣੇ ਸ਼ਹਿਰ ਸਨਬਲੋ ਤੋਂ ਨੇੜਲੇ ਕਸਬਾ ਚਾਓ ’ਚ ਸਟੋਰ 'ਤੇ ਪੁੱਜਾ ਤਾਂ ਉਸ 'ਤੇ...
- Advertisement -

MOST POPULAR